Prime Minister Narendra Modi to participate in Veer Baal Diwas programme in New Delhi
December 25th, 01:58 pm
Prime Minister Shri Narendra Modi will participate in Veer Baal Diwas, a nationwide celebration honouring children as the foundation of India’s future, on 26 December 2024 at around 12 Noon at Bharat Mandapam, New Delhi. He will also address the gathering on the occasion.ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸੁਆਮੀ ਦਯਾਨੰਦ ਸਰਸਵਤੀ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਪੰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
February 11th, 12:15 pm
ਕਾਰਜਕ੍ਰਮ ਵਿੱਚ ਉਪਸਥਿਤ ਪੂਜਯ ਸੰਤ ਗਣ, ਗੁਜਰਾਤ ਦੇ ਰਾਜਪਾਲ ਅਚਾਰੀਆ ਦੇਵਵ੍ਰਤ ਜੀ, ਮੰਤਰੀ ਪਰਿਸ਼ਦ ਦੇ ਮੇਰੇ ਸਾਥੀ ਪੁਰਸ਼ੋਤਮ ਰੁਪਾਲਾ ਜੀ, ਆਰੀਆ ਸਮਾਜ ਦੇ ਵਿਭਿੰਨ ਸੰਗਠਨਾਂ ਨਾਲ ਜੁੜੇ ਹੋਏ ਸਾਰੇ ਪਦਅਧਿਕਾਰੀਗਣ, ਹੋਰ ਮਹਾਨੁਭਾਵ, ਦੇਵੀਓ ਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਮਹਾਰਿਸ਼ੀ ਸੁਆਮੀ ਦਯਾਨੰਦ ਸਰਸਵਤੀ ਦੀ 200ਵੀਂ ਜਯੰਤੀ (ਜਨਮ ਵਰ੍ਹੇਗੰਢ) ‘ਤੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ
February 11th, 11:50 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਆਮੀ ਦਯਾਨੰਦ ਸਰਸਵਤੀ ਦੀ 200ਵੀਂ ਜਯੰਤੀ (ਜਨਮ ਵਰ੍ਹੇਗੰਢ) ‘ਤੇ ਗੁਜਰਾਤ ਦੇ ਮੋਰਬੀ ਵਿੱਚ ਸੁਆਮੀ ਦਯਾਨੰਦ ਦੀ ਜਨਮਸਥਲੀ ਟੰਕਾਰਾ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਨੂੰ ਇੱਕ ਵੀਡੀਓ ਸੰਦੇਸ਼ ਦੇ ਮਾਧਿਅਮ ਨਾਲ ਸੰਬੋਧਨ ਕੀਤਾ।The next 25 years are crucial to transform India into a 'Viksit Bharat': PM Modi
January 25th, 12:00 pm
PM Modi addressed the people of India at Nav Matdata Sammelan. He said, “The age between 18 to 25 shapes the life of a youth as they witness dynamic changes in their lives”. He added that along with these changes they also become a part of various responsibilities and during this Amrit Kaal, strengthening the democratic process of India is also the responsibility of India’s youth. He said, “The next 25 years are crucial for both India and its youth. It is the responsibility of the youth to transform India into a Viksit Bharat by 2047.”PM Modi’s address at the Nav Matdata Sammelan
January 25th, 11:23 am
PM Modi addressed the people of India at Nav Matdata Sammelan. He said, “The age between 18 to 25 shapes the life of a youth as they witness dynamic changes in their lives”. He added that along with these changes they also become a part of various responsibilities and during this Amrit Kaal, strengthening the democratic process of India is also the responsibility of India’s youth. He said, “The next 25 years are crucial for both India and its youth. It is the responsibility of the youth to transform India into a Viksit Bharat by 2047.”ਨਵੀਂ ਦਿੱਲੀ ਵਿੱਚ ਐੱਨਸੀਸੀ/ਐੱਨਐੱਸਐੱਸ ਕੈਡਿਟਾਂ ਦੇ ਨਾਲ ਗੱਲਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 24th, 03:26 pm
ਤੁਸੀਂ ਹੁਣ ਇੱਥੇ ਜੋ ਸੱਭਿਆਚਾਰਕ ਪ੍ਰਸਤੁਤੀ ਦਿੱਤੀ, ਉਸ ਨੂੰ ਦੇਖ ਕੇ ਗਰਵ (ਮਾਣ) ਦੀ ਅਨੁਭੂਤੀ ਹੋ ਰਹੀ ਹੈ। ਰਾਣੀ ਲਕਸ਼ਮੀਬਾਈ ਦੇ ਇਤਿਹਾਸਿਕ ਵਿਅਕਤਿਤਵ ਅਤੇ ਇਤਿਹਾਸ ਦੀਆਂ ਘਟਨਾਵਾਂ ਨੂੰ ਤੁਸੀਂ ਇੱਥੇ ਕੁਝ ਹੀ ਪਲ ਵਿੱਚ ਜੀਵੰਤ ਕਰ ਦਿੱਤਾ। ਅਸੀਂ ਸਾਰੇ ਇਨ੍ਹਾਂ ਘਟਨਾਵਾਂ ਤੋਂ ਪਰੀਚਿਤ ਹਾਂ, ਲੇਕਿਨ ਜਿਸ ਤਰ੍ਹਾਂ ਨਾਲ ਤੁਸੀਂ ਇਸ ਨੂੰ ਪ੍ਰਸਤੁਤ ਕੀਤਾ, ਉਹ ਵਾਕਈ ਅਦਭੁਤ ਹੈ। ਆਪ (ਤੁਸੀਂ) ਗਣਤੰਤਰ ਦਿਵਸ ਦੀ ਪਰੇਡ ਦਾ ਹਿੱਸਾ ਬਣਨ ਜਾ ਰਹੇ ਹੋ। ਅਤੇ ਇਸ ਵਾਰ ਇਹ ਦੋ ਵਜ੍ਹਾਂ ਕਰਕੇ ਹੋਰ ਵਿਸ਼ੇਸ਼ ਹੋ ਗਿਆ ਹੈ। ਇਹ 75ਵਾਂ ਗਣਤੰਤਰ ਦਿਵਸ ਹੈ। ਅਤੇ ਦੂਸਰਾ, ਪਹਿਲੀ ਵਾਰ ਗਣਤੰਤਰ ਦਿਵਸ ਦੀ ਪਰੇਡ, ਦੇਸ਼ ਦੀ ਨਾਰੀਸ਼ਕਤੀ ਨੂੰ ਸਮਰਪਿਤ ਹੈ। ਮੈਂ ਅੱਜ ਇੱਥੇ ਇਤਨੀ ਬੜੀ ਸੰਖਿਆ ਵਿੱਚ ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਤੋਂ ਆਈਆਂ ਬੇਟੀਆਂ ਨੂੰ ਦੇਖ ਰਿਹਾ ਹਾਂ।ਪ੍ਰਧਾਨ ਮੰਤਰੀ ਨੇ ਐੱਨਸੀਸੀ ਕੈਡਿਟਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਨੂੰ ਸੰਬੋਧਨ ਕੀਤਾ
January 24th, 03:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐੱਨਸੀਸੀ ਕੈਡਿਟਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਨੂੰ ਸੰਬੋਧਨ ਕੀਤਾ। ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰਾਣੀ ਲਕਸ਼ਮੀ ਬਾਈ ਦੇ ਜੀਵਨ ਨੂੰ ਦਰਸਾਉਂਦੇ ਸੱਭਿਆਚਾਰਕ ਪ੍ਰੋਗਰਾਮ 'ਤੇ ਮਾਣ ਪ੍ਰਗਟ ਕੀਤਾ ਅਤੇ ਕਿਹਾ ਕਿ ਇਸ ਨੇ ਅੱਜ ਭਾਰਤ ਦੇ ਇਤਿਹਾਸ ਨੂੰ ਜ਼ਿੰਦਾ ਕਰ ਦਿੱਤਾ ਹੈ। ਉਨ੍ਹਾਂ ਨੇ ਪ੍ਰੋਗਰਾਮ ਵਿੱਚ ਸ਼ਾਮਲ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਹੁਣ ਗਣਤੰਤਰ ਦਿਵਸ ਪਰੇਡ ਦਾ ਹਿੱਸਾ ਹੋਣਗੇ। ਪ੍ਰਧਾਨ ਮੰਤਰੀ ਨੇ ਕਿਹਾ, ਇਹ ਅਵਸਰ ਦੋ ਕਾਰਨਾਂ, ਭਾਵ 75ਵੇਂ ਗਣਤੰਤਰ ਦਿਵਸ ਦੇ ਜਸ਼ਨ ਅਤੇ ਭਾਰਤ ਦੀ ਨਾਰੀ ਸ਼ਕਤੀ ਨੂੰ ਸਮਰਪਣ ਕਰਕੇ ਵਿਸ਼ੇਸ਼ ਹੈ। ਭਾਰਤ ਭਰ ਦੀਆਂ ਮਹਿਲਾ ਪ੍ਰਤੀਭਾਗੀਆਂ ਦਾ ਜ਼ਿਕਰ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਉਹ ਇੱਥੇ ਇਕੱਲੀਆਂ ਨਹੀਂ ਹਨ, ਬਲਕਿ ਆਪਣੇ-ਆਪਣੇ ਰਾਜਾਂ, ਉਨ੍ਹਾਂ ਦੇ ਸੱਭਿਆਚਾਰ, ਪਰੰਪਰਾਵਾਂ ਅਤੇ ਆਪਣੇ ਸਮਾਜਾਂ ਦੀ ਅਗਾਂਹਵਧੂ ਸੋਚ ਨੂੰ ਨਾਲ ਲੈ ਕੇ ਆਈਆਂ ਹਨ। ਅੱਜ ਇੱਕ ਹੋਰ ਵਿਸ਼ੇਸ਼ ਮੌਕੇ ਦਾ ਜ਼ਿਕਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਰਾਸ਼ਟਰੀਯ ਬਾਲਿਕਾ ਦਿਵਸ ਦਾ ਜ਼ਿਕਰ ਕੀਤਾ ਜੋ ਉਨ੍ਹਾਂ ਦੀ ਹਿੰਮਤ, ਦ੍ਰਿੜ੍ਹਤਾ ਅਤੇ ਉਪਲਬਧੀਆਂ ਦਾ ਜਸ਼ਨ ਹੈ। ਪ੍ਰਧਾਨ ਮੰਤਰੀ ਨੇ ਵੱਖ-ਵੱਖ ਇਤਿਹਾਸਿਕ ਦੌਰਾਂ ਵਿੱਚ ਸਮਾਜ ਦੀ ਨੀਂਹ ਰੱਖਣ ਵਿੱਚ ਮਹਿਲਾਵਾਂ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਕਿਹਾ, “ਭਾਰਤ ਦੀਆਂ ਬੇਟੀਆਂ ਵਿੱਚ ਚੰਗੇ ਲਈ ਸਮਾਜ ਨੂੰ ਸੁਧਾਰਨ ਦੀ ਸਮਰੱਥਾ ਹੈ, ਇਹ ਵਿਸ਼ਵਾਸ ਅੱਜ ਦੇ ਸੱਭਿਆਚਾਰਕ ਪ੍ਰਦਰਸ਼ਨ ਵਿੱਚ ਦੇਖਿਆ ਗਿਆ ਹੈ।The devotion of the people is unparalleled, and their love is my good fortune: PM Modi
January 17th, 01:55 pm
Prime Minister Narendra Modi addressed the Shakthikendra Incharges Sammelan in Kochi, Kerala. He expressed his heartfelt gratitude for the love and warmth received from the people of Kerala. He acknowledged the overwhelming response, from the moment he landed at Kochi Airport to the thousands who blessed him along the way.PM Modi addresses the Shakthikendra Incharges Sammelan in Kochi, Kerala
January 17th, 01:51 pm
Prime Minister Narendra Modi addressed the Shakthikendra Incharges Sammelan in Kochi, Kerala. He expressed his heartfelt gratitude for the love and warmth received from the people of Kerala. He acknowledged the overwhelming response, from the moment he landed at Kochi Airport to the thousands who blessed him along the way.ਮਹਾਰਾਸ਼ਟਰ ਦੇ ਨਾਸਿਕ ਵਿੱਚ 27ਵੇਂ ਨੈਸ਼ਨਲ ਯੂਥ ਫੈਸਟੀਵਲ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬਧੋਨ ਦਾ ਮੂਲ-ਪਾਠ
January 12th, 01:15 pm
ਮਹਾਰਾਸ਼ਟਰ ਦੇ ਲੋਕਪ੍ਰਿਯ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਅਨੁਰਾਗ ਠਾਕੁਰ, ਭਾਰਤੀ ਪਵਾਰ, ਨਿਸਿਥ ਪ੍ਰਾਮਾਣਿਕ, ਮਹਾਰਾਸ਼ਟਰ ਦੇ ਡਿਪਟੀ ਸੀਐੱਮ ਦੇਵੇਂਦਰ ਫਡਣਵੀਸ, ਅਜਿਤ ਪਵਾਰ ਜੀ, ਸਰਕਾਰ ਦੇ ਹੋਰ ਮੰਤਰੀਗਣ, ਹੋਰ ਮਹਾਨੁਭਾਵ, ਅਤੇ ਮੇਰਾ ਯੁਵਾ ਸਾਥਿਓ,ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਨਾਸਿਕ ਵਿੱਚ ਆਯੋਜਿਤ 27ਵੇਂ ਰਾਸ਼ਟਰੀ ਯੁਵਾ ਮਹੋਤਸਵ ਦਾ ਉਦਘਾਟਨ ਕੀਤਾ
January 12th, 12:49 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਨਾਸਿਕ ਵਿੱਚ 27ਵੇਂ ਰਾਸ਼ਟਰੀ ਯੁਵਾ ਮਹੋਤਸਵ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸਵਾਮੀ ਵਿਵੇਕਾਨੰਦ ਅਤੇ ਰਾਜਮਾਤਾ ਜੀਜਾਬਾਈ ਦੀ ਤਸਵੀਰ (ਪੋਰਟ੍ਰੇਟ) ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਮਹਾਰਾਸ਼ਟਰ ਰਾਜ ਦੀ ਟੀਮ ਦੁਆਰਾ ਕੀਤੇ ਗਏ ਮਾਰਚ ਪਾਸਟ ਅਤੇ ‘ਵਿਕਸਿਤ ਭਾਰਤ@2047 – ਯੁਵਾ ਦੇ ਲਈ, ਯੁਵਾ ਦੇ ਦਵਾਰਾ’ ਥੀਮ ‘ਤੇ ਇੱਕ ਸੱਭਿਆਚਾਰਕ ਪ੍ਰੋਗਰਾਮ ਵੀ ਦੇਖਿਆ, ਜਿਸ ਵਿੱਚ ਰਿਥਮਿਕ ਜਿਮਨਾਸਟਿਕ, ਮੱਲਖੰਬ, ਯੋਗਾਸਨ ਅਤੇ ਰਾਸ਼ਟਰੀ ਯੁਵਾ ਮਹੋਤਸਵ ਗੀਤ ਆਦਿ ਸ਼ਾਮਲ ਸਨ।ਵੀਰ ਬਾਲ ਦਿਵਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 26th, 12:03 pm
ਅੱਜ ਦੇਸ਼ ਵੀਰ ਸਾਹਿਬਜ਼ਾਦਿਆਂ ਦੇ ਅਮਰ ਬਲੀਦਾਨ ਨੂੰ ਯਾਦ ਕਰ ਰਿਹਾ ਹੈ, ਉਨ੍ਹਾਂ ਤੋਂ ਪ੍ਰੇਰਣਾ ਲੈ ਰਿਹਾ ਹੈ। ਆਜ਼ਾਦੀ ਦੇ ਅੰਮ੍ਰਿਤਕਾਲ ਵਿੱਚ ਵੀਰ ਬਾਲ ਦਿਵਸ ਦੇ ਰੂਪ ਵਿੱਚ ਇਹ ਇੱਕ ਨਵਾਂ ਅਧਿਆਇ ਸ਼ੁਰੂ ਹੋਇਆ ਹੈ। ਪਿਛਲੇ ਵਰ੍ਹੇ, ਦੇਸ਼ ਨੇ ਪਹਿਲੀ ਵਾਰ 26 ਦਸੰਬਰ ਨੂੰ ਵੀਰ ਬਾਲ ਦਿਵਸ ਦੇ ਤੌਰ ‘ਤੇ ਮਨਾਇਆ ਸੀ। ਤਦ ਪੂਰੇ ਦੇਸ਼ ਵਿੱਚ ਸਾਰਿਆਂ ਨੇ ਭਾਵ-ਵਿਭੋਰ ਹੋ ਕੇ ਸਾਹਿਬਜ਼ਾਦਿਆਂ ਦੀ ਬਹਾਦਰੀ ਦੀਆਂ ਕਹਾਣੀਆਂ ਨੂੰ ਸੁਣਿਆ ਸੀ । ਵੀਰ ਬਾਲ ਦਿਵਸ ਭਾਰਤੀਯਤਾ ਦੀ ਰੱਖਿਆ ਲਈ, ਕੁਝ ਵੀ, ਕੁਝ ਵੀ ਕਰ ਗੁਜ਼ਰਨ ਦੇ ਸੰਕਲਪ ਦਾ ਪ੍ਰਤੀਕ ਹੈ।ਪ੍ਰਧਾਨ ਮੰਤਰੀ ਨੇ ‘ਵੀਰ ਬਾਲ ਦਿਵਸ’ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
December 26th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ‘ਵੀਰ ਬਾਲ ਦਿਵਸ’ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਬੱਚਿਆਂ ਦੁਆਰਾ ਪ੍ਰਸਤੁਤ ਗਾਇਨ ਅਤੇ ਮਾਰਸ਼ਲ ਆਰਟ ਦੇ ਤਿੰਨ ਪ੍ਰਦਰਸ਼ਨ ਦੇਖਿਆ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਨੌਜਵਾਨਾਂ ਦੇ ਮਾਰਚ-ਪਾਸਟ ਨੂੰ ਵੀ ਝੰਡੀ ਦਿਖਾਈ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat SankalpYatra) ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 12:35 pm
ਮੋਦੀ ਕੀ ਗਰੰਟੀ ਵਾਲੀ ਗੱਡੀ ਨੂੰ ਲੈ ਕੇ ਜੋ ਉਤਸ਼ਾਹ ਪਿੰਡ-ਪਿੰਡ ਵਿੱਚ ਦਿਖ ਰਿਹਾ ਹੈ, ਹਿੰਦੁਸਤਾਨ ਦੇ ਹਰ ਕੋਣੇ ਵਿੱਚ ਦਿਖ ਰਿਹਾ ਹੈ, ਚਾਹੇ ਉੱਤਰ ਹੋਵੇ, ਦੱਖਣ ਹੋਵੇ, ਪੂਰਬ ਹੋਵੇ, ਪੱਛਮ ਹੋਵੇ ਬਹੁਤ ਹੀ ਛੋਟਾ ਜਿਹਾ ਪਿੰਡ ਹੋਵੇ ਜਾਂ ਬੜਾ ਪਿੰਡ ਹੋਵੇ ਤਾਂ ਕੁਝ ਤਾਂ ਜਾਣ ਕੇ ਮੈਂ ਦੇਖਿਆ ਕਿ ਗੱਡੀ ਦਾ ਰੂਟ ਨਹੀਂ ਹੈ ਫਿਰ ਭੀ ਲੋਕ ਪਿੰਡ ਵਾਲੇ ਰਸਤੇ ਵਿੱਚ ਆਕੇ ਖੜ੍ਹੇ ਹੋ ਜਾਂਦੇ ਹਨ ਅਤੇ ਗੱਡੀ ਨੂੰ ਖੜ੍ਹੀ ਕਰਕੇ ਸਾਰੀ ਜਾਣਕਾਰੀ ਲੈਂਦੇ ਹਨ ਤਾਂ ਇਹ ਆਪਣੇ ਆਪ ਵਿੱਚ ਅਦਭੁਤ ਹੈ। ਅਤੇ ਹੁਣੇ ਕੁਝ ਲਾਭਾਰਥੀਆਂ ਨਾਲ ਜੋ ਮੇਰੀ ਬਾਤਚੀਤ ਹੋਈ ਹੈ। ਮੈਨੂੰ ਦੱਸਿਆ ਗਿਆ ਹੈ ਕਿ ਇਸ ਯਾਤਰਾ ਦੇ ਦੌਰਾਨ ਡੇਢ ਲੱਖ ਤੋਂ ਜ਼ਿਆਦਾ ਲਾਭਾਰਥੀਆ ਨੂੰ ਆਪਣੇ-ਆਪਣੇ ਅਨੁਭਵ ਦੱਸਣ ਦਾ ਅਵਸਰ ਮਿਲਿਆ, ਅਤੇ ਇਹ ਅਨੁਭਵ ਰਿਕਾਰਡ ਭੀ ਹੋਏ ਹਨ। ਅਤੇ ਮੈਂ ਪਿਛਲੇ 10-15 ਦਿਨ ਵਿੱਚ ਵਿੱਚ-ਵਿਚਾਲ਼ੇ ਦੇਖਿਆ ਭੀ ਹੈ ਕਿ ਪਿੰਡ ਦੇ ਲੋਕਾਂ ਦੀਆਂ ਭਾਵਨਾਵਾਂ ਕੀ ਹਨ, ਯੋਜਨਾਵਾਂ ਮਿਲੀਆਂ ਹਨ ਉਹ ਪੱਕੀਆਂ ਪੂਰੀਆਂ ਮਿਲੀਆਂ ਹਨ ਕਿ ਨਹੀਂ ਮਿਲੀਆਂ ਹਨ । ਪੂਰੀ ਡਿਟੇਲ ਉਨ੍ਹਾਂ ਨੂੰ ਪਤਾ , ਸਾਰੀਆਂ ਚੀਜ਼ਾਂ ਮੈਂ ਤੁਹਾਡੀਆਂ ਵੀਡੀਓਜ਼ ਦੇਖਦਾ ਹਾਂ, ਤਾਂ ਮੈਨੰ ਬਹੁਤ ਆਨੰਦ ਹੁੰਦਾ ਹੈ ਕਿ ਮੇਰੇ ਪਿੰਡ ਦੇ ਲੋਕ ਭੀ ਸਰਕਾਰੀ ਯੋਜਨਾਵਾਂ ਜੋ ਮਿਲਦੀਆਂ ਹਨ ਉਸ ਨੂੰ ਕਿਵੇਂ ਬਖੂਬੀ ਉਪਯੋਗ ਕਰਦੇ ਹਨ। ਹੁਣ ਦੇਖੋ ਕਿਸੇ ਨੂੰ ਪੱਕਾ ਘਰ ਮਿਲਿਆ ਹੈ ਤਾਂ ਉਸ ਨੂੰ ਲਗਦਾ ਹੈ ਕਿ ਮੇਰੇ ਜੀਵਨ ਦੀ ਨਵੀਂ ਸ਼ੁਰੂਆਤ ਹੋ ਗਈ ਹੈ। ਕਿਸੇ ਨੂੰ ਨਲ ਸੇ ਜਲ ਮਿਲਿਆ ਹੈ, ਤਾਂ ਉਸ ਨੂੰ ਲਗਦਾ ਹੈ ਕਿ ਹੁਣ ਤੱਕ ਤਾਂ ਅਸੀਂ ਪਾਣੀ ਦੇ ਲਈ ਮੁਸੀਬਤ ਵਿੱਚ ਜਿਊਂਦੇ ਸਾਂ, ਅੱਜ ਪਾਣੀ ਸਾਡੇ ਘਰ ਪਹੁੰਚ ਗਿਆ। ਕਿਸੇ ਨੂੰ ਟਾਇਲਟ ਮਿਲਿਆ, ਤਾਂ ਉਸ ਨੂੰ ਲਗਦਾ ਇੱਜ਼ਤ ਘਰ ਮਿਲਿਆ ਹੈ ਅਤੇ ਅਸੀਂ ਤਾਂ ਪਹਿਲੇ ਪੁਰਾਣੇ ਜ਼ਮਾਨੇ ਵਿੱਚ ਜੋ ਬੜੇ-ਬੜੇ ਰਈਸ ਲੋਕਂ ਦੇ ਘਰ ਵਿੱਚ ਟਾਇਲਟ ਹੁੰਦਾ ਸੀ, ਹੁਣ ਤਾਂ ਸਾਡੇ ਘਰ ਵਿੱਚ ਟਾਇਲਟ ਹੈ। ਤਾਂ ਇੱਕ ਸਮਾਜਿਕ ਪ੍ਰਤਿਸ਼ਠਾ ਦਾ ਭੀ ਵਿਸ਼ਾ ਬਣ ਗਿਆ ਹੈ। ਕਿਸੇ ਨੂੰ ਮੁਫ਼ਤ ਇਲਾਜ ਮਿਲਿਆ ਹੈ, ਕਿਸੇ ਨੂੰ ਮੁਫ਼ਤ ਰਾਸ਼ਨ ਮਿਲਿਆ ਹੈ, ਕਿਸੇ ਨੂੰ ਗੈਸ ਕਨੈਕਸ਼ਨ ਮਿਲਿਆ ਹੈ, ਕਿਸੇ ਨੂੰ ਬਿਜਲੀ ਕਨੈਕਸ਼ਨ ਮਿਲਿਆ ਹੈ, ਕਿਸੇ ਦਾ ਬੈਂਕ ਖਾਤਾ ਖੁੱਲਿਆ ਹੈ, ਕਿਸੇ ਨੂੰ ਪੀਐੱਮ ਕਿਸਾਨ ਸਨਮਾਨ ਨਿਧੀ ਪਹੁੰਚ ਰਹੀ ਹੈ, ਕਿਸੇ ਨੂੰ ਪੀਐੱਮ ਫਸਲ ਬੀਮਾ ਦਾ ਲਾਭ ਮਿਲਿਆ ਹੈ, ਕਿਸੇ ਨੰ ਪੀਐੱਮ ਸਵਨਿਧੀ ਯੋਜਨਾ ਤੋਂ ਸਹਾਇਤਾ ਮਿਲੀ ਹੈ, ਕਿਸੇ ਨੂੰ ਪੀਐੱਮ ਸਵਾਮਿਤਵ ਯੋਜਨਾ ਦੇ ਜ਼ਰੀਏ ਪ੍ਰਾਪਰਟੀ ਕਾਰਡ ਮਿਲਿਆ ਹੈ, ਯਾਨੀ ਮੈਂ ਯੋਜਨਾਵਾਂ ਦੇ ਨਾਮ ਅਗਰ ਬੋਲਾਂਗਾ ਜਦੋਂ ਮੈਂ ਦੇਖ ਰਿਹਾ ਸਾਂ ਹਿੰਦੁਸਤਾਨ ਦੇ ਹਰ ਕੋਣੇ ਵਿੱਚ ਚੀਜ਼ਾਂ ਪਹੁੰਚੀਆਂ ਹਨ। ਦੇਸ਼ ਭਰ ਦੇ ਪਿੰਡਾਂ ਵਿੱਚ ਕਰੋੜਾਂ ਪਰਿਵਾਰਾਂ ਨੂੰ ਸਾਡੀ ਸਰਕਾਰ ਦੀ ਕਿਸੇ ਨਾ ਕਿਸੇ ਯੋਜਨਾ ਦਾ ਜ਼ਰੂਰ ਲਾਭ ਮਿਲਿਆ ਹੈ। ਅਤੇ ਜਦੋਂ ਇਹ ਲਾਭ ਮਿਲਦਾ ਹੈ ਨਾ ਤਦ ਇੱਕ ਵਿਸ਼ਵਾਸ ਵਧਦਾ ਹੈ। ਅਤੇ ਵਿਸ਼ਵਾਸ ਜਦੋਂ ਇੱਕ ਛੋਟਾ ਲਾਭ ਮਿਲ ਗਿਆ ਜ਼ਿੰਦਗੀ ਜਿਊਣ ਦੀ ਇੱਕ ਨਵੀਂ ਤਾਕਤ ਆ ਜਾਂਦੀ ਹੈ। ਅਤੇ ਇਸ ਦੇ ਲਈ ਉਨ੍ਹਾਂ ਨੂੰ ਕਿਸੇ ਸਰਕਾਰੀ ਦਫ਼ਤਰ ਵਿੱਚ ਵਾਰ-ਵਾਰ ਚੱਕਰ ਲਗਾਉਣ ਦੀ ਜ਼ਰੂਰਤ ਨਹੀਂ ਪਈ। ਭੀਖ ਮੰਗਣ ਦੀ ਜੋ ਮਨੋਸਥਿਤੀ ਰਹਿੰਦੀ ਸੀ ਉਹ ਗਈ। ਸਰਕਾਰ ਨੇ ਲਾਭਾਰਥੀਆਂ ਦੀ ਪਹਿਚਾਣ ਕੀਤੀ ਅਤੇ ਫਿਰ ਉਨ੍ਹਾਂ ਤੱਕ ਲਾਭ ਪਹੁੰਚਾਉਣ ਦੇ ਲਈ ਕਦਮ ਉਠਾਏ। ਤਦੇ ਅੱਜ ਲੋਕ ਕਹਿੰਦੇ ਹਨ, ਕਿ ਮੋਦੀ ਕੀ ਗਰੰਟੀ ਯਾਨੀ ਗਰੰਟੀ ਪੂਰਾ ਹੋਣ ਦੀ ਗਰੰਟੀ।ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ
December 09th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (ਵੀਬੀਐੱਸਵਾਈ)( Viksit Bharat Sankalp Yatra -VBSY) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਨੂੰ ਸਭ ਤੱਕ ਪਹੁੰਚਾਉਣ ਦੇ ਲਈ ਦੇਸ਼ ਭਰ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਕੀਤੀ ਜਾ ਰਹੀ ਹੈ ਤਾਕਿ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਸਾਰੇ ਲਕਸ਼ਿਤ ਲਾਭਾਰਥੀਆਂ ਤੱਕ ਸਮਾਂ-ਬੱਧ (time-bound) ਤਰੀਕੇ ਨਾਲ ਪਹੁੰਚੇ।ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 30th, 12:00 pm
ਇਸ ਕਾਰਜਕ੍ਰਮ ਵਿੱਚ ਜੁੜੇ ਅਲੱਗ-ਅਲੱਗ ਰਾਜਾਂ ਦੇ ਮਾਣਯੋਗ ਰਾਜਪਾਲ ਸ਼੍ਰੀ, ਸਾਰੇ ਮੁੱਖ ਮੰਤਰੀ ਗਣ, ਕੇਂਦਰ ਅਤੇ ਰਾਜ ਸਰਕਾਰਾਂ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਅਤੇ ਪਿੰਡ-ਪਿੰਡ ਨਾਲ ਜੁੜੇ ਹੋਏ ਸਾਰੇ ਮੇਰੇ ਪਿਆਰੇ ਭਾਈਓ-ਭੈਣੋਂ, ਮਾਤਾਓ, ਮੇਰੇ ਕਿਸਾਨ ਭਾਈ-ਭੈਣੋਂ, ਅਤੇ ਸਭ ਤੋਂ ਜ਼ਿਆਦਾ ਮੇਰੇ ਨੌਜਵਾਨ ਸਾਥੀਓ,ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat SankalpYatra) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ
November 30th, 11:27 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat SankalpYatra) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡ੍ਰੋਨ ਕੇਂਦਰ (Pradhan MantriMahila Kisan Drone Kendra) ਭੀ ਲਾਂਚ ਕੀਤਾ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ਏਮਸ, ਦੇਵਘਰ (AIIMS, Deoghar) ਵਿੱਚ ਇਤਿਹਾਸਿਕ 10,000ਵੇਂ ਜਨ ਔਸ਼ਧੀ ਕੇਂਦਰ (Jan Aushadhi Kendra) ਦਾ ਲੋਕਅਰਪਣ ਕੀਤਾ। ਇਸ ਦੇ ਇਲਾਵਾ, ਸ਼੍ਰੀ ਮੋਦੀ ਨੇ ਦੇਸ਼ ਵਿੱਚ ਜਨ ਔਸ਼ਧੀ ਕੇਂਦਰਾਂ (Jan Aushadhi Kendras) ਦੀ ਸੰਖਿਆ 10,000 ਤੋਂ ਵਧਾ ਕੇ 25,000 ਕਰਨ ਦਾ ਪ੍ਰੋਗਰਾਮ ਭੀ ਲਾਂਚ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਰ੍ਹੇ ਦੀ ਸ਼ੁਰੂਆਤ ਵਿੱਚ ਆਪਣੇ ਸੁਤੰਤਰਤਾ ਦਿਵਸ ਭਾਸ਼ਣ ਦੇ ਦੌਰਾਨ ਮਹਿਲਾ ਸੈਲਫ ਹੈਲਪ ਗਰੁੱਪਾਂ (women SHGs) ਨੂੰ ਡ੍ਰੋਨ ਪ੍ਰਦਾਨ ਕਰਨ ਅਤੇ ਜਨ ਔਸ਼ਧੀ ਕੇਂਦਰਾਂ (Jan Aushadhi Kendras) ਦੀ ਸੰਖਿਆ 10,000 ਤੋਂ ਵਧ ਕੇ 25,000 ਕਰਨ ਜਿਹੀਆਂ ਦੋ ਪਹਿਲਾਂ ਦਾ ਐਲਾਨ ਕੀਤਾ ਸੀ। ਇਹ ਪ੍ਰੋਗਰਾਮ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਦੇਵਘਰ, ਓਡੀਸ਼ਾ ਦੇ ਰਾਏਗੜ੍ਹ, ਆਂਧਰ ਪ੍ਰਦੇਸ਼ ਦੇ ਪ੍ਰਕਾਸ਼ਮ, ਅਰੁਣਾਚਲ ਪ੍ਰਦੇਸ਼ ਦੇ ਨਾਮਸਾਈ ਅਤੇ ਜੰਮੂ-ਕਸ਼ਮੀਰ ਦੇ ਅਰਨੀਆ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ।PM Modi attends a public function Kanha Shanti Vanam in Telangana
November 26th, 12:17 pm
During a public function at Kanha Shanti Vanam in Telangana, Prime Minister Narendra Modi highlighted that prosperity goes beyond mere wealth, he remarked, True prosperity isn't solely derived from financial success; the elevation of culture holds equal significance. Prime Minister Modi conveyed that India is embarking on a renaissance, encompassing progress in economic, strategic, cultural, and comprehensive spheres.The soil of India creates an affinity for the soul towards spirituality: PM Modi
October 31st, 09:23 pm
PM Modi participated in the programme marking the culmination of Meri Maati Mera Desh campaign’s Amrit Kalash Yatra at Kartavya Path in New Delhi. Addressing the gathering, PM Modi said, Dandi March reignited the flame of independence while Amrit Kaal is turning out to be the resolution of the 75-year-old journey of India’s development journey.” He underlined that the 2 year long celebrations of Azadi Ka Amrit Mahotsav are coming to a conclusion with the ‘Meri Maati Mera Desh’ Abhiyan.PM participates in program marking culmination of Meri Maati Mera Desh campaign’s Amrit Kalash Yatra
October 31st, 05:27 pm
PM Modi participated in the programme marking the culmination of Meri Maati Mera Desh campaign’s Amrit Kalash Yatra at Kartavya Path in New Delhi. Addressing the gathering, PM Modi said, Dandi March reignited the flame of independence while Amrit Kaal is turning out to be the resolution of the 75-year-old journey of India’s development journey.” He underlined that the 2 year long celebrations of Azadi Ka Amrit Mahotsav are coming to a conclusion with the ‘Meri Maati Mera Desh’ Abhiyan.