ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 02nd, 01:01 pm
ਯੂਪੀ ਦੀ ਰਾਜਪਾਲ ਸ਼੍ਰੀਮਤੀ ਆਨੰਦੀਬੇਨ ਪਟੇਲ ਜੀ, ਇੱਥੋਂ ਦੇ ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਸੰਜੀਵ ਬਾਲਯਾਨ ਜੀ, ਵੀਕੇ ਸਿੰਘ ਜੀ, ਮੰਤਰੀ ਸ਼੍ਰੀ ਦਿਨੇਸ਼ ਖਟੀਕ ਜੀ, ਸ਼੍ਰੀ ਉਪੇਂਦਰ ਤਿਵਾਰੀ ਜੀ, ਸ਼੍ਰੀ ਕਪਿਲ ਦੇਵ ਅਗਰਵਾਲ ਜੀ, ਸੰਸਦ ਵਿੱਚ ਮੇਰੇ ਸਾਥੀ ਸ਼੍ਰੀਮਾਨ ਸਤਯਪਾਲ ਸਿੰਘ ਜੀ, ਰਾਜੇਂਦਰ ਅਗਰਵਾਲ ਜੀ, ਵਿਜਯਪਾਲ ਸਿੰਘ ਤੋਮਰ ਜੀ, ਸ਼੍ਰੀਮਤੀ ਕਾਂਤਾ ਕਰਦਮ ਜੀ, ਵਿਧਾਇਕ ਭਾਈ ਸੋਮੇਂਦਰ ਤੋਮਰ ਜੀ, ਸੰਗੀਤ ਸੋਮ ਜੀ, ਜਿਤੇਂਦਰ ਸਤਵਾਲ ਜੀ, ਸਤਯ ਪ੍ਰਕਾਸ਼ ਅਗਰਵਾਲ ਜੀ, ਮੇਰਠ ਜ਼ਿਲ੍ਹਾ ਪਰਿਸ਼ਦ ਪ੍ਰਧਾਨ ਗੌਰਵ ਚੌਧਰੀ ਜੀ, ਮੁਜ਼ੱਫਰਨਗਰ ਜ਼ਿਲ੍ਹਾ ਪਰਿਸ਼ਦ ਪ੍ਰਧਾਨ ਵੀਰਪਾਲ ਜੀ, ਹੋਰ ਸਾਰੇ ਜਨਪ੍ਰਤੀਨਿਧੀਗਣ ਅਤੇ ਮੇਰਠ-ਮੁਜ਼ੱਫਰਨਗਰ, ਦੂਰ-ਦੂਰ ਤੋਂ ਆਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ, ਆਪ ਸਭ ਨੂੰ ਸਾਲ 2022 ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ
January 02nd, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ‘ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ’ ਦਾ ਨੀਂਹ ਪੱਥਰ ਰੱਖਿਆ। ਇਹ ਖੇਡ ਯੂਨੀਵਰਸਿਟੀ ਲਗਭਗ 700 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਸਥਾਪਿਤ ਕੀਤੀ ਜਾਵੇਗੀ ਤੇ ਇਹ ਸਮੇਤ ਸਿੰਥੈਟਿਕ ਹਾਕੀ ਮੈਦਾਨ, ਫ਼ੁਟਬਾਲ ਦਾ ਮੈਦਾਨ, ਬਾਸਕੇਟਬਾਲ / ਵੌਲੀਬਾਲ / ਹੈਂਡਬਾਲ / ਕਬੱਡੀ ਦਾ ਮੈਦਾਨ, ਲਾੱਅਨ ਟੈਨਿਕਸ ਕੋਰਟ, ਜਿਮਨੇਜ਼ੀਅਮ ਹਾਲ ਤੇ ਸਾਈਕਲਿੰਗ ਵੇਲੋਡ੍ਰੋਮ ਜਿਹੇ ਆਧੁਨਿਕ ਤੇ ਅਤਿ–ਆਧੁਨਿਕ ਖੇਡ ਬੁਨਿਆਦੀ ਢਾਂਚੇ ਨਾਲ ਲੈਸ ਹੋਵੇਗੀ। ਇਸ ਯੂਨੀਵਰਸਿਟੀ ‘ਚ ਹੋਰ ਸੁਵਿਧਾਵਾਂ ਤੋਂ ਇਲਾਵਾ ਨਿਸ਼ਾਨੇਬਾਜ਼ੀ, ਸਕੁਐਸ਼, ਜਿਮਨਾਸਟਿਕਸ, ਵੇਟ–ਲਿਫ਼ਟਿੰਗ, ਨਿਸ਼ਾਨੇਬਾਜ਼ੀ, ਕਿਸ਼ਤੀ–ਚਾਲਨ ਤੇ ਕਯਾਕਿੰਗ ਜਿਹੀਆਂ ਸੁਵਿਧਾਵਾਂ ਵੀ ਹੋਣਗੀਆਂ। ਇਸ ਯੂਨੀਵਰਸਿਟੀ ‘ਚ 540 ਖਿਡਾਰਨਾਂ ਤੇ 540 ਖਿਡਾਰੀਆਂ ਸਮੇਤ 1,080 ਖਿਡਾਰੀਆਂ ਨੂੰ ਸਿਖਲਾਈ (ਟ੍ਰੇਨਿੰਗ) ਦੇਣ ਦੀ ਸਮਰੱਥਾ ਹੋਵੇਗੀ।Cabinet approves National Mineral Exploration Policy
June 29th, 06:27 pm