ਪ੍ਰਧਾਨ ਮੰਤਰੀ ਨਰੇਂਦਰ ਮੋਦੀ 14 ਅਤੇ 15 ਦਸੰਬਰ 2024 ਨੂੰ ਦਿੱਲੀ ਵਿੱਚ ਮੁੱਖ ਸਕੱਤਰਾਂ ਦੀ ਚੌਥੀ ਨੈਸ਼ਨਲ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ

December 13th, 12:53 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 14 ਅਤੇ 15 ਦਸੰਬਰ 2024 ਨੂੰ ਦਿੱਲੀ ਵਿੱਚ ਮੁੱਖ ਸਕੱਤਰਾਂ ਦੀ ਚੌਥੀ ਨੈਸ਼ਨਲ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ। ਇਹ ਕੇਂਦਰ ਅਤੇ ਰਾਜ ਸਰਕਾਰਾਂ ਦਰਮਿਆਨ ਸਾਂਝੇਦਾਰੀ ਨੂੰ ਹੋਰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਹੋਵੇਗਾ।

ਪ੍ਰਧਾਨ ਮੰਤਰੀ ਮੁੱਖ ਸਕੱਤਰਾਂ ਦੇ ਸੰਮੇਲਨ ਵਿੱਚ ਸ਼ਾਮਲ ਹੋਏ

December 29th, 11:53 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਪਿਛਲੇ ਦੋ ਦਿਨਾਂ ਤੋਂ ਮੁੱਖ ਸਕੱਤਰਾਂ ਦੇ ਸੰਮੇਲਨ ਵਿੱਚ ਸ਼ਾਮਲ ਹੋਏ।

ਪ੍ਰਧਾਨ ਮੰਤਰੀ 28 ਅਤੇ 29 ਦਸੰਬਰ ਨੂੰ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਤੀਸਰੀ ਨੈਸ਼ਨਲ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ

December 26th, 10:58 pm

ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ 29 ਅਤੇ 29 ਦਸੰਬਰ 2023 ਨੂੰ ਦਿੱਲੀ ਵਿੱਚ ਮੁੱਖ ਸਕੱਤਰਾਂ ਦੀ ਤੀਸਰੀ ਨੈਸ਼ਨਲ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ। ਇਹ ਇਸ ਤਰ੍ਹਾਂ ਦੀ ਤੀਸਰੀ ਕਾਨਫਰੰਸ ਹੈ, ਪਹਿਲੀ ਜੂਨ 2022 ਵਿੱਚ ਧਰਮਸ਼ਾਲਾ ਵਿੱਚ ਅਤੇ ਦੂਸਰੀ ਜਨਵਰੀ 2023 ਵਿੱਚ ਦਿੱਲੀ ਵਿੱਚ ਆਯੋਜਿਤ ਕੀਤੀ ਗਈ ਸੀ।

ਪ੍ਰਧਾਨ ਮੰਤਰੀ 16 ਅਤੇ 17 ਜੂਨ ਨੂੰ ਧਰਮਸ਼ਾਲਾ ਵਿੱਚ ਮੁੱਖ ਸਕੱਤਰਾਂ ਦੀ ਪਹਿਲੀ ਰਾਸ਼ਟਰੀ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ

June 14th, 08:56 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16 ਅਤੇ 17 ਜੂਨ, 2022 ਨੂੰ ਧਰਮਸ਼ਾਲਾ, ਹਿਮਾਚਲ ਪ੍ਰਦੇਸ਼ ਵਿੱਚ ਐੱਚਪੀਸੀਏ ਸਟੇਡੀਅਮ ਵਿੱਚ ਮੁੱਖ ਸਕੱਤਰਾਂ ਦੀ ਪਹਿਲੀ ਰਾਸ਼ਟਰੀ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ। ਇਹ ਕੇਂਦਰ ਅਤੇ ਰਾਜ ਸਰਕਾਰਾਂ ਦਰਮਿਆਨ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੋਵੇਗਾ।