ਭਾਰਤ ਟੇਕਸ 2024, ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 26th, 11:10 am
ਖਾਸ ਇਸ ਲਈ ਕਿਉਂਕਿ ਇਹ ਇੱਕ ਸਾਥ ਭਾਰਤ ਦੇ ਸਭ ਤੋਂ ਵੱਡੇ ਦੋ Exhibition ਸੈਂਟਰਸ, ਭਾਰਤ ਮੰਡਪਮ ਅਤੇ ਯਸੋਭੂਮੀ, ਇੱਕ ਸਾਥ ਦੋਨਾਂ ਵਿੱਚ ਹੋ ਰਿਹਾ ਹੈ। ਅੱਜ 3 ਹਜ਼ਾਰ ਤੋਂ ਜ਼ਿਆਦਾ Exhibitors...100 ਦੇਸ਼ਾਂ ਦੇ ਕਰੀਬ 3 ਹਜ਼ਾਰ ਖਰੀਦਾਰ...40 ਹਜ਼ਾਰ ਤੋਂ ਜ਼ਿਆਦਾ Trade Visitors...ਇੱਕ ਸਾਥ ਇਸ ਆਯੋਜਨ ਨਾਲ ਜੁੜੇ ਹਨ। ਇਹ ਆਯੋਜਨ, ਟੈਕਸਟਾਈਲ ਈਕੋਸਿਸਟਮ ਦੇ ਸਾਰੇ ਸਾਥੀਆਂ ਅਤੇ ਪੂਰੀ ਵੈਲਿਯੂ ਚੇਨ ਦੇ ਲਈ ਉਨ੍ਹਾਂ ਲੋਕਾਂ ਨੂੰ ਇੱਕ ਸਾਥ ਮਿਲਣ ਦਾ ਪਲੈਟਫਾਰਮ ਦੇ ਰਿਹਾ ਹੈ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਭਾਰਤ ਟੈਕਸ 2024 ਦਾ ਉਦਘਾਟਨ ਕੀਤਾ
February 26th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਭਾਰਤ ਟੈਕਸ 2024 ਦਾ ਉਦਘਾਟਨ ਕੀਤਾ, ਜੋ ਦੇਸ਼ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਸਭ ਤੋਂ ਵੱਡੇ ਗਲੋਬਲ ਟੈਕਸਟਾਈਲ ਸਮਾਗਮਾਂ ਵਿੱਚੋਂ ਇੱਕ ਹੈ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਲਗਾਈ ਗਈ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ।ਨੈਂਸ਼ਨਲ ਹੈਂਡਲੂਮ ਡੇਅ ਦੇ ਜਸ਼ਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 07th, 04:16 pm
ਕੁਝ ਹੀ ਦਿਨ ਪਹਿਲਾਂ ਭਾਰਤ ਮੰਡਪਮ ਦਾ ਸ਼ਾਨਦਾਰ ਲੋਕਅਰਪਣ ਕੀਤਾ ਗਿਆ ਹੈ। ਤੁਹਾਡੇ ਵਿੱਚੋਂ ਬਹੁਤ ਲੋਕ ਹਨ ਪਹਿਲਾਂ ਵੀ ਇੱਥੇ ਆਉਂਦੇ ਸੀ ਅਤੇ ਟੈਂਟ ਵਿੱਚ ਆਪਣੀ ਦੁਨੀਆ ਖੜੀ ਕਰਦੇ ਸਨ। ਹੁਣ ਅੱਜ ਤੁਸੀਂ ਬਦਲਿਆ ਹੋਇਆ ਦੇਸ਼ ਦੇਖਿਆ ਹੋਵੇਗਾ ਇੱਥੇ। ਅਤੇ ਅੱਜ ਅਸੀਂ ਇਸ ਭਾਰਤ ਮੰਡਪਮ ਵਿੱਚ National Handloom Day- ਰਾਸ਼ਟਰੀ ਹੈਂਡਲੂਮ ਦਿਵਸ ਮਨਾ ਰਹੇ ਹਾਂ। ਭਾਰਤ ਮੰਡਪਮ ਦੀ ਇਸ ਭੱਵਿਯਤਾ ਵਿੱਚ ਵੀ, ਭਾਰਤ ਦੇ ਹੈਂਡਲੂਮ ਉਦਯੋਗ ਦੀ ਅਹਿਮ ਭੂਮਿਕਾ ਹੈ। ਪੁਰਾਤਨ ਦਾ ਨੂਤਨ ਨਾਲ ਇਹੀ ਸੰਗਮ ਅੱਜ ਦੇ ਭਾਰਤ ਨੂੰ ਪਰਿਭਾਸ਼ਿਤ ਕਰਦਾ ਹੈ। ਅੱਜ ਦਾ ਭਾਰਤ, ਲੋਕਲ ਦੇ ਪ੍ਰਤੀ ਵੋਕਲ ਹੀ ਨਹੀਂ ਹੈ, ਬਲਕਿ ਉਸ ਨੂੰ ਗਲੋਬਲ ਬਣਾਉਣ ਦੇ ਲਈ ਆਲਮੀ ਮੰਚ ਵੀ ਦੇ ਰਿਹਾ ਹੈ। ਥੋੜੀ ਦੇਰ ਪਹਿਲਾਂ ਹੀ ਮੈਨੂੰ ਕੁਝ ਬੁਨਕਰ ਸਾਥੀਆਂ ਨਾਲ ਗੱਲਬਾਤ ਕਰਨ ਦਾ ਅਵਸਰ ਮਿਲਿਆ ਹੈ। ਦੇਸ਼ ਭਰ ਦੇ ਅਨੇਕਾਂ Handloom Clusters ਵਿੱਚ ਵੀ ਸਾਡੇ ਬੁਨਕਰ ਭਾਈ-ਭੈਣ ਦੂਰ-ਦੂਰ ਤੋਂ ਇੱਥੇ ਆਏ ਹਨ ਸਾਡੇ ਨਾਲ ਜੁੜੇ ਹਨ। ਮੈਂ ਆਪ ਸਭ ਦਾ ਇਸ ਵਿਸ਼ਾਲ ਸਮਾਰੋਹ ਵਿੱਚ ਦਿਲ ਤੋਂ ਸੁਆਗਤ ਕਰਦਾ ਹਾਂ, ਮੈਂ ਤੁਹਾਡਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਰਾਸ਼ਟਰੀ ਹੈਂਡਲੂਮ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ
August 07th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿੱਚ ਰਾਸ਼ਟਰੀ ਹੈਂਡਲੂਮ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ ਅਤੇ ਨੈਸ਼ਨਲ ਇੰਸਟੀਟਿਊਟ ਆਵੑ ਫੈਸ਼ਨ ਟੈਕਨੋਲੋਜੀ ਦੁਆਰਾ ਵਿਕਸਿਤ ਕੀਤੇ ਗਏ ਈ-ਪੋਰਟਲ 'ਭਾਰਤੀ ਵਸਤਰ ਏਵਮ ਸ਼ਿਲਪ ਕੋਸ਼ - ਟੈਕਸਟਾਈਲ ਅਤੇ ਕਰਾਫਟਸ ਦਾ ਭੰਡਾਰ' ਲਾਂਚ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਲਗਾਈ ਗਈ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ ਅਤੇ ਬੁਣਕਰਾਂ ਨਾਲ ਗੱਲਬਾਤ ਕੀਤੀ।Revamping cloth industry in Kashi
March 02nd, 06:50 pm
“We have to transform India’s economy. On one hand manufacturing sector is to be enhanced, while on the other side, we have to make sure it directly benefits the youth. They must get jobs so that lives of poorest of the poor stands transformed and they come out of the poverty line. Enhancing their purchasing power would increase the number of manufacturers, manufacturing growth, employment opportunities and expand the market.” –Narendra ModiPM’s interaction through PRAGATI
February 17th, 05:30 pm