ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2022 ਵਿੱਚ ਮਹਿਲਾਵਾਂ ਦੀ 800 ਮੀਟਰ ਹੈਪਟਾਥਲੌਨ ਵਿੱਚ ਨੰਦਿਨੀ ਅਗਸਾਰਾ ਦੁਆਰਾ ਕਾਂਸੀ ਦਾ ਮੈਡਲ ਜਿੱਤਣ ‘ਤੇ ਖੁਸ਼ੀ ਵਿਅਕਤ ਕੀਤੀ

October 01st, 11:14 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਆਯੋਜਿਤ ਏਸ਼ਿਆਈ ਖੇਡਾਂ 2022 ਵਿੱਚ ਮਹਿਲਾਵਾਂ ਦੇ 800 ਮੀਟਰ ਹੈਪਟਾਥਲੌਨ ਮੁਕਾਬਲੇ ਵਿੱਚ ਨੰਦਿਨੀ ਅਗਸਾਰਾ ਦੁਆਰਾ ਕਾਂਸੀ ਦਾ ਮੈਡਲ ਜਿੱਤਣ ‘ਤੇ ਖੁਸ਼ੀ ਵਿਅਕਤ ਕੀਤੀ ਹੈ।