ਪ੍ਰਧਾਨ ਮੰਤਰੀ ਨੇ ਨੈਸ਼ਨਲ ਹੈਂਡਲੂਮ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
August 07th, 10:14 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੈਸ਼ਨਲ ਹੈਂਡਲੂਮ ਦਿਵਸ ਦੇ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਭਾਰਤੀ ਕਾਰੀਗਰਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੇ ‘ਵੋਕਲ ਫੌਰ ਲੋਕਲ’ (‘Vocal for Local’) ਪਹਿਲ ਦੇ ਪ੍ਰਤੀ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ।'ਹਰ ਘਰ ਤਿਰੰਗਾ ਅਭਿਯਾਨ' ਤਿਰੰਗੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਦੇ ਲਈ ਇੱਕ ਵਿਲੱਖਣ ਤਿਉਹਾਰ ਬਣ ਗਿਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
July 28th, 11:30 am
ਸਾਥੀਓ, ਖੇਡਾਂ ਦੀ ਦੁਨੀਆ ਦੇ ਇਸ ਓਲੰਪਿਕਸ ਤੋਂ ਵੱਖ ਕੁਝ ਦਿਨ ਪਹਿਲਾਂ ਮੈਥ ਦੀ ਦੁਨੀਆ ਵਿੱਚ ਵੀ ਇੱਕ ਓਲੰਪਿਕ ਹੋਇਆ ਹੈ। ਇੰਟਰਨੈਸ਼ਨਲ ਮੈਥੇਮੈਟਿਕਸ ਓਲਿੰਪਿਐਡ, ਇਸ ਓਲਿੰਪਿਐਡ ਵਿੱਚ ਭਾਰਤ ਦੇ ਵਿਦਿਆਰਥੀਆਂ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਵਿੱਚ ਸਾਡੀ ਟੀਮ ਨੇ ਸਰਵੋਤਮ ਪ੍ਰਦਰਸ਼ਨ ਕਰਦੇ ਹੋਏ 4 ਗੋਲਡ ਮੈਡਲ ਅਤੇ ਇੱਕ ਸਿਲਵਰ ਮੈਡਲ ਜਿੱਤਿਆ ਹੈ। ਇੰਟਰਨੈਸ਼ਨਲ ਮੈਥੇਮੈਟਿਸ ਓਲਿੰਪਿਐਡ, ਇਸ ਵਿੱਚ 100 ਤੋਂ ਜ਼ਿਆਦਾ ਦੇਸ਼ਾਂ ਦੇ ਨੌਜਵਾਨ ਹਿੱਸਾ ਲੈਂਦੇ ਹਨ ਅਤੇ ਓਵਰਆਲ ਟੈਲੀ ਵਿੱਚ ਸਾਡੀ ਟੀਮ ਟੌਪ ਫਾਈਵ ਵਿੱਚ ਆਉਣ ’ਚ ਸਫ਼ਲ ਰਹੀ ਹੈ। ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਦੇ ਨਾਮ -ਨੈਂਸ਼ਨਲ ਹੈਂਡਲੂਮ ਡੇਅ ਦੇ ਜਸ਼ਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 07th, 04:16 pm
ਕੁਝ ਹੀ ਦਿਨ ਪਹਿਲਾਂ ਭਾਰਤ ਮੰਡਪਮ ਦਾ ਸ਼ਾਨਦਾਰ ਲੋਕਅਰਪਣ ਕੀਤਾ ਗਿਆ ਹੈ। ਤੁਹਾਡੇ ਵਿੱਚੋਂ ਬਹੁਤ ਲੋਕ ਹਨ ਪਹਿਲਾਂ ਵੀ ਇੱਥੇ ਆਉਂਦੇ ਸੀ ਅਤੇ ਟੈਂਟ ਵਿੱਚ ਆਪਣੀ ਦੁਨੀਆ ਖੜੀ ਕਰਦੇ ਸਨ। ਹੁਣ ਅੱਜ ਤੁਸੀਂ ਬਦਲਿਆ ਹੋਇਆ ਦੇਸ਼ ਦੇਖਿਆ ਹੋਵੇਗਾ ਇੱਥੇ। ਅਤੇ ਅੱਜ ਅਸੀਂ ਇਸ ਭਾਰਤ ਮੰਡਪਮ ਵਿੱਚ National Handloom Day- ਰਾਸ਼ਟਰੀ ਹੈਂਡਲੂਮ ਦਿਵਸ ਮਨਾ ਰਹੇ ਹਾਂ। ਭਾਰਤ ਮੰਡਪਮ ਦੀ ਇਸ ਭੱਵਿਯਤਾ ਵਿੱਚ ਵੀ, ਭਾਰਤ ਦੇ ਹੈਂਡਲੂਮ ਉਦਯੋਗ ਦੀ ਅਹਿਮ ਭੂਮਿਕਾ ਹੈ। ਪੁਰਾਤਨ ਦਾ ਨੂਤਨ ਨਾਲ ਇਹੀ ਸੰਗਮ ਅੱਜ ਦੇ ਭਾਰਤ ਨੂੰ ਪਰਿਭਾਸ਼ਿਤ ਕਰਦਾ ਹੈ। ਅੱਜ ਦਾ ਭਾਰਤ, ਲੋਕਲ ਦੇ ਪ੍ਰਤੀ ਵੋਕਲ ਹੀ ਨਹੀਂ ਹੈ, ਬਲਕਿ ਉਸ ਨੂੰ ਗਲੋਬਲ ਬਣਾਉਣ ਦੇ ਲਈ ਆਲਮੀ ਮੰਚ ਵੀ ਦੇ ਰਿਹਾ ਹੈ। ਥੋੜੀ ਦੇਰ ਪਹਿਲਾਂ ਹੀ ਮੈਨੂੰ ਕੁਝ ਬੁਨਕਰ ਸਾਥੀਆਂ ਨਾਲ ਗੱਲਬਾਤ ਕਰਨ ਦਾ ਅਵਸਰ ਮਿਲਿਆ ਹੈ। ਦੇਸ਼ ਭਰ ਦੇ ਅਨੇਕਾਂ Handloom Clusters ਵਿੱਚ ਵੀ ਸਾਡੇ ਬੁਨਕਰ ਭਾਈ-ਭੈਣ ਦੂਰ-ਦੂਰ ਤੋਂ ਇੱਥੇ ਆਏ ਹਨ ਸਾਡੇ ਨਾਲ ਜੁੜੇ ਹਨ। ਮੈਂ ਆਪ ਸਭ ਦਾ ਇਸ ਵਿਸ਼ਾਲ ਸਮਾਰੋਹ ਵਿੱਚ ਦਿਲ ਤੋਂ ਸੁਆਗਤ ਕਰਦਾ ਹਾਂ, ਮੈਂ ਤੁਹਾਡਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਰਾਸ਼ਟਰੀ ਹੈਂਡਲੂਮ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ
August 07th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿੱਚ ਰਾਸ਼ਟਰੀ ਹੈਂਡਲੂਮ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ ਅਤੇ ਨੈਸ਼ਨਲ ਇੰਸਟੀਟਿਊਟ ਆਵੑ ਫੈਸ਼ਨ ਟੈਕਨੋਲੋਜੀ ਦੁਆਰਾ ਵਿਕਸਿਤ ਕੀਤੇ ਗਏ ਈ-ਪੋਰਟਲ 'ਭਾਰਤੀ ਵਸਤਰ ਏਵਮ ਸ਼ਿਲਪ ਕੋਸ਼ - ਟੈਕਸਟਾਈਲ ਅਤੇ ਕਰਾਫਟਸ ਦਾ ਭੰਡਾਰ' ਲਾਂਚ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਲਗਾਈ ਗਈ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ ਅਤੇ ਬੁਣਕਰਾਂ ਨਾਲ ਗੱਲਬਾਤ ਕੀਤੀ।27 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 508 ਰੇਲਵੇ ਸਟੇਸ਼ਨਾਂ ਦੇ ਪੁਨਰ-ਵਿਕਾਸ ਦਾ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 06th, 11:30 am
ਨਮਸਕਾਰ, ਦੇਸ਼ ਦੇ ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਪ੍ਰੋਗਰਾਮ ਵਿੱਚ ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ, ਵਿਭਿੰਨ ਰਾਜਾਂ ਦੇ ਗਵਰਨਰ, ਮੁੱਖ ਮੰਤਰੀ ਗਣ, ਰਾਜ ਮੰਤਰੀ ਮੰਡਲ ਦੇ ਮੰਤਰੀ ਸ਼੍ਰੀ, ਸਾਂਸਦਗਣ, ਵਿਧਾਇਕ ਗਣ, ਹੋਰ ਸਾਰੇ ਮਹਾਨੁਭਾਵ, ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਦੇਸ਼ ਭਰ ਵਿੱਚ 508 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਨੀਂਹ ਪੱਥਰ ਰੱਖਿਆ
August 06th, 11:05 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਇਤਿਹਾਸਕ ਕਦਮ ਤਹਿਤ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਵਿੱਚ 508 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਨੀਂਹ ਪੱਥਰ ਰੱਖਿਆ। 24,470 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਮੁੜ ਵਿਕਸਿਤ ਕੀਤੇ ਜਾਣ ਵਾਲੇ ਇਹ 508 ਸਟੇਸ਼ਨ 27 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਹਨ, ਜਿਨ੍ਹਾਂ ਵਿੱਚ ਉੱਤਰ ਪ੍ਰਦੇਸ਼ ਵਿੱਚ 55, ਰਾਜਸਥਾਨ ਵਿੱਚ 55, ਬਿਹਾਰ ਵਿੱਚ 49, ਮਹਾਰਾਸ਼ਟਰ ਵਿੱਚ 44, ਪੱਛਮੀ ਬੰਗਾਲ ਵਿੱਚ 37, ਮੱਧ ਪ੍ਰਦੇਸ਼ ਵਿੱਚ 34, ਅਸਾਮ ਵਿੱਚ 32, ਓਡੀਸ਼ਾ ਵਿੱਚ 25, ਪੰਜਾਬ ਵਿੱਚ 22, ਗੁਜਰਾਤ ਵਿੱਚ 21, ਤੇਲੰਗਾਨਾ ਵਿੱਚ 21, ਝਾਰਖੰਡ ਵਿੱਚ 20, ਆਂਧਰ ਪ੍ਰਦੇਸ਼ ਵਿੱਚ 18, ਤਾਮਿਲ ਨਾਡੂ ਵਿੱਚ 18, ਹਰਿਆਣਾ ਵਿੱਚ 15 ਅਤੇ ਕਰਨਾਟਕ ਦੇ 13 ਸਟੇਸ਼ਨ ਸ਼ਾਮਲ ਹਨ।ਪ੍ਰਧਾਨ ਮੰਤਰੀ 7 ਅਗਸਤ ਨੂੰ ਰਾਸ਼ਟਰੀ ਹੈਂਡਲੂਮ ਦਿਵਸ ਸਮਾਰੋਹ ਵਿੱਚ ਹਿੱਸਾ ਲੈਣਗੇ
August 05th, 10:27 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 7 ਅਗਸਤ ਨੂੰ ਦੁਪਹਿਰ 12 ਵਜੇ ਭਾਰਤ ਮੰਡਪਮ, ਪ੍ਰਗਤੀ ਮੈਦਾਨ, ਦਿੱਲੀ ਵਿਖੇ ਰਾਸ਼ਟਰੀ ਹੈਂਡਲੂਮ ਦਿਵਸ ਸਮਾਰੋਹ ਵਿੱਚ ਹਿੱਸਾ ਲੈਣਗੇ।ਪ੍ਰਧਾਨ ਮੰਤਰੀ ਨੇ ਨੈਸ਼ਨਲ ਹੈਂਡਲੂਮ ਡੇਅ (ਰਾਸ਼ਟਰੀ ਹੱਥਖੱਡੀ ਦਿਵਸ) ਦੇ ਅਵਸਰ ’ਤੇ ਭਾਰਤ ਦੀ ਸਮ੍ਰਿੱਧ ਸੱਭਿਆਚਾਰਕ ਵਿਵਿਧਤਾ ਨੂੰ ਨਮਨ ਕੀਤਾ
August 07th, 02:24 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੈਸ਼ਨਲ ਹੈਂਡਲੂਮ ਡੇਅ (ਰਾਸ਼ਟਰੀ ਹੱਥਖੱਡੀ ਦਿਵਸ) ਦੇ ਅਵਸਰ ’ਤੇ ਭਾਰਤ ਦੀ ਸਮ੍ਰਿੱਧ ਸੱਭਿਆਚਾਰਕ ਵਿਵਿਧਤਾ ਅਤੇ ਭਾਰਤ ਦੀਆਂ ਕਲਾਤਮਕ ਪਰੰਪਰਾਵਾਂ ਦਾ ਜਸ਼ਨ ਮਨਾਉਣ ਦੇ ਲਈ ਕੰਮ ਕਰਨ ਵਾਲੇ ਸਾਰੇ ਲੋਕਾਂ ਨੂੰ ਨਮਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਸਟਾਰਟਅੱਪ ਦੀ ਦੁਨੀਆ ਨਾਲ ਜੁੜੇ ਸਾਰੇ ਨੌਜਵਾਨਾਂ ਨੂੰ ਹੈਂਡਲੂਮ ਸਟਾਰਟਅੱਪ ਗ੍ਰੈਂਡ ਚੈਲੰਜ ਵਿੱਚ ਹਿੱਸਾ ਲੈਣ ਦੀ ਤਾਕੀਦ ਵੀ ਕੀਤਾ।PM calls for support for local handloom products on National Handloom Day
August 07th, 01:39 pm
Handlooms manifest India’s persity and the dexterity of countless weavers and artisans. National Handloom Day is an occasion to reiterate support to our weavers by enhancing the spirit of #MyHandloomMyPride. Let us support local handloom products! –PM Narendra ModiToday, government's schemes are being implemented at a rapid pace: PM Modi
August 07th, 10:55 am
PM Narendra Modi interacted with the beneficiaries of Pradhan Mantri Garib Kalyan Anna Yojana in Madhya Pradesh. Talking about the rapid delivery in government schemes under the present regime, the Prime Minister pointed out the aberration in the earlier government systems.PM Interacts with the beneficiaries of Pradhan Mantri Garib Kalyan Anna Yojana (PMGKAY) in Madhya Pradesh
August 07th, 10:54 am
The Prime Minister, Shri Narendra Modi interacted with the beneficiaries of Pradhan Mantri Garib Kalyan Anna Yojana (PMGKAY) in Madhya Pradesh today via video conferencing.An intensive campaign to create more awareness about the scheme is being conducted by the state government so that no eligible person is left out. The state is celebrating 7th August, 2021 as Pradhan Mantri Garib Kalyan Anna Yojana Day.'Mann Ki Baat' has positivity and sensitivity. It has a collective character: PM Modi
July 25th, 09:44 am
During Mann Ki Baat, Prime Minister Narendra Modi recalled his interaction with the Indian contingent for Tokyo Olympics and urged the countrymen to support them. Speaking about the Amrut Mahotsav, PM Modi mentioned about a special website, where citizens across the country could record the National Anthem in their own voice. He shared several inspiring stories from across length and breadth of the country, highlighted the importance of water conservation and more!PM’s message on National Handloom Day
August 07th, 12:18 pm
On National Handloom Day, we salute all those associated with our vibrant handloom and handicrafts sector.During Kargil War, Indian Army showed its might to the world: PM Modi during Mann Ki Baat
July 26th, 11:30 am
During Mann Ki Baat, PM Modi paid rich tributes to the martyrs of the Kargil War, spoke at length about India’s fight against the Coronavirus and shared several inspiring stories of self-reliant India. The Prime Minister also shared his conversation with youngsters who have performed well during the board exams this year.Violence and cruelty can never solve any problem: PM Modi during Mann Ki Baat
June 24th, 11:30 am
During Mann Ki Baat, PM Modi spoke at length on various vital subjects. He spoke about the India-Afghanistan test match, how yoga united the world, recalled the teachings of Kabirdas and Guru Nanak Dev, remembered rich contributions of Shyama Prasad Mookerjee and paid tributes to the martyrs of Jallianwala Bagh massacre. He also spoke about completion of one year of GST and termed it to be a prime example of cooperative federalism.Congress does not care about ‘dil’, they only care about ‘deals’: PM Modi
May 06th, 11:55 am
Addressing a massive rally at Bangarapet, PM Modi said these elections were not about who would win or lose, but, fulfilling aspirations of people. He accused the Karnataka Congress leaders for patronising courtiers who only bowed to Congress leaders in Delhi not the aspirations of the people.Bid farewell to the Congress as it cannot think about welfare of people of Karnataka: PM Modi
May 06th, 11:46 am
Prime Minister Narendra Modi addressed massive public meetings at Chitradurga, Raichur, Bagalkot, Hubli . He launched attack on the Congress for their pisive politics and sidelining welfare of farmers in Karnataka. He accused the Congress of spreading lies. He urged people of Karnataka to bid farewell to the Congress for not thinking about their welfare.Social Media Corner 7 August 2017
August 07th, 07:03 pm
Your daily dose of governance updates from Social Media. Your tweets on governance get featured here daily. Keep reading and sharing!Social Media Corner – 7th August 2016
August 07th, 08:01 pm
Your daily dose of governance updates from Social Media. Your tweets on governance get featured here daily. Keep reading and sharing!PM’s message on National Handloom Day
August 07th, 10:43 am
ON National Handloom Day, PM Narendra Modi urged the countrymen to give impetus to the sector by using more handloom products in our daily lives. PM Modi said that growth of handloom sector would also lead to women empowerment in the country.