ਪ੍ਰਧਾਨ ਮੰਤਰੀ 7 ਅਗਸਤ ਨੂੰ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 7ਵੀਂ ਮੀਟਿੰਗ ਦੀ ਪ੍ਰਧਾਨਗੀ ਕਰਨਗੇ
August 05th, 01:52 pm
ਹੁਣ ਜਦੋਂ ਭਾਰਤ ਆਪਣੀ ਅਜ਼ਾਦੀ ਦੇ 75 ਸਾਲ ਮਨਾ ਰਿਹਾ ਹੈ, ਰਾਜਾਂ ਨੂੰ ਚੁਸਤ, ਲਚੀਲੇ ਅਤੇ ਆਤਮਨਿਰਭਰ ਹੋਣ ਅਤੇ ਸਹਿਕਾਰੀ ਸੰਘਵਾਦ ਦੀ ਭਾਵਨਾ ਦੇ ਮੁਤਾਬਿਕ 'ਆਤਮਨਿਰਭਰ ਭਾਰਤ' ਦੀ ਦਿਸ਼ਾ ਵੱਲ ਵਧਣ ਦੀ ਲੋੜ ਹੈ। ਇੱਕ ਸਥਿਰ, ਟਿਕਾਊ ਅਤੇ ਸਮਾਵੇਸ਼ੀ ਭਾਰਤ ਦੇ ਨਿਰਮਾਣ ਦੀ ਦਿਸ਼ਾ ਵਿੱਚ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 7ਵੀਂ ਮੀਟਿੰਗ 7 ਅਗਸਤ, 2022 ਨੂੰ ਹੋਵੇਗੀ ਅਤੇ ਇਹ ਬੈਠਕ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਸਾਂਝੇਦਾਰੀ ਅਤੇ ਸਹਿਯੋਗ ਦੇ ਇੱਕ ਨਵੇਂ ਯੁੱਗ ਦੀ ਦਿਸ਼ਾ ਵਿੱਚ ਤਾਲਮੇਲ ਦਾ ਰਾਹ ਪੱਧਰਾ ਕਰੇਗੀ।Narendra Modi’s futuristic vision for India, shared at BJP's National Council Meet, can now be listened to in Tamil
February 21st, 12:00 pm
Narendra Modi’s futuristic vision for India, shared at BJP's National Council Meet, can now be listened to in TamilShri Narendra Modi Inaugurates the National Consultation of the YMCA Brand Building
May 24th, 12:36 pm
Shri Narendra Modi Inaugurates the National Consultation of the YMCA Brand Building