ਨਵੀਂ ਦਿੱਲੀ ਵਿੱਚ ਪ੍ਰਗਤੀ ਮੈਦਾਨ ਵਿਖੇ ਇੰਟਰਨੈਸ਼ਨਲ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ (ਆਈਈਸੀਸੀ) ਕੰਪਲੈਕਸ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
July 26th, 11:28 pm
ਅੱਜ ਦੇ ਇਹ ਦਿਵਯ ਅਤੇ ਭਵਯ (ਸ਼ਾਨਦਾਰ) ‘ਭਾਰਤ ਮੰਡਪਮ’ ਉਸ ਨੂੰ ਦੇਖ ਕੇ ਹਰ ਭਾਰਤੀ ਖੁਸ਼ੀ ਨਾਲ ਭਰ ਰਿਹਾ ਹੈ, ਆਨੰਦਿਤ ਹੈ, ਅਤੇ ਗਰਵ (ਮਾਣ) ਮਹਿਸੂਸ ਕਰ ਰਿਹਾ ਹੈ। ‘ਭਾਰਤ ਮੰਡਪਮ’ ਸੱਦਾ ਹੈ ਭਾਰਤ ਦੀ ਸਮਰੱਥਾ ਦਾ, ਭਾਰਤ ਦੀ ਨਵੀਂ ਊਰਜਾ ਦਾ। ‘ਭਾਰਤ ਮੰਡਪਮ’ ਦਰਸ਼ਨ ਹੈ, ਭਾਰਤ ਦੀ ਭਵਯਤਾ(ਸ਼ਾਨ) ਦਾ ਅਤੇ ਭਾਰਤ ਦੀ ਇੱਛਾਸ਼ਕਤੀ ਦਾ। ਕੋਰੋਨਾ ਦੇ ਕਠਿਨ ਕਾਲ ਵਿੱਚ ਜਦੋਂ ਹਰ ਤਰਫ਼ ਕੰਮ ਰੁਕਿਆ ਹੋਇਆ ਸੀ, ਸਾਡੇ ਦੇਸ਼ ਦੇ ਸ਼੍ਰਮਜੀਵੀਆਂ ਨੇ ਦਿਨ-ਰਾਤ ਮਿਹਨਤ ਕਰਕੇ ਇਸ ਦਾ ਨਿਰਮਾਣ ਪੂਰਾ ਕੀਤਾ ਹੈ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਇੰਟਰਨੈਸ਼ਨਲ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ (ਆਈਈਸੀਸੀ) ਕੰਪਲੈਕਸ ਦਾ ਉਦਘਾਟਨ ਕੀਤਾ
July 26th, 06:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਇੰਟਰਨੈਸ਼ਨਲ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ (ਆਈਈਸੀਸੀ) ਕੰਪਲੈਕਸ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਜੀ20 ਦੇ ਸਿੱਕੇ ਅਤੇ ਜੀ20 ਦੀ ਡਾਕ ਟਿਕਟ (ਸਟੈਂਪ) ਤੋਂ ਵੀ ਪਰਦਾ ਹਟਾਇਆ। ਪ੍ਰਧਾਨ ਮੰਤਰੀ ਨੇ ਕਨਵੈਨਸ਼ਨ ਸੈਂਟਰ ਦੇ 'ਭਾਰਤ ਮੰਡਪਮ' ਵਜੋਂ ਡ੍ਰੋਨ ਰਾਹੀਂ ਕੀਤੇ ਗਏ ਨਾਮਕਰਣ ਸਮਾਰੋਹ ਅਤੇ ਇਸ ਮੌਕੇ 'ਤੇ ਪ੍ਰਦਰਸ਼ਿਤ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਨੂੰ ਵੀ ਦੇਖਿਆ। ਪ੍ਰਧਾਨ ਮੰਤਰੀ ਦੁਆਰਾ ਕਲਪਨਾ ਕੀਤਾ ਗਿਆ ਅਤੇ ਲਗਭਗ 2700 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਰਾਸ਼ਟਰੀ ਪ੍ਰੋਜੈਕਟ ਦੇ ਰੂਪ ਵਿੱਚ ਵਿਕਸਿਤ ਕੀਤਾ ਗਿਆ, ਪ੍ਰਗਤੀ ਮੈਦਾਨ ਵਿੱਚ ਨਵਾਂ ਇੰਟਰਨੈਸ਼ਨਲ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ (ਆਈਈਸੀਸੀ) ਕੰਪਲੈਕਸ ਭਾਰਤ ਨੂੰ ਇੱਕ ਗਲੋਬਲ ਬਿਜ਼ਨਸ ਡੈਸਟੀਨੇਸ਼ਨ ਵਜੋਂ ਉਤਸ਼ਾਹਿਤ ਕਰਨ ਵਿੱਚ ਮਦਦ ਕਰੇਗਾ।Lothal a symbol of India's maritime power and prosperity: PM Modi
October 18th, 07:57 pm
PM Modi reviewed the work in progress at the site of National Maritime Heritage Complex at Lothal, Gujarat. Highlighting the rich and perse maritime heritage of India that has been around for thousands of years, the PM talked about the Chola Empire, Chera Dynasty and Pandya Dynasty from South India who understood the power of marine resources and took it to unprecedented heights.ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੁਜਰਾਤ ਦੇ ਲੋਥਲ ਵਿਖੇ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਸਾਈਟ ਦੇ ਕੰਮ ਦੀ ਸਮੀਖਿਆ ਕੀਤੀ
October 18th, 04:52 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਡ੍ਰੋਨ ਦੀ ਮਦਦ ਨਾਲ ਗੁਜਰਾਤ ਦੇ ਲੋਥਲ ਵਿਖੇ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਦੇ ਸਥਾਨ 'ਤੇ ਚਲ ਰਹੇ ਕੰਮ ਦੀ ਸਮੀਖਿਆ ਕੀਤੀ।90ਵੀਂ ਇੰਟਰਪੋਲ ਜਨਰਲ ਅਸੈਂਬਲੀ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
October 18th, 01:40 pm
ਮੈਂ 90ਵੀਂ ਇੰਟਰਪੋਲ ਜਨਰਲ ਅਸੈਂਬਲੀ ਲਈ ਸਾਰਿਆਂ ਦਾ ਨਿੱਘਾ ਸੁਆਗਤ ਕਰਦਾ ਹਾਂ। ਭਾਰਤ ਅਤੇ ਇੰਟਰਪੋਲ ਦੋਵਾਂ ਲਈ ਅਜਿਹੇ ਮਹੱਤਵਪੂਰਨ ਸਮੇਂ 'ਤੇ ਤੁਹਾਡਾ ਇੱਥੇ ਹੋਣਾ ਬਹੁਤ ਚੰਗਾ ਹੈ। ਭਾਰਤ 2022 ਵਿੱਚ ਆਜ਼ਾਦੀ ਦੇ 75 ਸਾਲ ਦਾ ਜਸ਼ਨ ਮਨਾ ਰਿਹਾ ਹੈ। ਇਹ ਸਾਡੇ ਲੋਕਾਂ, ਸੱਭਿਆਚਾਰ ਅਤੇ ਪ੍ਰਾਪਤੀਆਂ ਦਾ ਜਸ਼ਨ ਹੈ। ਇਹ ਦੇਖਣ ਦਾ ਸਮਾਂ ਹੈ ਕਿ ਅਸੀਂ ਕਿੱਥੋਂ ਆਏ ਹਾਂ ਅਤੇ ਇਹ ਵੀ ਦੇਖਣ ਲਈ ਕਿ ਅਸੀਂ ਕਿੱਥੇ ਜਾਣਾ ਚਾਹੁੰਦੇ ਹਾਂ? ਇੰਟਰਪੋਲ ਵੀ ਇੱਕ ਇਤਿਹਾਸਕ ਮੀਲ ਪੱਥਰ ਦੇ ਨੇੜੇ ਹੈ। 2023 ਵਿੱਚ, ਇੰਟਰਪੋਲ ਆਪਣੀ ਸਥਾਪਨਾ ਦੇ 100 ਸਾਲ ਮਨਾਏਗੀ। ਇਹ ਪ੍ਰਸੰਨਤਾ ਅਤੇ ਚਿੰਤਨ ਕਰਨ ਲਈ ਵਧੀਆ ਸਮਾਂ ਹੈ। ਨੁਕਸਾਨਾਂ ਤੋਂ ਸਿੱਖੋ, ਜਿੱਤਾਂ ਦਾ ਜਸ਼ਨ ਮਨਾਓ ਅਤੇ ਫਿਰ, ਉਮੀਦ ਨਾਲ ਭਵਿੱਖ ਵੱਲ ਦੇਖੋ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ 90ਵੀਂ ਇੰਟਰਪੋਲ ਜਨਰਲ ਅਸੈਂਬਲੀ ਨੂੰ ਸੰਬੋਧਨ ਕੀਤਾ
October 18th, 01:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ 90ਵੀਂ ਇੰਟਰਪੋਲ ਮਹਾਸਭਾ (ਜਨਰਲ ਅਸੈਂਬਲੀ) ਨੂੰ ਸੰਬੋਧਨ ਕੀਤਾ।Double Engine Sarkar is the one for the poor, the farmers and the youth: PM Modi
February 20th, 01:41 pm
Prime Minister Narendra Modi today addressed public meetings in Hardoi and Unnao, Uttar Pradesh. Addressing his first rally in Hardoi, PM Modi appreciated the enthusiasm of the people and highlighted the connection, the people of Hardoi have with the festival of Holi, “I know, this time the people of Hardoi, the people of UP are preparing to play Holi with colours twice.”PM Modi addresses public meetings in Hardoi and Unnao, Uttar Pradesh
February 20th, 01:30 pm
Prime Minister Narendra Modi today addressed public meetings in Hardoi and Unnao, Uttar Pradesh. Addressing his first rally in Hardoi, PM Modi appreciated the enthusiasm of the people and highlighted the connection, the people of Hardoi have with the festival of Holi, “I know, this time the people of Hardoi, the people of UP are preparing to play Holi with colours twice.”All MPs have taken care of both the products and the process in the productivity of Parliament: PM
November 23rd, 11:27 am
PM Narendra Modi inaugurated multi-storeyed flats for Members of Parliament through video conference. He remarked that all the MPs have taken care of both the products and the process in the productivity of Parliament and have attained a new height in this direction. He expressed happiness that Parliament proceedings continued even during the pandemic, with new regulations and several precautionary measures.PM inaugurates Multi Storeyed flats for Members of Parliament
November 23rd, 11:26 am
PM Narendra Modi inaugurated multi-storeyed flats for Members of Parliament through video conference. He remarked that all the MPs have taken care of both the products and the process in the productivity of Parliament and have attained a new height in this direction. He expressed happiness that Parliament proceedings continued even during the pandemic, with new regulations and several precautionary measures.My Diwali is not complete without being with the soldiers: PM at Longewala
November 14th, 11:28 am
PM Narendra Modi, continuing his tradition of spending Diwali with the armed forces interacted and addressed the soldiers at the Indian border post of Longewala. He said his Diwali is complete only when he is with the soldiers. He also greeted the brave mothers and sisters and paid tribute to their sacrifice.PM spends Diwali with soldiers in forward areas
November 14th, 11:27 am
PM Narendra Modi, continuing his tradition of spending Diwali with the armed forces interacted and addressed the soldiers at the Indian border post of Longewala. He said his Diwali is complete only when he is with the soldiers. He also greeted the brave mothers and sisters and paid tribute to their sacrifice.PM pays tributes to police personnel martyred in the line of duty on Police Commemoration Day
October 21st, 12:02 pm
The Prime Minister, Shri Narendra Modi paid tributes to police personnel martyred in the line of duty on Police Commemoration Day.BJP government has always worked for the betterment of poor and women: PM Modi
February 04th, 03:09 pm
In the run-up to the Delhi assembly elections, PM Narendra Modi addressed a public meeting in Dwarka today. Speaking at a huge rally, PM Narendra Modi said that people of Delhi are in favour of the BJP. He said that the opposition parties are having sleepless nights.PM Modi addresses a public meeting in Dwarka, Delhi
February 04th, 03:08 pm
In the run-up to the Delhi assembly elections, PM Narendra Modi addressed a public meeting in Dwarka today. Speaking at a huge rally, PM Narendra Modi said that people of Delhi are in favour of the BJP. He said that the opposition parties are having sleepless nights.Prime Minister terms Jammu & Kashmir as the crown of India
January 28th, 06:28 pm
The Prime Minister Shri Narendra Modi said Young India is not willing to procrastinate issues and is willing to combat separatism and terrorism.He was addressing the NCC Rally in Delhi today.PM Attends the National Cadet Corps Rally in Delhi
January 28th, 12:40 pm
Prime Minister inspected the Guard of Honour and reviewed the March Past by the various NCC contingents and also from Cadets from other friendly and neighbouring countries.NCC strengthens the spirit of discipline, determination and devotion towards the nation: PM
January 28th, 12:07 pm
Addressing the NCC Rally in Delhi, PM Modi said that NCC was a platform to strengthen the spirit of discipline, determination and devotion towards the nation. The Prime Minister said that as a young nation, India has decided that it will confront the challenges ahead and deal with them.Prime Minister Attends the National Cadet Corps Rally in Delhi
January 28th, 12:06 pm
Addressing the NCC Rally in Delhi, PM Modi said that NCC was a platform to strengthen the spirit of discipline, determination and devotion towards the nation. The Prime Minister said that as a young nation, India has decided that it will confront the challenges ahead and deal with them.I get inspiration from you: PM Modi to winners of Rashtriya Bal Puraskar
January 24th, 11:24 am
Prime Minister Shri Narendra Modi interacted with recipients of Rashtriya Bal Puraskar, here today.