The people of Maharashtra must vote for the country's unity &progress, cautioning against the divisive agenda of opportunistic alliances: PM Modi in Ramtek
April 10th, 06:30 pm
Prime Minister Narendra Modi addressed a spirited public gathering in Ramtek, Maharashtra. He began his address by expressing gratitude and reverence towards the esteemed leaders and historical figures who have contributed to the rich cultural heritage of the region. PM Modi paid homage to revered figures like Baba Jumdevji, Gond Raja Bakht Buland Shah, and Baba Saheb Ambedkar, acknowledging their invaluable contributions to society.PM Modi addresses a public meeting in Ramtek, Maharashtra
April 10th, 06:00 pm
Prime Minister Narendra Modi addressed a spirited public gathering in Ramtek, Maharashtra. He began his address by expressing gratitude and reverence towards the esteemed leaders and historical figures who have contributed to the rich cultural heritage of the region. PM Modi paid homage to revered figures like Baba Jumdevji, Gond Raja Bakht Buland Shah, and Baba Saheb Ambedkar, acknowledging their invaluable contributions to society.ਮਹਾਰਾਸ਼ਟਰ ਦੇ ਪੁਣੇ ਵਿੱਚ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 01st, 02:00 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀਮਾਨ ਰਮੇਸ਼ ਬੈਸ ਜੀ, ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਗਣ, ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫਡਣਵੀਸ ਜੀ, ਅਜੀਤ ਪਵਾਰ ਜੀ, ਭਾਈ ਦਿਲੀਪ ਜੀ ਹੋਰ ਮੰਤਰੀ ਗਣ, ਸਾਂਸਦ ਅਤੇ ਵਿਧਾਇਕਗਣ, ਭਾਈਓ ਅਤੇ ਭੈਣੋ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਪੁਣੇ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
August 01st, 01:41 pm
ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਗਸਤ ਜਸ਼ਨਾਂ ਅਤੇ ਕ੍ਰਾਂਤੀ ਦਾ ਮਹੀਨਾ ਹੈ। ਸੁਤੰਤਰਤਾ ਸੰਗਰਾਮ ਵਿੱਚ ਪੁਣੇ ਸ਼ਹਿਰ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ਹਿਰ ਨੇ ਬਾਲ ਗੰਗਾਧਰ ਤਿਲਕ ਸਮੇਤ ਦੇਸ਼ ਨੂੰ ਬਹੁਤ ਸਾਰੇ ਸੁਤੰਤਰਤਾ ਸੈਨਾਨੀ ਦਿੱਤੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਅੰਨਾ ਭਾਉ ਸਾਠੇ ਦਾ ਜਨਮ ਦਿਨ ਹੈ ਜੋ ਮਹਾਨ ਸਮਾਜ ਸੁਧਾਰਕ ਸਨ ਅਤੇ ਡਾ: ਬਾਬਾ ਸਾਹੇਬ ਅੰਬੇਡਕਰ ਦੇ ਆਦਰਸ਼ਾਂ ਤੋਂ ਪ੍ਰੇਰਿਤ ਸਨ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਅੱਜ ਵੀ ਬਹੁਤ ਸਾਰੇ ਵਿਦਿਆਰਥੀ ਅਤੇ ਸਿੱਖਿਆ ਸ਼ਾਸਤਰੀ ਉਨ੍ਹਾਂ ਦੀਆਂ ਸਾਹਿਤਕ ਰਚਨਾਵਾਂ 'ਤੇ ਖੋਜ ਕਰਦੇ ਹਨ, ਅਤੇ ਉਨ੍ਹਾਂ ਦਾ ਕੰਮ ਅਤੇ ਆਦਰਸ਼ ਹਰੇਕ ਲਈ ਪ੍ਰੇਰਨਾ ਸਰੋਤ ਹਨ।ਮਹਾਰਾਸ਼ਟਰ ਦੇ ਨਾਗਪੁਰ ਵਿੱਚ ਕਈ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 11th, 11:50 am
ਮੰਚ 'ਤੇ ਵਿਰਾਜਮਾਨ ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀਮਾਨ ਭਗਤ ਸਿੰਘ ਜੀ, ਇੱਥੋਂ ਦੇ ਲੋਕਪ੍ਰਿਯ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਇਸੇ ਧਰਤੀ ਦੀ ਸੰਤਾਨ ਅਤੇ ਮਹਾਰਾਸ਼ਟਰ ਦੇ ਉੱਜਵਲ ਭਵਿੱਖ ਦੇ ਲਈ ਪ੍ਰਯਤਨਰਤ ਸ਼੍ਰੀ ਦੇਵੇਂਦਰ ਜੀ, ਨਿਤਿਨ ਜੀ, ਰਾਓ ਸਾਹਬ ਦਾਨਵੇ ਜੀ, ਡਾ. ਭਾਰਤੀ ਤਾਈ ਅਤੇ ਵਿਸ਼ਾਲ ਸੰਖਿਆ ਵਿੱਚ ਪਧਾਰੇ ਹੋਏ ਨਾਗਪੁਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।PM lays foundation stone and dedicates to the nation projects worth Rs. 75,000 crores in Maharashtra
December 11th, 11:45 am
PM Modi laid the foundation stone and dedicated to the nation various projects worth more than Rs. 75,000 crores in Maharashtra. The Prime Minister highlighted that this very special day when a bouquet of development works is being launched from Nagpur, Maharashtra will transform the lives of people. Today a constellation of 11 new stars is rising for the development of Maharashtra which will help in achieving new heights and provide a new direction, he said.ਪ੍ਰਧਾਨ ਮੰਤਰੀ ਨੇ ‘ਨਾਗਪੁਰ ਮੈਟਰੋ ਫੇਜ਼-II’ ਦਾ ਨੀਂਹ ਪੱਥਰ ਰੱਖਿਆ ਅਤੇ ‘ਨਾਗਪੁਰ ਮੈਟਰੋ ਫੇਜ਼-I’ ਰਾਸ਼ਟਰ ਨੂੰ ਸਮਰਪਿਤ ਕੀਤਾ
December 11th, 10:15 am
PM Modi dedicated ‘Nagpur Metro Phase I’ to the nation, and laid the foundation stone of ‘Nagpur Metro phase- II’ at Khapri Metro Station. The Prime Minister bought himself an e-ticket at the AFC Gate and travelled with students, citizens and officials. He also interacted with them during the journey.ਪ੍ਰਧਾਨ ਮੰਤਰੀ 11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ
December 09th, 07:39 pm
ਸਵੇਰੇ ਕਰੀਬ 9:30 ਵਜੇ ਪ੍ਰਧਾਨ ਮੰਤਰੀ ਨਾਗਪੁਰ ਰੇਲਵੇ ਸਟੇਸ਼ਨ 'ਤੇ ਪਹੁੰਚਣਗੇ ਜਿੱਥੇ ਉਹ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇਣਗੇ। ਸਵੇਰੇ ਕਰੀਬ 10 ਵਜੇ, ਪ੍ਰਧਾਨ ਮੰਤਰੀ ਫ੍ਰੀਡਮ ਪਾਰਕ ਮੈਟਰੋ ਸਟੇਸ਼ਨ ਤੋਂ ਖਾਪੜੀ ਮੈਟਰੋ ਸਟੇਸ਼ਨ ਤੱਕ ਮੈਟਰੋ ਦੀ ਸਵਾਰੀ ਕਰਨਗੇ, ਜਿੱਥੇ ਉਹ 'ਨਾਗਪੁਰ ਮੈਟਰੋ ਫੇਜ਼ I' ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ। ਪ੍ਰੋਗਰਾਮ ਦੌਰਾਨ ਉਹ ‘ਨਾਗਪੁਰ ਮੈਟਰੋ ਫੇਜ਼-2’ ਦਾ ਨੀਂਹ–ਪੱਥਰ ਵੀ ਰੱਖਣਗੇ। ਸਵੇਰੇ ਕਰੀਬ 10:45 ਵਜੇ, ਪ੍ਰਧਾਨ ਮੰਤਰੀ ਨਾਗਪੁਰ ਅਤੇ ਸ਼ਿਰਡੀ ਨੂੰ ਜੋੜਨ ਵਾਲੇ ਸਮ੍ਰਿੱਧੀ ਮਹਾਮਾਰਗ ਦੇ ਫੇਜ਼-1 ਦਾ ਉਦਘਾਟਨ ਕਰਨਗੇ ਅਤੇ ਹਾਈਵੇਅ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਸਵੇਰੇ 11:15 ਵਜੇ ਏਮਸ ਨਾਗਪੁਰ ਰਾਸ਼ਟਰ ਨੂੰ ਸਮਰਪਿਤ ਕਰਨਗੇ।Prime Minister Modi flags off Nagpur Metro
March 07th, 05:00 pm
The Prime Minister, Shri Narendra Modi, today, flagged off the Nagpur Metro, through video conference from New Delhi. The 13.5 km long, Khapri- Sitabuldi section of the Nagpur Metro was inaugurated through the digital unveiling of plaque.