ਨੈਸ਼ਨਲ ਅਕੈਡਮੀ ਆਵ੍ ਕਸਟਮਸ, ਇੰਡ੍ਰੈਕਟ ਟੈਕਸਿਜ਼ ਐਂਡ ਨਾਰਕੋਟਿਕਸ -‘ਨੈਸਿਨ’ (NACIN) ਦੇ ਉਦਘਾਟਨ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 16th, 04:00 pm
ਆਂਧਰ ਪ੍ਰਦੇਸ਼ ਦੇ ਗਵਰਨਰ ਸ਼੍ਰੀਮਾਨ ਐੱਸ. ਅਬਦੁਲ ਨਜੀਰ ਜੀ, ਮੁੱਖ ਮੰਤਰੀ ਜਗਨ ਮੋਹਨ ਰੈੱਡੀ ਜੀ, ਕੇਂਦਰੀ ਮੰਤਰੀ ਮੰਡਲ ਦੀ ਮੇਰੀ ਸਹਿਯੋਗੀ ਨਿਰਮਲਾ ਸੀਤਾਰਮਣ ਜੀ, ਪੰਕਜ ਚੌਧਰੀ ਜੀ, ਭਾਗਵਤ ਕਿਸ਼ਨਰਾਓ ਕਰਾੜ ਜੀ, ਹੋਰ ਜਨਪ੍ਰਤੀਨਿਧੀ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਵਿੱਚ ਸ਼੍ਰੀ ਸਤਯ ਸਾਈ ਜ਼ਿਲ੍ਹੇ ਦੇ ਪਲਾਸਮੁਦ੍ਰਮ ਵਿੱਚ ਨੈਸ਼ਨਲ ਅਕੈਡਮੀ ਆਵ੍ ਕਸਟਮਸ, ਇਨਡਾਇਰੈਕਟ ਟੈਕਸਿਜ਼ ਐਂਡ ਨਾਰਕੋਟਿਕਸ -‘ਨੈਸਿਨ’ (NACIN) ਦੇ ਨਵੇਂ ਕੈਂਪਸ ਦਾ ਉਦਘਾਟਨ ਕੀਤਾ
January 16th, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰ ਪ੍ਰਦੇਸ਼ ਵਿੱਚ ਸ਼੍ਰੀ ਸਤਯ ਸਾਈ ਜ਼ਿਲ੍ਹੇ ਦੇ ਪਲਾਸਮੁਦ੍ਰਮ ਵਿੱਚ ਨੈਸ਼ਨਲ ਅਕੈਡਮੀ ਆਵ੍ ਕਸਟਮਸ, ਇਨਡਾਇਰੈਕਟ ਟੈਕਸਿਜ਼ ਐਂਡ ਨਾਰਕੋਟਿਕਸ -‘ਨੈਸਿਨ’ (NACIN) ਦੇ ਨਵੇਂ ਕੈਂਪਸ ਦਾ ਉਦਘਾਟਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਪ੍ਰਦਰਸ਼ਨੀ ਦਾ ਅਵਲੋਕਨ ਭੀ ਕੀਤਾ। ਪ੍ਰਧਾਨ ਮੰਤਰੀ ਨੇ ਇੰਡੀਅਨ ਰੈਵੇਨਿਊ ਸਰਵਿਸ (ਕਸਟਮ ਐਂਡ ਇਨਡਾਇਰੈਕਟ ਟੈਕਸਿਜ਼) ਦੇ 74ਵੇਂ ਅਤੇ 75ਵੇਂ ਬੈਚਾਂ ਦੇ ਅਫ਼ਸਰ ਟ੍ਰੇਨੀਆਂ ਦੇ ਨਾਲ ਹੀ ਭੂਟਾਨ ਦੀ ਰੌਇਲ ਸਿਵਲ ਸੇਵਾ ਦੇ ਅਧਿਕਾਰੀ ਟ੍ਰੇਨੀਆਂ ਨਾਲ ਭੀ ਬਾਤਚੀਤ ਕੀਤੀ।