ਗ੍ਰੀਨ ਹਾਈਡ੍ਰੋਜਨ ‘ਤੇ ਦੂਸਰੀ ਇੰਟਰਨੈਸ਼ਨਲ ਕਾਨਫਰੰਸ ਦੇ ਲਈ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
September 11th, 10:40 am
ਵਿਗਿਆਨੀਓ ਅਤੇ ਇਨੋਵੇਟਰੋ, ਉਦਯੋਗ ਜਗਤ ਦੇ ਦਿੱਗਜੋ ਅਤੇ ਮੇਰੇ ਪਿਆਰੇ ਦੋਸਤੋ, ਮੈਂ ਆਪ ਸਭ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦਾ ਹਾਂ। ਗ੍ਰੀਨ ਹਾਈਡ੍ਰੋਜਨ ‘ਤੇ ਦੂਸਰੀ ਇੰਟਰਨੈਸ਼ਨਲ ਕਾਨਫਰੰਸ ਵਿੱਚ ਤੁਹਾਡਾ ਸੁਆਗਤ ਕਰਦੇ ਹੋਏ ਮੈਨੂੰ ਖੁਸ਼ੀ ਹੋ ਰਹੀ ਹੈ।(Scientists and innovators, Industry leaders, and my dear friends, I send my warm greetings to all of you. It is a pleasure to welcome you to the 2nd International Conference on Green Hydrogen.)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗ੍ਰੀਨ ਹਾਈਡ੍ਰੋਜਨ ‘ਤੇ ਦੂਸਰੀ ਇੰਟਰਨੈਸ਼ਨਲ ਕਾਨਫਰੰਸ ਨੂੰ ਸੰਬੋਧਨ ਕੀਤਾ
September 11th, 10:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਮਾਧਿਅਮ ਨਾਲ ਗ੍ਰੀਨ ਹਾਈਡ੍ਰੋਜਨ ‘ਤੇ ਇੰਟਰਨੈਸ਼ਨਲ ਕਾਨਫਰੰਸ (International Conference on Green Hydrogen) ਨੂੰ ਸੰਬੋਧਨ ਕੀਤਾ।ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 10:39 pm
ET World Leaders Forum ਦੇ ਇਸ ਪ੍ਰੋਗਰਾਮ ਵਿੱਚ ਆਉਣਾ, ਕਈ ਪੁਰਾਣੇ ਚਿਹਰੇ ਨਜ਼ਰ ਆ ਰਹੇ ਹਨ, ਤਾਂ ਇਹ ਆਪਣੇ ਆਪ ਵਿੱਚ ਇੱਕ ਖੁਸ਼ੀ ਦੀ ਗੱਲ ਹੈ। ਮੈਨੂੰ ਵਿਸ਼ਵਾਸ ਹੈ ਕਿ ਇੱਥੇ ਭਾਰਤ ਦੇ bright future ਨੂੰ ਲੈ ਕੇ ਬਿਹਤਰੀਨ ਸੰਵਾਦ ਹੋਏ ਹੋਣਗੇ। ਅਤੇ ਇਹ ਸੰਵਾਦ ਤਦ ਹੋਏ ਜਦੋਂ ਭਾਰਤ ਨੂੰ ਲੈ ਕੇ ਪੂਰਾ ਵਿਸ਼ਵ ਇੱਕ ਵਿਸ਼ਵਾਸ ਨਾਲ ਭਰਿਆ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਨੂੰ ਸੰਬੋਧਨ ਕੀਤਾ
August 31st, 10:13 pm
ਸਭਾ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਦੇਸ਼ ਦੇ ਉੱਜਵਲ ਭਵਿੱਖ ਲਈ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 'ਤੇ ਸ਼ਾਨਦਾਰ ਵਿਚਾਰ-ਵਟਾਂਦਰੇ ਹੋਏ ਹੋਣਗੇ ਅਤੇ ਉਨ੍ਹਾਂ ਰੇਖਾਂਕਿਤ ਕੀਤਾ ਕਿ ਇਹ ਵਿਚਾਰ-ਵਟਾਂਦਰੇ ਅਜਿਹੇ ਸਮੇਂ ਹੋ ਰਹੇ ਹਨ, ਜਦੋਂ ਦੁਨੀਆ ਭਾਰਤ 'ਤੇ ਭਰੋਸਾ ਕਰਦੀ ਹੈ।ਭਾਰਤ- ਪੋਲੈਂਡ ਰਣਨੀਤਕ ਸਾਂਝੇਦਾਰੀ ਦੇ ਲਾਗੂ ਕਰਨ ਲਈ ਐਕਸ਼ਨ ਪਲਾਨ (2024-2028)
August 22nd, 08:22 pm
22 ਅਗਸਤ, 2024 ਨੂੰ ਵਾਰਸੌ (Warsaw) ਵਿੱਚ ਆਯੋਜਿਤ ਵਾਰਤਾ ਦੌਰਾਨ ਭਾਰਤ ਅਤੇ ਪੋਲੈਂਡ ਦੇ ਪ੍ਰਧਾਨ ਮੰਤਰੀਆਂ ਦਰਮਿਆਨ ਬਣੀ ਆਮ ਸਹਿਮਤੀ ਦੇ ਅਧਾਰ ‘ਤੇ ਅਤੇ ਰਣਨੀਤਕ ਸਾਂਝੇਦਾਰੀ ਦੀ ਸਥਾਪਨਾ ਨਾਲ ਦੁਵੱਲੇ ਸਹਿਯੋਗ ਵਿੱਚ ਆਈ ਤੇਜ਼ੀ ਨੂੰ ਮਾਨਤਾ ਦਿੰਦੇ ਹੋਏ, ਦੋਵੇਂ ਧਿਰਾਂ ਨੇ ਇੱਕ ਪੰਜ ਵਰ੍ਹੇ ਐਕਸ਼ਨ ਪਲਾਨ ਤਿਆਰ ਕਰਨ ਅਤੇ ਉਸ ਨੂੰ ਲਾਗੂਕਰਨ ‘ਤੇ ਸਹਿਮਤੀ ਵਿਅਕਤੀ ਕੀਤੀ। ਇਹ ਐਕਸ਼ਨ ਪਲਾਨ ਸਾਲ 2024-2028 ਦੌਰਾਨ ਹੇਠ ਲਿਖੇ ਖੇਤਰਾਂ ਵਿੱਚ ਪ੍ਰਾਥਮਿਕਤਾ ਦੇ ਅਧਾਰ ‘ਤੇ ਦੁਵੱਲੇ ਸਹਿਯੋਗ ਦਾ ਮਾਰਗਦਰਸ਼ਨ ਕਰਨਗੀਆਂ:ਭਾਰਤ-ਪੋਲੈਂਡ ਸੰਯੁਕਤ ਸਟੇਟਮੈਂਟ ‘ਰਣਨੀਤਕ ਸਾਂਝੇਦਾਰੀ ਦੀ ਸਥਾਪਨਾ’
August 22nd, 08:21 pm
ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੋਲੈਂਡ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਡੋਨਾਲਡ ਟਸਕ ਦੇ ਸੱਦੇ ‘ਤੇ 21 ਤੋਂ 22 ਅਗਸਤ, 2024 ਤੱਕ ਪੋਲੈਂਡ ਦੀ ਸਰਕਾਰੀ ਯਾਤਰਾ ਕੀਤੀ। ਇਹ ਇਤਿਹਾਸਿਕ ਯਾਤਰਾ ਅਜਿਹੇ ਸਮੇਂ ਵਿੱਚ ਹੋਈ ਹੈ ਜਦੋ ਦੋਵੇਂ ਦੇਸ਼ ਆਪਣੇ ਡਿਪਲੋਮੈਟਿਕ ਸਬੰਧਾਂ ਦੀ 70ਵੀਂ ਵਰ੍ਹੇਗੰਢ ਮਨਾ ਰਹੇ ਹਨ।ਪੋਲੈਂਡ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
August 22nd, 03:00 pm
ਵਾਰਸਾ ਜਿਹੇ ਖੂਬਸੂਰਤ ਸ਼ਹਿਰ ਵਿੱਚ ਗਰਮਜੋਸ਼ੀ ਭਰੇ ਸੁਆਗਤ, ਸ਼ਾਨਦਾਰ ਪ੍ਰਾਹੁਣਚਾਰੀ ਸਤਿਕਾਰ, ਅਤੇ ਮਿੱਤਰਤਾ ਭਰੇ ਸ਼ਬਦਾਂ ਲਈ ਮੈਂ ਪ੍ਰਧਾਨ ਮੰਤਰੀ ਟੁਸਕ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ। ਤੁਸੀਂ ਲੰਬੇ ਸਮੇਂ ਤੋਂ ਭਾਰਤ ਦੇ ਚੰਗੇ ਮਿੱਤਰ ਰਹੇ ਹਨ। ਭਾਰਤ ਅਤੇ ਪੋਲੈਂਡ ਦੀ ਮਿੱਤਰਤਾ ਨੂੰ ਮਜ਼ਬੂਤ ਕਰਨ ਵਿੱਚ ਤੁਹਾਡਾ ਬਹੁਤ ਵੱਡਾ ਯੋਗਦਾਨ ਹੈ।ਵਾਰਸਾ, ਪੋਲੈਂਡ ਵਿੱਚ ਭਾਰਤੀ ਭਾਈਚਾਰੇ ਦੇ ਪ੍ਰੋਗਰਾਮ ਵਿੱਚ ਪ੍ਰਧਾਨ ਮਤੰਰੀ ਦੇ ਸੰਬੋਧਨ ਦਾ ਮੂਲ-ਪਾਠ
August 21st, 11:45 pm
ਇਹ ਨਜ਼ਾਰਾ ਵਾਕਈ ਅਦਭੁਤ ਹੈ ਅਤੇ ਤੁਹਾਡਾ ਇਹ ਉਤਸ਼ਾਹ ਵੀ ਅਦਭੁਤ ਹੈ। ਮੈਂ ਜਦੋ ਤੋਂ ਇੱਥੇ ਪੈਰ ਰੱਖਿਆ ਹੈ, ਤੁਸੀਂ ਥਕਦੇ ਹੀ ਨਹੀਂ ਹੋ। ਤੁਸੀਂ ਸਾਰੇ ਪੋਲੈਂਡ ਦੇ ਅਲੱਗ-ਅਲੱਗ ਹਿੱਸਿਆਂ ਤੋਂ ਆਏ ਹੋ, ਸਭ ਦੀਆਂ ਅਲੱਗ-ਅਲੱਗ ਭਾਸ਼ਾਵਾਂ ਹਨ, ਬੋਲੀਆਂ ਹਨ, ਖਾਨ-ਪਾਨ ਹਨ। ਲੇਕਿਨ ਸਭ ਭਾਰਤੀਯਤਾ ਦੇ ਭਾਵ ਨਾਲ ਜੁੜੇ ਹੋਏ ਹਨ। ਤੁਸੀਂ ਇੱਥੇ ਇੰਨਾ ਸ਼ਾਨਦਾਰ ਸੁਆਗਤ ਕੀਤਾ ਹੈ, ਮੈਂ ਆਪ ਸਭ ਦਾ, ਪੋਲੈਂਡ ਦੀ ਜਨਤਾ ਦਾ ਇਸ ਸੁਆਗਤ ਦੇ ਲਈ ਬਹੁਤ ਧੰਨਵਾਦੀ ਹਾਂ।PM Modi addresses Indian community in Warsaw, Poland
August 21st, 11:30 pm
Prime Minister Narendra Modi addressed the Indian Diaspora in Warsaw, Poland. The PM expressed that India's current global strategy emphasizes building strong international relationships and fostering peace. India’s approach has shifted to actively engaging with each nation. The focus is on enhancing global cooperation and leveraging India’s historical values of unity and compassion.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ‘ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ
August 15th, 03:04 pm
ਜੇਕਰ ਮੇਰੇ ਦੇਸ਼ ਦੇ 140 ਕਰੋੜ ਨਾਗਰਿਕ, ਮੇਰੇ ਪਰਿਵਾਰ ਦੇ 140 ਕਰੋੜ ਮੈਂਬਰ ਇੱਕ ਸੰਕਲਪ ਲੈ ਕੇ ਨਿਕਲਣ, ਇੱਕ ਦਿਸ਼ਾ ਤੈਅ ਕਰਨ ਅਤੇ ਮੋਢੇ ਨਾਲ ਮੋਢਾ ਜੋੜ ਕੇ ਕਦਮ-ਦਰ-ਕਦਮ ਅੱਗੇ ਵਧਣ, ਚਾਹੇ ਕਿੰਨੀਆਂ ਭੀ ਬੜੀਆਂ ਚੁਣੌਤੀਆਂ ਹੋਣ, ਕਿੰਨੀ ਭੀ ਤੀਬਰ ਕਮੀ ਜਾਂ ਸਾਧਨਾਂ ਲਈ ਸੰਘਰਸ਼ ਕਿਉਂ ਨਾ ਹੋਵੇ। ਅਸੀਂ ਹਰ ਚੁਣੌਤੀ ਨੂੰ ਪਾਰ ਕਰ ਸਕਦੇ ਹਾਂ ਅਤੇ ਇੱਕ ਸਮ੍ਰਿੱਧ ਭਾਰਤ ਦਾ ਨਿਰਮਾਣ ਕਰ ਸਕਦੇ ਹਾਂ ਅਤੇ 2047 ਤੱਕ 'ਵਿਕਸਿਤ ਭਾਰਤ' (‘Viksit Bharat’) ਦਾ ਲਕਸ਼ ਪ੍ਰਾਪਤ ਕਰ ਸਕਦੇ ਹਾਂ।78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
August 15th, 01:09 pm
ਅੱਜ ਉਹ ਸ਼ੁਭ ਘੜੀ ਹੈ, ਜਦੋਂ ਅਸੀਂ ਦੇਸ਼ ਲਈ ਮਰ-ਮਿਟਣ ਵਾਲੇ, ਦੇਸ਼ ਦੀ ਆਜ਼ਾਦੀ ਦੇ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ, ਆਜੀਵਨ (ਜੀਵਨ ਭਰ) ਸੰਘਰਸ਼ ਕਰਨ ਵਾਲੇ, ਫਾਂਸੀ ਦੇ ਤਖ਼ਤੇ ਦੇ ਚੜ੍ਹ ਕੇ ਭਾਰਤ ਮਾਤਾ ਕੀ ਜੈ (Bharat Mata ki Jai ) ਦੇ ਨਾਅਰੇ ਲਗਾਉਣ ਵਾਲੇ ਅਣਗਿਣਤ ਆਜ਼ਾਦੀ ਦੇ ਦੀਵਾਨਿਆਂ ਨੂੰ ਨਮਨ ਕਰਨ ਦਾ ਇਹ ਪੁਰਬ (ਪਰਵ) ਹੈ। ਉਨ੍ਹਾਂ ਦੀ ਨੇਕ ਯਾਦ ਕਰਨ ਦਾ ਪੁਰਬ (ਪਰਵ) ਹੈ। ਆਜ਼ਾਦੀ ਦੇ ਦੀਵਾਨਿਆਂ ਨੇ ਅੱਜ ਸਾਨੂੰ ਆਜ਼ਾਦੀ ਦੇ ਇਸ ਪੁਰਬ (ਪਰਵ) ਵਿੱਚ ਸੁਤੰਤਰਤਾ ਦਾ ਸਾਹ ਲੈਣ ਦਾ ਸੁਭਾਗ ਦਿੱਤਾ ਹੈ। ਇਹ ਦੇਸ਼ ਉਨ੍ਹਾਂ ਦਾ ਰਿਣੀ (indebted) ਹੈ। ਅਜਿਹੇ ਹਰ ਮਹਾਪੁਰਸ਼ (great personality) ਦੇ ਪ੍ਰਤੀ ਅਸੀਂ ਆਪਣੀ ਸ਼ਰਧਾਭਾਵ ਵਿਅਕਤ ਕਰਦੇ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ਦੇ ਸੰਬੋਧਨ ਵਿੱਚ ਭਾਰਤ ਦੇ ਭਵਿੱਖ ਲਈ ਅਭਿਲਾਸ਼ੀ ਦ੍ਰਿਸ਼ਟੀਕੋਣ ਨਿਰਧਾਰਿਤ ਕੀਤਾ
August 15th, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਆਪਣੇ ਸੰਬੋਧਨ ਵਿੱਚ ਭਾਰਤ ਦੇ ਵਿਕਾਸ ਨੂੰ ਆਕਾਰ ਦੇਣ, ਇਨੋਵੇਸ਼ਨ ਨੂੰ ਹੁਲਾਰਾ ਦੇਣ ਅਤੇ ਦੇਸ਼ ਨੂੰ ਵਿਭਿੰਨ ਖੇਤਰਾਂ ਵਿੱਚ ਗਲੋਬਲ ਲੀਡਰ ਬਣਾਉਣ ਦੇ ਉਦੇਸ਼ ਨਾਲ ਭਵਿੱਖ ਦੇ ਲਕਸ਼ਾਂ ਦੀ ਇੱਕ ਸੀਰੀਜ਼ ਦੀ ਰੂਪਰੇਖਾ ਪ੍ਰਸਤੁਤ ਕੀਤੀ।ਭਾਰਤ ਨੇ 78ਵਾਂ ਸੁਤੰਤਰਤਾ ਦਿਵਸ ਮਨਾਇਆ
August 15th, 07:30 am
78ਵੇਂ ਸੁਤੰਤਰਤਾ ਦਿਵਸ 'ਤੇ, ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਵਿੱਚ, ਭਾਰਤ ਦੇ ਭਵਿੱਖ ਲਈ ਇੱਕ ਵਿਜ਼ਨ ਰੇਖਾਂਕਿਤ ਕੀਤਾ। ਸੰਨ 2036 ਓਲੰਪਿਕਸ ਦੀ ਮੇਜ਼ਬਾਨੀ ਤੋਂ ਲੈ ਕੇ ਇੱਕ ਸੈਕੂਲਰ ਸਿਵਲ ਕੋਡ ਦੀ ਵਕਾਲਤ ਕਰਨ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੀ ਸਮੂਹਿਕ ਪ੍ਰਗਤੀ ਅਤੇ ਹਰੇਕ ਨਾਗਰਿਕ ਦੇ ਸਸ਼ਕਤੀਕਰਣ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਲੜਾਈ ਨੂੰ ਨਵੇਂ ਜੋਸ਼ ਨਾਲ ਜਾਰੀ ਰੱਖਣ ਦੀ ਗੱਲ ਕਹੀ। ਇਨੋਵੇਸ਼ਨ, ਸਿੱਖਿਆ ਅਤੇ ਗਲੋਬਲ ਲੀਡਰਸ਼ਿਪ 'ਤੇ ਧਿਆਨ ਕੇਂਦ੍ਰਿਤ ਕਰਦੇ ਹੋਏ, ਉਨ੍ਹਾਂ ਨੇ ਦੁਹਰਾਇਆ ਕਿ 2047 ਤੱਕ ਭਾਰਤ ਨੂੰ ਵਿਕਸਿਤ ਭਾਰਤ ਬਣਨ ਤੋਂ ਕੋਈ ਨਹੀਂ ਰੋਕ ਸਕਦਾ।ਨਵੀਂ ਦਿੱਲੀ ਵਿੱਚ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ (ਸੀਆਈਆਈ-CII) ਦੁਆਰਾ ਆਯੋਜਿਤ ਬਜਟ ਉਪਰੰਤ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 30th, 03:44 pm
ਅਗਰ ਨੌਜਵਾਨਾਂ ਦੀ ਸਭਾ ਹੁੰਦੀ ਤਾਂ ਮੈਂ ਸ਼ੁਰੂ ਕਰਦਾ -How is the Josh? ਲੇਕਿਨ ਲਗਦਾ ਹੈ ਇਹ ਭੀ ਸਹੀ ਜਗ੍ਹਾ ਹੈ। ਅਤੇ ਜਦੋਂ ਮੇਰੇ ਦੇਸ਼ ਵਿੱਚ ਇਸ ਪ੍ਰਕਾਰ ਨਾਲ ਜੀਵਨ ਦੇ ਹਰ ਖੇਤਰ ਵਿੱਚ ਸਥਿਰਤਾ ਪ੍ਰਾਪਤ ਕੀਤੇ ਹੋਏ ਵਿਅਕਤੀ ਜੋਸ਼ ਨਾਲ ਭਰੇ ਹੋਏ ਹੋਣ ਤਾਂ ਮੇਰਾ ਦੇਸ਼ ਕਦੇ ਪਿੱਛੇ ਨਹੀਂ ਹਟ ਸਕਦਾ। ਆਪ ਨੇ (ਤੁਸੀਂ) ਮੈਨੂੰ ਇਸ ਕਾਰਜਕ੍ਰਮ ਵਿੱਚ ਸੱਦਿਆ, ਮੈਂ CII ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ। ਮੈਨੂੰ ਯਾਦ ਹੈ, pandemic ਦੇ ਸਮੇਂ ਆਪ (ਤੁਸੀਂ) ਅਤੇ ਅਸੀਂ ਚਰਚਾ ਕਰ ਰਹੇ ਸਾਂ, ਤੁਹਾਡੇ ਵਿੱਚੋਂ ਭੀ ਬਹੁਤ ਲੋਕਾਂ ਨੂੰ ਯਾਦ ਹੋਵੇਗਾ। ਅਤੇ ਚਰਚਾ ਦੇ ਕੇਂਦਰ ਵਿੱਚ ਵਿਸ਼ਾ ਰਹਿੰਦਾ ਸੀ- Getting Growth Back, ਉਸੇ ਦੇ ਇਰਦ-ਗਿਰਦ ਸਾਡੀ ਚਰਚਾ ਰਹਿੰਦੀ ਸੀ। ਅਤੇ ਤਦ ਮੈਂ ਤੁਹਾਨੂੰ (ਆਪ ਨੂੰ) ਕਿਹਾ ਸੀ ਕਿ ਭਾਰਤ ਬਹੁਤ ਹੀ ਜਲਦੀ ਵਿਕਾਸ ਦੇ ਪਥ ‘ਤੇ ਦੌੜੇਗਾ। ਅਤੇ ਅੱਜ ਭਾਰਤ ਕਿਸ ਉਚਾਈ ‘ਤੇ ਹੈ? ਅੱਜ ਭਾਰਤ, 8 ਪਰਸੈਂਟ ਦੀ ਰਫ਼ਤਾਰ ਨਾਲ ਗ੍ਰੋਅ ਕਰ ਰਿਹਾ ਹੈ। ਅੱਜ ਅਸੀਂ ਸਾਰੇ discuss ਕਰ ਰਹੇ ਹਾਂ- Journey Towards Viksit Bharat. ਇਹ ਬਦਲਾਅ ਸਿਰਫ਼ sentiments ਦਾ ਨਹੀਂ ਹੈ, ਇਹ ਬਦਲਾਅ confidence ਦਾ ਹੈ। ਅੱਜ ਭਾਰਤ, ਦੁਨੀਆ ਦੀ ਪੰਜਵੀਂ ਸਭ ਤੋਂ ਬੜੀ ਆਰਥਿਕ ਤਾਕਤ ਹੈ, ਅਤੇ ਉਹ ਦਿਨ ਦੂਰ ਨਹੀਂ ਜਦੋਂ ਭਾਰਤ ਦੁਨੀਆ ਦੀ ਤੀਸਰੀ ਸਭ ਤੋਂ ਬੜੀ ਇਕਨੌਮਿਕ ਪਾਵਰ ਬਣ ਜਾਵੇਗਾ। ਮੈਂ ਜਿਸ ਬਿਰਾਦਰੀ ਤੋਂ ਆਉਂਦਾ ਹਾਂ, ਉਸ ਬਿਰਾਦਰੀ ਦੀ ਇੱਕ ਪਹਿਚਾਣ ਬਣ ਗਈ ਹੈ ਕਿ ਚੋਣਾਂ ਤੋਂ ਪਹਿਲੇ ਜੋ ਬਾਤਾਂ ਕਰਦੇ ਹਨ, ਚੋਣਾਂ ਦੇ ਬਾਅਦ ਭੁਲਾ ਦਿੰਦੇ ਹਨ। ਲੇਕਿਨ ਮੈਂ ਉਸ ਬਿਰਾਦਰੀ ਵਿੱਚ ਅਪਵਾਦ ਹਾਂ, ਅਤੇ ਇਸ ਲਈ ਮੈਂ ਤੁਹਾਨੂੰ (ਆਪ ਨੂੰ) ਯਾਦ ਕਰਵਾਉਂਦਾ ਹਾਂ ਕਿ ਮੈਂ ਕਿਹਾ ਸੀ ਕਿ ਮੇਰੇ ਤੀਸਰੇ ਟਰਮ ਵਿੱਚ ਦੇਸ਼ ਤੀਸਰੇ ਨੰਬਰ ਦੀ ਇਕੌਨਮੀ ਬਣੇਗਾ। ਭਾਰਤ ਬਹੁਤ ਸਧੇ ਹੋਏ ਕਦਮਾਂ ਨਾਲ ਅੱਗੇ ਵਧ ਰਿਹਾ ਹੈ।ਪ੍ਰਧਾਨ ਮੰਤਰੀ ਨੇ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ (ਸੀਆਈਆਈ-CII) ਦੁਆਰਾ ਆਯੋਜਿਤ ‘ਵਿਕਸਿਤ ਭਾਰਤ ਦੀ ਤਰਫ਼ ਯਾਤਰਾ: ਕੇਂਦਰੀ ਬਜਟ 2024-25 ਦੇ ਬਾਅਦ ਕਾਨਫਰੰਸ’ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ
July 30th, 01:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ (ਸੀਆਈਆਈ-CII) ਦੁਆਰਾ ਆਯੋਜਿਤ ‘ਵਿਕਸਿਤ ਭਾਰਤ ਦੀ ਤਰਫ਼ ਯਾਤਰਾ: ਕੇਂਦਰੀ ਬਜਟ 2024-25 ਦੇ ਬਾਅਦ ਕਾਨਫਰੰਸ’ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਕਾਨਫਰੰਸ ਦਾ ਉਦੇਸ਼ ਵਿਕਾਸ ਲਈ ਸਰਕਾਰ ਦੇ ਵਿਸ਼ਾਲ ਦ੍ਰਿਸ਼ਟੀਕੋਣ ਅਤੇ ਉਦਯੋਗ ਦੀ ਭੂਮਿਕਾ ਦੇ ਲਈ ਰੂਪ-ਰੇਖਾ ਪੇਸ਼ ਕਰਨਾ ਹੈ। ਕਾਨਫਰੰਸ ਵਿੱਚ ਉਦਯੋਗ, ਸਰਕਾਰ, ਕੂਟਨੀਤਕ ਕਮਿਊਨਿਟੀ ਅਤੇ ਥਿੰਕ ਟੈਂਕਾਂ ਦੇ 1000 ਤੋਂ ਵੱਧ ਭਾਗੀਦਾਰਾਂ ਨੇ ਵਿਅਕਤੀਗਤ ਤੌਰ 'ਤੇ ਸ਼ਿਰਕਤ ਕੀਤੀ, ਜਦਕਿ ਬਹੁਤ ਸਾਰੇ ਭਾਗੀਦਾਰ ਦੇਸ਼ ਅਤੇ ਵਿਦੇਸ਼ਾਂ ਵਿੱਚ ਵੱਖ-ਵੱਖ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ (ਸੀਆਈਆਈ) ਕੇਂਦਰਾਂ ਤੋਂ ਜੁੜੇ ਹੋਏ ਸਨ।ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੁਆਰਾ ਰਾਸ਼ਟਰਪਤੀ ਦੇ ਅਭਿਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ਦਾ ਮੂਲ-ਪਾਠ
July 02nd, 09:58 pm
ਸਾਡੇ ਮਾਣਯੋਗ ਰਾਸ਼ਟਰਪਤੀ ਜੀ ਨੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਆਪਣੇ ਪ੍ਰਵਚਨ ਵਿੱਚ ਵਿਸਤਾਰ ਦਿੱਤਾ ਹੈ। ਮਾਣਯੋਗ ਰਾਸ਼ਟਰਪਤੀ ਮਹੋਦਯ ਨੇ ਅਹਿਮ ਵਿਸ਼ੇ ਉਠਾਏ ਹਨ। ਮਾਣਯੋਗ ਰਾਸ਼ਟਰਪਤੀ ਜੀ ਨੇ ਸਾਡਾ ਸਾਰਿਆਂ ਦਾ ਅਤੇ ਦੇਸ਼ ਦਾ ਮਾਰਗਦਰਸ਼ਨ ਕੀਤਾ ਹੈ, ਇਸ ਦੇ ਲਈ ਮੈਂ ਰਾਸ਼ਟਰਪਤੀ ਜੀ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ਦੇ ਧੰਨਵਾਦ ਪ੍ਰਸਤਾਵ 'ਤੇ ਪ੍ਰਧਾਨ ਮੰਤਰੀ ਦਾ ਜਵਾਬ
July 02nd, 04:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਵਲੋਂ ਸੰਸਦ ਵਿੱਚ ਸੰਬੋਧਨ 'ਤੇ ਧੰਨਵਾਦ ਪ੍ਰਸਤਾਵ ਦਾ ਜਵਾਬ ਦਿੱਤਾ।NDA formed on principles of 'Nation First', not for power: Shri Narendra Modi Ji
June 07th, 12:15 pm
Speaking at the NDA parliamentary meeting in the Samvidhan Sadan, Shri Narendra Modi Ji said the NDA was an organic alliance and said the group worked on the principle of 'Nation First'. He asserted that the alliance was the most successful in India's political history.Shri Narendra Modi Ji addresses the NDA Parliamentary Meet in the Samvidhan Sadan
June 07th, 12:05 pm
Speaking at the NDA parliamentary meeting in the Samvidhan Sadan, Shri Narendra Modi Ji said the NDA was an organic alliance and said the group worked on the principle of 'Nation First'. He asserted that the alliance was the most successful in India's political history.BJP's mantra is development, development & development and YSRCP mantra is corruption, corruption & corruption: PM Modi in Anakapalle
May 06th, 04:00 pm
In his second rally of the day in Anakapalle, PM Modi underlined the NDA government's dedication to the youth of Andhra Pradesh, showcasing significant developments in the state. Institutes like IIITDM Kurnool, IIT Tirupati, and ICAR Tirupati have been established, while Visakhapatnam now boasts an IIM. Also, a Petroleum University has been inaugurated, offering abundant opportunities for the state's youth. Furthermore, PM Modi announced the approval of a Green Energy Park in Pudimadaka, emphasizing the government's focus on sustainable development and creating opportunities for the youth.