
Blood of every Indian is on the boil: PM Modi in Mann Ki Baat
April 27th, 11:30 am
In Mann Ki Baat, PM Modi condemned the heinous terrorist attack in Pahalgam, expressing deep anger and assuring that the perpetrators would face the harshest response. The PM paid tributes and recalled Dr. K. Kasturirangan’s contributions towards the space and education sectors. He also highlighted India’s global leadership in science, innovation and humanitarian efforts.
ਛੇਵੇਂ ਬਿਮਸਟੈੱਕ ਸਮਿਟ (6th BIMSTEC Summit) ਦੇ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ
April 04th, 12:59 pm
ਅੱਜ ਇਸ ਸਮਿਟ (Summit) ਦੇ ਸ਼ਾਨਦਾਰ ਆਯੋਜਨ ਦੇ ਲਈ ਮੈਂ ਥਾਈਲੈਂਡ ਦੀ ਪ੍ਰਧਾਨ ਮੰਤਰੀ Her Excellency ਸ਼ਿਨਾਵਾਤ੍ਰਾ ਜੀ ਦਾ ਆਭਾਰ ਵਿਅਕਤ ਕਰਦਾ ਹਾਂ।
ਪ੍ਰਧਾਨ ਮੰਤਰੀ ਨੇ ਥਾਈਲੈਂਡ ਵਿੱਚ ਛੇਵੇਂ ਬਿਮਸਟੈੱਕ ਸਮਿਟ (BIMSTEC Summit) ਵਿੱਚ ਹਿੱਸਾ ਲਿਆ
April 04th, 12:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਾਈਲੈੰਡ ਦੁਆਰਾ ਆਯੋਜਿਤ 6ਵੇਂ ਬਿਮਸਟੈੱਕ (ਬਹੁ-ਖੇਤਰੀ ਤਕਨੀਕੀ ਅਤੇ ਆਰਥਿਕ ਸਹਿਯੋਗ ਦੇ ਲਈ ਬੰਗਾਲ ਦੀ ਖਾੜੀ ਪਹਿਲ-BIMSTEC) ਸਮਿਟ ਵਿੱਚ ਹਿੱਸਾ ਲਿਆ। ਸਮਿਟ ਦਾ ਵਿਸ਼ਾ ਸੀ- “ਬਿਮਸਟੈੱਕ: ਸਮ੍ਰਿੱਧ, ਲਚੀਲਾ ਅਤੇ ਖੁੱਲ੍ਹਾ।” ਇਸ ਵਿੱਚ ਸ਼ਾਮਲ ਨੇਤਾਵਾਂ ਦੀਆਂ ਪ੍ਰਾਥਮਿਕਤਾਵਾਂ ਅਤੇ ਬਿਮਸਟੈੱਕ ਖੇਤਰ ਦੇ ਲੋਕਾਂ ਦੀਆਂ ਆਕਾਂਖਿਆਵਾਂ ਦੇ ਨਾਲ-ਨਾਲ ਆਲਮੀ ਅਨਿਸ਼ਚਿਤਤਾਵਾਂ ਦੇ ਸਮੇਂ ਵਿੱਚ ਸਾਂਝਾ ਵਿਕਾਸ ਸੁਨਿਸ਼ਚਿਤ ਕਰਨ ਵਿੱਚ ਬਿਮਸਟੈੱਕ ਦੇ ਪ੍ਰਯਾਸਾਂ ਨੂੰ ਦਰਸਾਇਆ ਗਿਆ।ਪ੍ਰਧਾਨ ਮੰਤਰੀ ਨੇ ਬਿਮਸਟੈੱਕ ਦੇਸ਼ਾਂ (BIMSTEC nations) ਦੇ ਦਰਮਿਆਨ ਸਹਿਯੋਗ ਦੇ ਵਿਭਿੰਨ ਪਹਿਲੂਆਂ ਨੂੰ ਸ਼ਾਮਲ ਕਰਦੇ ਹੋਏ 21-ਨੁਕਾਤੀ ਕਾਰਜ ਯੋਜਨਾ (21-point Action Plan) ਦਾ ਪ੍ਰਸਤਾਵ ਰੱਖਿਆ
April 04th, 12:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਾਈਲੈਂਡ ਦੇ ਬੈਂਕਾਕ ਵਿੱਚ ਆਯੋਜਿਤ ਛੇਵੇਂ ਬਿਮਸਟੈੱਕ ਸਮਿਟ ਵਿੱਚ ਬਿਮਸਟੈੱਕ ਦੇਸ਼ਾਂ ਦੇ ਦਰਮਿਆਨ ਸਹਿਯੋਗ ਦੇ ਵਿਭਿੰਨ ਪਹਿਲੂਆਂ ਨੂੰ ਸ਼ਾਮਲ ਕਰਦੇ ਹੋਏ ਇੱਕ 21-ਨੁਕਾਤੀ ਕਾਰਜ ਯੋਜਨਾ (21-point Action Plan) ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਨੇ ਬਿਮਸਟੈੱਕ ਦੇਸ਼ਾਂ (BIMSTEC nations) ਦੇ ਦਰਮਿਆਨ ਵਪਾਰ ਨੂੰ ਹੁਲਾਰਾ ਦੇਣ ਅਤੇ ਆਈਟੀ ਖੇਤਰ (IT sector) ਦੀ ਸਮ੍ਰਿੱਧ ਸਮਰੱਥਾ ਦਾ ਲਾਭ ਉਠਾਉਣ ਦਾ ਆਗਰਹਿ ਕੀਤਾ। ਉਨ੍ਹਾਂ ਨੇ ਮਿਆਂਮਾਰ ਅਤੇ ਥਾਈਲੈਂਡ ਵਿੱਚ ਹਾਲ ਹੀ ਵਿੱਚ ਆਏ ਭੁਚਾਲ ਦੇ ਮੱਦੇਨਜ਼ਰ ਆਪਦਾ ਪ੍ਰਬੰਧਨ (disaster management) ਦੇ ਖੇਤਰ ਵਿੱਚ ਮਿਲ ਕੇ ਕੰਮ ਕਰਨ ਦੀ ਜ਼ਰੂਰਤ ‘ਤੇ ਭੀ ਬਲ ਦਿੱਤਾ। ਸ਼੍ਰੀ ਮੋਦੀ ਨੇ ਪੁਲਾੜ ਦੀ ਦੁਨੀਆ ਵਿੱਚ ਕੰਮ ਕਰਨ ਅਤੇ ਸੁਰੱਖਿਆ ਤੰਤਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਬਿਮਸਟੈੱਕ (BIMSTEC) ਨੂੰ ਸਮੂਹਿਕ ਤੌਰ ‘ਤੇ ਊਰਜਾਵਾਨ ਬਣਾਉਣ ਅਤੇ ਅਗਵਾਈ ਕਰਨ ਵਾਲੇ ਨੌਜਵਾਨਾਂ ਦੀ ਭੂਮਿਕਾ ਨੂੰ ਰੇਖਾਂਕਿਤ ਕਰਦੇ ਹੋਏ, ਉਨ੍ਹਾਂ ਨੇ ਉਮੀਦ ਜਤਾਈ ਕਿ ਸੱਭਿਆਚਾਰਕ ਸਬੰਧ ਬਿਮਸਟੈੱਕ ਦੇਸ਼ਾਂ (BIMSTEC nations) ਨੂੰ ਹੋਰ ਕਰੀਬ ਲਿਆਉਣਗੇ।ਪ੍ਰਧਾਨ ਮੰਤਰੀ ਨੇ ਬੈਂਕਾਕ ਵਿੱਚ ਬਿਮਸਟੈੱਕ ਸਮਿਟ ਦੇ ਦੌਰਾਨ ਮਿਆਂਮਾਰ ਦੇ ਸਟੇਟ ਐਡਮਿਨਿਸਟ੍ਰੇਸ਼ਨ ਕੌਂਸਲ ਦੇ ਚੇਅਰਮੈਨ ਸੀਨੀਅਰ ਜਨਰਲ ਮਿਨ ਆਂਗ ਹਲਾਇੰਗ ਨਾਲ ਮੁਲਾਕਾਤ ਕੀਤੀ
April 04th, 09:43 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੈਂਕਾਕ ਵਿੱਚ ਬਿਮਸਟੈੱਕ ਸਮਿਟ (BIMSTEC Summit) ਦੇ ਦੌਰਾਨ ਮਿਆਂਮਾਰ ਦੇ ਪ੍ਰਧਾਨ ਮੰਤਰੀ ਅਤੇ ਸਟੇਟ ਐਡਮਿਨਿਸਟ੍ਰੇਸ਼ਨ ਕੌਂਸਲ ਦੇ ਚੇਅਰਮੈਨ, ਸੀਨੀਅਰ ਜਨਰਲ ਮਿਨ ਆਂਗ ਹਲਾਇੰਗ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਦਾ 03-06 ਅਪ੍ਰੈਲ, 2025 ਤੱਕ ਥਾਈਲੈਂਡ ਅਤੇ ਸ੍ਰੀ ਲੰਕਾ ਦਾ ਦੌਰਾ
April 02nd, 02:00 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੈਂਕਾਕ ਵਿੱਚ 6ਵੇਂ ਬਿਮਸਟੈੱਕ ਸਮਿਟ ਵਿੱਚ ਹਿੱਸਾ ਲੈਣ ਦੇ ਲਈ ਥਾਈਲੈਂਡ (3-4 ਅਪ੍ਰੈਲ, 2025) ਜਾਣਗੇ। ਇਸ ਤੋਂ ਬਾਅਦ, ਉਹ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਦੇ ਸੱਦੇ 'ਤੇ ਸ੍ਰੀ ਲੰਕਾ ਦੇ ਸਰਕਾਰੀ ਦੌਰੇ (4-6 ਅਪ੍ਰੈਲ, 2025) 'ਤੇ ਜਾਣਗੇ।ਪ੍ਰਧਾਨ ਮੰਤਰੀ ਨੇ ਭੁਚਾਲ ਤਰਾਸਦੀ ਦੇ ਦਰਮਿਆਨ ਮਿਆਂਮਾਰ ਦੇ ਸੀਨੀਅਰ ਜਨਰਲ ਮਹਾਮਹਿਮ ਮਿਨ ਆਂਗ ਹਲਾਇੰਗ ਨਾਲ ਬਾਤ ਕੀਤੀ
March 29th, 01:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭੁਚਾਲ ਤਰਾਸਦੀ ਦੇ ਦਰਮਿਆਨ ਮਿਆਂਮਾਰ ਦੇ ਸੀਨੀਅਰ ਜਨਰਲ ਮਹਾਮਹਿਮ ਮਿਨ ਆਂਗ ਹਲਾਇੰਗ ਨਾਲ ਬਾਤ ਕੀਤੀ। ਪ੍ਰਧਾਨ ਮੰਤਰੀ ਨੇ ਇਸ ਚੁਣੌਤੀਪੂਰਨ ਸਮੇਂ ਵਿੱਚ ਮਿਆਂਮਾਰ ਦੇ ਨਾਲ ਇਕਜੁੱਟਤਾ ਨਾਲ ਖੜ੍ਹੇ ਰਹਿਣ ਦੇ ਲਈ ਇੱਕ ਕਰੀਬੀ ਮਿੱਤਰ ਅਤੇ ਪੜੌਸੀ ਦੇਸ਼ ਦੇ ਰੂਪ ਵਿੱਚ ਭਾਰਤ ਦੀ ਦ੍ਰਿੜ੍ਹ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ। ਇਸ ਆਪਦਾ ਨਾਲ ਨਿਪਟਣ ਦੇ ਲਈ, ਭਾਰਤ ਸਰਕਾਰ ਨੇ ਪ੍ਰਭਾਵਿਤ ਖੇਤਰਾਂ ਵਿੱਚ ਤਤਕਾਲ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਦੇ ਲਈ ਅਪਰੇਸ਼ਨ ਬ੍ਰਹਮਾ (Operation Brahma) ਦੀ ਸ਼ੁਰੂਆਤ ਕੀਤੀ ਹੈ।ਪ੍ਰਧਾਨ ਮੰਤਰੀ ਨੇ ਮਿਆਂਮਾਰ ਅਤੇ ਥਾਈਲੈਂਡ ਵਿੱਚ ਆਏ ਭੁਚਾਲ ‘ਤੇ ਚਿੰਤਾ ਵਿਅਕਤ ਕੀਤੀ
March 28th, 02:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਿਆਂਮਾਰ ਅਤੇ ਥਾਈਲੈਂਡ ਵਿੱਚ ਆਏ ਵਿਨਾਸ਼ਕਾਰੀ ਭੁਚਾਲ ਨੂੰ ਲੈ ਕੇ ਚਿੰਤਾ ਵਿਅਕਤ ਕੀਤੀ।ਅੰਤਰਰਾਸ਼ਟਰੀ ਅਭਿਧੱਮ ਦਿਵਸ ਦੇ ਉਦਘਟਾਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 17th, 10:05 am
ਸੰਸਕ੍ਰਿਤੀ ਮੰਤਰੀ ਸ਼੍ਰੀਮਾਨ ਗਜੇਂਦਰ ਸਿੰਘ ਸ਼ੇਖਾਵਤ ਜੀ, ਮਾਇਨੌਰਿਟੀ ਅਫੇਅਰਸ ਮਿਨਿਸਟਰ ਸ਼੍ਰੀ ਕਿਰਨ ਰਿਜਿਜੂ ਜੀ, ਭੰਤੇ ਭਦੰਤ ਰਾਹੁਲ ਬੋਧੀ ਮਹਾਥੇਰੋ ਜੀ, ਵੇਨੇਰੇਬਲ ਚਾਂਗਚੁਪ ਛੋਦੈਨ ਜੀ, ਮਹਾਸੰਘ ਦੇ ਸਾਰੇ ਪਤਵੰਤੇ ਮੈਂਬਰ, Excellencies, Diplomatic community ਦੇ ਮੈਂਬਰ, Buddhist Scholars, ਧੱਮ ਦੇ ਅਨੁਯਾਈ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਅਭਿਧੱਮ ਦਿਵਸ ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ
October 17th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਅੰਤਰਰਾਸ਼ਟਰੀ ਅਭਿਧੱਮ ਦਿਵਸ (International Abhidhamma Divas) ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ। ਅਭਿਧੱਮ ਦਿਵਸ ਭਗਵਾਨ ਬੁੱਧ ਦੇ ਅਭਿਧੱਮ ਦੀ ਸਿੱਖਿਆ ਦੇਣ ਦੀ ਘਟਨਾ ਨਾਲ ਜੁੜਿਆ ਹੈ। ਹਾਲ ਹੀ ਵਿੱਚ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਨਾਲ ਇਸ ਵਰ੍ਹੇ ਦੇ ਅਭਿਧੱਮ ਦਿਵਸ ਸਮਾਰੋਹ ਦਾ ਮਹੱਤਵ ਹੋਰ ਵਧ ਗਿਆ ਹੈ, ਕਿਉਂਕਿ ਭਗਵਾਨ ਬੁੱਧ ਦੀਆਂ ਅਭਿਧੱਮ ‘ਤੇ ਸਿੱਖਿਆਵਾਂ ਮੂਲ ਤੌਰ ‘ਤੇ ਪਾਲੀ ਭਾਸ਼ਾ ਵਿੱਚ ਉਪਲਬਧ ਹਨ।ਡਿਜੀਟਲ ਪਰਿਵਰਤਨ ਨੂੰ ਅੱਗੇ ਵਧਾਉਣ ‘ਤੇ ਆਸੀਆਨ-ਭਾਰਤ ਸੰਯੁਕਤ ਬਿਆਨ
October 10th, 05:42 pm
ਦੱਖਣ ਪੂਰਬ ਏਸ਼ਿਆਈ ਰਾਸ਼ਟਰਾਂ ਦੇ ਸੰਗਠਨ (ਆਸੀਆਨ) ਦੇ ਮੈਂਬਰ ਦੇਸ਼ ਅਤੇ ਭਾਰਤ 10 ਅਕਤੂਬਰ, 2024 ਨੂੰ ਵਿਯਨਤਿਯਾਨੇ, ਲਾਓ ਪੀਡੀਆਰ ਵਿੱਚ 21ਵੇਂ ਆਸੀਆਨ-ਭਾਰਤ ਸਮਿਟ ਦੇ ਅਵਸਰ ‘ਤੇ-ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
June 30th, 11:00 am
ਸਾਥੀਓ, ਮੈਂ ਅੱਜ ਦੇਸ਼ਵਾਸੀਆਂ ਦਾ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤਾਂਤਰਿਕ ਵਿਵਸਥਾਵਾਂ ’ਤੇ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। 24 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇੰਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਸ ’ਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹਨ। ਮੈਂ ਚੋਣ ਕਮਿਸ਼ਨ ਅਤੇ ਵੋਟਾਂ ਦੀ ਪ੍ਰਕਿਰਿਆ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।PM congratulates Daw Aung San Suu Kyi and NLD for election victory
November 12th, 10:56 pm
PM Narendra Modi congratulated Daw Aung San Suu Kyi and NLD for Victory in election in Myanmar.Historic decisions taken by Cabinet to boost infrastructure across sectors
June 24th, 04:09 pm
Union Cabinet chaired by PM Narendra Modi took several landmark decisions, which will go a long way providing a much needed boost to infrastructure across sectors, which are crucial in the time of pandemic. The sectors include animal husbandry, urban infrastructure and energy sector.Telephone conversation between Prime Minister and State Counsellor of Myanmar Daw Aung San Suu Kyi
April 30th, 04:15 pm
PM Narendra Modi had a telephonic conversation with Aung San Suu Kyi, the State Counsellor of Myanmar. The PM conveyed India's readiness to provide all possible support to Myanmar for mitigating the health and economic impact of COVID-19.MoUs Exchanged during the State Visit of President of Myanmar
February 27th, 03:23 pm
10 MoUs were signed between India and Myanmar in the presence of PM Modi and President U Win Myint. Agreements signed include sectors like healthcare, social welfare, solar power and conservation of wildlife etc.India-Myanmar Joint Statement during the State Visit of the President of Myanmar to India
February 27th, 03:22 pm
Prime Minister meeting with State Counsellor of Myanmar
November 03rd, 06:44 pm
Prime Minister Shri Narendra Modi met State Counsellor Aung San Suu Kyi of Myanmar on the margins of the ASEAN-India Summit on November 03, 2019.Senior General Min Aung Hlaing, Commander-in-Chief of Myanmar Defence Services, calls on PM Modi
July 29th, 07:58 pm
Senior General Min Aung Hlaing, Commander-in-Chief of Myanmar Defence Services, called on Prime Minister Shri Narendra Modi today.The 125 crore Indians are my family: Prime Minister Narendra Modi
April 19th, 05:15 am
In a unique town hall 'Bharat Ki Baat', PM Narendra Modi spoke about the positive change that has been ushered in the country in the last four years. He highlighted how the entire world today saw India with a new hope and credited the people for the country’s growing stand on the world stage. “125 crore people of India are my family”, said PM Narendra Modi.