ਖੇਤੀਬਾੜੀ ਅਰਥਸ਼ਾਸਤਰੀਆਂ ਦੀ ਅੰਤਰਰਾਸ਼ਟਰੀ ਕਾਨਫਰੰਸ ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 03rd, 09:35 am
ਕ੍ਰਿਸ਼ੀ ਅਤੇ ਕਿਸਾਨ ਕਲਿਆਣ ਮੰਤਰੀ, ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ, ਇੰਟਰਨੈਸ਼ਨਲ ਕਾਨਫਰੰਸ ਆਵ੍ ਐਗਰੀਕਲਚਰ ਇਕਨੌਮਿਕਸ ਦੇ ਪ੍ਰੈਜ਼ੀਡੈਂਟ ਡਾਕਟਰ ਮਤੀਨ ਕੈਮ, ਨੀਤੀ ਆਯੋਗ ਦੇ ਮੈਂਬਰ ਸ਼੍ਰੀ ਰਮੇਸ਼ ਜੀ, ਭਾਰਤ ਅਤੇ ਹੋਰ ਦੇਸ਼ਾਂ ਦੇ agriculture scientists, Research ਨਾਲ ਜੁੜੇ ਅਲੱਗ-ਅਲੱਗ ਯੂਨੀਵਰਸਿਟੀਜ਼ ਦੇ ਸਾਡੇ ਸਾਥੀ, ਐਗਰੀਕਲਚਰ ਸੈਕਟਰ ਨਾਲ ਜੁੜੇ experts ਅਤੇ stakeholders, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਖੇਤੀਬਾੜੀ ਅਰਥਸ਼ਾਸਤਰੀਆਂ ਦੀ 32ਵੀਂ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਕੀਤਾ
August 03rd, 09:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਨੈਸ਼ਨਲ ਐਗਰੀਕਲਚਰਲ ਸਾਇੰਸ ਸੈਂਟਰ (ਐੱਨਏਐੱਸਸੀ-NASC) ਕੰਪਲੈਕਸ ਵਿੱਚ ਖੇਤੀਬਾੜੀ ਅਰਥਸ਼ਾਸਤਰੀਆਂ ਦੀ 32ਵੀਂ ਅੰਤਰਰਾਸ਼ਟਰੀ ਕਾਨਫਰੰਸ (ਆਈਸੀਏਈ-ICAE) ਦਾ ਉਦਘਾਟਨ ਕੀਤਾ। ਇਸ ਵਰ੍ਹੇ ਦੀ ਕਾਨਫਰੰਸ ਦਾ ਥੀਮ “ਟ੍ਰਾਂਸਫਾਰਮੇਸ਼ਨ ਟੁਵਰਡਸ ਸਸਟੇਨੇਬਲ ਐਗਰੀ-ਫੂਡ ਸਿਸਟਮਸ” (“Transformation Towards Sustainable Agri-Food Systems”) ਹੈ। ਇਸ ਦਾ ਉਦੇਸ਼ ਆਲਮੀ ਚੁਣੌਤੀਆਂ ਜਿਵੇਂ ਜਲਵਾਯੂ ਪਰਿਵਰਤਨ, ਕੁਦਰਤੀ ਸੰਸਾਧਨਾਂ ਦੀ ਗਿਰਾਵਟ, ਵਧਦੀ ਉਤਪਾਦਨ ਲਾਗਤ ਅਤੇ ਸੰਘਰਸ਼ (ਦਵੰਦ) ਨੂੰ ਧਿਆਨ ਵਿੱਚ ਰੱਖਦੇ ਹੋਏ, ਟਿਕਾਊ ਕ੍ਰਿਸ਼ੀ ਦੀ ਤਰਫ਼ ਤਤਕਾਲ ਧਿਆਨ ਦੇਣਾ ਹੈ। ਇਸ ਕਾਨਫਰੰਸ ਵਿੱਚ ਲਗਭਗ 75 ਦੇਸ਼ਾਂ ਦੇ ਲਗਭਗ 1,000 ਪ੍ਰਤੀਨਿਧੀਆਂ ਨੇ ਹਿੱਸਾ ਲਿਆ।ਜਾਮਨਗਰ ਵਿੱਚ ਡਬਲਿਊਐੱਚਓ ਗਲੋਬਲ ਸੈਂਟਰ ਫੌਰ ਟ੍ਰੈਡਿਸ਼ਨਲ ਮੈਡੀਸਿਨ ਦਾ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 19th, 03:49 pm
ਮੌਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਕੁਮਾਰ ਜੁਗਨਾਥ ਜੀ, World Health Organisation ਦੇ ਡਾਇਰੈਕਟਰ ਜਨਰਲ, ਡਾਕਟਰ ਟੇਡਰੋਸ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੁਪੇਂਦਰ ਭਾਈ ਪਟੇਲ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਸਰਬਾਨੰਦ ਸੋਨੋਵਾਲ ਜੀ, ਡਾਕਟਰ ਮਨਸੁਖ ਮਾਂਡਵੀਯਾ, ਸ਼੍ਰੀ ਮੁੰਜਪਾਰਾ ਮਹੇਂਦਰਭਾਈ, ਇੱਥੇ ਉਪਸਥਿਤ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਨੇ ਜਾਮਨਗਰ ਵਿੱਚ ਡਬਲਿਊਐੱਚਓ ਗਲੋਬਲ ਸੈਂਟਰ ਫੌਰ ਟ੍ਰੈਡਿਸ਼ਨਲ ਮੈਡੀਸਿਨ ਦਾ ਨੀਂਹ ਪੱਥਰ ਰੱਖਿਆ
April 19th, 03:48 pm
ਪ੍ਰਧਾਨ ਮੰਤਰੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਕੁਮਾਰ ਜਗਨਨਾਥ ਅਤੇ ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਦੇ ਡਾਇਰੈਕਟਰ-ਜਨਰਲ ਡਾ. ਟੈਡਰੋਸ ਗ਼ੇਬ੍ਰੇਯੇਸਸ ਦੀ ਮੌਜੂਦਗੀ ਵਿੱਚ ਅੱਜ ਜਾਮਨਗਰ ਵਿੱਚ ਡਬਲਿਊਐੱਚਓ ਗਲੋਬਲ ਸੈਂਟਰ ਫੌਰ ਟ੍ਰੈਡਿਸ਼ਨਲ ਮੈਡੀਸਿਨ (ਜੀਸੀਟੀਐੱਮ) ਦਾ ਨੀਂਹ ਪੱਥਰ ਰੱਖਿਆ। ਜੀਸੀਟੀਐੱਮ ਸੰਸਾਰ ਭਰ ਵਿੱਚ ਪਰੰਪਰਾਗਤ ਦਵਾਈ ਲਈ ਪਹਿਲਾ ਅਤੇ ਇੱਕੋ ਇੱਕ ਗਲੋਬਲ ਆਊਟਪੋਸਟ ਕੇਂਦਰ ਹੋਵੇਗਾ। ਇਹ ਗਲੋਬਲ ਵੈਲਨੈੱਸ ਦੇ ਇੱਕ ਅੰਤਰਰਾਸ਼ਟਰੀ ਹੱਬ ਵਜੋਂ ਉਭਰੇਗਾ। ਇਸ ਮੌਕੇ ਬੰਗਲਾਦੇਸ਼, ਭੂਟਾਨ, ਨੇਪਾਲ ਦੇ ਪ੍ਰਧਾਨ ਮੰਤਰੀਆਂ ਅਤੇ ਮਾਲਦੀਵ ਦੇ ਰਾਸ਼ਟਰਪਤੀ ਦੇ ਵੀਡੀਓ ਸੰਦੇਸ਼ ਚਲਾਏ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਯਾ, ਸ਼੍ਰੀ ਸਬਾਨੰਦ ਸੋਨੋਵਾਲ, ਸ਼੍ਰੀ ਮੁੰਜਾਪਾਰਾ ਮਹੇਂਦਰਭਾਈ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰਭਾਈ ਪਟੇਲ ਮੌਜੂਦ ਸਨ।ਪ੍ਰਧਾਨ ਮੰਤਰੀ 21 ਦਸੰਬਰ ਨੂੰ ਪ੍ਰਯਾਗਰਾਜ ਦਾ ਦੌਰਾ ਕਰਨਗੇ ਅਤੇ ਇੱਕ ਅਨੋਖੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ, ਜਿਸ ਵਿੱਚ ਦੋ ਲੱਖ ਤੋਂ ਅਧਿਕ ਮਹਿਲਾਵਾਂ ਮੌਜੂਦ ਰਹਿਣਗੀਆਂ
December 20th, 10:21 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 21 ਦਸੰਬਰ ਨੂੰ ਪ੍ਰਯਾਗਰਾਜ ਦਾ ਦੌਰਾ ਕਰਨਗੇ ਅਤੇ ਲਗਭਗ ਇੱਕ ਵਜੇ ਦੁਪਹਿਰ ਨੂੰ ਇੱਕ ਅਨੋਖੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ, ਜਿਸ ਵਿੱਚ ਦੋ ਲੱਖ ਤੋਂ ਅਧਿਕ ਮਹਿਲਾਵਾਂ ਮੌਜੂਦ ਰਹਿਣਗੀਆਂ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 21 ਦਸੰਬਰ ਨੂੰ ਪ੍ਰਯਾਗਰਾਜ ਦਾ ਦੌਰਾ ਕਰਨਗੇ ਅਤੇ ਲਗਭਗ ਇੱਕ ਵਜੇ ਦੁਪਹਿਰ ਨੂੰ ਇੱਕ ਅਨੋਖੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ, ਜਿਸ ਵਿੱਚ ਦੋ ਲੱਖ ਤੋਂ ਅਧਿਕ ਮਹਿਲਾਵਾਂ ਮੌਜੂਦ ਰਹਿਣਗੀਆਂ।When science, government and society work together, results are better: PM Modi
September 28th, 11:01 am
PM Narendra Modi dedicated to the Nation 35 crop varieties with special traits. He said in the last 6-7 years, science and technology are being used on a priority basis to solve the challenges related to agriculture.PM dedicates to the Nation 35 crop varieties with special traits
September 28th, 11:00 am
PM Narendra Modi dedicated to the Nation 35 crop varieties with special traits. He said in the last 6-7 years, science and technology are being used on a priority basis to solve the challenges related to agriculture.PM highlights importance of Poshan Maah in converting nutrition awareness into a mass movement
August 30th, 03:46 pm
In the latest address of Mann ki Baat, the Prime Minister noted that the month of September will be observed as Poshan Maah - Nutrition month. He said that nation and nutrition are very closely interrelated. He added that nutrition merely does not only imply eating but getting essential nutrients like salts, vitamins etc.At the root of India’s brave fight against COVID-19 is the hardwork of medical community & our Corona Warriors: PM
June 01st, 01:50 pm
Addressing the 25th anniversary programme of RHUGS via video conferencing, PM Modi said, At such a time, the world is looking up to our doctors, nurses, medical staff and scientific community with hope and gratitude. The world seeks both ‘care’ and ‘cure’ from you. The PM also strongly condemned the violence against front-line workers.PM Modi addresses 25th anniversary programme RGUHS
June 01st, 11:27 am
Addressing the 25th anniversary programme of RHUGS via video conferencing, PM Modi said, At such a time, the world is looking up to our doctors, nurses, medical staff and scientific community with hope and gratitude. The world seeks both ‘care’ and ‘cure’ from you. The PM also strongly condemned the violence against front-line workers.In addition to rights, we must give as much importance to our duties as citizens: PM
December 25th, 02:54 pm
PM Modi unveiled a plaque to mark the laying of foundation stone of Atal Bihari Vajpayee Medical University in Lucknow. Speaking on the occasion, PM Modi said that from Swachh Bharat to Yoga, Ujjwala to Fit India and to promote Ayurveda - all these initiatives contribute towards prevention of diseases.PM Lays foundation stone of Atal Bihari Vajpayee Medical University
December 25th, 02:53 pm
PM Modi unveiled a plaque to mark the laying of foundation stone of Atal Bihari Vajpayee Medical University in Lucknow. Speaking on the occasion, PM Modi said that from Swachh Bharat to Yoga, Ujjwala to Fit India and to promote Ayurveda - all these initiatives contribute towards prevention of diseases.Prime Minister Narendra Modi meets Bill Gates
November 18th, 07:42 pm
Philanthropist Bill Gates today met Prime Minister Narendra Modi in Delhi. They held extensive talks on several issues.Ayushman Bharat is a holistic solution for a healthy India: PM Modi
October 01st, 04:00 pm
Prime Minister Modi addressed the Arogya Manthan programme to mark one year of Ayushman Bharat Yojana. The Prime Minister said Ayushman Bharat is one of the revolutionary steps of New India. He termed it as a symbol of collective resolve and strength of 130 crore people in India.PM addresses Arogya Manthan marking one year of Ayushman Bharat
October 01st, 03:58 pm
Prime Minister Modi addressed the Arogya Manthan programme to mark one year of Ayushman Bharat Yojana. The Prime Minister said Ayushman Bharat is one of the revolutionary steps of New India. He termed it as a symbol of collective resolve and strength of 130 crore people in India.BJP has been taking strong, bold decisions in the long-term interests of the people: PM Modi
May 05th, 02:22 pm
Highlighting the BJP’s development model at a rally in Madhya Pradesh’s Gwalior, PM Modi said, “BJP has been taking strong, bold decisions in the long-term interests of the people without discriminating on the basis of caste or creed or indulging in corruption since 2014. The people of Madhya Pradesh in particular have witnessed how the state government of Congress has totally failed to meet the expectations of the people or to address their grievances.”The Congress and its ‘Mahamilawati’ allies spent decades ruling the country but could not eradicate poverty: PM Modi
May 05th, 02:21 pm
At a rally in Madhya Pradesh's Sagar, PM Modi targeted the Congress and said, “The Congress and its Mahamilawati allies spent decades ruling the country but could not eradicate poverty from the country and neither provide access to basic necessities of life to the poor. All that should have been done by governments in previous decades is being done by us during the 21st century such as providing sanitation, electricity and clean cooking fuel to the poor.Congress government in M.P. has been a colossal failure: PM Modi in Madhya Pradesh
May 05th, 02:20 pm
Prime Minister Narendra Modi addressed two major rallies in Sagar and Gwalior in Madhya Pradesh after addressing another such rally in U.P earlier today.Through the Swachh Bharat Abhiyan, we are ensuring cleaner and healthier environment for our children: PM Modi
February 11th, 12:45 pm
PM Modi took part in the 3 billionth meal of Akshaya Patra mid-day meal programme in Vrindavan today where he served food to children. Addressing a gathering at the event, PM Modi spoke at length about Centre's flagship initiatives like Mission Indradhanush and National Nutrition Mission. Stressing on cleanliness, the PM said, Swachhata is an important aspect of any child's health. Through the Swachh Bharat Abhiyan, we are ensuring cleaner and healthier environment fo rour children.PM Modi takes part in the 3 billionth meal of Akshaya Patra mid-day meal programme in Vrindavan
February 11th, 12:44 pm
PM Modi took part in the 3 billionth meal of Akshaya Patra mid-day meal programme in Vrindavan today where he served food to children. Addressing a gathering at the event, PM Modi spoke at length about Centre's flagship initiatives like Mission Indradhanush and National Nutrition Mission. Stressing on cleanliness, the PM said, Swachhata is an important aspect of any child's health. Through the Swachh Bharat Abhiyan, we are ensuring cleaner and healthier environment fo rour children.