PM reviews preparedness for heat wave related situation
April 11th, 09:19 pm
Prime Minister Shri Narendra Modi chaired a meeting to review preparedness for the ensuing heat wave season.ਚੰਦਰਯਾਨ-3 ਮਿਸ਼ਨ ਦੀ ਸਫ਼ਲਤਾ ‘ਤੇ ਟੀਮ ਇਸਰੋ ਨੂੰ ਕੀਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 26th, 08:15 am
ਆਪ ਸਭ ਦੇ ਦਰਮਿਆਨ ਆ ਕੇ ਅੱਜ ਇੱਕ ਅਲੱਗ ਹੀ ਖੁਸ਼ੀ ਮਹਿਸੂਸ ਕਰ ਰਿਹਾ ਹਾਂ। ਸ਼ਾਇਦ ਐਸੀ ਖੁਸ਼ੀ ਬਹੁਤ rare occasion ‘ਤੇ ਹੁੰਦੀ ਹੈ। ਜਦੋਂ ਤਨ ਮਨ ਖੁਸ਼ੀਆਂ ਨਾਲ ਭਰ ਗਿਆ ਹੋਵੇ ਅਤੇ ਵਿਅਕਤੀ ਦੇ ਜੀਵਨ ਵਿੱਚ ਕਈ ਵਾਰ ਅਜਿਹੀਆਂ ਘਟਨਾਵਾਂ ਘਟਦੀਆਂ ਹਨ ਕਿ ਉਸ ‘ਤੇ ਬੇਸਬਰੀ ਹਾਵੀ ਹੋ ਜਾਂਦੀ ਹੈ। ਇਸ ਵਾਰ ਮੇਰੇ ਨਾਲ ਭੀ ਇਸੇ ਤਰ੍ਹਾਂ ਹੀ ਹੋਇਆ ਹੈ, ਇਤਨੀ ਬੇਸਬਰੀ। ਮੈਂ ਸਾਊਥ ਅਫਰੀਕਾ ਵਿੱਚ ਸਾਂ ਫਿਰ ਗ੍ਰੀਸ ਦਾ ਕਾਰਜਕ੍ਰਮ ਸੀ ਤਾਂ ਉੱਥੇ ਚਲਾ ਗਿਆ ਲੇਕਿਨ ਮੇਰਾ ਮਨ ਪੂਰੀ ਤਰ੍ਹਾਂ ਤੁਹਾਡੇ ਨਾਲ ਹੀ ਲਗਿਆ ਹੋਇਆ ਸੀ। ਲੇਕਿਨ ਕਦੇ-ਕਦੇ ਲਗਦਾ ਹੈ ਕਿ ਮੈਂ ਆਪ(ਤੁਸੀਂ) ਲੋਕਾਂ ਦੇ ਨਾਲ ਅਨਿਆਂ ਕਰ ਦਿੰਦਾ ਹਾਂ। ਬੇਸਬਰੀ ਮੇਰੀ ਅਤੇ ਮੁਸੀਬਤ ਤੁਹਾਡੀ। ਇਤਨੀ ਸਵੇਰੇ-ਸਵੇਰੇ ਆਪ ਸਭ ਨੂੰ ਅਤੇ ਇਤਨਾ ਟਾਇਮ ਲੇਕਿਨ ਬੱਸ ਮਨ ਕਰ ਰਿਹਾ ਸੀ ਜਾਵਾਂ ਤੁਹਾਨੂੰ ਨਮਨ ਕਰਾਂ। ਤੁਹਾਨੂੰ ਦਿੱਕਤ ਹੋਈ ਹੋਵੇਗੀ, ਲੇਕਿਨ ਮੈਂ ਭਾਰਤ ਵਿੱਚ ਆਉਂਦੇ ਹੀ ਜਲਦੀ ਤੋਂ ਜਲਦੀ ਤੁਹਾਡੇ ਦਰਸ਼ਨ ਕਰਨਾ ਚਾਹੁੰਦਾ ਸਾਂ। ਆਪ ਸਭ ਨੂੰ ਸੈਲਿਊਟ ਕਰਨਾ ਚਾਹੁੰਦਾ ਸਾਂ। ਸੈਲਿਊਟ ਤੁਹਾਡੇ ਪਰਿਸ਼੍ਰਮ (ਤੁਹਾਡੀ ਮਿਹਨਤ) ਨੂੰ, ਸੈਲਿਊਟ ਤੁਹਾਡੇ ਧੀਰਜ ਨੂੰ, ਸੈਲਿਊਟ ਤੁਹਾਡੀ ਲਗਨ ਨੂੰ, ਸੈਲਿਊਟ ਤੁਹਾਡੀ ਜੀਵੰਤਤਾ ਨੂੰ, ਸੈਲਿਊਟ ਤੁਹਾਡੇ ਜਜ਼ਬੇ ਨੂੰ। ਆਪ (ਤੁਸੀਂ) ਦੇਸ਼ ਨੂੰ ਜਿਸ ਉਚਾਈ ‘ਤੇ ਲੈ ਕੇ ਗਏ ਹੋ, ਇਹ ਕੋਈ ਸਾਧਾਰਣ ਸਫ਼ਲਤਾ ਨਹੀਂ ਹੈ। ਇਹ ਅਨੰਤ ਅੰਤਰਿਕਸ਼(ਪੁਲਾੜ) ਵਿੱਚ ਭਾਰਤ ਦੀ ਵਿਗਿਆਨਿਕ ਸਮਰੱਥਾ ਦਾ ਸ਼ੰਖਨਾਦ ਹੈ।ਚੰਦਰਯਾਨ-3 ਦੀ ਸਫ਼ਲਤਾ 'ਤੇ ਪ੍ਰਧਾਨ ਮੰਤਰੀ ਨੇ ਇਸਰੋ ਦੀ ਟੀਮ ਨੂੰ ਸੰਬੋਧਨ ਕੀਤਾ
August 26th, 07:49 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗ੍ਰੀਸ ਤੋਂ ਪਰਤਣ ਬਾਅਦ ਬੰਗਲੁਰੂ ਵਿੱਚ ਇਸਰੋ ਟੈਲੀਮੈਟਰੀ ਟ੍ਰੈਕਿੰਗ ਅਤੇ ਕਮਾਂਡ ਨੈੱਟਵਰਕ (ਆਈਐੱਸਟੀਆਰਏਸੀ) ਦਾ ਦੌਰਾ ਕੀਤਾ ਅਤੇ ਚੰਦਰਯਾਨ-3 ਦੀ ਸਫ਼ਲਤਾ 'ਤੇ ਟੀਮ ਇਸਰੋ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਚੰਦਰਯਾਨ-3 ਮਿਸ਼ਨ ਵਿੱਚ ਸ਼ਾਮਲ ਇਸਰੋ ਦੇ ਵਿਗਿਆਨੀਆਂ ਨਾਲ ਮੁਲਾਕਾਤ ਅਤੇ ਗੱਲਬਾਤ ਕੀਤੀ, ਜਿੱਥੇ ਉਨ੍ਹਾਂ ਨੂੰ ਚੰਦਰਯਾਨ-3 ਮਿਸ਼ਨ ਦੇ ਨਤੀਜਿਆਂ ਅਤੇ ਪ੍ਰਗਤੀ ਬਾਰੇ ਵੀ ਜਾਣਕਾਰੀ ਦਿੱਤੀ ਗਈ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸ਼ਾਹਪੁਰ ਵਿੱਚ ਦਰਦਨਾਕ ਹਾਦਸੇ ਦੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ
August 01st, 08:26 am
ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਵੀ ਐਲਾਨ ਕੀਤਾ। ਹਰੇਕ ਮ੍ਰਿਤਕ ਦੇ ਨੇੜਲੇ ਸਬੰਧੀਆਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ।ਐੱਨਪੀਡੀਆਰਆਰ ਅਤੇ ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ-2023 ਦੀ ਤੀਸਰੀ ਬੈਠਕ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 10th, 09:43 pm
ਸਭ ਤੋਂ ਪਹਿਲਾਂ ਮੈਂ Disaster resilience ਅਤੇ disaster management ਨਾਲ ਜੁੜੇ ਸਾਰੇ ਸਾਥੀਆਂ ਨੂੰ ਵਧਾਈ ਦਿੰਦਾ ਹਾਂ। ਕਿਉਂਕਿ ਕੰਮ ਐਸਾ ਹੈ ਕਿ ਤੁਸੀਂ ਕਈ ਵਾਰ ਆਪਣੀ ਜਾਨ ਜ਼ੋਖਿਮ ਵਿੱਚ ਪਾ ਕੇ ਹੋਰਾਂ ਦੀ ਜ਼ਿੰਦਗੀ ਬਚਾਉਣ ਦੇ ਲਈ ਬਹੁਤ ਹੀ ਸ਼ਾਨਦਾਰ ਕੰਮ ਕਰਦੇ ਹੋ। ਹਾਲ ਹੀ ਵਿੱਚ ਤੁਰਕੀ ਅਤੇ ਸੀਰੀਆ ਵਿੱਚ ਭਾਰਤੀ ਦਲ ਦੇ ਪ੍ਰਯਾਸਾਂ ਦੀ ਪੂਰੀ ਦੁਨੀਆ ਨੇ ਸ਼ਲਾਘਾ ਕੀਤੀ ਹੈ ਅਤੇ ਇਹ ਬਾਤ ਹਰ ਭਾਰਤੀ ਦੇ ਲਈ ਗੌਰਵ ਦਾ ਵਿਸ਼ਾ ਹੈ।ਪ੍ਰਧਾਨ ਮੰਤਰੀ ਨੇ ਨੈਸ਼ਨਲ ਪਲੈਟਫਾਰਮ ਫੌਰ ਡਿਜ਼ਾਸਟਰ ਰਿਸਕ ਰਿਡਕਸ਼ਨ ਦੇ ਤੀਸਰੇ ਸੈਸ਼ਨ ਦਾ ਉਦਘਾਟਨ ਕੀਤਾ
March 10th, 04:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਨੈਸ਼ਨਲ ਪਲੈਟਫਾਰਮ ਫੌਰ ਡਿਜ਼ਾਸਟਰ ਰਿਸਕ ਰਿਡਕਸ਼ਨ (ਐੱਨਪੀਡੀਆਰਆਰ) ਦੇ ਤੀਸਰੇ ਸੈਸ਼ਨ ਦਾ ਉਦਘਾਟਨ ਕੀਤਾ। ਇਸ ਮੰਚ ਦੇ ਤੀਸਰੇ ਸੈਸ਼ਨ ਦਾ ਮੁੱਖ ਥੀਮ ‘ਬਦਲਦੀ ਜਲਵਾਯੂ ਵਿੱਚ ਸਥਾਨਕ ਪੱਧਰ ‘ਤੇ ਮਜ਼ਬੂਤੀ ਸੁਨਿਸ਼ਚਿਤ ਕਰਨਾ’ ਹੈ।PM reviews situation due to landslide in Manipur
June 30th, 03:53 pm
Prime Minister Narendra Modi today spoke to Chief Minister of Manipur N. Biren Singh and reviewed the situation due to a tragic landslide in the state. PM Modi assured all possible support from the Centre and prayed for the safety of all those affected.ਪ੍ਰਧਾਨ ਮੰਤਰੀ ਨੇ ਲੂ ਦੇ ਪ੍ਰਬੰਧਨ ਅਤੇ ਮੌਨਸੂਨ ਦੀ ਤਿਆਰੀ ਦੀ ਸਥਿਤੀ ਦੀ ਸਮੀਖਿਆ ਦੇ ਲਈ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ
May 05th, 08:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੂ ਦੇ ਪ੍ਰਬੰਧਨ ਅਤੇ ਮੌਨਸੂਨ ਦੀ ਤਿਆਰੀ ਦੀ ਸਥਿਤੀ ਦੀ ਸਮੀਖਿਆ ਕੀਤੀ ।ਗ੍ਰਾਮੀਣ ਵਿਕਾਸ 'ਤੇ ਕੇਂਦਰੀ ਬਜਟ ਦੇ ਸਕਾਰਾਤਮਕ ਪ੍ਰਭਾਵ ਬਾਰੇ ਵੈਬੀਨਾਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 23rd, 05:24 pm
Prime Minister Narendra Modi paid tribute to Netaji Subhas Chandra Bose on his 125th birth anniversary. Addressing the gathering, he said, The grand statue of Netaji, who had established the first independent government on the soil of India, and who gave us the confidence of achieving a sovereign and strong India, is being installed in digital form near India Gate. Soon this hologram statue will be replaced by a granite statue.ਪ੍ਰਧਾਨ ਮੰਤਰੀ ਨੇ ਇੰਡੀਆ ਗੇਟ 'ਤੇ ਨੇਤਾਜੀ ਦੀ ਹੋਲੋਗ੍ਰਾਮ ਪ੍ਰਤਿਮਾ ਤੋਂ ਪਰਦਾ ਹਟਾਇਆ
January 23rd, 05:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਡੀਆ ਗੇਟ ਵਿਖੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਪ੍ਰਤਿਮਾ ਤੋਂ ਪਰਦਾ ਹਟਾਇਆ। ਇਹ ਹੋਲੋਗ੍ਰਾਮ ਪ੍ਰਤਿਮਾ ਉਦੋਂ ਤੱਕ ਲਗੀ ਰਹੇਗੀ ਜਦੋਂ ਤੱਕ ਨੇਤਾਜੀ ਦੀ ਪ੍ਰਤਿਮਾ ਦਾ ਕੰਮ ਪੂਰਾ ਨਹੀਂ ਹੋ ਜਾਂਦਾ। ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਦੇ ਸਾਲ ਭਰ ਚਲਣ ਵਾਲੇ ਜਸ਼ਨ ਮਨਾਉਣ ਲਈ ਉਸੇ ਸਥਾਨ 'ਤੇ ਪ੍ਰਤਿਮਾ ਤੋਂ ਪਰਦਾ ਹਟਾਇਆ ਜਾਵੇਗਾ।ਪ੍ਰਧਾਨ ਮੰਤਰੀ ਨੇ ਚੱਕਰਵਾਤੀ ਤੁਫ਼ਾਨ ‘ਜਵਾਦ’ ਨਾਲ ਨਿਪਟਣ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਉੱਚ–ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ
December 02nd, 03:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੱਕਰਵਾਤੀ ਤੁਫ਼ਾਨ ਜਵਾਦ ਦੇ ਆਉਣ ਦੀ ਸੰਭਾਵਨਾ ਦੇ ਮੱਦੇਨਜ਼ਰ ਹਾਲਾਤ ਨਾਲ ਨਿਪਟਣ ਲਈ ਰਾਜਾਂ, ਕੇਂਦਰੀ ਮੰਤਰਾਲਿਆਂ ਤੇ ਸਬੰਧਿਤ ਏਜੰਸੀਆਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਵਾਸਤੇ ਅੱਜ ਇੱਕ ਉੱਚ–ਪੱਧਰੀ ਮੀਟਿੰਗ ਕੀਤੀ।PM speaks to Assam CM about flood situation in parts of the state
August 31st, 10:52 am
The Prime Minister, Shri Narendra Modi has spoken to Chief Minister of Assam, Shri Himanta Biswa Sarma about flood situation in parts of the state. The Prime Minister also assured all possible support from the Centre to help mitigate the situation.In the last 7 years, we all worked as 'Team India': PM Modi during Mann Ki Baat
May 30th, 11:30 am
During Mann Ki Baat, PM Modi spoke about the recent cyclones that hit the west and east coast and assured Centre’s full support to the affected states. PM Modi applauded the frontline workers combating corona, Railways and the Armed Forces for helping in transportation of liquid medical oxygen. PM Modi also spoke about the government marking seven years and said, in all these years, we worked as 'Team India'.PM holds a meeting to review impact of Cyclone Yaas
May 27th, 04:02 pm
PM Narendra Modi chaired a meeting to review the impact of cyclone Yaas. About 106 teams of NDRF were deployed with 46 teams each in West Bengal/ Odisha that rescued more than 1000 persons and removed more than 2500 trees/poles that had fallen & obstructed the roads. The Defence Forces namely Army and Coast Guard also rescued marooned persons, while Navy & Air Force were on the alert.75th episode of Mann Ki Baat: PM Modi thanks people for making the programme a success
March 28th, 11:30 am
During the 75th episode of Mann Ki Baat, PM Modi reflected back on some various subjects that been been discussed till date and thanked the people for contributing their insights for the programme. PM Modi spoke about India's fight against Covid-19 and the ongoing vaccination drive. He appreciated the increasing participation of women in every field as well as applauded several inpiduals across length and breadth of the country for their efforts.Impact and Influence of Swami Vivekananda remains intact in our national life: PM Modi
January 12th, 10:36 am
PM Modi addressed the valedictory function of the second National Youth Parliament Festival via video conferencing. Remembering Swami Vivekananda on his birth anniversary, the Prime Minister remarked that even with the passage of time, impact and influence of Swami Vivekananda remains intact in our national life.PM addresses Valedictory Function of 2nd National Youth Parliament Festival
January 12th, 10:35 am
PM Modi addressed the valedictory function of the second National Youth Parliament Festival via video conferencing. Remembering Swami Vivekananda on his birth anniversary, the Prime Minister remarked that even with the passage of time, impact and influence of Swami Vivekananda remains intact in our national life.Nation stands with West Bengal & Odisha, says PM
May 21st, 03:33 pm
Seeing the visuals on devastation caused by Cyclone Amphan, PM Modi wished that situation normalises in West Bengal & Odisha at the earliest. NDRF teams are working in the cyclone affected parts, said the PM.PM reviews Vishakhapatnam Gas Leak Incident
May 07th, 06:35 pm
PM Modi chaired a high-level meeting to take stock of the steps being taken in response to the Vishakhapatnam gas leak incident. He discussed at length the measures being taken for the safety of the affected people as well as for securing the site affected by the disaster.PMO reviews corona virus response and preparedness
March 04th, 05:49 pm
Principal Secretary to the Prime Minister Sh. P.K. Mishra today chaired an inter-ministerial meeting to review preparedness and response on the corona virus issue. The meeting was the latest in a series of stock-taking meetings at the PMO, with the first held on 25th January.