
AAP-da's sinking ship will drown in Yamuna Ji: PM Modi in Kartar Nagar, Delhi
January 29th, 01:16 pm
PM Modi today, addressed a massive crowd in Kartar Nagar, declared that Delhi had rejected excuses, fake promises, and deception. He asserted that the city demanded a double-engine BJP government focused on welfare and development, ensuring housing, modernization, piped water, and an end to the tanker mafia. Confident of victory, he proclaimed, On February 5th, AAP-da Jayegi, BJP Aayegi!”
PM Modi’s power-packed rally in Kartar Nagar ignites BJP’s campaign
January 29th, 01:15 pm
PM Modi today, addressed a massive crowd in Kartar Nagar, declared that Delhi had rejected excuses, fake promises, and deception. He asserted that the city demanded a double-engine BJP government focused on welfare and development, ensuring housing, modernization, piped water, and an end to the tanker mafia. Confident of victory, he proclaimed, On February 5th, AAP-da Jayegi, BJP Aayegi!”
ਵੱਖ-ਵੱਖ ਰੇਲਵੇ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 06th, 01:00 pm
ਤੇਲੰਗਾਨਾ ਦੇ ਗਵਰਨਰ ਸ਼੍ਰੀਮਾਨ ਜਿਸ਼ਣੂ ਦੇਵ ਵਰਮਾ ਜੀ, ਓਡੀਸ਼ਾ ਦੇ ਗਵਰਨਰ ਸ਼੍ਰੀ ਹਰੀ ਬਾਬੂ ਜੀ, ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਜੀ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਸ਼੍ਰੀਮਾਨ ਉਮਰ ਅਬਦੁੱਲਾ ਜੀ, ਤੇਲੰਗਾਨਾ ਦੇ ਸੀਐੱਮ ਸ਼੍ਰੀਮਾਨ ਰੇਵੰਤ ਰੈੱਡੀ ਜੀ, ਓਡੀਸ਼ਾ ਦੇ ਮੁੱਖ ਮੰਤਰੀ ਸ਼੍ਰੀਮਾਨ ਮੋਹਨ ਚਰਨ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਜੀ ਕਿਸ਼ਨ ਰੈੱਡੀ ਜੀ, ਡਾ. ਜਿਤੇਂਦਰ ਸਿੰਘ ਜੀ, ਵੀ ਸੋਮੈਯਾ ਜੀ, ਰਵਨੀਤ ਸਿੰਘ ਬਿੱਟੂ ਜੀ, ਬੰਡੀ ਸੰਜੈ ਕੁਮਾਰ ਜੀ, ਹੋਰ ਮੰਤਰੀਗਣ, ਸਾਂਸਦ ਵਿਧਾਇਕਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਭਿੰਨ ਰੇਲ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
January 06th, 12:30 pm
ਅਸੀਂ ਭਾਰਤ ਵਿੱਚ ਰੇਲਵੇ ਦੇ ਵਿਕਾਸ ਨੂੰ ਚਾਰ ਮਾਪਦੰਡਾਂ ‘ਤੇ ਅੱਗੇ ਵਧਾ ਰਹੇ ਹਾਂ। ਪਹਿਲਾ-ਰੇਲਵੇ ਇਨਫ੍ਰਾਸਟ੍ਰਕਚਰ ਦਾ ਆਧੁਨਿਕੀਕਰਣ, ਦੂਸਰਾ-ਰੇਲਵੇ ਦੇ ਯਾਤਰੀਆਂ ਨੂੰ ਆਧੁਨਿਕ ਸੁਵਿਧਾਵਾਂ, ਤੀਸਰਾ-ਰੇਲਵੇ ਦੀ ਦੇਸ਼ ਦੇ ਕੋਨੇ-ਕੋਨੇ ਵਿੱਚ ਕਨੈਕਟੀਵਿਟੀ ਅਤੇ ਚੌਥਾ-ਰੇਲਵੇ ਨਾਲ ਰੋਜ਼ਗਾਰ ਸਿਰਜਣ ਅਤੇ ਉਦਯੋਗਾਂ ਨੂੰ ਮਦਦ : ਪ੍ਰਧਾਨ ਮੰਤਰੀEvery citizen of Delhi is saying – AAP-da Nahin Sahenge…Badal Ke Rahenge: PM Modi
January 05th, 01:15 pm
Prime Minister Narendra Modi addressed a massive and enthusiastic rally in Rohini, Delhi today, laying out a compelling vision for the city’s future under BJP’s governance. With resounding cheers from the crowd, the Prime Minister called upon the people of Delhi to usher in an era of good governance by ending a decade of administrative failures and empowering a “double-engine government” to transform the capital into a global model of urban development.PM Modi Calls for Transforming Delhi into a World-Class City, Highlights BJP’s Vision for Good Governance
January 05th, 01:00 pm
Prime Minister Narendra Modi addressed a massive and enthusiastic rally in Rohini, Delhi today, laying out a compelling vision for the city’s future under BJP’s governance. With resounding cheers from the crowd, the Prime Minister called upon the people of Delhi to usher in an era of good governance by ending a decade of administrative failures and empowering a “double-engine government” to transform the capital into a global model of urban development.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ 12,200 ਕਰੋੜ ਰੁਪਏ ਤੋਂ ਵੱਧ ਲਾਗਤ ਦੇ ਅਨੇਕ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
January 05th, 12:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ 12,200 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਦਾ ਮੁੱਖ ਉਦੇਸ਼ ਖੇਤਰੀ ਸੰਪਰਕ ਨੂੰ ਵਧਾਉਣਾ ਅਤੇ ਯਾਤਰਾ ਨੂੰ ਅਸਾਨ ਬਣਾਉਣਾ ਸੁਨਿਸ਼ਚਿਤ ਕਰਨਾ ਹੈ। ਪ੍ਰਧਾਨ ਮੰਤਰੀ ਨੇ ਸਾਹਿਬਾਬਾਦ ਆਰਆਰਟੀਐੱਸ ਸਟੇਸ਼ਨ ਤੋਂ ਨਿਊ ਅਸ਼ੋਕ ਨਗਰ ਆਰਆਰਟੀਐੱਸ ਸਟੇਸ਼ਨ ਤੱਕ ਨਮੋ ਭਾਰਤ ਟ੍ਰੇਨ ਵਿੱਚ ਯਾਤਰਾ ਵੀ ਕੀਤੀ।ਪ੍ਰਧਾਨ ਮੰਤਰੀ 5 ਜਨਵਰੀ ਨੂੰ ਦਿੱਲੀ ਵਿੱਚ 12,200 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ ਪ੍ਰੋਜੈਕਟਾਂ ਦਾ ਮੁੱਖ ਉਦੇਸ਼: ਖੇਤਰੀ ਸੰਪਰਕ ਵਧਾਉਣਾ ਅਤੇ ਯਾਤਰਾ ਨੂੰ ਸੁਲਭ ਬਣਾਉਣਾ ਹੈ
January 04th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਜਨਵਰੀ ਨੂੰ ਦੁਪਹਿਰ ਕਰੀਬ 12 ਵਜੇ ਕੇ 15 ਮਿੰਟ ‘ਤੇ ਦਿੱਲੀ ਵਿੱਚ 12,200 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਸਵੇਰੇ ਕਰੀਬ 11 ਵਜ ਕੇ 15 ਮਿੰਟ ‘ਤੇ ਸਾਹਿਬਾਬਾਦ ਆਰਆਰਟੀਐੱਸ ਸਟੇਸ਼ਨ ਤੋਂ ਨਿਊ ਅਸ਼ੋਕ ਨਗਰ ਆਰਆਰਟੀਐੱਸ ਸਟੇਸ਼ਨ ਤੱਕ ਨਮੋ ਭਾਰਤ ਟ੍ਰੇਨ ਵਿੱਚ ਯਾਤਰਾ ਵੀ ਕਰਨਗੇ।ਭੁਵਨੇਸ਼ਵਰ, ਓਡੀਸ਼ਾ ਵਿੱਚ ਵਿਭਿੰਨ ਵਿਕਾਸ ਯੋਜਨਾਵਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 17th, 12:26 pm
ਓਡੀਸ਼ਾ ਦੇ ਗਵਰਨਰ ਰਘੁਬਰ ਦਾਸ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਏਲ ਓਰਾਮ ਜੀ, ਧਰਮੇਂਦਰ ਪ੍ਰਧਾਨ ਜੀ, ਅੰਨਪੂਰਣਾ ਦੇਵੀ ਜੀ, ਓਡੀਸ਼ਾ ਦੇ ਡਿਪਟੀ ਸੀਐੱਮ ਕੇ.ਵੀ. ਸਿੰਘਦੇਵ ਜੀ, ਸ਼੍ਰੀਮਤੀ ਪ੍ਰਭਾਤੀ ਪਰੀਡਾ ਜੀ, ਸਾਂਸਦਗਣ, ਵਿਧਾਇਕਗਣ, ਦੇਸ਼ ਦੇ ਕੋਨੇ-ਕੋਨੇ ਤੋਂ ਅੱਜ ਸਾਡੇ ਨਾਲ ਜੁੜੇ ਹੋਏ ਸਾਰੇ ਮਹਾਨੁਭਾਵ ਅਤੇ ਓਡੀਸ਼ਾ ਦੇ ਮੇਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਮਹਿਲਾ-ਕੇਂਦਰਿਤ ਸਭ ਤੋਂ ਵੱਡੀ ਯੋਜਨਾ ‘ਸੁਭਦ੍ਰਾ’ (SUBHADRA) ਲਾਂਚ ਕੀਤੀ
September 17th, 12:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਸਰਕਾਰ ਦੀ ਪ੍ਰਮੁੱਖ ਯੋਜਨਾ ‘ਸੁਭਦ੍ਰਾ’ ਲਾਂਚ ਕੀਤੀ। ਇਹ ਮਹਿਲਾ ਕੇਂਦ੍ਰਿਤ ਸਭ ਤੋਂ ਵੱਡੀ ਯੋਜਨਾ ਹੈ ਅਤੇ ਇਸ ਦੇ ਤਹਿਤ 1 ਕਰੋੜ ਤੋਂ ਵੱਧ ਮਹਿਲਾਵਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਨੇ 10 ਲੱਖ ਤੋਂ ਵੱਧ ਮਹਿਲਾਵਾਂ ਦੇ ਬੈਂਕ ਅਕਾਊਂਟ ਵਿੱਚ ਫੰਡ ਟ੍ਰਾਂਸਫਰ ਵੀ ਕੀਤਾ। ਸ਼੍ਰੀ ਮੋਦੀ ਨੇ 2800 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਰੇਲਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ, ਅਤੇ 1000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਨੈਸ਼ਨਲ ਹਾਈਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਲਗਭਗ 14 ਰਾਜਾਂ ਦੇ ਪੀਐੱਮਏਵਾਈ-ਜੀ ਦੇ ਤਹਿਤ ਲਗਭਗ 10 ਲੱਖ ਲਾਭਪਾਤਰੀਆਂ ਨੂੰ ਸਹਾਇਤਾ ਦੀ ਪਹਿਲੀ ਕਿਸ਼ਤ ਜਾਰੀ ਕੀਤੀ, ਦੇਸ਼ ਭਰ ਤੋਂ ਪੀਐੱਮਏਵਾਈ (ਗ੍ਰਾਮੀਣ ਅਤੇ ਸ਼ਹਿਰੀ) ਦੇ 26 ਲੱਖ ਲਾਭਾਰਥੀਆਂ ਦੇ ਗ੍ਰਹਿ ਪ੍ਰਵੇਸ਼ ਸੈਲੀਬ੍ਰੇਸ਼ਨ ਵਿੱਚ ਹਿੱਸਾ ਲਿਆ ਅਤੇ ਪੀਐੱਮਏਵਾਈ (ਗ੍ਰਾਮੀਣ ਅਤੇ ਸ਼ਹਿਰੀ) ਲਾਭਾਰਥੀਆਂ ਨੂੰ ਘਰ ਦੀਆਂ ਚਾਬੀਆਂ ਸੌਂਪੀਆਂ। ਇਸ ਤੋਂ ਇਲਾਵਾ, ਉਨ੍ਹਾਂ ਨੇ ਪੀਐੱਮਏਵਾਈ-ਜੀ ਦੇ ਲਈ ਅਤਿਰਿਕਤ ਪਰਿਵਾਰਾਂ ਦੇ ਸਰਵੇਖਣ ਲਈ ਆਵਾਸ+2024 ਐਪ ਅਤੇ ਪ੍ਰਧਾਨ ਮੰਤਰੀ ਯੋਜਨਾ-ਸ਼ਹਿਰੀ (ਪੀਐੱਮਏਵਾਈ-ਯੂ) 2.0 ਦੀਆਂ ਓਪ੍ਰੇਸ਼ਨਲ ਗਾਈਡਲਾਈਨਜ਼ ਵੀ ਲਾਂਚ ਕੀਤੀਆਂ।ਅਹਿਮਦਾਬਾਦ, ਗੁਜਰਾਤ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ/ਉਦਘਾਟਨ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 16th, 04:30 pm
ਗੁਜਰਾਤ ਦੇ ਰਾਜਪਾਲ ਆਚਾਰਿਆ ਦੇਵਵ੍ਰਤ ਜੀ, ਰਾਜ ਦੇ ਲੋਕਪ੍ਰਿਅ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਸੀ ਆਰ ਪਾਟਿਲ, ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਇਸ ਪ੍ਰੋਗਰਾਮ ਵਿੱਚ ਜੁੜੇ ਹੋਏ ਸਾਰੇ ਰਾਜਪਾਲ ਮਹੋਦਯ, ਉੱਪ ਮੁੱਖ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨ ਪ੍ਰਤੀਨਿਧੀ ਅਤੇ ਵਿਸ਼ਾਲ ਸੰਖਿਆ ਵਿੱਚ ਇੱਥੇ ਆਏ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ, ਗੁਜਰਾਤ ਵਿੱਚ 8,000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
September 16th, 04:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਹਿਮਦਾਬਾਦ, ਗੁਜਰਾਤ ਵਿੱਚ 8,000 ਕਰੋੜ ਰੁਪਏ ਤੋਂ ਵੱਧ ਦੇ ਰੇਲਵੇ, ਸੜਕ, ਬਿਜਲੀ, ਹਾਊਸਿੰਗ ਅਤੇ ਵਿੱਤ ਖੇਤਰਾਂ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਤੋਂ ਪਹਿਲਾਂ ਦਿਨ ਵਿੱਚ, ਸ਼੍ਰੀ ਮੋਦੀ ਨੇ ਅਹਿਮਦਾਬਾਦ ਅਤੇ ਭੁਜ ਵਿਚਕਾਰ ਭਾਰਤ ਦੀ ਪਹਿਲੀ ਨਮੋ ਭਾਰਤ ਰੈਪਿਡ ਰੇਲ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਨਾਗਪੁਰ ਤੋਂ ਸਿਕੰਦਰਾਬਾਦ, ਕੋਲ੍ਹਾਪੁਰ ਤੋਂ ਪੁਣੇ, ਆਗਰਾ ਕੈਂਟ ਤੋਂ ਬਨਾਰਸ, ਦੁਰਗ ਤੋਂ ਵਿਸ਼ਾਖਾਪਟਨਮ, ਪੁਣੇ ਤੋਂ ਹੁਬਲੀ ਅਤੇ ਵਾਰਾਣਸੀ ਤੋਂ ਦਿੱਲੀ ਤੱਕ ਦੀ ਪਹਿਲੀ 20 ਡੱਬਿਆਂ ਵਾਲੀ ਵੰਦੇ ਭਾਰਤ ਟ੍ਰੇਨ ਨੂੰ ਵੀ ਹਰੀ ਝੰਡੀ ਦਿਖਾਈ। ਇਸ ਤੋਂ ਇਲਾਵਾ, ਉਨ੍ਹਾਂ ਨੇ ਅੰਤਰਰਾਸ਼ਟਰੀ ਵਿੱਤੀ ਸੇਵਾ ਕੇਂਦਰ ਅਥਾਰਿਟੀ ਦੀ ਸਿੰਗਲ ਵਿੰਡੋ ਆਈਟੀ ਸਿਸਟਮ (ਐੱਸਡਬਲਿਊਆਈਟੀਐੱਸ) ਦੀ ਸ਼ੁਰੂਆਤ ਕੀਤੀ।ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 12:16 pm
ਕੇਂਦਰ ਸਰਕਾਰ ਵਿੱਚ ਮੇਰੇ ਸਾਥੀ ਮੰਤਰੀ ਅਸ਼ਵਿਨੀ ਵੈਸ਼ਣਵ ਜੀ, ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀ ਬੇਨ ਪਟੇਲ ਜੀ, ਤਮਿਲ ਨਾਡੂ ਦੇ ਗਵਰਨਰ ਆਰਐੱਨ ਰਵੀ, ਕਰਨਾਟਕ ਦੇ ਗਵਰਨਰ ਥਾਵਰ ਚੰਦ ਗਹਿਲੋਤ, ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਰਾਜਾਂ ਦੇ ਡਿਪਟੀ ਸੀਐੱਮ, ਮੰਤਰੀਗਣ, ਸਾਂਸਦਗਣ,....ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਨਾਲ ਜੁੜੋ ਹੋਰ ਜਨਪ੍ਰਤੀਨਿਧੀਗਣ....ਦੇਵੀਓ ਅਤੇ ਸੱਜਣੋ,ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਤਿੰਨ ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਈ
August 31st, 11:55 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 'ਮੇਕ ਇਨ ਇੰਡੀਆ' ਅਤੇ ਆਤਮਨਿਰਭਰ ਭਾਰਤ ਦੇ ਪ੍ਰਧਾਨ ਮੰਤਰੀ ਦੇ ਵਿਜ਼ਨ ਨੂੰ ਸਾਕਾਰ ਕਰਦੇ ਹੋਏ, ਅਤਿ-ਆਧੁਨਿਕ ਵੰਦੇ ਭਾਰਤ ਐਕਸਪ੍ਰੈਸ ਤਿੰਨ ਰੂਟਾਂ: ਮੇਰਠ-ਲਖਨਊ, ਮਦੁਰਾਈ-ਬੈਂਗਲੁਰੂ, ਅਤੇ ਚੇਨਈ-ਨਾਗਰਕੋਇਲ 'ਤੇ ਕਨੈਕਟੀਵਿਟੀ ਨੂੰ ਬਿਹਤਰ ਬਣਾਏਗੀ। ਇਹ ਟਰੇਨਾਂ ਉੱਤਰ ਪ੍ਰਦੇਸ਼, ਤਮਿਲਨਾਡੂ ਅਤੇ ਕਰਨਾਟਕ ਵਿੱਚ ਕਨੈਕਟੀਵਿਟੀ ਨੂੰ ਵਧਾਉਣਗੀਆਂ।ਵਿਕਸਿਤ ਹੁੰਦੇ ਭਾਰਤ ਦੀ ਰਾਜਧਾਨੀ ਵੀ ਵਿਕਸਿਤ ਦਿਖਣੀ ਚਾਹੀਦੀ ਹੈ: ਨੌਰਥ-ਈਸਟ ਦਿੱਲੀ ਵਿੱਚ ਪ੍ਰਧਾਨ ਮੰਤਰੀ ਮੋਦੀ
May 18th, 07:00 pm
ਪ੍ਰਧਾਨ ਮੰਤਰੀ ਮੋਦੀ ਨੇ ਨੌਰਥ-ਈਸਟ ਦਿੱਲੀ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ। ਵਿਰੋਧੀ ਧਿਰ ਦੇ ਇੰਡੀ ਗਠਬੰਧਨ ’ਤੇ ਵਾਰ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਮਿਟਾਉਣ ਦੇ ਨਾਮ ’ਤੇ ਸੱਤਾ ’ਚ ਪਹੁੰਚੇ ਲੋਕ ਅੱਜ ਹਜ਼ਾਰਾਂ ਕਰੋੜ ਦੇ ਘੁਟਾਲੇ ਵਿੱਚ ਜੇਲ੍ਹਾਂ ਦੇ ਚੱਕਰ ਲਗਾ ਰਹੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਦੀ ਰਾਜਧਾਨੀ ਨੂੰ ਦੁਨੀਆ ਵਿੱਚ ਪ੍ਰਤਿਸ਼ਠਾ ਦਿਵਾਉਣ ਦੇ ਲਈ ਲੋਕਾਂ ਨੂੰ ਭਾਜਪਾ ਦੇ ਪੱਖ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।ਪ੍ਰਧਾਨ ਮੰਤਰੀ ਨੇ ਨੌਰਥ-ਈਸਟ ਦਿੱਲੀ ਵਿੱਚ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ
May 18th, 06:30 pm
ਪ੍ਰਧਾਨ ਮੰਤਰੀ ਮੋਦੀ ਨੇ ਨੌਰਥ-ਈਸਟ ਦਿੱਲੀ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ। ਵਿਰੋਧੀ ਧਿਰ ਦੇ ਇੰਡੀ ਗਠਬੰਧਨ ’ਤੇ ਵਾਰ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਮਿਟਾਉਣ ਦੇ ਨਾਮ ’ਤੇ ਸੱਤਾ ’ਚ ਪਹੁੰਚੇ ਲੋਕ ਅੱਜ ਹਜ਼ਾਰਾਂ ਕਰੋੜ ਦੇ ਘੁਟਾਲੇ ਵਿੱਚ ਜੇਲ੍ਹਾਂ ਦੇ ਚੱਕਰ ਲਗਾ ਰਹੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਦੀ ਰਾਜਧਾਨੀ ਨੂੰ ਦੁਨੀਆ ਵਿੱਚ ਪ੍ਰਤਿਸ਼ਠਾ ਦਿਵਾਉਣ ਦੇ ਲਈ ਲੋਕਾਂ ਨੂੰ ਭਾਜਪਾ ਦੇ ਪੱਖ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।When the government is strong, the country is strong: PM Modi in Rajampet
May 08th, 04:07 pm
With the Lok Sabha Elections of 2024 approaching, Rajampet, Andhra Pradesh celebrated the grand arrival of PM Modi. Speaking to the enthusiastic crowd at a public meeting, the PM shared his vision of a Viksit Andhra Pradesh and exposed the true motives of the Opposition.PM Modi addresses a mega rally in Rajampet, Andhra Pradesh
May 08th, 03:55 pm
With the Lok Sabha Elections of 2024 approaching, Rajampet, Andhra Pradesh celebrated the grand arrival of PM Modi. Speaking to the enthusiastic crowd at a public meeting, the PM shared his vision of a Viksit Andhra Pradesh and exposed the true motives of the Opposition.RJD has given only two things to Bihar, Jungle Raj and Corruption: PM Modi in Gaya
April 16th, 10:30 am
Amidst the ongoing election campaigning, Prime Minister Narendra Modi addressed a public meeting in Gaya, Bihar. Seeing the massive crowd, PM Modi said, “This immense public support, your enthusiasm, clearly indicates - June 4, 400 Paar! Gaya and Aurangabad have announced today – Phir Ek Baar, Modi Sarkar!”PM Modi addresses public meetings in Gaya and Purnea, Bihar
April 16th, 10:00 am
Amidst the ongoing election campaigning, Prime Minister Narendra Modi addressed public meetings in Gaya and Purnea, Bihar. Seeing the massive crowd, PM Modi said, “This immense public support, your enthusiasm, clearly indicates - June 4, 400 Paar! Bihar has announced today – Phir Ek Baar, Modi Sarkar! This election is for 'Viksit Bharat' and 'Viksit Bihar'.”