ਏਮਸ ਗੁਵਾਹਾਟੀ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 14th, 12:45 pm
ਮਾਂ ਕਾਮਾਖਯਾਰ, ਏ ਪੋਬਿਟ੍ਰਾ ਭੂਮੀਰ ਪੋਰਾ ਔਹੋਮੋਰ ਹੋਮੂਹ, ਭਾਟ੍ਰਿ ਭਾੱਗਿਨਲੋਇ, ਮੋਰ ਪ੍ਰੋਨਾਮ, (मां कामाख्यार,ए पोबिट्रॉ भूमीर पोरा ऑहोमोर होमूह,भाट्रि भॉग्निलोइ, मोर प्रोनाम) ਆਪ ਸਭ ਨੂੰ ਰੋਂਗਾਲੀ ਬੀਹੂ ਦੀ ਬਹੁਤ-ਬਹੁਤ ਸ਼ੁਭਕਾਮਨਾਵਾਂ! ਇਸ ਪਾਵਨ ਅਵਸਰ ‘ਤੇ ਅਸਾਮ ਦੇ, ਨਾੱਰਥ ਈਸਟ ਦੇ ਹੈਲਥ ਇਨਫ੍ਰਾਸਟ੍ਰਕਚਰ ਨੂੰ, ਅੱਜ ਇੱਕ ਨਵੀਂ ਤਾਕਤ ਮਿਲੀ ਹੈ। ਅੱਜ ਨਾੱਰਥ ਈਸਟ ਨੂੰ ਆਪਣਾ ਪਹਿਲਾ AIIMS ਮਿਲਿਆ ਹੈ। ਅਤੇ ਅਸਾਮ ਨੂੰ 3 ਨਵੇਂ ਮੈਡੀਕਲ ਕਾਲਜ ਮਿਲੇ ਹਨ। IIT ਗੁਵਾਹਾਟੀ ਦੇ ਨਾਲ ਮਿਲ ਕੇ ਆਧੁਨਿਕ ਰਿਸਰਚ ਦੇ ਲਈ 500 ਬੈੱਡ ਵਾਲੇ ਸੁਪਰ ਸਪੈਸ਼ਲਟੀ ਹਸਪਤਾਲ ਦਾ ਵੀ ਨੀਂਹ ਪੱਥਰ ਰੱਖਿਆ ਹੈ। ਅਤੇ ਅਸਾਮ ਦੇ ਲੱਖਾਂ-ਲੱਖ ਸਾਥੀਆਂ ਤੱਕ ਆਯੁਸ਼ਮਾਨ ਕਾਰਡ ਪਹੁੰਚਾਉਣ ਦਾ ਕੰਮ ਮਿਸ਼ਨ ਮੋਡ ‘ਤੇ ਸ਼ੁਰੂ ਹੋਇਆ ਹੈ। ਨਵੇਂ ਏਮਸ ਤੋਂ ਅਸਾਮ ਦੇ ਇਲਾਵਾ ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮੇਘਾਲਯ, ਮਿਜ਼ੋਰਮ ਅਤੇ ਮਣੀਪੁਰ ਦੇ ਸਾਥੀਆਂ ਨੂੰ ਵੀ ਇਸ ਦਾ ਬਹੁਤ ਲਾਭ ਮਿਲਣ ਵਾਲਾ ਹੈ। ਆਰੋਗਯ ਦੇ ਇਨ੍ਹਾਂ ਸਾਰੇ ਪ੍ਰੋਜੈਕਟਸ ਦੇ ਲਈ ਆਪ ਸਭ ਨੂੰ, ਨਾੱਰਥ ਈਸਟ ਦੇ ਸਾਰੇ ਮੇਰੇ ਭਾਈਆਂ ਭੈਣਾਂ ਨੂੰ ਬਹੁਤ-ਬਹੁਤ ਵਧਾਈ ਅਤੇ ਬਹੁਤ-ਬਹੁਤ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਗੁਵਾਹਾਟੀ, ਅਸਾਮ ਵਿੱਚ 3,400 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ, ਉਦਘਾਟਨ ਅਤੇ ਲੋਕਾਰਪਣ ਕੀਤਾ
April 14th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਵਾਹਾਟੀ, ਅਸਾਮ ਵਿੱਚ, 3,400 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਲੋਕਾਰਪਣ ਕੀਤਾ। ਪ੍ਰਧਾਨ ਮੰਤਰੀ ਨੇ ਏਮਸ, ਗੁਵਾਹਾਟੀ ਅਤੇ ਤਿੰਨ ਹੋਰ ਮੈਡੀਕਲ ਕਾਲਜਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਅਸਾਮ ਐਡਵਾਂਸ ਹੈਲਥਕੇਅਰ ਇਨੋਵੇਸ਼ਨ ਇੰਸਟੀਟਿਊਟ (ਏਏਐੱਚਆਈਆਈ) ਦੀ ਅਧਾਰਸ਼ਿਲਾ ਰੱਖੀ ਅਤੇ ਲਾਭਪਾਤਰੀਆਂ ਨੂੰ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਯ ਯੋਜਨਾ (ਏਬੀ-ਪੀਐੱਮਜੇਏਵਾਈ) ਕਾਰਡ ਵੰਡ ਕੇ ‘ਆਪਕੇ ਦਵਾਰ ਆਯੁਸ਼ਮਾਨ’ ਅਭਿਯਾਨ ਦੀ ਸ਼ੁਰੂਆਤ ਕੀਤੀ।Skilling, re-skilling and upskilling is the need of the hour: PM Modi
October 19th, 11:11 am
Prime Minister Narendra Modi addressed the Centenary Convocation of the University of Mysore via video conferencing today. Lauding the university, PM Modi said, “Several Indian greats such as Bharat Ratna Dr. Sarvapalli Radhakrisnan has been provided new inspiration by this esteemed University. Today, your teachers and professors are also handing over the nation and society's responsibility to you along with your degrees.” He spoke at length about the new National Education Policy (NEP) and said, “In last 5-6 years, we've continuously tried to help our students to go forward in the 21st century by changing our education system.” Addressing the convocation, the PM remarked that in higher education, a lot of focus has been put into development of infrastructure and structural reforms.PM Modi addresses the Centenary Convocation 2020 of University of Mysore, Karnataka
October 19th, 11:10 am
Prime Minister Narendra Modi addressed the Centenary Convocation of the University of Mysore via video conferencing today. Lauding the university, PM Modi said, “Several Indian greats such as Bharat Ratna Dr. Sarvapalli Radhakrisnan has been provided new inspiration by this esteemed University. Today, your teachers and professors are also handing over the nation and society's responsibility to you along with your degrees.” He spoke at length about the new National Education Policy (NEP) and said, “In last 5-6 years, we've continuously tried to help our students to go forward in the 21st century by changing our education system.” Addressing the convocation, the PM remarked that in higher education, a lot of focus has been put into development of infrastructure and structural reforms.At the root of India’s brave fight against COVID-19 is the hardwork of medical community & our Corona Warriors: PM
June 01st, 01:50 pm
Addressing the 25th anniversary programme of RHUGS via video conferencing, PM Modi said, At such a time, the world is looking up to our doctors, nurses, medical staff and scientific community with hope and gratitude. The world seeks both ‘care’ and ‘cure’ from you. The PM also strongly condemned the violence against front-line workers.PM Modi addresses 25th anniversary programme RGUHS
June 01st, 11:27 am
Addressing the 25th anniversary programme of RHUGS via video conferencing, PM Modi said, At such a time, the world is looking up to our doctors, nurses, medical staff and scientific community with hope and gratitude. The world seeks both ‘care’ and ‘cure’ from you. The PM also strongly condemned the violence against front-line workers.