ਮਹਾਰਾਸ਼ਟਰ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਉਦਘਾਟਨ, ਸਮਰਪਣ ਅਤੇ ਨੀਂਹ ਪੱਥਰ ਰੱਖਣ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 29th, 12:45 pm
ਮਹਾਰਾਸ਼ਟਰ ਦੇ ਗਵਰਨਰ ਸੀ.ਪੀ. ਰਾਧਾਕ੍ਰਿਸ਼ਣਨ ਜੀ, ਮਹਾਰਾਸ਼ਟਰ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਉਪ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਜੀ, ਅਜੀਤ ਪਵਾਰ ਜੀ, ਪੁਣੇ ਦੇ ਸਾਂਸਦ ਅਤੇ ਮੰਤਰੀ ਪਰਿਸ਼ਦ ਦੇ ਮੇਰੇ ਯੁਵਾ ਸਾਥੀ ਭਾਈ ਮੁਰਲੀਧਰ, ਕੇਂਦਰ ਦੇ ਹੋਰ ਮੰਤਰੀ ਜੋ ਵੀਡੀਓ ਕਾਨਫਰੰਸ ਨਾਲ ਜੁੜੇ ਹੋਏ ਹਨ, ਮਹਾਰਾਸ਼ਟਰ ਦੇ ਸਾਰੇ ਸੀਨੀਅਰ ਮੰਤਰੀਗਣ ਵੀ ਮੇਰੇ ਸਾਹਮਣੇ ਮੈਨੂੰ ਦਿਖਾਈ ਦੇ ਰਹੇ ਹਨ, ਸਾਂਸਦਗਣ, ਵਿਧਾਇਕਗਣ, ਅਤੇ ਇਸ ਪ੍ਰੋਗਰਾਮ ਨਾਲ ਜੁੜੇ ਸਾਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮਹਾਰਾਸ਼ਟਰ ਵਿੱਚ 11,200 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
September 29th, 12:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮਹਾਰਾਸ਼ਟਰ ਵਿੱਚ 11,200 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ।ਪ੍ਰਧਾਨ ਮੰਤਰੀ 29 ਸਤੰਬਰ ਨੂੰ ਮਹਾਰਾਸ਼ਟਰ ਵਿੱਚ 11,200 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਦਘਾਟਨ ਕਰਨਗੇ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ
September 28th, 07:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 29 ਸਤੰਬਰ ਨੂੰ ਦੁਪਹਿਰ ਕਰੀਬ 12:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਮਹਾਰਾਸ਼ਟਰ ਵਿੱਚ 11,200 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ।ਕੈਬਨਿਟ ਨੇ ਰਾਸ਼ਟਰੀ ਉਦਯੋਗਿਕ ਗਲਿਆਰਾ ਵਿਕਾਸ ਪ੍ਰੋਗਰਾਮ ਦੇ ਤਹਿਤ 12 ਉਦਯੋਗਿਕ ਨੋਡਸ/ਸ਼ਹਿਰਾਂ ਨੂੰ ਮਨਜ਼ੂਰੀ ਦਿੱਤੀ
August 28th, 05:46 pm
ਭਾਰਤ ਜਲਦੀ ਹੀ ਉਦਯੋਗਿਕ ਸਮਾਰਟ ਸ਼ਹਿਰਾਂ ਦੀ ਇੱਕ ਵਿਸ਼ਾਲ ਲੜੀ ਸਥਾਪਿਤ ਕਰੇਗਾ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਅੱਜ ਇੱਕ ਇਤਿਹਾਸਿਕ ਫ਼ੈਸਲੇ ਵਿੱਚ, ਰਾਸ਼ਟਰੀ ਉਦਯੋਗਿਕ ਗਲਿਆਰਾ ਵਿਕਾਸ ਪ੍ਰੋਗਰਾਮ (ਐੱਨਆਈਸੀਡੀਪੀ) ਦੇ ਤਹਿਤ 28,602 ਕਰੋੜ ਰੁਪਏ ਦੇ ਅਨੁਮਾਨਿਤ ਨਿਵੇਸ਼ ਦੇ ਨਾਲ 12 ਨਵੇਂ ਪ੍ਰੋਜੈਕਟ ਪ੍ਰਸਤਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਕਦਮ ਦੇਸ਼ ਦੇ ਉਦਯੋਗਿਕ ਲੈਂਡਸਕੇਪ ਨੂੰ ਬਦਲਣ ਦੇ ਲਈ ਤਿਆਰ ਹੈ, ਜਿਸ ਨਾਲ ਉਦਯੋਗਿਕ ਨੋਡਸ ਅਤੇ ਸ਼ਹਿਰਾਂ ਦਾ ਇੱਕ ਮਜ਼ਬੂਤ ਨੈੱਟਵਰਕ ਤਿਆਰ ਹੋਵੇਗਾ ਜੋ ਆਰਥਿਕ ਵਿਕਾਸ ਅਤੇ ਆਲਮੀ ਮੁਕਾਬਲਾਤਮਕਤਾ ਨੂੰ ਹੁਲਾਰਾ ਦੇਵੇਗਾ।