
ਕੈਬਨਿਟ ਨੇ ਹਾਇਬ੍ਰਿਡ ਐਨੂਇਟੀ ਮੋਡ ‘ਤੇ ਪੰਜਾਬ ਅਤੇ ਹਰਿਆਣਾ ਵਿੱਚ 1878.31 ਕਰੋੜ ਰੁਪਏ ਦੀ ਲਾਗਤ ਨਾਲ 19.2 ਕਿਲੋਮੀਟਰ ਲੰਬੇ 6 ਲੇਨ ਐਕਸੈੱਸ ਕੰਟ੍ਰੋਲਡ ਜ਼ੀਰਕਪੁਰ ਬਾਈਪਾਸ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ
April 09th, 03:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਪੰਜਾਬ ਅਤੇ ਹਰਿਆਣਾ ਰਾਜ ਵਿੱਚ ਐੱਨਐੱਚ (ਓ) ਦੇ ਤਹਿਤ ਹਾਇਬ੍ਰਿਡ ਐਨੂਇਟੀ ਮੋਡ ‘ਤੇ ਐੱਨਐੱਚ-7 (ਜ਼ੀਰਕਪੁਰ-ਪਟਿਆਲਾ) ਦੇ ਨਾਲ ਜੰਕਸ਼ਨ ਤੋਂ ਸ਼ੁਰੂ ਹੋ ਕੇ ਐੱਨਐੱਚ-5 (ਜ਼ੀਰਕਪੁਰ-ਪਰਵਾਣੂ) ਦੇ ਨਾਲ ਜ਼ੰਕਸ਼ਨ ‘ਤੇ ਸਮਾਪਤ ਹੋਣ ਵਾਲੇ 6 ਲੇਨ ਜ਼ੀਰਕਪੁਰ ਬਾਈਪਾਸ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਦੀ ਕੁੱਲ ਲੰਬਾਈ 19.2 ਕਿਲੋਮੀਟਰ ਹੈ। ਇਹ ਪੀਐੱਮ ਗਤੀਸ਼ਕਤੀ ਰਾਸ਼ਟਰੀ ਮਾਸਟਰ ਪਲਾਨ ਸਿਧਾਂਤ ਦੇ ਤਹਿਤ ਏਕੀਕ੍ਰਿਤ ਟ੍ਰਾਂਸਪੋਰਟ ਇਨਫ੍ਰਾਸਟ੍ਰਕਚਰ ਦੇ ਵਿਕਾਸ ਨੂੰ ਸੁਵਿਧਾਜਨਕ ਬਣਾਉਣ ਦੇ ਲਈ ਇੱਕ ਮਹੱਤਵਪੂਰਨ ਕਦਮ ਹੈ।
ਰਾਮ ਨੌਮੀ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਤਮਿਲ ਨਾਡੂ ਦਾ ਦੌਰਾ ਕਰਨਗੇ ਅਤੇ ਰਾਮੇਸ਼ਵਰਮ ਨੂੰ ਮੁੱਖ ਭੂਮੀ ਨਾਲ ਜੋੜਨ ਵਾਲੇ ਨਵੇਂ ਪੰਬਨ ਰੇਲ ਪੁਲ਼ ਦਾ ਉਦਘਾਟਨ ਕਰਨਗੇ
April 04th, 02:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਅਪ੍ਰੈਲ ਨੂੰ ਤਮਿਲ ਨਾਡੂ ਦਾ ਦੌਰਾ ਕਰਨਗੇ। ਰਾਮ ਨੌਮੀ ਦੇ ਅਵਸਰ ‘ਤੇ, ਦੁਪਹਿਰ ਕਰੀਬ 12 ਵਜੇ, ਉਹ ਭਾਰਤ ਦੇ ਪਹਿਲੇ ਵਰਟੀਕਲ ਲਿਫਟ ਸਮੁੰਦਰੀ ਪੁਲ਼-ਨਵੇਂ ਪੰਬਨ ਰੇਲ ਪੁਲ਼ ਦਾ ਉਦਘਾਟਨ ਕਰਨਗੇ। ਸ਼੍ਰੀ ਮੋਦੀ ਸੜਕ ਪੁਲ਼ ਤੋਂ ਇੱਕ ਟ੍ਰੇਨ ਅਤੇ ਇੱਕ ਜਹਾਜ਼ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ ਅਤੇ ਪੁਲ਼ ਦਾ ਸੰਚਾਲਨ ਦੇਖਣਗੇ।
Cabinet approves construction of 6-lane access controlled Greenfield Highway starting from JNPA Port to Chowk in Maharashtra
March 19th, 04:12 pm
The Cabinet Committee on Economic Affairs chaired by the Prime Minister, Shri Narendra Modi, has approved the construction of 6- lane access controlled Greenfield High Speed National Highway starting from JNPA Port (Pagote) to Chowk (29.219 km) in Maharashtra. The project will be developed on Build, Operate and Transfer (BOT) mode at a total capital cost of Rs. 4500.62 Crore.ਰਿਪਬਲਿਕ ਪਲੇਨਰੀ ਸਮਿਟ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 06th, 08:05 pm
ਤੁਸੀਂ ਲੋਕ ਸਭ ਥੱਕ ਗਏ ਹੋਵੋਗੇ, ਅਰਣਬ ਦੀ ਉੱਚੀ ਅਵਾਜ ਨਾਲ ਕੰਨ ਤਾਂ ਜ਼ਰੂਰ ਥੱਕ ਗਏ ਹੋਣਗੇ, ਬੈਠੋ ਅਰਣਬ, ਹਾਲੇ ਚੋਣਾਂ ਦਾ ਮੌਸਮ ਨਹੀਂ ਹੈ। ਸਭ ਤੋਂ ਪਹਿਲਾਂ ਤਾਂ ਮੈਂ ਰਿਪਬਲਿਕ ਟੀਵੀ ਨੂੰ ਉਸ ਦੇ ਇਸ ਅਭਿਨਵ ਪ੍ਰਯੋਗ ਲਈ ਬਹੁਤ ਵਧਾਈ ਦਿੰਦਾ ਹਾਂ। ਤੁਸੀਂ ਲੋਕ ਨੌਜਵਾਨਾਂ ਨੂੰ ਗ੍ਰਾਸਰੂਟ ਲੇਵਲ ‘ਤੇ ਇੰਵੌਲਵ ਕਰਕੇ, ਇੰਨਾ ਵੱਡਾ ਕੰਪਟੀਸ਼ਨ ਕਰਵਾ ਕੇ ਇੱਥੇ ਲਿਆਏ ਹਾਂ। ਜਦੋਂ ਦੇਸ਼ ਦਾ ਯੁਵਾ ਨੈਸ਼ਨਲ ਡਿਸਕੋਰਸ ਵਿੱਚ ਇੰਵੌਲਵ ਹੁੰਦਾ ਹੈ, ਤਾਂ ਵਿਚਾਰਾਂ ਵਿੱਚ ਨਵੀਨਤਾ ਆਉਂਦੀ ਹੈ , ਉਹ ਪੂਰੇ ਵਾਤਾਵਰਣ ਵਿੱਚ ਇੱਕ ਨਵੀਂ ਊਰਜਾ ਭਰ ਦਿੰਦਾ ਹੈ ਅਤੇ ਇਹੀ ਊਰਜਾ ਇਸ ਸਮੇਂ ਅਸੀਂ ਇੱਥੇ ਮਹਿਸੂਸ ਵੀ ਕਰ ਰਹੇ ਹਾਂ। ਇੱਕ ਤਰ੍ਹਾਂ ਨਾਲ ਨੌਜਵਾਨਾਂ ਦੀ ਇੰਵੌਲਵਮੈਂਟ ਨਾਲ ਅਸੀਂ ਹਰ ਬੰਧਨ ਨੂੰ ਤੋੜ ਪਾਂਉਦੇ ਹਾਂ, ਸੀਮਾਵਾਂ ਤੋਂ ਪਰ੍ਹੇ ਜਾ ਪਾਂਉਦੇ ਹਾਂ, ਫਿਰ ਵੀ ਕੋਈ ਵੀ ਟੀਚਾ ਅਜਿਹਾ ਨਹੀਂ ਰਹਿੰਦਾ, ਜਿਸ ਨੂੰ ਪਾਇਆ ਨਾ ਜਾ ਸਕੇ। ਕੋਈ ਮੰਜ਼ਿਲ ਅਜਿਹੀ ਨਹੀਂ ਰਹਿੰਦੀ ਜਿਸ ਤੱਕ ਪਹੁੰਚਿਆ ਨਾ ਜਾ ਸਕੇ। ਰਿਪਬਲਿਕ ਟੀਵੀ ਨੇ ਇਸ ਸਮਿਟ ਲਈ ਇੱਕ ਨਵੇਂ ਕੰਸੈਪਟ ‘ਤੇ ਕੰਮ ਕੀਤਾ ਹੈ। ਮੈਂ ਇਸ ਸਮਿਟ ਦੀ ਸਫਲਤਾ ਲਈ ਤੁਹਾਨੂੰ ਸਾਰਿਆਂ ਨੂੰ ਬਹੁਤ - ਬਹੁਤ ਵਧਾਈ ਦਿੰਦਾ ਹਾਂ , ਤੁਹਾਡਾ ਅਭਿਨੰਦਨ ਕਰਦਾ ਹਾਂ। ਅੱਛਾ ਮੇਰਾ ਵੀ ਇਸ ਵਿੱਚ ਥੋੜ੍ਹਾ ਸੁਆਰਥ ਹੈ, ਇੱਕ ਤਾਂ ਮੈਂ ਪਿਛਲੇ ਦਿਨਾਂ ਤੋਂ ਲਗਿਆ ਹਾਂ, ਕਿ ਮੈਨੂੰ ਇੱਕ ਲੱਖ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਲਿਆਉਣਾ ਹੈ ਅਤੇ ਉਹ ਇੱਕ ਲੱਖ ਅਜਿਹੇ, ਜੋ ਉਨ੍ਹਾਂ ਦੀ ਫੈਮਿਲੀ ਵਿੱਚ ਫਸਟ ਟਾਇਮਰ ਹੋਵੇ, ਤਾਂ ਇੱਕ ਤਰ੍ਹਾਂ ਨਾਲ ਅਜਿਹੇ ਈਵੈਂਟ ਮੇਰਾ ਜੋ ਇਹ ਮੇਰਾ ਮਕਸਦ ਹੈ ਉਸ ਦਾ ਗਰਾਉਂਡ ਬਣਾ ਰਹੇ ਹਾਂ। ਦੂਜਾ ਮੇਰਾ ਨਿਜੀ ਲਾਭ ਹੈ, ਨਿਜੀ ਲਾਭ ਇਹ ਹੈ ਕਿ 2029 ਵਿੱਚ ਜੋ ਵੋਟ ਕਰਨ ਜਾਣਗੇ ਉਨ੍ਹਾਂ ਨੂੰ ਪਤਾ ਹੀ ਨਹੀਂ ਹੈ ਕਿ 2014 ਦੇ ਪਹਿਲੇ ਅਖ਼ਬਾਰਾਂ ਦੀ ਹੈੱਡਲਾਈਨ ਕੀ ਹੋਇਆ ਕਰਦੀ ਸੀ , ਉਸ ਨੂੰ ਪਤਾ ਨਹੀਂ ਹੈ , 10 - 10 , 12 - 12 ਲੱਖ ਕਰੋੜ ਦੇ ਘੁਟਾਲੇ ਹੁੰਦੇ ਸਨ , ਉਸ ਨੂੰ ਪਤਾ ਨਹੀਂ ਹੈ ਅਤੇ ਉਹ ਜਦੋਂ 2029 ਵਿੱਚ ਵੋਟ ਕਰਨ ਜਾਵੇਗਾ , ਤਾਂ ਉਸ ਦੇ ਸਾਹਮਣੇ ਕੰਪੈਰਿਜ਼ਨ ਲਈ ਕੁਝ ਨਹੀਂ ਹੋਵੇਗਾ ਅਤੇ ਇਸ ਲਈ ਮੈਨੂੰ ਉਸ ਕਸੌਟੀ ਤੋਂ ਪਾਰ ਹੋਣਾ ਹੈ ਅਤੇ ਮੈਨੂੰ ਪੱਕਾ ਵਿਸ਼ਵਾਸ ਹੈ, ਇਹ ਜੋ ਗਰਾਉਂਡ ਬਣ ਰਿਹਾ ਹੈ ਨਾ, ਉਹ ਉਸ ਕੰਮ ਨੂੰ ਪੱਕਾ ਕਰ ਦੇਵੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਿਪਬਲਿਕ ਪਲੇਨਰੀ ਸਮਿਟ 2025 ਨੂੰ ਸੰਬੋਧਨ ਕੀਤਾ
March 06th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਰਿਪਬਲਿਕ ਪਲੇਨਰੀ ਸਮਿਟ 2025 ਵਿੱਚ ਹਿੱਸਾ ਲਿਆ। ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਜ਼ਮੀਨੀ ਪੱਧਰ ‘ਤੇ ਨੌਜਵਾਨਾਂ ਨੂੰ ਸ਼ਾਮਲ ਕਰਨ ਅਤੇ ਇੱਕ ਮਹੱਤਵਪੂਰਨ ਹੈਕਾਥੌਨ ਪ੍ਰਤੀਯੋਗਿਤਾ ਆਯੋਜਿਤ ਕਰਨ ਲਈ ਰਿਪਬਲਿਕ ਟੀਵੀ ਨੂੰ ਇਸ ਦੇ ਨਵੀਨਤਾਕਾਰੀ ਦ੍ਰਿਸ਼ਟੀਕੋਣ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਜਦੋਂ ਦੇਸ਼ ਦੇ ਯੁਵਾ ਰਾਸ਼ਟਰੀ ਚਰਚਾ ਵਿੱਚ ਸ਼ਾਮਲ ਹੁੰਦੇ ਹਨ, ਤਾਂ ਇਸ ਨਾਲ ਵਿਚਾਰਾਂ ਵਿੱਚ ਨਵੀਨਤਾ ਆਉਂਦੀ ਹੈ ਅਤੇ ਪੂਰਾ ਵਾਤਾਵਰਣ ਉਨ੍ਹਾਂ ਦੀ ਊਰਜਾ ਨਾਲ ਭਰ ਜਾਂਦਾ ਹੈ।ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਊਰਜਾ ਇਸ ਸਮਿਟ ਵਿੱਚ ਮਹਿਸੂਸ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਦੀ ਭਾਗੀਦਾਰੀ ਸਾਰੀਆਂ ਰੁਕਾਵਟਾਂ ਨੂੰ ਤੋੜ ਕੇ ਅਤੇ ਸਰਹੱਦਾਂ ਤੋਂ ਪਰ੍ਹੇ ਜਾਣ ਵਿੱਚ ਸਹਾਇਤਾ ਕਰਦੀ ਹੈ, ਜਿਸ ਨਾਲ ਹਰ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕਦਾ ਹੈ ਅਤੇ ਹਰ ਮੰਜ਼ਿਲ ਤੱਕ ਪਹੁੰਚਿਆ ਜਾ ਸਕਦਾ ਹੈ। ਉਨ੍ਹਾਂ ਨੇ ਇਸ ਸਮਿਟ ਲਈ ਇੱਕ ਨਵੀਂ ਧਾਰਨਾ ‘ਤੇ ਕੰਮ ਕਰਨ ਲਈ ਰਿਪਬਲਿਕ ਟੀਵੀ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਦੀ ਸਫ਼ਲਤਾ ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਭਾਰਤ ਦੀ ਰਾਜਨੀਤੀ ਵਿੱਚ ਬਿਨਾ ਕਿਸੇ ਰਾਜਨੀਤਕ ਪਿਛੋਕੜ ਦੇ ਇੱਕ ਲੱਖ ਨੌਜਵਾਨਾਂ ਨੂੰ ਲਿਆਉਣ ਦੇ ਆਪਣੇ ਵਿਚਾਰ ਨੂੰ ਦੁਹਰਾਇਆ।ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ 2025 ਦੇ ਪ੍ਰਧਾਨਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
January 12th, 02:15 pm
ਭਾਰਤ ਦੀ ਯੁਵਾ ਸ਼ਕਤੀ ਦੀ ਊਰਜਾ ਤੋਂ ਅੱਜ ਇਹ ਭਾਰਤ ਮੰਡਪਮ ਵੀ ਊਰਜਾ ਨਾਲ ਭਰ ਗਿਆ ਹੈ, ਊਰਜਾਵਾਨ ਹੋ ਗਿਆ ਹੈ। ਅੱਜ ਪੂਰਾ ਦੇਸ਼, ਸਵਾਮੀ ਵਿਵੇਕਾਨੰਦ ਜੀ ਨੂੰ ਯਾਦ ਕਰ ਰਿਹਾ ਹੈ, ਸਵਾਮੀ ਜੀ ਨੂੰ ਪ੍ਰਣਾਮ ਕਰ ਰਿਹਾ ਹੈ। ਸਵਾਮੀ ਵਿਵੇਕਾਨੰਦ ਨੂੰ ਦੇਸ਼ ਦੇ ਨੌਜਵਾਨਾਂ ’ਤੇ ਬਹੁਤ ਭਰੋਸਾ ਸੀ। ਸਵਾਮੀ ਜੀ ਕਹਿੰਦੇ ਸਨ- ਮੇਰਾ ਵਿਸ਼ਵਾਸ ਯੁਵਾ ਪੀੜ੍ਹੀ ਵਿੱਚ ਹੈ, ਨਵੀਂ ਪੀੜ੍ਹੀ ਵਿੱਚ ਹੈ। ਸਵਾਮੀ ਜੀ ਕਹਿੰਦੇ ਸਨ ਮੇਰੇ ਕਾਰਜ ਕਰਤਾ ਨੌਜਵਾਨ ਪੀੜ੍ਹੀ ਤੋਂ ਆਉਣਗੇ, ਸ਼ੇਰਾਂ ਦੇ ਵਾਂਗੂੰ ਉਹ ਹਰ ਸਮੱਸਿਆ ਦਾ ਸਮਾਧਾਨ ਨਿਕਲਣਗੇ। ਅਤੇ ਜਿਵੇਂ ਵਿਵੇਕਾਨੰਦ ਜੀ ਦਾ ਤੁਹਾਡੇ ’ਤੇ ਭਰੋਸਾ ਸੀ, ਮੇਰਾ ਵਿਵੇਕਾਨੰਦ ਜੀ ’ਤੇ ਭਰੋਸਾ ਹੈ, ਮੈਨੂੰ ਉਨ੍ਹਾਂ ਦੀ ਕਹੀ ਹਰ ਗੱਲ ’ਤੇ ਭਰੋਸਾ ਹੈ। ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੇ ਲਈ ਜੋ ਸੋਚਿਆ ਹੈ, ਜੋ ਕਿਹਾ ਹੈ, ਮੇਰਾ ਉਸ ਵਿੱਚ ਅੰਧਵਿਸ਼ਵਾਸ ਹੈ। ਅਸਲ ਵਿੱਚ, ਜੇਕਰ ਸਵਾਮੀ ਵਿਵੇਕਾਨੰਦ ਜੀ, ਸਸ਼ਰੀਰ ਸਾਡੇ ਵਿੱਚ ਹੁੰਦੇ, ਤਾਂ 21ਵੀਂ ਸਦੀ ਦੇ ਯੁਵਾ ਦੀ ਉਸ ਜਾਗ੍ਰਿਤ ਸ਼ਕਤੀ ਨੂੰ ਦੇਖ ਕੇ, ਤੁਹਾਡੇ ਸਰਗਰਮ ਯਤਨਾਂ ਨੂੰ ਦੇਖ ਕੇ, ਉਹ ਭਾਰਤ ਵਿੱਚ ਇੱਕ ਨਵਾਂ ਵਿਸ਼ਵਾਸ ਭਰ ਦਿੰਦੇ, ਨਵੀਂ ਊਰਜਾ ਭਰ ਦਿੰਦੇ ਅਤੇ ਨਵੇਂ ਸੁਪਨਿਆਂ ਦੇ ਬੀਜ ਬੀਜ ਦਿੰਦੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲਿਆ
January 12th, 02:00 pm
ਸਵਾਮੀ ਵਿਵੇਕਾਨੰਦ ਦੀ ਜਯੰਤੀ ਦੇ ਮੌਕੇ ’ਤੇ ਰਾਸ਼ਟਰੀ ਯੁਵਾ ਦਿਵਸ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਦੇਸ਼ ਭਰ ਦੇ 3,000 ਉਤਸ਼ਾਹੀ ਯੁਵਾ ਨੇਤਾਵਾਂ ਦੇ ਨਾਲ ਸੰਵਾਦ ਕੀਤਾ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੀ ਉਸ ਜੀਵੰਤ ਊਰਜਾ ਨੂੰ ਉਜਾਗਰ ਕੀਤਾ, ਜਿਸ ਨੇ ਭਾਰਤ ਮੰਡਪਮ ਵਿੱਚ ਜੀਵੰਤਤਾ ਅਤੇ ਊਰਜਾ ਲਿਆ ਦਿੱਤੀ।ਪ੍ਰਧਾਨ ਮੰਤਰੀ 17 ਦਸੰਬਰ ਨੂੰ ਰਾਜਸਥਾਨ ਦਾ ਦੌਰਾ ਕਰਨਗੇ
December 16th, 03:19 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ 17 ਦਸੰਬਰ ਨੂੰ ਰਾਜਸਥਾਨ ਦਾ ਦੌਰਾ ਕਰਨਗੇ। ਉਹ ਰਾਜਸਥਾਨ ਸਰਕਾਰ ਦਾ ਇੱਕ ਵਰ੍ਹਾ ਪੂਰਾ ਹੋਣ ਦੇ ਸਬੰਧ ਵਿੱਚ ਆਯੋਜਿਤ ‘ਏਕ ਵਰਸ਼-ਪਰਿਣਾਮ ਉਤਕਰਸ਼’ (‘Ek Varsh-Parinaam Utkarsh’) ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਸ ਦੌਰਾਨ ਉਹ ਜੈਪੁਰ ਵਿੱਚ ਊਰਜਾ, ਸੜਕ, ਰੇਲਵੇ ਅਤੇ ਜਲ ਨਾਲ ਜੁੜੇ 46,300 ਕਰੋੜ ਰੁਪਏ ਤੋਂ ਅਧਿਕ ਦੇ 24 ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਨਵੀਂ ਦਿੱਲੀ ਵਿੱਚ ਅਸ਼ਟਲਕਸ਼ਮੀ ਮਹੋਤਸਵ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 06th, 02:10 pm
ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਅਰੁਣਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ, ਮਿਜ਼ੋਰਮ ਅਤੇ ਨਾਗਾਲੈਂਡ ਦੀ ਸਰਕਾਰ ਦੇ ਮੰਤਰੀਗਣ, ਹੋਰ ਜਨਪ੍ਰਤੀਨਿਧੀ, ਨੌਰਥ ਈਸਟ ਤੋਂ ਆਏ ਸਾਰੇ ਭਰਾਵੋ ਅਤੇ ਭੈਣੋਂ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ
December 06th, 02:08 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ। ਇਸ ਸਮਾਗਮ ਵਿੱਚ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਇਹ ਬਾਬਾਸਾਹੇਬ ਡਾ ਬੀ.ਆਰ.ਅੰਬੇਡਕਰ ਦਾ ਮਹਾਪਰਿਨਿਰਵਾਣ ਦਿਵਸ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਬਾਸਾਹੇਬ ਅੰਬੇਡਕਰ ਦੁਆਰਾ ਤਿਆਰ ਕੀਤਾ ਗਿਆ ਸੰਵਿਧਾਨ, ਜਿਸ ਦੇ 75 ਸਾਲ ਪੂਰੇ ਹੋ ਗਏ ਹਨ, ਸਾਰੇ ਨਾਗਰਿਕਾਂ ਲਈ ਇੱਕ ਮਹਾਨ ਪ੍ਰੇਰਨਾ ਸਰੋਤ ਹੈ। ਸ਼੍ਰੀ ਮੋਦੀ ਨੇ ਭਾਰਤ ਦੇ ਸਾਰੇ ਨਾਗਰਿਕਾਂ ਵੱਲੋਂ ਬਾਬਾਸਾਹੇਬ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ।ਪ੍ਰਧਾਨ ਮੰਤਰੀ 13 ਨਵੰਬਰ ਨੂੰ ਬਿਹਾਰ ਦਾ ਦੌਰਾ ਕਰਨਗੇ
November 12th, 08:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਨਵੰਬਰ ਨੂੰ ਬਿਹਾਰ ਦਾ ਦੌਰਾ ਕਰਨਗੇ। ਉਹ ਦਰਭੰਗਾ ਜਾਣਗੇ ਅਤੇ ਸਵੇਰੇ 10:45 ਵਜੇ ਬਿਹਾਰ ਵਿੱਚ ਲਗਭਗ 12,100 ਕਰੋੜ ਰੁਪਏ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ ਅਤੇ ਦੇਸ਼ ਨੂੰ ਸਮਰਪਿਤ ਕਰਨਗੇ।Maharashtra needs a Mahayuti government with clear intentions and a spirit of service: PM Modi in Solapur
November 12th, 05:22 pm
PM Modi addressed a public gathering in Solapur, Maharashtra, highlighting BJP’s commitment to Maharashtra's heritage, middle-class empowerment, and development through initiatives that respect the state's legacy.PM Modi addresses public meetings in Chimur, Solapur & Pune in Maharashtra
November 12th, 01:00 pm
Campaigning in Maharashtra has gained momentum, with PM Modi addressing multiple public meetings in Chimur, Solapur & Pune. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.Those who looted rights of poor, gave slogan of poverty eradication: PM Modi in Palwal
October 01st, 07:42 pm
PM Modi, while initiating his address at the Palwal, Haryana rally, expressed his gratitude for the opportunity to visit various parts of Haryana in recent days. The PM shared his observation that a strong wave of support for the BJP is sweeping through every village, with one resonating chant: Bharosa dil se…BJP phir se!PM Modi addresses an enthusiastic crowd in Palwal, Haryana
October 01st, 04:00 pm
PM Modi, while initiating his address at the Palwal, Haryana rally, expressed his gratitude for the opportunity to visit various parts of Haryana in recent days. The PM shared his observation that a strong wave of support for the BJP is sweeping through every village, with one resonating chant: Bharosa dil se…BJP phir se!Cabinet approves 8 National High-Speed Road Corridor Projects at a total capital cost of Rs. 50,655 crore
August 02nd, 08:42 pm
The Cabinet Committee on Economic Affairs chaired by the Prime Minister Shri Narendra Modi has approved the development of 8 important National High Speed Corridor projects with a Length of 936 km at a cost of Rs. 50,655 crore across the country. Implementation of these 8 projects will generate an estimated 4.42 crore mandays of direct and indirect employment.ਮੁੰਬਈ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 13th, 06:00 pm
ਮਹਾਰਾਸ਼ਟਰ ਦੇ ਗਵਰਨਰ ਸ਼੍ਰੀ ਰਮੇਸ਼ ਬੈਸ ਜੀ, ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਪੀਯੂਸ਼ ਗੋਇਲ ਜੀ, ਰਾਮਦਾਸ ਅਠਾਵਲੇ ਜੀ, ਉਪ ਮੁੱਖ ਮੰਤਰੀ ਸ਼੍ਰੀ ਦੇਵੇਂਦ੍ਰ ਫਡਨਵੀਸ ਜੀ, ਅਜਿਤ ਦਾਦਾ ਪਵਾਰ ਜੀ, ਰਾਜ ਸਰਕਾਰ ਦੇ ਮੰਤਰੀ ਮੰਗਲ ਪ੍ਰਭਾਤ ਜੀ, ਦੀਪਕ ਕੇਸਰਕਰ ਜੀ, ਹੋਰ ਸਾਰੇ ਮਹਾਨੁਭਾਵ ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਮੁੰਬਈ ਵਿੱਚ 29,400 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
July 13th, 05:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਸੜਕ, ਰੇਲਵੇ ਅਤੇ ਬੰਦਰਗਾਹ ਖੇਤਰ ਨਾਲ ਜੁੜੇ 29,400 ਕਰੋੜ ਰੁਪਏ ਤੋਂ ਵੱਧ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ।ਪ੍ਰਧਾਨ ਮੰਤਰੀ 13 ਜੁਲਾਈ ਨੂੰ ਮੁੰਬਈ ਜਾਣਗੇ
July 12th, 05:23 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 13 ਜੁਲਾਈ, 2024 ਨੂੰ ਮੁੰਬਈ, ਮਹਾਰਾਸ਼ਟਰ ਦਾ ਦੌਰਾ ਕਰਨਗੇ। ਸ਼ਾਮ ਕਰੀਬ 5:30 ਵਜੇ ਪ੍ਰਧਾਨ ਮੰਤਰੀ ਗੋਰੇਗਾਂਵ, ਮੁੰਬਈ ਵਿੱਚ ਨੇਸਕੋ ਪ੍ਰਦਰਸ਼ਨੀ ਕੇਂਦਰ ਪਹੁੰਚਣਗੇ, ਜਿੱਥੇ ਉਹ 29,400 ਕਰੋੜ ਰੁਪਏ ਤੋਂ ਵੱਧ ਦੀ ਲਗਾਤ ਵਾਲੇ ਸੜਕ, ਰੇਲਵੇ ਅਤੇ ਬੰਦਰਗਾਹ ਖੇਤਰ ਨਾਲ ਜੁੜੇ ਅਨੇਕ ਪ੍ਰੋਜੈਕਟਾਂ ਨੂੰ ਲਾਂਚ ਕਰਨਗੇ, ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਸ ਦੇ ਬਾਅਦ ਸ਼ਾਮ ਕਰੀਬ 7 ਵਜੇ ਪ੍ਰਧਾਨ ਮੰਤਰੀ ਮੁੰਬਈ ਦਾ ਬਾਂਦਰਾ ਕੁਰਲਾ ਕੰਪਲੈਕਸ ਦੇ ਜੀ-ਬਲੌਕ ਵਿੱਚ ਇੰਡੀਅਨ ਨਿਊਜ਼ਪੇਪਰ ਸੋਸਾਇਟੀ (ਆਈਐੱਨਐੱਸ) ਸਕੱਤਰੇਤ ਦਾ ਦੌਰਾ ਕਰਨਗੇ ਅਤੇ ਆਈਐੱਨਐੱਸ ਟਾਵਰਸ ਦਾ ਉਦਘਾਟਨ ਕਰਨਗੇ।Under Yogi Ji’s government, riots and rioters have been stopped: PM Modi in Ghazipur, UP
May 25th, 04:45 pm
In the heart of Ghazipur, Prime Minister Narendra Modi assured the crowd of his transparent vision for a Viksit Bharat, pledging to thwart every obstruction posed by the opposition.