ਲਾਲ ਬਹਾਦੁਰ ਸ਼ਾਸਤਰੀ ਰਾਸ਼ਟਰੀ ਪ੍ਰਸ਼ਾਸਨ ਅਕਾਦਮੀ (ਐੱਲਬੀਐੱਸਐੱਨਏਏ) ਵਿੱਚ 96ਵੇਂ ਕੌਮਨ ਫਾਊਂਡੇਸ਼ਨ ਕੋਰਸ ਦੇ ਸਮਾਪਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 17th, 12:07 pm
ਆਪ ਸਾਰੇ ਯੁਵਾ ਸਾਥੀਆਂ ਨੂੰ ਫਾਊਂਡੇਸ਼ਨ ਕੋਰਸ ਪੂਰਾ ਹੋਣ ’ਤੇ ਬਹੁਤ-ਬਹੁਤ ਵਧਾਈ ! ਅੱਜ ਹੋਲੀ ਦਾ ਤਿਉਹਾਰ ਹੈ। ਮੈਂ ਸਮਸਤ ਦੇਸ਼ਵਾਸੀਆਂ ਨੂੰ, ਤੁਹਾਨੂੰ, ਅਕੈਡਮੀ ਦੇ ਲੋਕਾਂ ਨੂੰ ਅਤੇ ਤੁਹਾਡੇ ਪਰਿਵਾਰਾਂ ਨੂੰ ਹੋਲੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਅੱਜ ਤੁਹਾਡੀ ਅਕੈਡਮੀ ਦੁਆਰਾ, ਸਰਦਾਰ ਵੱਲਭ ਭਾਈ ਪਟੇਲ ਜੀ, ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਸਮਰਪਿਤ ਪੋਸਟਲ ਸਰਟੀਫਿਕੇਟ ਵੀ ਜਾਰੀ ਕੀਤੇ ਗਏ ਹਨ। ਅੱਜ ਨਵੇਂ ਸਪੋਰਟਸ ਕੰਪਲੈਕਸ ਦਾ ਉਦਘਾਟਨ ਅਤੇ happy valley complex ਦਾ ਲੋਕਅਰਪਣ ਵੀ ਹੋਇਆ ਹੈ। ਇਹ ਸੁਵਿਧਾਵਾਂ ਟੀਮ ਸਪਿਰਿਟ ਦੀ, health ਅਤੇ fitness ਦੀ ਭਾਵਨਾ ਨੂੰ ਸਸ਼ਕਤ ਕਰਨਗੀਆਂ, ਸਿਵਿਲ ਸੇਵਾ ਨੂੰ ਹੋਰ smart, ਅਤੇ efficient ਬਣਾਉਣ ਵਿੱਚ ਮਦਦ ਕਰਨਗੀਆਂ।ਪ੍ਰਧਾਨ ਮੰਤਰੀ ਨੇ ਐੱਲਬੀਐੱਸਐੱਨਏਏ (LBSNAA) ਵਿਖੇ 96ਵੇਂ ਕੌਮਨ ਫਾਊਂਡੇਸ਼ਨ ਕੋਰਸ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ
March 17th, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਲਾਲ ਬਹਾਦੁਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਵ੍ ਐਡਮਿਨਿਸਟ੍ਰੇਸ਼ਨ (ਐੱਲਬੀਐੱਸਐੱਨਏਏ) ਵਿਖੇ 96ਵੇਂ ਕੌਮਨ ਫਾਊਂਡੇਸ਼ਨ ਕੋਰਸ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਨਵੇਂ ਸਪੋਰਟਸ ਕੰਪਲੈਕਸ ਦਾ ਉਦਘਾਟਨ ਵੀ ਕੀਤਾ ਅਤੇ ਪੁਨਰ-ਨਿਰਮਿਤ ਹੈਪੀ ਵੈਲੀ ਕੰਪਲੈਕਸ ਰਾਸ਼ਟਰ ਨੂੰ ਸਮਰਪਿਤ ਕੀਤਾ।Serving the citizens of the country is the highest duty of a civil servant: PM
October 31st, 12:01 pm
Addressing Aarambh 2020, PM Narendra Modi said that the role of civil servants should be of minimum government and maximum governance. He urged them to take decisions in the national context, which strengthen the unity and integrity of the country. PM Modi urged the civil servants to maintain the spirit of the Constitution as they work as the steel frame of the country.Prime Minister interacts with Officer Trainees of Indian Civil Services in the second edition of the Integrated Foundation Course, ”Aarambh”
October 31st, 12:00 pm
Addressing Aarambh 2020, PM Narendra Modi said that the role of civil servants should be of minimum government and maximum governance. He urged them to take decisions in the national context, which strengthen the unity and integrity of the country. PM Modi urged the civil servants to maintain the spirit of the Constitution as they work as the steel frame of the country.PM addresses Inaugural Session of Assistant Secretaries (IAS Officers of 2017 batch)
July 02nd, 06:57 pm
PM Modi interacted with about 160 young IAS officers of the 2017 batch, who have recently been appointed Assistant Secretaries in the Government of India. The Prime Minister encouraged the officers to bring in a new vision, new ideas and new approaches to solving problems.PM addresses Officer Trainees of the 92nd Foundation Course at LBSNAA, Mussoorie, on the 2nd day of his visit
October 27th, 05:16 pm
PM Modi addressed over 360 Officer Trainees of the 92nd Foundation Course at LBSNAA, Mussoorie, on the 2nd day of his visit. Addressing the officer trainees, the PM stressed on the importance of Jan Bhagidari for policy initiatives to be successfully implemented.PM on 2-day visit to LBSNAA, Mussoorie; interacts with Officer Trainees of 92nd Foundation Course
October 26th, 08:16 pm
PM Modi met and interacted with over 360 Officer Trainees of the 92nd Foundation Course at the Lal Bahadur Shastri National Academy of Administration (LBSNAA) in Mussoorie. A variety of subjects such as administration, governance, technology and policy-making came up for discussion. He also stressed on the need for them to develop a national vision.