ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਖੇਡ ਦਿਵਸ ‘ਤੇ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਅਰਪਿਤ ਕੀਤੀ
August 29th, 10:25 am
ਅੱਜ ਪਹਿਲਾਂ ਆਪਣੇ ਟਵੀਟ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਸਭ ਨੂੰ ਪਹਿਚਾਨਣ ਦੇ ਮਹੱਤਵ ‘ਤੇ ਜ਼ੋਰ ਦਿਤਾ ਜਿਨ੍ਹਾਂ ਨੇ ਖੇਡਾਂ ਵਿੱਚ ਉਤਸ਼ਾਹਪੂਰਵਕ ਯੋਗਦਾਨ ਦਿੱਤਾ ਹੈ ਅਤੇ ਗਲੋਬਲ ਪਲੈਟਫਾਰਮ ‘ਤੇ ਮਾਣ ਨਾਲ ਭਾਰਤ ਦਾ ਪ੍ਰਤੀਨਿਧੀਤੱਵ ਕੀਤਾ ਹੈ।ਪ੍ਰਧਾਨ ਮੰਤਰੀ ਨੇ ਰਾਸ਼ਟਰੀ ਖੇਡ ਦਿਵਸ ‘ਤੇ ਸਾਰੇ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ
August 29th, 08:54 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਖੇਡ ਦਿਵਸ ‘ਤੇ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 02nd, 01:01 pm
ਯੂਪੀ ਦੀ ਰਾਜਪਾਲ ਸ਼੍ਰੀਮਤੀ ਆਨੰਦੀਬੇਨ ਪਟੇਲ ਜੀ, ਇੱਥੋਂ ਦੇ ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਸੰਜੀਵ ਬਾਲਯਾਨ ਜੀ, ਵੀਕੇ ਸਿੰਘ ਜੀ, ਮੰਤਰੀ ਸ਼੍ਰੀ ਦਿਨੇਸ਼ ਖਟੀਕ ਜੀ, ਸ਼੍ਰੀ ਉਪੇਂਦਰ ਤਿਵਾਰੀ ਜੀ, ਸ਼੍ਰੀ ਕਪਿਲ ਦੇਵ ਅਗਰਵਾਲ ਜੀ, ਸੰਸਦ ਵਿੱਚ ਮੇਰੇ ਸਾਥੀ ਸ਼੍ਰੀਮਾਨ ਸਤਯਪਾਲ ਸਿੰਘ ਜੀ, ਰਾਜੇਂਦਰ ਅਗਰਵਾਲ ਜੀ, ਵਿਜਯਪਾਲ ਸਿੰਘ ਤੋਮਰ ਜੀ, ਸ਼੍ਰੀਮਤੀ ਕਾਂਤਾ ਕਰਦਮ ਜੀ, ਵਿਧਾਇਕ ਭਾਈ ਸੋਮੇਂਦਰ ਤੋਮਰ ਜੀ, ਸੰਗੀਤ ਸੋਮ ਜੀ, ਜਿਤੇਂਦਰ ਸਤਵਾਲ ਜੀ, ਸਤਯ ਪ੍ਰਕਾਸ਼ ਅਗਰਵਾਲ ਜੀ, ਮੇਰਠ ਜ਼ਿਲ੍ਹਾ ਪਰਿਸ਼ਦ ਪ੍ਰਧਾਨ ਗੌਰਵ ਚੌਧਰੀ ਜੀ, ਮੁਜ਼ੱਫਰਨਗਰ ਜ਼ਿਲ੍ਹਾ ਪਰਿਸ਼ਦ ਪ੍ਰਧਾਨ ਵੀਰਪਾਲ ਜੀ, ਹੋਰ ਸਾਰੇ ਜਨਪ੍ਰਤੀਨਿਧੀਗਣ ਅਤੇ ਮੇਰਠ-ਮੁਜ਼ੱਫਰਨਗਰ, ਦੂਰ-ਦੂਰ ਤੋਂ ਆਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ, ਆਪ ਸਭ ਨੂੰ ਸਾਲ 2022 ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ
January 02nd, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ‘ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ’ ਦਾ ਨੀਂਹ ਪੱਥਰ ਰੱਖਿਆ। ਇਹ ਖੇਡ ਯੂਨੀਵਰਸਿਟੀ ਲਗਭਗ 700 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਸਥਾਪਿਤ ਕੀਤੀ ਜਾਵੇਗੀ ਤੇ ਇਹ ਸਮੇਤ ਸਿੰਥੈਟਿਕ ਹਾਕੀ ਮੈਦਾਨ, ਫ਼ੁਟਬਾਲ ਦਾ ਮੈਦਾਨ, ਬਾਸਕੇਟਬਾਲ / ਵੌਲੀਬਾਲ / ਹੈਂਡਬਾਲ / ਕਬੱਡੀ ਦਾ ਮੈਦਾਨ, ਲਾੱਅਨ ਟੈਨਿਕਸ ਕੋਰਟ, ਜਿਮਨੇਜ਼ੀਅਮ ਹਾਲ ਤੇ ਸਾਈਕਲਿੰਗ ਵੇਲੋਡ੍ਰੋਮ ਜਿਹੇ ਆਧੁਨਿਕ ਤੇ ਅਤਿ–ਆਧੁਨਿਕ ਖੇਡ ਬੁਨਿਆਦੀ ਢਾਂਚੇ ਨਾਲ ਲੈਸ ਹੋਵੇਗੀ। ਇਸ ਯੂਨੀਵਰਸਿਟੀ ‘ਚ ਹੋਰ ਸੁਵਿਧਾਵਾਂ ਤੋਂ ਇਲਾਵਾ ਨਿਸ਼ਾਨੇਬਾਜ਼ੀ, ਸਕੁਐਸ਼, ਜਿਮਨਾਸਟਿਕਸ, ਵੇਟ–ਲਿਫ਼ਟਿੰਗ, ਨਿਸ਼ਾਨੇਬਾਜ਼ੀ, ਕਿਸ਼ਤੀ–ਚਾਲਨ ਤੇ ਕਯਾਕਿੰਗ ਜਿਹੀਆਂ ਸੁਵਿਧਾਵਾਂ ਵੀ ਹੋਣਗੀਆਂ। ਇਸ ਯੂਨੀਵਰਸਿਟੀ ‘ਚ 540 ਖਿਡਾਰਨਾਂ ਤੇ 540 ਖਿਡਾਰੀਆਂ ਸਮੇਤ 1,080 ਖਿਡਾਰੀਆਂ ਨੂੰ ਸਿਖਲਾਈ (ਟ੍ਰੇਨਿੰਗ) ਦੇਣ ਦੀ ਸਮਰੱਥਾ ਹੋਵੇਗੀ।India's youth wants to do something new and at a large scale: PM Modi during Mann Ki Baat
August 29th, 11:30 am
During Mann Ki Baat, PM Narendra Modi paid tribute to Major Dhyanchand and spoke about our Olympians, who have made the country proud on the world stage. He applauded the country’s youth for their ability to take risks and move ahead. The PM highlighted the efforts of our skilled manpower and paid tributes to Bhagwaan Vishwakarma.PM congratulates Bhavina Patel on winning Silver medal in Table Tennis at Paralympics Games
August 29th, 09:06 am
The Prime Minister, Shri Narendra Modi has congratulated Bhavina Patel on winning Silver medal in Table Tennis at Paralympics Games in Tokyo.PM greets sportspersons on National Sports Day; pays tributes to Major Dhyan Chand
August 29th, 10:34 am
The Prime Minister, Shri Narendra Modi has greeted the sportspersons on National Sports Day. Prime Minister also paid tributes to legendary Indian Hockey player Major Dhyan Chand.Fitness is not just a word but a pre-condition for healthy and fulfilling life: PM Modi
August 29th, 10:01 am
PM Narendra Modi launched the FIT India movement today. Speaking at the event, PM Modi said, A fit mind in a fit body is important. PM Modi further said lifestyle diseases are on the rise due to lifestyle disorders and we can ensure we don't get them by being fitness-conscious. The Prime Minister also urged people to make the FIT India movement a Jan Andolan.PM Modi launches FIT India movement
August 29th, 10:00 am
PM Narendra Modi launched the FIT India movement today. Speaking at the event, PM Modi said, A fit mind in a fit body is important. PM Modi further said lifestyle diseases are on the rise due to lifestyle disorders and we can ensure we don't get them by being fitness-conscious. The Prime Minister also urged people to make the FIT India movement a Jan Andolan.Let us join hands in curbing ‘single use plastic’: PM Modi during Mann Ki Baat
August 25th, 11:30 am
In the Mann Ki Baat episode, PM Narendra Modi spoke about several subjects, including 150th birth anniversary of Mahatma Gandhi, the special episode of Man vs Wild, wildlife conservation, single-use plastic and more. The PM also spoke about Janmashtami celebrations across the country.PM greets sports enthusiasts on National Sports Day
August 29th, 09:42 am
The Prime Minister Shri Narendra Modi has greeted sports enthusiasts on National Sports Day.PM congratulates all sportspersons and sports enthusiasts on National Sports Day; pays tributes to legendary Hockey player Major Dhyan Chand
August 29th, 11:06 am
”On National Sports Day, I congratulate all sportspersons and sports enthusiasts who pursue sports with great vigour and passion. I pay tributes to the exemplary Major Dhyan Chand, whose legendary sporting skills did wonders for Indian hockey... Sports is about physical fitness, mental alertness and personality enhancement. -PM Narendra Modi