ਜੰਮੂ ਵਿੱਚ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
February 20th, 12:00 pm
ਜੰਮੂ-ਕਸ਼ਮੀਰ ਦੇ ਉਪਰਾਜਪਾਲ ਮਨੋਜ ਸਿਨ੍ਹਾ ਜੀ, ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਜਿਤੇਂਦਰ ਸਿੰਘ ਜੀ, ਸੰਸਦ ਵਿੱਚ ਮੇਰੇ ਸਾਥੀ ਜੁਗਲ ਕਿਸ਼ੋਰ ਜੀ, ਗੁਲਾਮ ਅਲੀ ਜੀ ਅਤੇ ਜੰਮੂ-ਕਸ਼ਮੀਰ ਦੇ ਮੇਰੇ ਪ੍ਰਿਯ ਭੈਣੋਂ ਤੇ ਭਰਾਓ, ਜੈ ਹਿੰਦ, ਇਕ ਬਾਰੀ ਪਰਿਤਯੈ ਇਸ ਡੁੱਗਰ ਭੂਮੀ ਪਰ ਆਈਐ ਮਿਗੀ ਬੜਾ ਸ਼ੈਲ ਲੱਗਾ ਕਰਦਾ ਏ। ਡੋਗਰੇ ਬੜੇ ਮਿਲਨ ਸਾਰ ਨੇ, ਏ ਜਿੰਨੇ ਮਿਲਨਸਾਰ ਨੇ ਓਨੀ ਗੈ ਮਿੱਠੀ...ਇੰਦੀ ਭਾਸ਼ਾ ਏ। ਤਾਂ ਗੈ ਤੇ...ਡੁੱਗਰ ਦੀ ਕਵਿਤ੍ਰੀ, ਪਦਮਾ ਸਚਦੇਵ ਨੇ ਆਕਖੇ ਦਾ ਏ- ਮਿਠੜੀ ਏ ਡੋਗਰੇਯਾਂ ਦੀ ਬੋਲੀ ਤੇ ਖੰਡ ਮਿਠੇ ਲੋਗ ਡੋਗਰੇ। (मेरे प्रिय भैनों ते भ्राओ, जै हिंद, इक बारी परतियै इस डुग्गर भूमि पर आइयै मिगी बड़ा शैल लग्गा करदा ऐ। डोगरे बड़े मिलन सार ने, ए जिन्ने मिलनसार ने उन्नी गै मिट्ठी…इंदी भाशा ऐ। तां गै ते…डुग्गर दी कवित्री, पद्मा सचदेव ने आक्खे दा ऐ- मिठड़ी ऐ डोगरेयां दी बोली ते खंड मिठे लोग डोगरे।)ਪ੍ਰਧਾਨ ਮੰਤਰੀ ਨੇ ਜੰਮੂ ਅਤੇ ਕਸ਼ਮੀਰ ਵਿੱਚ 32,000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਸ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ
February 20th, 11:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ ਵਿੱਚ 32,000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਸ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਵੀ ਰੱਖਿਆ। ਇਹ ਪ੍ਰੋਜੈਕਟਸ ਸਿਹਤ, ਐਜੂਕੇਸ਼ਨ, ਰੇਲ, ਰੋਡ, ਐਵੀਏਸ਼ਨ, ਪੈਟਰੋਲੀਅਮ ਅਤੇ ਨਾਗਰਿਕ ਬੁਨਿਆਦੀ ਢਾਂਚੇ ਸਹਿਤ ਕਈ ਖੇਤਰਾਂ ਨਾਲ ਸਬੰਧਿਤ ਹਨ। ਪ੍ਰਧਾਨ ਮੰਤਰੀ ਨੇ ਜੰਮੂ ਅਤੇ ਕਸ਼ਮੀਰ ਦੇ ਲਗਭਗ 1500 ਨਵੇਂ ਸਰਕਾਰੀ ਕਰਮਚਾਰੀਆਂ ਨੂੰ ਨਿਯੁਕਤੀ ਦੇ ਆਦੇਸ਼ ਵੀ ਵੰਡੇ। ਉਨ੍ਹਾਂ ਨੇ ‘ਵਿਕਸਿਤ ਭਾਰਤ-ਵਿਕਸਿਤ ਜੰਮੂ’ ਪ੍ਰੋਗਰਾਮ ਦੇ ਤਹਿਤ ਵਿਭਿੰਨ ਸਰਕਾਰੀ ਯੋਜਨਾਵਾਂ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ।Social Media Corner – 28th October
October 28th, 07:22 pm
Your daily does of governance updates from Social Media. Your tweets on governance get featured here daily. Keep reading and sharing!Cabinet approves establishment of National Academic Depository
October 27th, 04:00 pm
Cabinet chaired by PM Modi approved establishment and operationalisation of a National Academic Depository (NAD). The decision aims at bringing another dimension and enhancement of the vision of Digital India. The Govt had earlier announced in the Budget 2016-17 to establish a Digital Depository for school learning certificates, degrees and other academic awards of Higher Education Institutions, on the pattern of a Securities Depository.