
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਦੇ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਮੌਰੀਸ਼ਸ ਦਾ ਸਰਵਉੱਚ ਨਾਗਰਿਕ ਸਨਮਾਨ ਗ੍ਰਹਿਣ ਕੀਤਾ
March 12th, 03:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਮੌਰੀਸ਼ਸ ਦੇ 57ਵੇਂ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਪ੍ਰਧਾਨ ਮੰਤਰੀ ਨੇ ਮੌਰੀਸ਼ਸ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਸ਼ਟਰੀ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
March 12th, 09:58 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਦੇ ਲੋਕਾਂ ਨੂੰ ਅੱਜ ਉਨ੍ਹਾਂ ਦੇ ਰਾਸ਼ਟਰੀ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ, “ਅੱਜ ਦੇ ਪ੍ਰੋਗਰਾਮਾਂ ਅਤੇ ਸਮਾਰੋਹਾਂ ਵਿੱਚ ਹਿੱਸਾ ਲੈਣ ਦੇ ਲਈ ਉਤਸੁਕ ਹਾਂ” ਪ੍ਰਧਾਨ ਮੰਤਰੀ ਨੇ ਕੱਲ੍ਹ ਦੀਆਂ ਪ੍ਰਮੁੱਖ ਬੈਠਕਾਂ ਅਤੇ ਪ੍ਰੋਗਰਾਮਾਂ ਦੀਆਂ ਮੁੱਖ ਗੱਲਾਂ ਵੀ ਸਾਂਝੀਆਂ ਕੀਤੀਆਂ।
ਮੌਰੀਸ਼ਸ ਦੇ ਪ੍ਰਧਾਨ ਮੰਤਰੀ ਦੁਆਰਾ ਆਯੋਜਿਤ ਬੈਂਕੁਏਟ ਡਿਨਰ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
March 12th, 06:15 am
ਸਭ ਤੋਂ ਪਹਿਲਾਂ ਮੈਂ ਪ੍ਰਧਾਨ ਮਤਰੀ ਜੀ ਦੇ ਭਾਵਪੂਰਨ ਅਤੇ ਪ੍ਰੇਰਾਣਾਦਾਇਕ ਵਿਚਾਰਾਂ ਦੇ ਲਈ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਮੌਰੀਸ਼ਸ ਵਿੱਚ ਮਿਲੇ ਗਰਿਮਾਮਈ ਸੁਆਗਤ ਅਤੇ ਪ੍ਰਾਹੁਣਚਾਰੀ ਸਤਿਕਾਰ ਲਈ, ਮੈਂ ਪ੍ਰਧਾਨ ਮੰਤਰੀ, ਮੌਰੀਸ਼ਸ ਸਰਕਾਰ ਅਤੇ ਇੱਥੇ ਦੇ ਲੋਕਾਂ ਦਾ ਆਭਾਰੀ ਹਾਂ। ਕਿਸੇ ਵੀ ਭਾਰਤੀ ਪ੍ਰਧਾਨ ਮੰਤਰੀ ਲਈ ਮੌਰੀਸ਼ਸ ਯਾਤਰਾ ਹਮੇਸ਼ਾ ਬਹੁਤ ਖਾਸ ਹੁੰਦੀ ਹੈ।ਮਾਰੀਸ਼ਸ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 06:07 am
ਜਦੋਂ 10 ਵਰ੍ਹੇ ਪਹਿਲਾਂ ਅੱਜ ਦੀ ਹੀ ਮਿਤੀ ਨੂੰ ਮੈਂ ਮਾਰੀਸ਼ਸ ਆਇਆ ਸੀ....ਉਸ ਸਾਲ ਤਦ ਹੋਲੀ ਇੱਕ ਹਫ਼ਤੇ ਪਹਿਲਾਂ ਹੀ ਬੀਤੀ ਸੀ....ਤਦ ਮੈਂ ਭਾਰਤ ਤੋਂ ਫਗੁਆ ਦੀ ਉਮੰਗ ਆਪਣੇ ਨਾਲ ਲਿਆਇਆ ਸੀ..... ਹੁਣ ਇਸ ਵਾਰ ਮਾਰੀਸ਼ਸ ਤੋਂ ਹੋਲੀ ਦੇ ਰੰਗ ਆਪਣੇ ਨਾਲ ਲੈ ਕੇ ਭਾਰਤ ਜਾਵਾਂਗਾ....ਇੱਕ ਦਿਨ ਬਾਅਦ ਹੀ ਉੱਥੇ ਵੀ ਹੋਲੀ ਹੈ....14 ਤਾਰੀਖ ਨੂੰ ਹਰ ਤਰਫ਼ ਰੰਗ ਹੀ ਰੰਗ ਹੋਵੇਗਾ.........ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
March 11th, 07:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਨਵੀਨਚੰਦਰ ਰਾਮਗੁਲਾਮ ਦੇ ਨਾਲ ਅੱਜ ਟ੍ਰਾਇਨੋਨ ਕਨਵੈਂਨਸ਼ਨ ਸੈਂਟਰ (Trianon Convention Centre) ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਵਿੱਚ ਮੌਰੀਸ਼ਸ ਦੇ ਭਾਰਤੀ ਭਾਈਚਾਰੇ ਅਤੇ ਭਾਰਤ ਦੇ ਮਿੱਤਰਾਂ ਦੀ ਇੱਕ ਸਭਾ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਵਿਦਿਆਰਥੀਆਂ, ਪੇਸ਼ੇਵਰਾਂ, ਸਮਾਜਿਕ-ਸੱਭਿਆਚਾਰਕ ਸੰਗਠਨਾਂ ਅਤੇ ਕਾਰੋਬਾਰ ਜਗਤ ਦੇ ਪ੍ਰਮੁੱਖ ਵਿਅਕਤੀਆਂ ਸਮੇਤ ਭਾਰਤੀ ਪ੍ਰਵਾਸੀਆਂ ਦੀ ਉਤਸ਼ਾਹੀ ਭਾਗੀਦਾਰੀ ਰਹੀ। ਇਸ ਵਿੱਚ ਮੌਰੀਸ਼ਸ ਦੇ ਕਈ ਮੰਤਰੀ, ਸੰਸਦ ਮੈਂਬਰ ਅਤੇ ਹੋਰ ਪਤਵੰਤੇ ਵੀ ਸ਼ਾਮਲ ਹੋਏ।PM Modi meets with the President of the Republic of Mauritius
March 11th, 04:01 pm
PM Modi, during his visit to Mauritius, met with President Dharambeer Gokhool at the State House, reaffirming the strong India-Mauritius ties. He handed over OCI cards to the President and First Lady as a special gesture. He also visited the Ayurveda Garden, highlighting cooperation in traditional medicine. President Gokhool hosted a State lunch in his honor.ਮੌਰੀਸ਼ਸ ਦੇ ਰਾਸ਼ਟਰਪਤੀ ਸ਼੍ਰੀ ਧਰਮਬੀਰ ਗੋਖੁਲ ਦੁਆਰਾ ਆਯੋਜਿਤ ਲੰਚ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਟੋਸਟ
March 11th, 03:06 pm
ਮੌਰੀਸ਼ਸ ਦੇ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਰੂਪ ਵਿੱਚ ਇੱਕ ਵਾਰ ਫਿਰ ਸ਼ਾਮਲ ਹੋਣਾ ਮੇਰੇ ਲਈ ਸੁਭਾਗ ਦੀ ਗੱਲ ਹੈ।ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਦੇ ਦੌਰੇ ਲਈ ਮਾਰੀਸ਼ਸ ਪਹੁੰਚੇ
March 11th, 08:33 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਥੋੜ੍ਹੀ ਦੇਰ ਪਹਿਲਾਂ ਮਾਰੀਸ਼ਸ ਪਹੁੰਚੇ। ਦੋ ਦਿਨਾਂ ਦੇ ਦੌਰੇ ਦੌਰਾਨ ਉਹ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਉਹ ਮਾਰੀਸ਼ਸ ਦੇ 57ਵੇਂ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਰੂਪ ਵਿੱਚ ਹਿੱਸਾ ਲੈਣਗੇ ਅਤੇ ਮਾਰੀਸ਼ਸ ਦੀ ਲੀਡਰਸ਼ਿਪ ਅਤੇ ਪਤਵੰਤਿਆਂ ਨਾਲ ਵੀ ਮੁਲਾਕਾਤ ਕਰਨਗੇ।ਪ੍ਰਧਾਨ ਮੰਤਰੀ ਦਾ ਮੌਰੀਸ਼ਸ ਦੀ ਸਰਕਾਰੀ ਯਾਤਰਾ ਤੋਂ ਪਹਿਲਾਂ ਰਵਾਨਗੀ ਬਿਆਨ
March 10th, 06:18 pm
ਮੇਰੇ ਦੋਸਤ ਪ੍ਰਧਾਨ ਮੰਤਰੀ ਡਾ. ਨਵੀਨਚੰਦ੍ਰ ਰਾਮਗੁਲਾਮ (Dr. Navinchandra Ramgoolam) ਦੇ ਸੱਦੇ ‘ਤੇ, ਮੈਂ ਮੌਰੀਸ਼ਸ ਦੇ 57ਵੇਂ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਦੇ ਲਈ ਮੌਰੀਸ਼ਸ ਦੀ ਦੋ ਦਿਨ ਦੀ ਸਰਕਾਰੀ ਯਾਤਰਾ ‘ਤੇ ਜਾ ਰਿਹਾ ਹਾਂ।ਪ੍ਰਧਾਨ ਮੰਤਰੀ ਮੋਦੀ 11-12 ਮਾਰਚ, 2025 ਨੂੰ ਮਾਰੀਸ਼ਸ ਦਾ ਦੌਰਾ ਕਰਨਗੇ
March 07th, 06:17 pm
ਪ੍ਰਧਾਨ ਮੰਤਰੀ ਮੋਦੀ 11-12 ਮਾਰਚ ਨੂੰ ਪ੍ਰਧਾਨ ਮੰਤਰੀ ਡਾ. ਨਵੀਨਚੰਦਰ ਰਾਮਗੁਲਮ ਦੇ ਸੱਦੇ 'ਤੇ ਮੁੱਖ ਮਹਿਮਾਨ ਵਜੋਂ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਮਾਰੀਸ਼ਸ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ, ਉਹ ਮੁੱਖ ਨੇਤਾਵਾਂ ਨਾਲ ਮੁਲਾਕਾਤ ਕਰਨਗੇ, ਭਾਰਤੀ ਮੂਲ ਦੇ ਭਾਈਚਾਰੇ ਨਾਲ ਗੱਲਬਾਤ ਕਰਨਗੇ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਇਹ ਦੌਰਾ ਸਾਂਝੇ ਇਤਿਹਾਸ ਅਤੇ ਪ੍ਰਗਤੀ ਵਿੱਚ ਜੜ੍ਹੀ ਮਜ਼ਬੂਤ ਭਾਰਤ-ਮਾਰੀਸ਼ਸ ਸਾਂਝੇਦਾਰੀ ਦੀ ਪੁਸ਼ਟੀ ਕਰਦਾ ਹੈ।ਸਾਲ 2022 ਬਹੁਤ ਹੀ ਪ੍ਰੇਰਕ ਅਤੇ ਅਦਭੁਤ ਰਿਹਾ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
December 25th, 11:00 am
ਸਾਥੀਓ, ਇਨ੍ਹਾਂ ਸਾਰਿਆਂ ਦੇ ਨਾਲ ਹੀ ਸਾਲ 2022 ਨੂੰ ਇੱਕ ਹੋਰ ਕਾਰਨ ਤੋਂ ਵੀ ਹਮੇਸ਼ਾ ਯਾਦ ਕੀਤਾ ਜਾਵੇਗਾ, ਉਹ ਹੈ ‘ਏਕ ਭਾਰਤ ਸ਼੍ਰੇਸ਼ਠ ਭਾਰਤ’ ਦੀ ਭਾਵਨਾ ਦਾ ਹਿੱਸਾ। ਦੇਸ਼ ਦੇ ਲੋਕਾਂ ਨੇ ਏਕਤਾ ਅਤੇ ਇਕਜੁੱਟਤਾ ਨੂੰ ਦਰਸਾਉਣਾ ਦੇ ਲਈ ਵੀ ਕਈ ਅਨੋਖੇ ਆਯੋਜਨ ਕੀਤੇ। ਗੁਜਰਾਤ ਦਾ ਮਾਧੋਪੁਰ ਮੇਲਾ ਹੋਵੇ, ਜਿੱਥੇ ਰੁਕਮਣੀ ਵਿਆਹ ਅਤੇ ਭਗਵਾਨ ਕ੍ਰਿਸ਼ਨ ਦੇ ਪੂਰਬ-ਉੱਤਰ ਨਾਲ ਸਬੰਧਾਂ ਨੂੰ ਪ੍ਰਗਟਾਇਆ ਜਾਂਦਾ ਹੈ ਜਾਂ ਫਿਰ ਕਾਸ਼ੀ-ਤਮਿਲ ਸੰਗਮ ਹੋਵੇ, ਇਨ੍ਹਾਂ ਪੁਰਬਾਂ ਵਿੱਚ ਵੀ ਏਕਤਾ ਦੇ ਕਈ ਰੰਗ ਦਿਖਾਈ ਦਿੱਤੇ। 2022 ਵਿੱਚ ਦੇਸ਼ਵਾਸੀਆਂ ਨੇ ਇੱਕ ਹੋਰ ਅਮਰ ਇਤਿਹਾਸ ਲਿਖਿਆ ਹੈ। ਅਗਸਤ ਦੇ ਮਹੀਨੇ ਤੋਂ ਚਲੀ ‘ਹਰ ਘਰ ਤਿਰੰਗਾ’ ਮੁਹਿੰਮ ਭਲਾ ਕੌਣ ਭੁੱਲ ਸਕਦਾ ਹੈ। ਉਹ ਪਲ ਸਨ ਹਰ ਦੇਸ਼ਵਾਸੀ ਦੇ ਰੌਂਗਟੇ ਖੜ੍ਹੇ ਹੋ ਜਾਂਦੇ ਸਨ। ਆਜ਼ਾਦੀ ਦੀ 75 ਸਾਲ ਦੀ ਇਸ ਮੁਹਿੰਮ ਵਿੱਚ ਪੂਰਾ ਦੇਸ਼ ਤਿਰੰਗਾਮਈ ਹੋ ਗਿਆ। 6 ਕਰੋੜ ਤੋਂ ਜ਼ਿਆਦਾ ਲੋਕਾਂ ਨੇ ਤਾਂ ਤਿਰੰਗੇ ਦੇ ਨਾਲ ਸੈਲਫੀ ਵੀ ਭੇਜੀ। ਆਜ਼ਾਦੀ ਦਾ ਇਹ ਅੰਮ੍ਰਿਤ ਮਹੋਤਸਵ ਅਜੇ ਅਗਲੇ ਸਾਲ ਵੀ ਇੰਝ ਹੀ ਚਲੇਗਾ - ਅੰਮ੍ਰਿਤਕਾਲ ਦੀ ਨੀਂਹ ਨੂੰ ਹੋਰ ਮਜ਼ਬੂਤ ਕਰੇਗਾ।PM Modi's telephonic conversation with Amir of the State of Qatar
December 08th, 01:52 pm
Prime Minister conveyed his felicitations to H.H. The Amir for the forthcoming National Day of Qatar. While thanking Prime Minister for the greetings, H.H. The Amir appreciated the enthusiasm with which the Indian community in Qatar participates in the National Day celebrations. He also conveyed warm greetings to Prime Minister for the recent Diwali festival.PM wishes people of China on their National Day on Chinese social network Weibo
October 01st, 01:00 pm
PM Narendra Modi greeted people of China on the occasion of their National Day. Taking to the Chinese social media platform, Weibo, PM Modi said, At a time when the world looks towards Asia, the progress and prosperity of China and India, and our close cooperation, have the potential to shape a peaceful and stable future for Asia. This is a vision I share with President Xi and Premier Li.PM greets the people of Vietnam on their National Day
September 02nd, 09:52 am
Prime Minister Narendra Modi greeted the people of Vietnam on their National Day. The PM said, “Greetings to the people of Vietnam on their National Day. Vietnam is a friendly nation with whom we cherish our relationship.”Prime Minister Modi conveys greetings to people of Russia on their National Day
June 12th, 09:00 pm
PM greets the people of China, on their National Day
October 01st, 10:05 am
PM greets the people of Saudi Arabia on Saudi National Day
September 23rd, 07:15 am
PM extends his best wishes to the people of Vietnam, on their National Day
September 02nd, 12:28 pm