ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਨੈਸ਼ਨਲ ਗੰਗਾ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ
December 30th, 10:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੈਸ਼ਨਲ ਗੰਗਾ ਕੌਂਸਲ ਦੀ ਮੀਟਿੰਗ ਵਿੱਚ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹਿੱਸਾ ਲਿਆ।ਪ੍ਰਧਾਨ ਮੰਤਰੀ ਪੱਛਮ ਬੰਗਾਲ ਵਿੱਚ ਅੱਜ ਦੇ ਨਿਰਧਾਰਿਤ ਪ੍ਰੋਗਰਾਮਾਂ ਵਿੱਚ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸ਼ਾਮਲ ਹੋਣਗੇ
December 30th, 09:20 am
ਪ੍ਰਧਾਨ ਮੰਤਰੀ, ਜਿਨ੍ਹਾਂ ਨੇ ਅੱਜ ਪੱਛਮ ਬੰਗਾਲ ਦਾ ਦੌਰਾ ਕਰਨਾ ਸੀ, ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਪੱਛਮ ਬੰਗਾਲ ਵਿੱਚ ਨਿਰਧਾਰਿਤ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣਗੇ।ਪ੍ਰਧਾਨ ਮੰਤਰੀ 30 ਦਸੰਬਰ ਨੂੰ ਪੱਛਮ ਬੰਗਾਲ ਦਾ ਦੌਰਾ ਕਰਨਗੇ
December 29th, 12:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਦਸੰਬਰ, 2022 ਨੂੰ ਪੱਛਮ ਬੰਗਾਲ ਦਾ ਦੌਰਾ ਕਰਨਗੇ। ਸਵੇਰੇ 11 ਵੱਜ ਕੇ 15 ਮਿੰਟ ‘ਤੇ ਪ੍ਰਧਾਨ ਮੰਤਰੀ ਹਾਵੜਾ ਰੇਲਵੇ ਸਟੇਸ਼ਨ 'ਤੇ ਪਹੁੰਚਣਗੇ, ਜਿੱਥੇ ਉਹ ਹਾਵੜਾ ਤੋਂ ਨਿਊ ਜਲਪਾਈਗੁੜੀ ਨੂੰ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਉਹ ਕੋਲਕਾਤਾ ਮੈਟਰੋ ਦੀ ਪਰਪਲ ਲਾਈਨ ਦੇ ਜੋਕਾ-ਤਾਰਾਤਲਾ ਹਿੱਸੇ ਦਾ ਉਦਘਾਟਨ ਵੀ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ ਅਤੇ ਵਿਭਿੰਨ ਰੇਲਵੇ ਪ੍ਰੋਜੈਕਟਾਂ ਨੂੰ ਦੇਸ਼ ਨੂੰ ਸਮਰਪਿਤ ਕਰਨਗੇ। ਦੁਪਹਿਰ 12 ਵਜੇ, ਪ੍ਰਧਾਨ ਮੰਤਰੀ ਆਈਐੱਨਐੱਸ ਨੇਤਾਜੀ ਸੁਭਾਸ ਪਹੁੰਚਣਗੇ, ਨੇਤਾਜੀ ਸੁਭਾਸ ਦੀ ਪ੍ਰਤਿਮਾ 'ਤੇ ਸ਼ਰਧਾ ਦੇ ਫੁੱਲ ਭੇਟ ਕਰਨਗੇ ਅਤੇ ਡਾ. ਸਿਆਮਾ ਪ੍ਰਸਾਦ ਮੁਖਰਜੀ - ਨੈਸ਼ਨਲ ਇੰਸਟੀਟਿਊਟ ਆਵ੍ ਵਾਟਰ ਐਂਡ ਸੈਨੀਟੇਸ਼ਨ (ਡੀਐੱਸਪੀਐੱਮ - ਐੱਨਆਈਡਬਲਿਊਏਐੱਸ) ਦਾ ਉਦਘਾਟਨ ਕਰਨਗੇ। ਉਹ ਸਵੱਛ ਗੰਗਾ ਲਈ ਰਾਸ਼ਟਰੀ ਮਿਸ਼ਨ ਦੇ ਤਹਿਤ ਪੱਛਮ ਬੰਗਾਲ ਲਈ ਕਈ ਸੀਵਰੇਜ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ ਅਤੇ ਦੇਸ਼ ਨੂੰ ਸਮਰਪਿਤ ਕਰਨਗੇ। ਦੁਪਹਿਰ ਕਰੀਬ 12 ਵੱਜ ਕੇ 25 ਮਿੰਟ ‘ਤੇ ਪ੍ਰਧਾਨ ਮੰਤਰੀ ਨੈਸ਼ਨਲ ਗੰਗਾ ਕੌਂਸਲ ਦੀ ਦੂਸਰੀ ਬੈਠਕ ਦੀ ਪ੍ਰਧਾਨਗੀ ਕਰਨਗੇ।Prime Minister reviews “Project Arth Ganga” : Correcting imbalances; connecting people
May 15th, 08:43 pm
Prime Minister Shri Narendra Modi today reviewed the plans being envisaged for implementing “Project Arth Ganga”.Prime Minister chairs first meeting of National Ganga Council
December 14th, 03:43 pm
Prime Minister Shri Narendra Modi chaired the first meeting of the National Ganga Council in Kanpur, Uttar Pradesh today.