ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜੁਬਲੀ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 05:00 pm
ਪ੍ਰੋਗਰਾਮ ਵਿੱਚ ਮੌਜੂਦ ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਕ੍ਰਿਸ਼ਣਰਾਓ ਬਾਗੜੇ ਜੀ, ਰਾਜਸਥਾਨ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਸ਼ਰਮਾ, ਜਸਟਿਸ ਸ਼੍ਰੀ ਸੰਜੀਵ ਖੰਨਾ ਜੀ, ਦੇਸ਼ ਦੇ ਕਾਨੂੰਨ ਮੰਤਰੀ ਸ਼੍ਰੀ ਅਰਜੁਨਰਾਮ ਮੇਘਵਾਲ ਜੀ, ਰਾਜਸਥਾਨ ਹਾਈਕੋਰਟ ਦੇ ਚੀਫ਼ ਜਸਟਿਸ ਸ਼੍ਰੀ ਮਨੀਂਦ੍ਰ ਮੋਹਨ ਸ਼੍ਰੀਵਾਸਤਵ ਜੀ, ਹੋਰ ਸਾਰੇ honourable judges, ਨਿਆਂ ਜਗਤ ਦੇ ਸਾਰੇ ਮਹਾਨੁਭਾਵ, ਮੌਜੂਦ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜੁਬਲੀ ਪ੍ਰੋਗਰਾਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ
August 25th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜੁਬਲੀ ਪ੍ਰੋਗਰਾਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਅੱਜ ਰਾਜਸਥਾਨ ਹਾਈ ਕੋਰਟ ਮਿਊਜ਼ੀਅਮ ਦਾ ਵੀ ਉਦਘਾਟਨ ਕੀਤਾ।ਪ੍ਰਧਾਨ ਮੰਤਰੀ ਨੇ ਨੈਸ਼ਨਲ ਜੁਡੀਸ਼ਲ ਡਾਟਾ ਗ੍ਰਿੱਡ ਪਲੈਟਫਾਰਮ ਦੇ ਤਹਿਤ ਆਉਣ ‘ਤੇ ਸੁਪਰੀਮ ਕੋਰਟ ਆਵ੍ ਇੰਡੀਆ ਦੀ ਸ਼ਲਾਘਾ ਕੀਤੀ
September 14th, 02:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਚੀਫ਼ ਜਸਟਿਸ ਦੇ ਉਸ ਐਲਾਨ ਦੀ ਸ਼ਲਾਘਾ ਕੀਤੀ ਹੈ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ ਭਾਰਤ ਦਾ ਸੁਪਰੀਮ ਕੋਰਟ, ਲੰਬਿਤ ਮਾਮਲਿਆਂ ਦੀ ਟ੍ਰੈਕਿੰਗ ਪ੍ਰਦਾਨ ਕਰਨ ਵਾਲੇ ਨੈਸ਼ਨਲ ਜੁਡੀਸ਼ਲ ਡਾਟਾ ਗ੍ਰਿੱਡ ਪਲੈਟਫਾਰਮ ਦੇ ਤਹਿਤ ਆਵੇਗਾ । ਸ਼੍ਰੀ ਮੋਦੀ ਨੇ ਕਿਹਾ ਕਿ ਟੈਕਨੋਲੋਜੀ ਦੇ ਇਸ ਤਰ੍ਹਾਂ ਦੇ ਉਪਯੋਗ ਨਾਲ ਪਾਰਦਰਸ਼ਤਾ ਵਧੇਗੀ ਅਤੇ ਸਾਡੇ ਦੇਸ਼ ਵਿੱਚ ਨਿਆਂ ਪ੍ਰਦਾਨ ਪ੍ਰਣਾਲੀ (justice delivery system) ਵਿੱਚ ਵਾਧਾ ਹੋਵੇਗਾ।