ਰਾਜਸਥਾਨ ਦੇ ਜੈਪੁਰ ਵਿੱਚ ‘ਏਕ ਵਰਸ਼-ਪਰਿਣਾਮ ਉਤਕਰਸ਼’('Ek Varsh-Parinaam Utkarsh') ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 17th, 12:05 pm
ਗੋਵਿੰਦ ਕੀ ਨਗਰੀ ਵਿੱਚ ਗੋਵਿੰਦਦੇਵ ਜੀ ਨੈ ਮਹਾਰੋ ਘਣੋ-ਘਣੋ ਪ੍ਰਣਾਮ। ਸਬਨੈ ਮਹਾਰੋ ਰਾਮ-ਰਾਮ ਸਾ! (गोविन्द की नगरी में गोविन्ददेव जी नै म्हारो घणो- घणो प्रणाम। सबनै म्हारो राम-राम सा!)PM Modi participates in ‘Ek Varsh-Parinaam Utkarsh’ Completion of one year of State Government Programme in Jaipur, Rajasthan
December 17th, 12:00 pm
PM Modi participated in the event ‘Ek Varsh-Parinaam Utkarsh’ to mark the completion of one year of the Rajasthan State Government. In his address, he congratulated the state government and the people of Rajasthan for a year marked by significant developmental strides. He emphasized the importance of transparency in governance, citing the Rajasthan government's success in job creation and tackling previous inefficiencies.ਸੰਵਿਧਾਨ ਅਪਨਾਉਣ ਦੀ 75ਵੀਂ ਵਰ੍ਹੇਗੰਢ ’ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 14th, 05:50 pm
ਸਾਡੇ ਸਾਰਿਆਂ ਦੇ ਲਈ ਅਤੇ ਸਾਰੇ ਦੇਸ਼ਵਾਸੀਆਂ ਦੇ ਲਈ ਹੀ ਨਹੀਂ ਸਗੋਂ ਵਿਸ਼ਵ ਦੇ ਲੋਕਤੰਤਰ ਪ੍ਰੇਮੀ ਨਾਗਰਿਕਾਂ ਦੇ ਲਈ ਵੀ ਇਹ ਬਹੁਤ ਹੀ ਮਾਣ ਵਾਲਾ ਪਲ ਹੈ। ਬੜੇ ਮਾਣ ਦੇ ਨਾਲ਼ ਲੋਕਤੰਤਰ ਦੇ ਉਤਸਵ ਨੂੰ ਮਨਾਉਣ ਦਾ ਇਹ ਅਵਸਰ ਹੈ। ਸੰਵਿਧਾਨ ਦੇ 75 ਸਾਲਾਂ ਦੀ ਇਹ ਯਾਤਰਾ ਇੱਕ ਯਾਦਗਾਰੀ ਯਾਤਰਾ ਅਤੇ ਵਿਸ਼ਵ ਦੇ ਸਭ ਤੋਂ ਮਹਾਨ ਅਤੇ ਵਿਸ਼ਾਲ ਲੋਕਤੰਤਰ ਦੀ ਯਾਤਰਾ ਹੈ, ਇਸਦੇ ਮੂਲ ਵਿੱਚ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਦੈਵੀ ਦ੍ਰਿਸ਼ਟੀ, ਸਾਡੇ ਸੰਵਿਧਾਨ ਨਿਰਮਾਤਾਵਾਂ ਦਾ ਯੋਗਦਾਨ ਅਤੇ ਜਿਸ ਨੂੰ ਲੈ ਕੇ ਅਸੀਂ ਅੱਜ ਅੱਗੇ ਵਧ ਰਹੇ ਹਾਂ, ਇਹ 75 ਸਾਲ ਪੂਰੇ ਹੋਣ ’ਤੇ ਇੱਕ ਉਤਸਵ ਮਨਾਉਣ ਦਾ ਪਲ ਹੈ। ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਸੰਸਦ ਵੀ ਇਸ ਉਤਸਵ ਵਿੱਚ ਸ਼ਾਮਲ ਹੋ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰੇਗੀ। ਮੈਂ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਧੰਨਵਾਦ ਵਿਅਕਤ ਕਰਦਾ ਹਾਂ। ਜਿਨ੍ਹਾਂ ਨੇ ਇਸ ਉਤਸਵ ਦੇ ਅੰਦਰ ਹਿੱਸਾ ਲਿਆ, ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਵਿਸ਼ੇਸ਼ ਚਰਚਾ ਦੇ ਦੌਰਾਨ ਲੋਕ ਸਭਾ ਨੂੰ ਸੰਬੋਧਨ ਕੀਤਾ
December 14th, 05:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਲੋਕ ਸਭਾ ਵਿੱਚ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਸਦਨ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਇਹ ਭਾਰਤ ਦੇ ਸਾਰੇ ਨਾਗਰਿਕਾਂ ਅਤੇ ਦੁਨੀਆ ਭਰ ਦੇ ਸਾਰੇ ਲੋਕਤੰਤਰ ਪ੍ਰੇਮੀ ਲੋਕਾਂ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ ਕਿ ਅਸੀਂ ਲੋਕਤੰਤਰ ਦੇ ਇਸ ਉਤਸਵ ਨੂੰ ਮਨਾ ਰਹੇ ਹਾਂ।ਹਰਿਆਣਾ ਦੇ ਪਾਨੀਪਤ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 05:54 pm
ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਜੀ, ਇੱਥੇ ਦੇ ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀਮਾਨ ਨਾਇਬ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਨਿਰਮਲਾ ਸੀਤਾਰਮਣ ਜੀ, ਅਤੇ ਇੱਥੇ ਦੀ ਸੰਤਾਨ ਅਤੇ ਇੱਥੇ ਦੇ ਸਾਂਸਦ ਸਾਬਕਾ ਮੁੱਖ ਮੰਤਰੀ ਅਤੇ ਸਰਕਾਰ ਵਿੱਚ ਮੇਰੇ ਸਾਥੀ ਸ਼੍ਰੀ ਮਨੋਹਰ ਲਾਲ ਜੀ, ਸ਼੍ਰੀ ਕ੍ਰਿਸ਼ਣ ਪਾਲ ਜੀ, ਹਰਿਆਣਾ ਸਰਕਾਰ ਵਿੱਚ ਮੰਤਰੀ ਸ਼ਰੁਤੀ ਜੀ, ਆਰਤੀ ਜੀ, ਸਾਂਸਦਗਣ, ਵਿਧਾਇਕਗਣ...ਦੇਸ਼ ਦੇ ਅਨੇਕਾਂ LIC ਕੇਂਦਰਾਂ ਨਾਲ ਜੁੜੇ ਹੋਏ ਸਾਰੇ ਸਾਥੀ, ਅਤੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਲਆਈਸੀ ਦੀ 'ਬੀਮਾ ਸਖੀ ਯੋਜਨਾ' ਦੀ ਸ਼ੁਰੂਆਤ ਕੀਤੀ
December 09th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਪਾਨੀਪਤ ਵਿੱਚ ਮਹਿਲਾ ਸਸ਼ਕਤੀਕਰਣ ਅਤੇ ਵਿੱਤੀ ਸਮਾਵੇਸ਼ ਲਈ ਆਪਣੀ ਵਚਨਬੱਧਤਾ ਦੇ ਤਹਿਤ ਜੀਵਨ ਬੀਮਾ ਨਿਗਮ ਦੀ ‘ਬੀਮਾ ਸਖੀ ਯੋਜਨਾ’ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਹਾਰਾਣਾ ਪ੍ਰਤਾਪ ਬਾਗਬਾਨੀ ਯੂਨੀਵਰਸਿਟੀ, ਕਰਨਾਲ ਦੇ ਮੇਨ ਕੈਂਪਸ ਦਾ ਨੀਂਹ ਪੱਥਰ ਵੀ ਰੱਖਿਆ। ਸਭਾ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਭਾਰਤ ਮਹਿਲਾ ਸਸ਼ਕਤੀਕਰਣ ਵੱਲ ਇੱਕ ਹੋਰ ਮਜ਼ਬੂਤ ਕਦਮ ਚੁੱਕ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਮਹੀਨੇ ਦਾ 9ਵਾਂ ਦਿਨ ਵਿਸ਼ੇਸ਼ ਹੈ ਕਿਉਂਕਿ ਸਾਡੇ ਧਰਮ ਗ੍ਰੰਥਾਂ ਵਿੱਚ 9 ਨੰਬਰ ਨੂੰ ਸ਼ੁਭ ਮੰਨਿਆ ਗਿਆ ਹੈ ਅਤੇ ਨਵ ਦੁਰਗਾ ਦੇ ਨੌਂ ਰੂਪਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਨਵਰਾਤਰੀ ਦੌਰਾਨ ਪੂਜਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਨਾਰੀ ਸ਼ਕਤੀ ਦੀ ਪੂਜਾ ਦਾ ਦਿਨ ਹੈ।ਸੁਪਰੀਮ ਕੋਰਟ ਵਿਖੇ ਸੰਵਿਧਾਨ ਦਿਵਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 26th, 08:15 pm
ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਜੀ, ਜਸਟਿਸ ਬੀਆਰ ਗਵਈ ਜੀ, ਜਸਟਿਸ ਸੂਰਯਕਾਂਤ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀਮਾਨ ਅਰਜੁਨ ਰਾਮ ਮੇਘਵਾਲ ਜੀ, ਅਟਾਰਨੀ ਜਨਰਲ ਸ਼੍ਰੀ ਵੈਂਕਟਰਮਾਨੀ ਜੀ, ਬਾਰ ਕੌਂਸਲ ਦੇ ਪ੍ਰਧਾਨ ਮਨਨ ਕੁਮਾਰ ਮਿਸ਼ਰ ਜੀ, ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਕਪਿਲ ਸਿੱਬਲ ਜੀ, ਸੁਪਰੀਮ ਕੋਰਟ ਦੇ ਨਿਆਂਮੂਰਤੀ ਗਣ, ਸਾਬਕਾ ਚੀਫ਼ ਜਸਟਿਸ ਗਣ, ਉਪਸਥਿਤ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ
November 26th, 08:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਭਾਰਤ ਦੇ ਚੀਫ਼ ਜਸਟਿਸ, ਜਸਟਿਸ ਸ਼੍ਰੀ ਸੰਜੀਵ ਖੰਨਾ, ਸੁਪਰੀਮ ਕੋਰਟ ਦੇ ਜੱਜ, ਜਸਟਿਸ ਸ਼੍ਰੀ ਬੀ.ਆਰ. ਗਵਈ ਅਤੇ ਜਸਟਿਸ ਸ਼੍ਰੀ ਸੂਰਯਕਾਂਤ, ਕਾਨੂੰਨ ਤੇ ਨਿਆਂ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ, ਭਾਰਤ ਦੇ ਅਟਾਰਨੀ ਜਨਰਲ ਅਤੇ ਹੋਰ ਪਤਵੰਤੇ ਉਪਸਥਿਤ ਸਨ।Maharashtra has witnessed the triumph of development, good governance, and genuine social justice: PM Modi
November 23rd, 10:58 pm
Prime Minister Narendra Modi addressed BJP workers at the party headquarters following the BJP-Mahayuti alliance's resounding electoral triumph in Maharashtra. He hailed the victory as a decisive endorsement of good governance, social justice, and development, expressing heartfelt gratitude to the people of Maharashtra for trusting BJP's leadership for the third consecutive time.PM Modi addresses passionate BJP Karyakartas at the Party Headquarters
November 23rd, 06:30 pm
Prime Minister Narendra Modi addressed BJP workers at the party headquarters following the BJP-Mahayuti alliance's resounding electoral triumph in Maharashtra. He hailed the victory as a decisive endorsement of good governance, social justice, and development, expressing heartfelt gratitude to the people of Maharashtra for trusting BJP's leadership for the third consecutive time.ਜਮੁਈ, ਬਿਹਾਰ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 15th, 11:20 am
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਬਿਹਾਰ ਦੇ ਲੋਕਪ੍ਰਿਅ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਆਲ ਓਰਾਉਂ ਜੀ, ਜੀਤਨ ਰਾਮ ਮਾਂਝੀ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਦੁਰਗਾਦਾਸ ਉਈਕੇ ਜੀ ਅਤੇ ਸਾਡਾ ਸੁਭਾਗਯ ਹੈ ਕਿ ਅੱਜ ਸਾਡੇ ਦਰਮਿਆਨ ਬਿਰਸਾ ਮੁੰਡਾ ਜੀ ਦੇ ਪਰਿਵਾਰ ਦੇ ਵੰਸ਼ਜ, ਵੈਸੇ ਅੱਜ ਉਨ੍ਹਾਂ ਦੇ ਇੱਥੇ ਬਹੁਤ ਵੱਡੀ ਪੂਜਾ ਹੁੰਦੀ ਹੈ, ਪਰਿਵਾਰ ਦੇ ਹੋਰ ਮੈਂਬਰ ਸਭ ਪੂਜਾ ਵਿੱਚ ਬਿਜ਼ੀ ਹਨ, ਉਸ ਦੇ ਬਾਵਜੂਦ ਵੀ ਬੁੱਧਰਾਮ ਮੁੰਡਾ ਜੀ ਸਾਡੇ ਵਿੱਚ ਆਏ, ਇਤਨਾ ਹੀ ਸਾਡਾ ਸੁਭਾਗ ਹੈ ਕਿ ਸਿੱਧੂ ਕਾਨਹੂ ਜੀ ਦੇ ਵੰਸ਼ਜ ਮੰਡਲ ਮੁਰਮੂ ਜੀ ਵੀ ਸਾਡੇ ਨਾਲ ਹਨ। ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਅੱਜ ਅਗਰ ਮੈਂ ਕਹਾਂ ਕਿ ਸਾਡਾ ਜੋ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਹੈ, ਉਸ ਵਿੱਚ ਅੱਜ ਅਗਰ ਕੋਈ ਸਭ ਤੋਂ ਸੀਨੀਅਰ ਨੇਤਾ ਹੈ ਤਾਂ ਸਾਡੇ ਕਰਿਆ ਮੁੰਡਾ ਜੀ ਹਨ। ਕਦੇ ਲੋਕ ਸਭਾ ਦੇ Deputy Speaker ਰਹੇ। ਪਦਮ ਵਿਭੂਸ਼ਣ ਨਾਲ ਸਨਮਾਨਿਤ ਹਨ ਅਤੇ ਅੱਜ ਵੀ ਅਸੀਂ ਲੋਕਾਂ ਦਾ ਮਾਰਗਦਰਸ਼ਨ ਕਰਦੇ ਹਾਂ। ਅਤੇ ਜਿਵੇਂ ਸਾਡੇ ਜੁਆਲ ਓਰਾਉਂ ਜੀ ਨੇ ਕਿਹਾ ਕਿ ਉਹ ਮੇਰੇ ਲਈ ਪਿਤਾ ਸਮਾਨ ਹਨ। ਅਜਿਹੇ ਸੀਨੀਅਰ ਕਰਿਆ ਮੁੰਡਾ ਜੀ ਅੱਜ ਵਿਸ਼ੇਸ਼ ਤੌਰ ‘ਤੇ ਝਾਰਖੰਡ ਤੋਂ ਇੱਥੇ ਆਏ ਹਨ। ਬਿਹਾਰ ਦੇ ਉਪ ਮੁਖ ਮੰਤਰੀ ਮੇਰੇ ਮਿੱਤਰ ਭਾਈ ਵਿਜੈ ਕੁਮਾਰ ਸਿਨਹਾ ਜੀ, ਭਾਈ ਸਮਰਾਟ ਚੌਧਰੀ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨਪ੍ਰਤੀਨਿਧੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਸਾਰੇ ਮਹਾਨੁਭਾਵ ਅਤੇ ਜਮੁਈ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ
November 15th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਜਮੁਈ ਵਿੱਚ ਜਾਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ ਅਤੇ ਲਗਭਗ 6,640 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।Maharashtra will lead the vision of a ’Viksit Bharat’, and the BJP and Mahayuti are working with this commitment: PM in Panvel
November 14th, 02:50 pm
At rally in Panvel, PM Modi highlighted the region's rich marine resources and outlined government efforts to empower the coastal economy. He mentioned initiatives such as the introduction of modern boats and navigation systems, along with the PM Matsya Sampada Yojana, which provided thousands of crores in assistance to fishermen. The government also linked fish farmers to the Kisan Credit Card and launched schemes for the Mahadev Koli and Agari communities. He added that ₹450 crore was being invested to develop three new ports in Konkan, which would further boost fishermen's incomes and support the Blue Economy.PM Modi delivers impactful addresses in Chhatrapati Sambhajinagar, Panvel & Mumbai, Maharashtra
November 14th, 02:30 pm
In powerful speeches at public meetings in Chhatrapati Sambhajinagar, Panvel & Mumbai, Prime Minister Narendra Modi highlighted the crucial choice facing Maharashtra in the upcoming elections - between patriotism and pisive forces. PM Modi assured the people of Maharashtra that the BJP-Mahayuti government is dedicated to uplifting farmers, empowering youth, supporting women, and advancing marginalized communities.The BJP-NDA government will fight the mafia-driven corruption in recruitment: PM Modi in Godda, Jharkhand
November 13th, 01:47 pm
Attending and addressing rally in Godda, Jharkhand, PM Modi expressed gratitude to the women of the state for their support. He criticized the local government for hijacking benefits meant for women, like housing and water supply. PM Modi assured that under the BJP-NDA government, every family in Jharkhand will get permanent homes, water, gas connections, and free electricity. He also promised solar panels for households, ensuring free power and compensation for any surplus electricity generated.We ensured that government benefits directly reach beneficiaries without intermediaries: PM Modi in Sarath, Jharkhand
November 13th, 01:46 pm
PM Modi addressed a large gathering in Jharkhand's Sarath. He said, Today, the first phase of voting is happening in Jharkhand. The resolve to protect livelihood, daughters, and land is visible at every booth. There is strong support for the guarantees that the BJP has given for the future of women and youth. It is certain that the JMM-Congress will be wiped out in the Santhali region this time.PM Modi engages lively audiences in Jharkhand’s Sarath & Godda
November 13th, 01:45 pm
PM Modi addressed a large gathering in Jharkhand's Sarath. He said, Today, the first phase of voting is happening in Jharkhand. The resolve to protect livelihood, daughters, and land is visible at every booth. There is strong support for the guarantees that the BJP has given for the future of women and youth. It is certain that the JMM-Congress will be wiped out in the Santhali region this time.Maharashtra needs a Mahayuti government with clear intentions and a spirit of service: PM Modi in Solapur
November 12th, 05:22 pm
PM Modi addressed a public gathering in Solapur, Maharashtra, highlighting BJP’s commitment to Maharashtra's heritage, middle-class empowerment, and development through initiatives that respect the state's legacy.The unity of OBCs, SCs and STs is troubling Congress, and therefore they want the communities to fight each other: PM Modi in Pune
November 12th, 01:20 pm
In his final Pune rally, PM Modi said, Empowering Pune requires investment, infrastructure, and industry, and we’ve focused on all three. Over the last decade, foreign investment has hit record highs, and Maharashtra has topped India’s list of preferred destinations in the past two and a half years. Pune and nearby areas are gaining a major share of this investment.PM Modi addresses public meetings in Chimur, Solapur & Pune in Maharashtra
November 12th, 01:00 pm
Campaigning in Maharashtra has gained momentum, with PM Modi addressing multiple public meetings in Chimur, Solapur & Pune. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.