ਕੇਂਦਰੀ ਕੈਬਨਿਟ ਨੇ ਮਾਰਕੀਟਿੰਗ ਸੀਜ਼ਨ 2023-24 ਲਈ ਸਾਉਣੀ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਪ੍ਰਵਾਨਗੀ ਦਿੱਤੀ
June 07th, 05:35 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ) ਨੇ ਮਾਰਕੀਟਿੰਗ ਸੀਜ਼ਨ 2023-24 ਲਈ ਸਾਰੀਆਂ ਲਾਜ਼ਮੀ ਖਰੀਫ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਵਿੱਚ ਵਾਧੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਕੇਂਦਰ ਨੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ) ਨੂੰ ਹੋਰ ਤਿੰਨ ਮਹੀਨਿਆਂ (ਅਕਤੂਬਰ 2022-ਦਸੰਬਰ 2022) ਲਈ ਵਧਾਇਆ
September 28th, 04:06 pm
ਮਾਣਯੋਗ ਪ੍ਰਧਾਨ ਮੰਤਰੀ ਦੁਆਰਾ 2021 ਵਿੱਚ ਕੀਤੀ ਗਈ ਲੋਕ-ਪੱਖੀ ਘੋਸ਼ਣਾ ਅਤੇ ਪੀਐੱਮਜੀਕੇਏਵਾਈ ਦੇ ਤਹਿਤ ਅਤਿਰਿਕਤ ਖੁਰਾਕ ਸੁਰੱਖਿਆ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਦੇ ਮੱਦੇਨਜ਼ਰ, ਕੇਂਦਰੀ ਕੈਬਨਿਟ ਨੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ -ਫੇਜ਼ VII) ਨੂੰ ਹੋਰ 3 ਮਹੀਨਿਆਂ ਦੀ ਮਿਆਦ ਯਾਨੀ ਅਕਤੂਬਰ ਤੋਂ ਦਸੰਬਰ 2022 ਤੱਕ ਅੱਗੇ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।ਕੈਬਨਿਟ ਨੇ ਸਰਕਾਰੀ ਸਕੀਮਾਂ ਵਿੱਚ ਫੋਰਟੀਫਾਈਡ ਰਾਈਸ (ਚਾਵਲ) ਦੀ ਵੰਡ ਨੂੰ ਪ੍ਰਵਾਨਗੀ ਦਿੱਤੀ
April 08th, 03:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ (ਐੱਨਐੱਫਐੱਸਏ), ਏਕੀਕ੍ਰਿਤ ਬਾਲ ਵਿਕਾਸ ਸੇਵਾਵਾਂ (ਆਈਸੀਡੀਐੱਸ), ਪ੍ਰਧਾਨ ਮੰਤਰੀ ਪੋਸ਼ਣ ਸ਼ਕਤੀ ਨਿਰਮਾਣ-ਪੀਐੱਮ ਪੋਸ਼ਣ [ਪਹਿਲਾਂ ਮਿਡ-ਡੇ-ਮੀਲ ਸਕੀਮ (ਐੱਮਡੀਐੱਮ)] ਅਤੇ ਭਾਰਤ ਸਰਕਾਰ ਦੀਆਂ ਹੋਰ ਕਲਿਆਣ ਯੋਜਨਾਵਾਂ (ਓਡਬਲਿਊਐੱਸ) 2024 ਤੱਕ ਪੜਾਅਵਾਰ ਢੰਗ ਨਾਲ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀਜ਼) ਵਿੱਚ ਟੀਚਾਬੱਧ ਜਨਤਕ ਵੰਡ ਪ੍ਰਣਾਲੀ (ਟੀਪੀਡੀਐੱਸ) ਅਧੀਨ ਫੋਰਟੀਫਾਈਡ ਚਾਵਲ ਦੀ ਸਪਲਾਈ ਲਈ ਆਪਣੀ ਮਨਜ਼ੂਰੀ ਦੇ ਦਿੱਤੀ ਹੈ।PM to interact with beneficiaries of Pradhan Mantri Garib Kalyan Anna Yojana in Gujarat on 3rd August
August 01st, 09:28 pm
PM Modi will interact with beneficiaries of Pradhan Mantri Garib Kalyan Anna Yojana in Gujarat on 3rd August 2021 at 12:30 PM via video conferencing. PMGKAY is a food security welfare scheme that was envisaged by the Prime Minister to provide assistance and help mitigate the economic impact of Covid-19.