Mahayuti in Maharashtra, BJP-NDA in the Centre, this means double-engine government in Maharashtra: PM Modi in Chimur
November 12th, 01:01 pm
Campaigning in Maharashtra has gained momentum, with PM Modi addressing a public meeting in Chimur. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.PM Modi addresses public meetings in Chimur, Solapur & Pune in Maharashtra
November 12th, 01:00 pm
Campaigning in Maharashtra has gained momentum, with PM Modi addressing multiple public meetings in Chimur, Solapur & Pune. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.ਮਹਾਰਾਸ਼ਟਰ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 09th, 01:09 pm
ਮਹਾਰਾਸ਼ਟਰ ਦੇ ਗਵਰਨਰ ਸੀ ਪੀ ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫਡਣਵੀਸ ਜੀ, ਅਜਿਤ ਪਵਾਰ ਜੀ, ਹੋਰ ਸਾਰੇ ਮਹਾਨੁਭਾਵ ਅਤੇ ਮਹਾਰਾਸ਼ਟਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ...ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਮਹਾਰਾਸ਼ਟਰ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
October 09th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਮਹਾਰਾਸ਼ਟਰ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ ਡਾ. ਬਾਬਾਸਾਹੇਬ ਅੰਬੇਡਕਰ ਅੰਤਰਰਾਸ਼ਟਰੀ ਹਵਾਈ ਅੱਡੇ, ਨਾਗਪੁਰ ਦੇ ਅੱਪਗ੍ਰੇਡੇਸ਼ਨ ਅਤੇ ਸ਼ਿਰਡੀ ਹਵਾਈ ਅੱਡੇ ‘ਤੇ ਇੱਕ ਨਵੇਂ ਏਕੀਕ੍ਰਿਤ ਟਰਮੀਨਲ ਭਵਨ ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹੈ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਵਿੱਚ 10 ਸਰਕਾਰੀ ਮੈਡੀਕਲ ਕਾਲਜਾਂ ਦੇ ਸੰਚਾਲਨ ਦੀ ਸ਼ੁਰੂਆਤ ਕੀਤੀ ਅਤੇ ਭਾਰਤੀ ਕੌਸ਼ਲ ਸੰਸਥਾਨ (ਆਈਆਈਐੱਸ), ਮੁੰਬਈ ਅਤੇ ਮਹਾਰਾਸ਼ਟਰ ਦੇ ਵਿਦਿਆ ਸਮੀਕਸ਼ਾ ਕੇਂਦਰ (ਵੀਐੱਸਕੇ) ਦਾ ਵੀ ਉਦਘਾਟਨ ਕੀਤਾ।ਮਹਾਰਾਸ਼ਟਰ ਦੇ ਵਰਧਾ ਵਿੱਚ ਰਾਸ਼ਟਰੀ ‘ਪੀਐੱਮ ਵਿਸ਼ਵਕਰਮਾ’ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 20th, 11:45 am
ਦੋ ਦਿਨ ਪਹਿਲਾਂ ਹੀ ਅਸੀਂ ਸਾਰਿਆਂ ਨੇ ਵਿਸ਼ਵਕਰਮਾ ਪੂਜਾ ਦਾ ਉਤਸਵ ਮਨਾਇਆ ਹੈ। ਅਤੇ ਅੱਜ, ਵਰਧਾ ਦੀ ਪਵਿੱਤਰ ਧਰਤੀ ‘ਤੇ ਅਸੀਂ ਪੀਐੱਮ ਵਿਸ਼ਵਕਰਮਾ ਯੋਜਨਾ ਦੀ ਸਫਲਤਾ ਦਾ ਉਤਸਵ ਮਨਾ ਰਹੇ ਹਾਂ। ਅੱਜ ਇਹ ਦਿਨ ਇਸ ਲਈ ਵੀ ਖਾਸ ਹੈ, ਕਿਉਂਕਿ 1932 ਵਿੱਚ ਅੱਜ ਦੇ ਦਿਨ ਮਹਾਤਮਾ ਗਾਂਧੀ ਜੀ ਨੇ ਅਛੂਤਤਾ ਦੇ ਖਿਲਾਫ ਅਭਿਯਾਨ ਸ਼ੁਰੂ ਕੀਤਾ ਸੀ। ਅਜਿਹੇ ਵਿੱਚ ਵਿਸ਼ਵਕਰਮਾ ਯੋਜਨਾ ਦੇ ਇੱਕ ਸਾਲ ਪੂਰੇ ਹੋਣ ਦਾ ਇਹ ਉਤਸਵ, ਬਿਨੋਬਾ ਭਾਵੇ ਜੀ ਦੀ ਇਹ ਸਾਧਨਾ ਸਥਲੀ, ਮਹਾਤਮਾ ਗਾਂਧੀ ਜੀ ਦੀ ਕਰਮਭੂਮੀ, ਵਰਧਾ ਦੀ ਇਹ ਧਰਤੀ, ਇਹ ਉਪਲਬਧੀ ਅਤੇ ਪ੍ਰੇਰਣਾ ਦਾ ਅਜਿਹਾ ਸੰਗਮ ਹੈ, ਜੋ ਵਿਕਸਿਤ ਭਾਰਤ ਦੇ ਸਾਡੇ ਸੰਕਲਪਾਂ ਨੂੰ ਨਵੀਂ ਊਰਜਾ ਦੇਵੇਗਾ। ਵਿਸ਼ਵਕਰਮਾ ਯੋਜਨਾ ਦੇ ਜ਼ਰੀਏ ਅਸੀਂ ਸ਼੍ਰਮ ਤੋਂ ਸਮ੍ਰਿੱਧੀ, ਇਸ ਦਾ ਕੌਸ਼ਲ ਨਾਲ ਬਿਹਤਰ ਕੱਲ੍ਹ ਦਾ ਜੋ ਸੰਕਲਪ ਲਿਆ ਹੈ, ਵਰਧਾ ਵਿੱਚ ਬਾਪੂ ਦੀਆਂ ਪ੍ਰੇਰਣਾਵਾਂ ਸਾਡੇ ਉਨ੍ਹਾਂ ਸੰਕਲਪਾਂ ਨੂੰ ਸਿੱਧੀ ਤੱਕ ਲੈ ਜਾਣ ਦਾ ਮਾਧਿਅਮ ਬਣਨਗੀਆਂ। ਮੈਂ ਇਸ ਯੋਜਨਾ ਨਾਲ ਜੁੜੇ ਸਾਰੇ ਲੋਕਾਂ, ਦੇਸ਼ ਭਰ ਦੇ ਸਾਰੇ ਲਾਭਾਰਥੀਆਂ ਨੂੰ ਇਸ ਅਵਸਰ ‘ਤੇ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਵਰਧਾ, ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ
September 20th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਵਰਧਾ ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ‘ਆਚਾਰਿਆ ਚਾਣਕਯ ਕੌਸ਼ਲਯ ਵਿਕਾਸ ਯੋਜਨਾ’ ਅਤੇ ‘ਪੁਣਯਸ਼ਲੋਕ ਅਹਿਲਯਾਬਾਈ ਹੋਲਕਰ ਮਹਿਲਾ ਸਟਾਰਟਅੱਪ ਸਕੀਮ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪੀਐੱਮ ਵਿਸ਼ਵਕਰਮਾ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟਸ ਅਤੇ ਲੋਨ ਜਾਰੀ ਕੀਤੇ ਅਤੇ ਪੀਐੱਮ ਵਿਸ਼ਵਕਰਮਾ ਦੇ ਤਹਿਤ ਪ੍ਰੋਗਰੈੱਸ ਦਾ ਇੱਕ ਵਰ੍ਹਾ ਪੂਰਾ ਹੋਣ ਨੂੰ ਯਾਦਗਾਰ ਬਣਾਉਣ ਦੇ ਲਈ ਸਮਰਪਿਤ ਇੱਕ ਸਮਾਰਕ ਡਾਕ ਟਿਕਟ ਵੀ ਜਾਰੀ ਕੀਤੀ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਦੇ ਅਮਰਾਵਤੀ ਵਿੱਚ “ਪੀਐੱਮ ਮੈਗਾ ਇੰਟੇਗ੍ਰੇਟਿਡ ਟੈਕਸਟਾਈਲ ਰੀਜ਼ਨ ਐਂਡ ਅਪੈਰਲ (ਪੀਐੱਮ ਮਿਤ੍ਰ) ਪਾਰਕ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਦੌਰਾ ਕੀਤਾ।The INDI Alliance struggles with a lack of substantial issues: PM Modi in Wardha
April 19th, 06:00 pm
Prime Minister Narendra Modi attended & addressed a public meeting in Wardha, Maharashtra. The PM was enamoured by the audience. The PM too showered his love and admiration on the crowd.Enthusiasts of Wardha, Maharashtra welcome PM Modi at a public meeting
April 19th, 05:15 pm
Prime Minister Narendra Modi attended & addressed a public meeting in Wardha, Maharashtra. The PM was enamoured by the audience. The PM too showered his love and admiration on the crowd.The people of Maharashtra must vote for the country's unity &progress, cautioning against the divisive agenda of opportunistic alliances: PM Modi in Ramtek
April 10th, 06:30 pm
Prime Minister Narendra Modi addressed a spirited public gathering in Ramtek, Maharashtra. He began his address by expressing gratitude and reverence towards the esteemed leaders and historical figures who have contributed to the rich cultural heritage of the region. PM Modi paid homage to revered figures like Baba Jumdevji, Gond Raja Bakht Buland Shah, and Baba Saheb Ambedkar, acknowledging their invaluable contributions to society.PM Modi addresses a public meeting in Ramtek, Maharashtra
April 10th, 06:00 pm
Prime Minister Narendra Modi addressed a spirited public gathering in Ramtek, Maharashtra. He began his address by expressing gratitude and reverence towards the esteemed leaders and historical figures who have contributed to the rich cultural heritage of the region. PM Modi paid homage to revered figures like Baba Jumdevji, Gond Raja Bakht Buland Shah, and Baba Saheb Ambedkar, acknowledging their invaluable contributions to society.ਤੇਲੰਗਾਨਾ ਦੇ ਮਹਿਬੂਬਨਗਰ ਵਿੱਚ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 01st, 02:43 pm
ਤੇਲੰਗਾਨਾ ਦੀ ਰਾਜਪਾਲ ਤਮਿਲਿਸਾਈ ਸੌਂਦਰਾਰਾਜਨ ਜੀ, ਕੇਂਦਰ ਸਰਕਾਰ ਵਿੱਚ ਮੇਰੇ ਸਹਿਯੋਗੀ ਮੰਤਰੀ, ਜੀ. ਕਿਸ਼ਨ ਰੈੱਡੀ ਜੀ, ਸੰਸਦ ਵਿੱਚ ਮੇਰੇ ਸਾਥੀ ਸ਼੍ਰੀਮਾਨ ਸੰਜੈ ਕੁਮਾਰ ਬੰਡੀ ਜੀ, ਇੱਥੇ ਉਪਸਥਿਤ ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋ, ਨਮਸਕਾਰ!ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਮਹਿਬੂਬਨਗਰ ਵਿੱਚ 13,500 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
October 01st, 02:42 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਮਹਿਬੂਬਨਗਰ ਵਿੱਚ 13,500 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ । ਇਹ ਵਿਕਾਸ ਪ੍ਰੋਜੈਕਟ ਸੜਕ, ਰੇਲ, ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਤੇ ਉਚੇਰੀ ਸਿੱਖਿਆ ਜਿਹੇ ਮਹੱਤਵਪੂਰਨ ਖੇਤਰਾਂ ਨਾਲ ਸਬੰਧਿਤ ਹਨ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਇੱਕ ਟ੍ਰੇਨ ਸੇਵਾ ਨੂੰ ਭੀ ਝੰਡੀ ਦਿਖਾ ਕੇ ਰਵਾਨਾ ਕੀਤਾ।ਪ੍ਰਧਾਨ ਮੰਤਰੀ ਪਹਿਲੀ ਅਕਤੂਬਰ ਨੂੰ ਤੇਲੰਗਾਨਾ ਦਾ ਦੌਰਾ ਕਰਨਗੇ
September 29th, 02:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਪਹਿਲੀ ਅਕਤੂਬਰ, 2023 ਨੂੰ ਤੇਲੰਗਾਨਾ ਦਾ ਦੌਰਾ ਕਰਨਗੇ। ਦੁਪਹਿਰ ਲਗਭਗ 2:15 ਵਜੇ, ਪ੍ਰਧਾਨ ਮੰਤਰੀ ਮਹਿਬੂਬਨਗਰ ਜ਼ਿਲ੍ਹੇ ਵਿੱਚ ਪਹੁੰਚਣਗੇ, ਜਿੱਥੇ ਉਹ ਸੜਕ, ਰੇਲ, ਪੈਟਰੋਲੀਅਮ ਅਤੇ ਕੁਦਰਤੀ ਗੈਸ ਅਤੇ ਉੱਚ ਸਿੱਖਿਆ ਜਿਹੇ ਮਹੱਤਵਪੂਰਨ ਸੈਕਟਰਾਂ ਵਿੱਚ 13,500 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਵੀਡੀਓ ਕਾਨਫਰੰਸਿਗ ਦੇ ਜ਼ਰੀਏ ਇੱਕ ਟ੍ਰੇਨ ਸੇਵਾ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।ਮਹਾਰਾਸ਼ਟਰ ਦੇ ਪੁਣੇ ਵਿੱਚ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 01st, 02:00 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀਮਾਨ ਰਮੇਸ਼ ਬੈਸ ਜੀ, ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਗਣ, ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫਡਣਵੀਸ ਜੀ, ਅਜੀਤ ਪਵਾਰ ਜੀ, ਭਾਈ ਦਿਲੀਪ ਜੀ ਹੋਰ ਮੰਤਰੀ ਗਣ, ਸਾਂਸਦ ਅਤੇ ਵਿਧਾਇਕਗਣ, ਭਾਈਓ ਅਤੇ ਭੈਣੋ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਪੁਣੇ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
August 01st, 01:41 pm
ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਗਸਤ ਜਸ਼ਨਾਂ ਅਤੇ ਕ੍ਰਾਂਤੀ ਦਾ ਮਹੀਨਾ ਹੈ। ਸੁਤੰਤਰਤਾ ਸੰਗਰਾਮ ਵਿੱਚ ਪੁਣੇ ਸ਼ਹਿਰ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ਹਿਰ ਨੇ ਬਾਲ ਗੰਗਾਧਰ ਤਿਲਕ ਸਮੇਤ ਦੇਸ਼ ਨੂੰ ਬਹੁਤ ਸਾਰੇ ਸੁਤੰਤਰਤਾ ਸੈਨਾਨੀ ਦਿੱਤੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਅੰਨਾ ਭਾਉ ਸਾਠੇ ਦਾ ਜਨਮ ਦਿਨ ਹੈ ਜੋ ਮਹਾਨ ਸਮਾਜ ਸੁਧਾਰਕ ਸਨ ਅਤੇ ਡਾ: ਬਾਬਾ ਸਾਹੇਬ ਅੰਬੇਡਕਰ ਦੇ ਆਦਰਸ਼ਾਂ ਤੋਂ ਪ੍ਰੇਰਿਤ ਸਨ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਅੱਜ ਵੀ ਬਹੁਤ ਸਾਰੇ ਵਿਦਿਆਰਥੀ ਅਤੇ ਸਿੱਖਿਆ ਸ਼ਾਸਤਰੀ ਉਨ੍ਹਾਂ ਦੀਆਂ ਸਾਹਿਤਕ ਰਚਨਾਵਾਂ 'ਤੇ ਖੋਜ ਕਰਦੇ ਹਨ, ਅਤੇ ਉਨ੍ਹਾਂ ਦਾ ਕੰਮ ਅਤੇ ਆਦਰਸ਼ ਹਰੇਕ ਲਈ ਪ੍ਰੇਰਨਾ ਸਰੋਤ ਹਨ।ਪ੍ਰਧਾਨ ਮੰਤਰੀ ਨੇ ਐੱਨਏਬੀਐੱਚ-ਨਾਭ ਮਾਨਤਾ ਪ੍ਰਾਪਤ ਕਰਨ ’ਤੇ ਏਮਸ ਨਾਗਪੁਰ ਦੀ ਟੀਮ ਨੂੰ ਵਧਾਈਆਂ ਦਿੱਤੀਆਂ
June 01st, 10:24 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਮਸ ਨਾਗਪੁਰ ਦੀ ਟੀਮ ਨੂੰ ਐੱਨਏਬੀਐੱਚ-ਨਾਭ ਮਾਨਤਾ ਪ੍ਰਾਪਤ ਕਰਨ ਵਾਲਾ ਪਹਿਲਾ ਏਮਸ ਬਣਨ ’ਤੇ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੀ ਬਿਲਾਸਪੁਰ ਡਿਵੀਜ਼ਨ, ਰਾਏਪੁਰ ਡਿਵੀਜ਼ਨ, ਸੰਬਲਪੁਰ ਡਿਵੀਜ਼ਨ, ਨਾਗਪੁਰ ਡਿਵੀਜ਼ਨ ਅਤੇ ਵਾਲਟੇਅਰ ਡਿਵੀਜ਼ਨ ਵਿੱਚ ਰੇਲਵੇ ਦੇ 100% ਬਿਜਲੀਕਰਣ ਦੀ ਸ਼ਲਾਘਾ ਕੀਤੀ
March 25th, 11:21 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਰਾਜ ਦੀ ਬਿਲਾਸਪੁਰ ਡਿਵੀਜ਼ਨ, ਰਾਏਪੁਰ ਡਿਵੀਜ਼ਨ, ਸੰਬਲਪੁਰ ਡਿਵੀਜ਼ਨ, ਨਾਗਪੁਰ ਡਿਵੀਜ਼ਨ ਅਤੇ ਵਾਲਟੇਅਰ ਡਿਵੀਜ਼ਨ ਵਿੱਚ ਰੇਲਵੇ ਦੇ 100 % ਬਿਜਲੀਕਰਣ ਦੀ ਸ਼ਲਾਘਾ ਕੀਤੀ ਹੈ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ 108ਵੀਂ ਇੰਡੀਅਨ ਸਾਇੰਸ ਕਾਂਗਰਸ (ਆਈਐੱਸਸੀ) ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 03rd, 10:40 am
ਆਪ ਸਭ ਨੂੰ ‘ਇੰਡੀਅਨ ਸਾਇੰਸ ਕਾਂਗਰਸ’ ਦੇ ਆਯੋਜਨ ਦੇ ਲਈ ਬਹੁਤ-ਬਹੁਤ ਵਧਾਈ। ਅਗਲੇ 25 ਵਰ੍ਹਿਆਂ ਵਿੱਚ ਭਾਰਤ ਜਿਸ ਉਚਾਈ ‘ਤੇ ਹੋਵੇਗਾ, ਉਸ ਵਿੱਚ ਭਾਰਤ ਦੀ ਵਿਗਿਆਨਿਕ ਸ਼ਕਤੀ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੋਵੇਗੀ। ਸਾਇੰਸ ਵਿੱਚ Passion ਦੇ ਨਾਲ ਜਦੋਂ ਦੇਸ਼ ਦੀ ਸੇਵਾ ਦਾ ਸੰਕਲਪ ਜੁੜ ਜਾਂਦਾ ਹੈ, ਤਾਂ ਨਤੀਜੇ ਵੀ ਅਭੂਤਪੂਰਵ ਆਉਂਦੇ ਹਨ। ਮੈਨੂੰ ਵਿਸ਼ਵਾਸ ਹੈ, ਭਾਰਤ ਦੀ ਸਾਇੰਟਿਫਿਕ ਕਮਿਊਨਿਟੀ, ਭਾਰਤ ਨੂੰ 21ਵੀਂ ਸਦੀ ਵਿੱਚ ਉਹ ਮੁਕਾਮ ਹਾਸਲ ਕਰਾਵੇਗੀ, ਜਿਸ ਦਾ ਉਹ ਹਮੇਸ਼ਾ ਹੱਕਦਾਰ ਰਿਹਾ ਹੈ। ਮੈਂ ਇਸ ਵਿਸ਼ਵਾਸ ਦੀ ਵਜ੍ਹਾ ਵੀ ਤੁਹਾਨੂੰ ਦੱਸਣਾ ਚਾਹੁੰਦਾ ਹਾਂ। ਆਪ (ਤੁਸੀਂ) ਵੀ ਜਾਣਦੇ ਹੋ ਕਿ Observations ਸਾਇੰਸ ਦਾ ਮੂਲ ਅਧਾਰ ਹੈ। Observations ਦੇ ਜ਼ਰੀਏ ਤੁਸੀਂ ਸਾਇੰਟਿਸਟਸ, patterns ਫਾਲੋ ਕਰਦੇ ਹੋ, ਫਿਰ ਉਨ੍ਹਾਂ patterns ਨੂੰ analyse ਕਰਨ ਦੇ ਬਾਅਦ ਕਿਸੇ ਨਤੀਜੇ ‘ਤੇ ਪਹੁੰਚਦੇ ਹੋ।ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ 108ਵੀਂ ਇੰਡੀਅਨ ਸਾਇੰਸ ਕਾਂਗਰਸ ਨੂੰ ਸੰਬੋਧਨ ਕੀਤਾ
January 03rd, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 108ਵੀਂ ਇੰਡੀਅਨ ਸਾਇੰਸ ਕਾਂਗਰਸ (ਆਈਐੱਸਸੀ) ਨੂੰ ਸੰਬੋਧਨ ਕੀਤਾ। ਇਸ ਸਾਲ ਦੇ ਆਈਐੱਸਸੀ ਦਾ ਫੋਕਲ ਥੀਮ ਮਹਿਲਾ ਸਸ਼ਕਤੀਕਰਣ ਦੇ ਨਾਲ ਟਿਕਾਊ ਵਿਕਾਸ ਲਈ ਵਿਗਿਆਨ ਅਤੇ ਟੈਕਨੋਲੋਜੀ ਹੈ, ਜਿਸ ਵਿੱਚ ਟਿਕਾਊ ਵਿਕਾਸ, ਮਹਿਲਾ ਸਸ਼ਕਤੀਕਰਣ ਅਤੇ ਇਸ ਨੂੰ ਹਾਸਲ ਕਰਨ ਵਿੱਚ ਵਿਗਿਆਨ ਅਤੇ ਟੈਕਨੋਲੋਜੀ ਦੀ ਭੂਮਿਕਾ ਦੇ ਮੁੱਦਿਆਂ 'ਤੇ ਚਰਚਾ ਹੋਵੇਗੀ।ਮਹਾਰਾਸ਼ਟਰ ਦੇ ਨਾਗਪੁਰ ਵਿੱਚ ਕਈ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 11th, 11:50 am
ਮੰਚ 'ਤੇ ਵਿਰਾਜਮਾਨ ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀਮਾਨ ਭਗਤ ਸਿੰਘ ਜੀ, ਇੱਥੋਂ ਦੇ ਲੋਕਪ੍ਰਿਯ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਇਸੇ ਧਰਤੀ ਦੀ ਸੰਤਾਨ ਅਤੇ ਮਹਾਰਾਸ਼ਟਰ ਦੇ ਉੱਜਵਲ ਭਵਿੱਖ ਦੇ ਲਈ ਪ੍ਰਯਤਨਰਤ ਸ਼੍ਰੀ ਦੇਵੇਂਦਰ ਜੀ, ਨਿਤਿਨ ਜੀ, ਰਾਓ ਸਾਹਬ ਦਾਨਵੇ ਜੀ, ਡਾ. ਭਾਰਤੀ ਤਾਈ ਅਤੇ ਵਿਸ਼ਾਲ ਸੰਖਿਆ ਵਿੱਚ ਪਧਾਰੇ ਹੋਏ ਨਾਗਪੁਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।