ਨਾਗਾਲੈਂਡ ਦੇ ਗਵਰਨਰ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
August 29th, 12:41 pm
ਨਾਗਾਲੈਂਡ ਦੇ ਗਵਰਨਰ ਸ਼੍ਰੀ ਲਾ ਗਣੇਸ਼ਨ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਨਾਗਾਲੈਂਡ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ
August 09th, 02:23 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਨਾਗਾਲੈਂਡ ਦੇ ਮੁੱਖ ਮੰਤਰੀ, ਸ਼੍ਰੀ ਨੇਫਿਊ ਰੀਓ ਨਾਲ ਮੁਲਾਕਾਤ ਕੀਤੀ।The dreams of crores of women, poor and youth are Modi's resolve: PM Modi
February 18th, 01:00 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.PM Modi addresses BJP Karyakartas during BJP National Convention 2024
February 18th, 12:30 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.ਨਾਗਾਲੈਂਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
December 19th, 02:17 pm
ਨਾਗਾਲੈਂਡ ਦੇ ਮੁੱਖ ਮੰਤਰੀ, ਸ਼੍ਰੀ ਨੇਫਯੂ ਰਿਓ (Shri Neiphiu Rio), ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਨਾਗਾਲੈਂਡ ਦੇ ਰਾਜ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ
December 01st, 10:15 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਗਾਲੈਂਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਲੋਕ ਸਭਾ ਵਿੱਚ 10 ਅਗਸਤ, 2023 ਨੂੰ ਅਵਿਸ਼ਵਾਸ ਪ੍ਰਸਤਾਵ (No Confidence Motion) ਲਈ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
August 10th, 04:30 pm
ਪਿਛਲੇ ਤਿੰਨ ਦਿਨਾਂ ਤੋਂ ਅਨੇਕ ਸੀਨੀਅਰ ਮਹਾਨੁਭਾਵ ਸਤਿਕਾਰਯੋਗ ਮੈਂਬਰਾਂ ਨੇ ਆਪਣੇ ਵਿਚਾਰ ਵਿਅਕਤ ਕੀਤੇ ਹਨ। ਕਰੀਬ ਸਾਰਿਆਂ ਦੇ ਵਿਚਾਰ ਮੇਰੇ ਤੱਕ ਵਿਸਤਾਰ ਨਾਲ ਪਹੁੰਚੇ ਵੀ ਹਨ। ਮੈਂ ਖ਼ੁਦ ਵੀ ਕੁਝ ਭਾਸ਼ਣ ਸੁਣੇ ਵੀ ਹਨ। ਸਤਿਕਾਰਯੋਗ ਸਪੀਕਰ ਜੀ, ਦੇਸ਼ ਦੀ ਜਨਤਾ ਨੇ ਸਾਡੀ ਸਰਕਾਰ ਦੇ ਪ੍ਰਤੀ ਵਾਰ-ਵਾਰ ਜੋ ਵਿਸ਼ਵਾਸ ਜਤਾਇਆ ਹੈ। ਮੈਂ ਅੱਜ ਦੇਸ਼ ਦੇ ਕੋਟਿ-ਕੋਟਿ ਨਾਗਰਿਕਾਂ ਦਾ ਧੰਨਵਾਦ ਵਿਅਕਤ ਕਰਨ ਲਈ ਉਪਸਥਿਤ ਹੋਇਆ ਹਾਂ। ਅਤੇ ਸਪੀਕਰ ਜੀ, ਕਹਿੰਦੇ ਹਨ, ਭਗਵਾਨ ਬਹੁਤ ਦਿਆਲੂ ਹਨ ਅਤੇ ਭਗਵਾਨ ਦੀ ਮਰਜ਼ੀ ਹੁੰਦੀ ਹੈ ਕਿ ਉਹ ਕਿਸੇ ਨਾ ਕਿਸੇ ਮਾਧਿਅਮ ਨਾਲ ਤੁਹਾਡੀ ਇੱਛਾ ਦੀ ਪੂਰਤੀ ਕਰਦਾ ਹੈ, ਕਿਸੇ ਨਾ ਕਿਸੇ ਨੂੰ ਮਾਧਿਅਮ ਬਣਾਉਂਦਾ ਹੈ। ਮੈਂ ਇਸ ਨੂੰ ਭਗਵਾਨ ਦਾ ਅਸ਼ੀਰਵਾਦ ਮੰਨਦਾ ਹਾਂ ਕਿ ਈਸ਼ਵਰ ਨੇ ਵਿਰੋਧੀ ਧਿਰ ਨੂੰ ਸੁਝਾਇਆ ਅਤੇ ਉਹ ਪ੍ਰਸਤਾਵ ਲੈ ਕੇ ਆਏ। 2018 ਵਿੱਚ ਵੀ ਇਹ ਈਸ਼ਵਰ ਦਾ ਹੀ ਆਦੇਸ਼ ਸੀ, ਜਦੋਂ ਵਿਰੋਧੀ ਧਿਰ ਦੇ ਮੇਰੇ ਸਾਥੀ ਅਵਿਸ਼ਵਾਸ ਪ੍ਰਸਤਾਵ ਲੈ ਕੇ ਆਏ ਸਨ।ਪ੍ਰਧਾਨ ਮੰਤਰੀ ਨੇ ਲੋਕ ਸਭਾ ਵਿੱਚ ਅਵਿਸ਼ਵਾਸ ਪ੍ਰਸਤਾਵ ਦਾ ਜਵਾਬ ਦਿੱਤਾ
August 10th, 04:00 pm
ਪ੍ਰਧਾਨ ਮੰਤਰੀ ਨੇ ਸਦਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਭਾਰਤ ਦੇ ਹਰੇਕ ਨਾਗਰਿਕ ਦੁਆਰਾ ਸਰਕਾਰ ‘ਤੇ ਵਾਰ-ਵਾਰ ਭਰੋਸਾ ਜਤਾਉਣ ਲਈ ਉਨ੍ਹਾਂ ਦੇ ਪ੍ਰਤੀ ਕੋਟੀ-ਕੋਟੀ ਆਭਾਰ ਵਿਅਕਤ ਕਰਨ ਆਏ ਹਨ। ਸ਼੍ਰੀ ਮੋਦੀ ਨੇ ਉਸ ਟਿੱਪਣੀ ਨੂੰ ਵੀ ਯਾਦ ਕੀਤਾ ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਇਹ ਸਰਕਾਰ ਦੇ ਲਈ ਫਲੌਰ ਟੈਸਟ ਨਹੀਂ ਹੈ ਬਲਕਿ ਉਨ੍ਹਾਂ ਲੋਕਾਂ ਦੇ ਲਈ ਹੈ, ਜਿਨ੍ਹਾਂ ਨੇ 2018 ਵਿੱਚ ਇਸ ਨੂੰ ਸਦਨ ਵਿੱਚ ਪੇਸ਼ ਕੀਤਾ ਸੀ, ਜਦੋਂ ਵਿਰੋਧੀ ਧਿਰ ਅਵਿਸ਼ਵਾਸ ਪ੍ਰਸਤਾਵ ਲੈ ਕੇ ਆਈ ਸੀ।ਪ੍ਰਧਾਨ ਮੰਤਰੀ ਨੇ ਰਾਜ ਸਭਾ ਵਿੱਚ ਨਾਗਾਲੈਂਡ ਤੋਂ ਪਹਿਲੀ ਮਹਿਲਾ ਮੈਂਬਰ ਸੁਸ਼੍ਰੀ ਐੱਸ ਫਾਂਗਨੌਨ ਕੋਨਯਾਕ, ਦੁਆਰਾ ਸਦਨ ਦੀ ਪ੍ਰਧਾਨਗੀ ਕਰਨ ‘ਤੇ ਪ੍ਰਸੰਨਤਾ ਵਿਅਕਤ ਕੀਤੀ
July 25th, 08:16 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜ ਸਭਾ ਵਿੱਚ ਨਾਗਾਲੈਂਡ ਤੋਂ ਪਹਿਲੀ ਮਹਿਲਾ ਮੈਂਬਰ, ਸੁਸ਼੍ਰੀ ਐੱਸ ਫਾਂਗਨੌਨ ਕੋਨਯਾਕ ਦੁਆਰਾ ਪਿਛਲੇ ਹਫ਼ਤੇ ਰਾਜ ਸਭਾ ਦੇ ਚੇਅਰਮੈਨ, ਜਗਦੀਪ ਧਨਖੜ ਦੁਆਰਾ ਵਾਈਸ-ਚੇਅਰਪਰਸਨਸ ਦੇ ਪੈਨਲ ਵਿੱਚ ਨਾਮਾਂਕਿਤ ਕੀਤੇ ਜਾਣ ਦੇ ਬਾਅਦ ਸਦਨ ਦੀ ਪ੍ਰਧਾਨਗੀ ਕਰਨ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।ਨਾਗਾਲੈਂਡ ਦੀ ਸਮ੍ਰਿੱਧ ਜੈਵਿਕ ਉਪਜ ਸਚਮੁੱਚ ਆਨੰਦਦਾਇਕ ਹੈ: ਪ੍ਰਧਾਨ ਮੰਤਰੀ
June 12th, 06:42 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਨਾਗਾਲੈਂਡ ਦੀ ਸਮ੍ਰਿੱਧ ਜੈਵਿਕ ਉਪਜ ਪ੍ਰਕ੍ਰਿਤੀ ਅਤੇ ਸੰਸਕ੍ਰਿਤੀ ਦੇ ਦਰਮਿਆਨ ਤਾਲਮੇਲ ਦਾ ਪ੍ਰਮਾਣ ਹੈ।ਅਸਾਮ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਝੰਡੀ ਦਿਖਾਉਂਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 29th, 12:22 pm
ਅਸਾਮ ਦੇ ਗਵਰਨਰ ਸ਼੍ਰੀਮਾਨ ਗੁਲਾਬ ਚੰਦ ਕਟਾਰੀਆ ਜੀ, ਮੁੱਖ ਮੰਤਰੀ ਭਾਈ ਹੇਮੰਤ ਬਿਸਵਾ ਸਰਮਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਮੈਂਬਰ ਅਸ਼ਵਿਨੀ ਵੈਸ਼ਣਵ ਜੀ, ਸਰਬਾਨੰਦ ਸੋਨੋਵਾਲ ਜੀ, ਰਾਮੇਸ਼ਵਰ ਤੇਲੀ ਜੀ, ਨਿਸ਼ੀਥ ਪ੍ਰਮਾਣਿਕ ਜੀ, ਜੌਨ ਬਾਰਲਾ ਜੀ, ਹੋਰ ਸਾਰੇ ਮੰਤਰੀਗਣ, ਸਾਂਸਦਗਣ, ਵਿਧਾਇਕ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋ,ਪ੍ਰਧਾਨ ਮੰਤਰੀ ਨੇ ਗੁਵਾਹਾਟੀ ਨੂੰ ਨਿਊ ਜਲਪਾਈਗੁੜੀ ਨਾਲ ਜੋੜਨ ਵਾਲੀ ਅਸਾਮ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ
May 29th, 12:21 pm
ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਾਸ ਕਾਰਜਾਂ ਦਾ ਮਾਪਦੰਡ ਅਤੇ ਗਤੀਸ਼ੀਲਤਾ ਬੇਮਿਸਾਲ ਹੈ।’’ ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਤਰ-ਪੂਰਬ ਵਿੱਚ ਪਹਿਲਾਂ ਦੇ ਮੁਕਾਬਲੇ, ਤਿੰਨ ਗੁਣਾ ਤੇਜ਼ੀ ਨਾਲ ਨਵੀਆਂ ਰੇਲਵੇ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ ਅਤੇ ਲਾਈਨਾਂ ਦਾ ਦੋਹਰੀਕਰਣ ਪਹਿਲਾਂ ਦੀ ਤੁਲਨਾ ਵਿੱਚ ਨੌ ਗੁਣਾ ਤੇਜ਼ੀ ਨਾਲ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਰੇਲਵੇ ਲਾਈਨਾਂ ਦੇ ਦੋਹਰੀਕਰਣ ਦਾ ਕੰਮ ਪਿਛਲੇ 9 ਵਰ੍ਹਿਆਂ ਵਿੱਚ ਸ਼ੁਰੂ ਹੋਇਆ ਹੈ ਅਤੇ ਸਰਕਾਰ ਇਸ ਦਿਸ਼ਾ ਵਿੱਚ ਬਹੁਤ ਤੇਜ਼ ਗਤੀ ਨਾਲ ਕੰਮ ਕਰ ਰਹੀ ਹੈ।ਪ੍ਰਧਾਨ ਮੰਤਰੀ ਨੇ ਤੁਏਨਸਾਂਗ (Tuensang), ਨਾਗਾਲੈਂਡ ਵਿੱਚ ਸਵੱਛ ਭਾਰਤ ਮਿਸ਼ਨ ਦੇ ਤਹਿਤ ਕੀਤੇ ਗਏ ਕੰਮ ਦੀ ਪ੍ਰਸ਼ੰਸਾ ਕੀਤੀ
April 17th, 10:06 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤੁਏਨਸਾਂਗ (Tuensang), ਨਾਗਾਲੈਂਡ ਵਿੱਚ ਸਵੱਛ ਭਾਰਤ ਮਿਸ਼ਨ ਦੇ ਤਹਿਤ ਕੀਤੇ ਗਏ ਕੰਮ ਦੀ ਪ੍ਰਸ਼ੰਸਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਨਾਗਾਲੈਂਡ ਦੇ ਵਾਨਸੋਈ ਪਿੰਡ ਦੇ ਲੋਕਾਂ ਦੀ ਪ੍ਰਸ਼ੰਸਾ ਕੀਤੀ
April 15th, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਗਤੀਸ਼ੀਲ ਲੈਂਗਿਕ ਨੀਤੀਆਂ ਅਪਨਾਉਣ ਲਈ ਨਾਗਾਲੈਂਡ ਦੇ ਵਾਨਸੋਈ ਪਿੰਡ ਦੇ ਲੋਕਾਂ ਦੀ ਪ੍ਰਸ਼ੰਸਾ ਕੀਤੀ ਹੈ।ਅਸਾਮ ਹਾਈ ਕੋਰਟ ਦੀ ਪਲੈਟੀਨਮ ਜੁਬਲੀ ਵਿਖੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 14th, 03:00 pm
ਮੈਨੂੰ ਖੁਸ਼ੀ ਹੈ ਕਿ ਅੱਜ ਗੁਵਾਹਾਟੀ ਹਾਈਕੋਰਟ ਦੇ platinum jubilee celebration ਵਿੱਚ ਸ਼ਾਮਲ ਹੋਣ ਦਾ ਅਤੇ ਤੁਹਾਡੇ ਵਿੱਚ ਆ ਕਰ ਕੇ ਦੇ ਇਸ ਯਾਦਗਾਰ ਲੰਮਹੇ ਦਾ ਹਿੱਸਾ ਬਣਿਆ। ਗੁਵਾਹਾਟੀ ਹਾਈਕੋਰਟ ਦੀ 75 ਵਰ੍ਹੇ ਦੀ ਇਹ ਯਾਤਰਾ ਇੱਕ ਅਜਿਹੇ ਸਮੇਂ ਵਿੱਚ ਪੂਰੀ ਹੋਈ ਹੈ, ਜਦੋਂ ਦੇਸ਼ ਨੇ ਵੀ ਆਪਣੀ ਆਜ਼ਾਦੀ ਦੇ 75 ਵਰ੍ਹੇ ਪੂਰੇ ਕੀਤੇ ਹਨ। ਇਹ ਸਾਡੇ ਲਈ ਹੁਣ ਤੱਕ ਦੇ ਅਨੁਭਵਾਂ ਨੂੰ ਸਹਿਜਨੇ ਦਾ ਵੀ ਸਮਾਂ ਹੈ, ਅਤੇ ਨਵੇਂ ਲਕਸ਼ਾਂ ਦੋ ਲਈ ਜਵਾਬਦਾਰੀ ਅਤੇ ਜ਼ਰੂਰੀ ਬਦਲਾਵਾਂ ਦਾ ਵੀ ਇੱਕ ਮਹੱਤਵਪੂਰਣ ਪੜਾਅ ਹੈ।ਪ੍ਰਧਾਨ ਮੰਤਰੀ ਨੇ ਅਸਾਮ ਦੇ ਗੁਹਾਟੀ ਵਿੱਚ ਸਰੁਸਜਈ ਸਟੇਡੀਅਮ ਵਿੱਚ 10,900 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ, ਉਦਘਾਟਨ ਅਤੇ ਲੋਕਾਰਪਣ ਕੀਤਾ
April 14th, 02:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਵਾਹਟੀ ਸਥਿਤ ਸ਼੍ਰੀਮੰਤ ਸ਼ੰਕਰਦੇਵ ਕਲਾ ਖੇਤਰ ਵਿੱਚ ਗੁਵਾਹਟੀ ਹਾਈ ਕੋਰਟ ਦੇ ਪਲੈਟੀਨਮ ਜੁਬਲੀ ਸਮਾਰੋਹ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਇਸ ਪ੍ਰੋਗਰਾਮ ਦੌਰਾਨ, ਪ੍ਰਧਾਨ ਮੰਤਰੀ ਨੇ ਅਸਾਮ ਪੁਲਿਸ ਦੁਆਰਾ ਡਿਜ਼ਾਇਨ ਕੀਤੇ ਗਏ ਇੱਕ ਮੋਬਾਈਲ ਐਪਲੀਕੇਸ਼ਨ ‘ਅਸਾਮ ਕੋਪ’ ਦੀ ਸ਼ੁਰੂਆਤ ਕੀਤੀ। ਇਹ ਐਪ ਅਪਰਾਧ ਅਤੇ ਅਪਰਾਧਿਕ ਨੈੱਟਵਰਕ ਟ੍ਰੈਕਿੰਗ ਸਿਸਟਮ (ਕ੍ਰਾਈਮ ਐਂਡ ਕ੍ਰਿਮੀਨਲ ਨੈੱਟਵਰਕ ਟ੍ਰੈਕਿੰਗ ਸਿਸਟਮ) (ਸੀਸੀਟੀਐੱਨਐੱਸ) ਅਤੇ ਵਾਹਨ ਨੈਸ਼ਨਲ ਰਜਿਸਟਰ ਦੇ ਡੈਟਾਬੇਸ ਦੀ ਮਦਦ ਨਾਲ ਮੁਲਜ਼ਮਾਂ ਅਤੇ ਵਾਹਨਾਂ ਨੂੰ ਖੋਜਣ ਦੀ ਸੁਵਿਧਾ ਪ੍ਰਦਾਨ ਕਰੇਗਾ।ਪ੍ਰਧਾਨ ਮੰਤਰੀ 14 ਅਪ੍ਰੈਲ ਨੂੰ ਅਸਾਮ ਦਾ ਦੌਰਾ ਕਰਨਗੇ
April 12th, 09:45 am
ਪ੍ਰਧਾਨ ਮੰਤਰੀ ਦੁਪਹਿਰ ਕਰੀਬ 12 ਵਜੇ ਏਮਸ ਗੁਵਾਹਾਟੀ ਪਹੁੰਚਣਗੇ ਅਤੇ ਇਸ ਦੇ ਨਵਨਿਰਮਿਤ ਕੈਂਪ ਦਾ ਨਿਰੀਖਣ ਕਰਨਗੇ। ਇਸ ਦੇ ਬਾਅਦ ਇੱਕ ਜਨਤਕ ਸਮਾਰੋਹ ਵਿੱਚ, ਉਹ ਏਮਸ ਗੁਵਾਹਾਟੀ ਅਤੇ ਤਿੰਨ ਹੋਰ ਮੈਡੀਕਲ ਕਾਲਜ ਰਾਸ਼ਟਰ ਨੂੰ ਸਮਰਪਿਤ ਕਰਨਗੇ। ਉਹ ਅਸਾਮ ਐਡਵਾਂਸਡ ਹੈਲਥ ਕੇਅਰ ਇਨੋਵੇਸ਼ਨ ਇੰਸਟੀਟਿਊਟ (ਏਏਐੱਚਆਈਆਈ) ਦਾ ਨੀਂਹ ਪੱਥਰ ਵੀ ਰੱਖਣਗੇ ਅਤੇ ਪਾਤਰ ਲਾਭਾਰਥੀਆਂ ਨੂੰ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ (ਏਬੀ-ਪੀਐੱਮਜੇਏਵਾਈ) ਕਾਰਡ ਵੰਡ ਕੇ ‘ਆਪਕੇ ਦੁਆਰ ਆਯੁਸ਼ਮਾਨ’ ਮੁਹਿੰਮ ਲਾਂਚ ਕਰਨਗੇ ।ਨਗਾ ਸੱਭਿਆਚਾਰ, ਜੀਵੰਤਤਾ, ਸ਼ੌਰਯ ਅਤੇ ਕੁਦਰਤ ਦੇ ਪ੍ਰਤੀ ਸਨਮਾਨ ਦਾ ਸਮਾਨਾਰਥਕ ਹੈ: ਪ੍ਰਧਾਨ ਮੰਤਰੀ
April 06th, 11:24 am
ਨਾਗਾਲੈਂਡ ਸਰਕਾਰ ਦੇ ਪੀਐੱਚਈਡੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਜੈਕਬ ਝਿਮੋਮੀ ਦੇ ਟਵੀਟ ਥ੍ਰੈੱਡ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ, “ਜੀ20 ਪ੍ਰੋਗਰਾਮਾਂ ਵਿੱਚੋਂ ਇੱਕ ਦੇ ਦੌਰਾਨ, ਸ਼ਾਨਦਾਰ ਨਗਾ ਸੱਭਿਆਚਾਰ ਨੂੰ ਇੱਕ ਚੰਗੇ ਟਵੀਟ ਥ੍ਰੈੱਡ ਦੇ ਜ਼ਰੀਏ ਦਿਖਾਇਆ ਗਿਆ ਹੈ। ਨਗਾ ਸੱਭਿਆਚਾਰ, ਜੀਵੰਤਤਾ, ਸ਼ੌਰਯ ਅਤੇ ਕੁਦਰਤ ਦੇ ਪ੍ਰਤੀ ਸਨਮਾਨ ਦਾ ਸਮਾਨਾਰਥਕ ਹੈ।”'ਏਕ ਭਾਰਤ, ਸ਼੍ਰੇਸ਼ਠ ਭਾਰਤ' ਦੀ ਭਾਵਨਾ ਸਾਡੇ ਰਾਸ਼ਟਰ ਨੂੰ ਮਜ਼ਬੂਤ ਕਰਦੀ ਹੈ: 'ਮਨ ਕੀ ਬਾਤ' ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
March 26th, 11:00 am
ਮੇਰੇ ਪਿਆਰੇ ਦੇਸ਼ਵਾਸੀਓ, ‘ਮਨ ਕੀ ਬਾਤ’ ਵਿੱਚ ਅਸੀਂ ਅਜਿਹੇ ਹਜ਼ਾਰਾਂ ਲੋਕਾਂ ਦੀ ਚਰਚਾ ਕੀਤੀ ਹੈ ਜੋ ਦੂਸਰਿਆਂ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੰਦੇ ਹਨ। ਕਈ ਲੋਕ ਅਜਿਹੇ ਹੁੰਦੇ ਹਨ ਜੋ ਬੇਟੀਆਂ ਦੀ ਸਿੱਖਿਆ ਦੇ ਲਈ ਆਪਣੀ ਪੂਰੀ ਪੈਨਸ਼ਨ ਲਗਾ ਦਿੰਦੇ ਹਨ। ਕੋਈ ਆਪਣੇ ਪੂਰੇ ਜੀਵਨ ਦੀ ਕਮਾਈ ਵਾਤਾਵਰਣ ਅਤੇ ਜੀਵ ਸੇਵਾ ਦੇ ਲਈ ਸਮਰਪਿਤ ਕਰ ਦਿੰਦਾ ਹੈ। ਸਾਡੇ ਦੇਸ਼ ਵਿੱਚ ਪ੍ਰਮਾਰਥ ਨੂੰ ਏਨਾ ਉੱਪਰ ਰੱਖਿਆ ਗਿਆ ਹੈ ਕਿ ਦੂਸਰਿਆਂ ਦੇ ਸੁਖ ਦੇ ਲਈ ਲੋਕ ਆਪਣਾ ਸਭ ਕੁਝ ਦਾਨ ਕਰਨ ਵਿੱਚ ਵੀ ਸੰਕੋਚ ਨਹੀਂ ਕਰਦੇ। ਇਸ ਲਈ ਤਾਂ ਸਾਨੂੰ ਬਚਪਨ ਤੋਂ ਸ਼ਿਵੀ ਅਤੇ ਦਧੀਚੀ ਵਰਗੇ ਦੇਹਦਾਨੀਆਂ ਦੀਆਂ ਗਾਥਾਵਾਂ ਸੁਣਾਈਆਂ ਜਾਂਦੀਆਂ ਹਨ।ਕਦੇ ਨਾਕਾਬੰਦੀ ਅਤੇ ਹਿੰਸਾ ਦੇ ਲਈ ਜਾਣਿਆ ਜਾਣ ਵਾਲਾ ਉੱਤਰ ਪੂਰਬ ਖੇਤਰ ਹੁਣ ਆਪਣੇ ਵਿਕਾਸ ਕਾਰਜਾਂ ਦੇ ਲਈ ਜਾਣਿਆ ਜਾਂਦਾ ਹੈ : ਪ੍ਰਧਾਨ ਮੰਤਰੀ
March 26th, 10:47 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਪਹਿਲਾਂ ਉੱਤਰ ਪੂਰਬ ਖੇਤਰ ਨਾਕਾਬੰਦੀ ਅਤੇ ਹਿੰਸਾ ਦੇ ਲਈ ਜਾਣਿਆ ਜਾਂਦਾ ਸੀ, ਹੁਣ ਇਹ ਖੇਤਰ ਆਪਣੇ ਵਿਕਾਸ ਕਾਰਜਾਂ ਅਤੇ ਸਰਬਪੱਖੀ ਵਿਕਾਸ ਦੇ ਲਈ ਜਾਣਿਆ ਜਾਂਦਾ ਹੈ।