ਰਾਸ਼ਟਰੀ ਪੁਰਸਕਾਰ ਪ੍ਰਾਪਤ ਅਧਿਆਪਕਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ

September 06th, 04:15 pm

ਅਧਿਆਪਕ-ਮਾਣਯੋਗ ਪ੍ਰਧਾਨ ਮੰਤਰੀ ਸਾਹਿਬ, ਸ਼ੁਭਕਾਮਨਾਵਾਂ! ਮੈਂ '12 ਹਾਈ ਸਕੂਲ', ਚੰਦਨਕਿਆਰੀ, ਬੋਕਾਰੋ, ਝਾਰਖੰਡ ਦੀ ਆਸ਼ਾ ਰਾਣੀ ਹਾਂ। (Teacher - Honourable Prime Minister Sir, greetings! I am Asha Rani from '12 High School', Chandankiyari, Bokaro, Jharkhand. शिक्षक - माननीय प्रधानमंत्री महोदय, नमो नमः अहम आशा रानी 12 उच्च विद्यालय, चंदन कहरी बोकारो झारखंड त: (संस्कृत में))

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਨਾਲ ਸਨਮਾਨਿਤ ਅਧਿਆਪਕਾਂ ਨਾਲ ਗੱਲਬਾਤ ਕੀਤੀ

September 06th, 04:04 pm

ਪੁਰਸਕਾਰ ਜੇਤੂ ਅਧਿਆਪਕਾਂ ਨੇ ਪ੍ਰਧਾਨ ਮੰਤਰੀ ਦੇ ਨਾਲ ਆਪਣੇ ਅਧਿਆਪਨ ਅਨੁਭਵ ਸਾਂਝੇ ਕੀਤੇ। ਉਨ੍ਹਾਂ ਨੇ ਬੱਚਿਆਂ ਨੂੰ ਪੜ੍ਹਾਉਣ ਨੂੰ ਹੋਰ ਅਧਿਕ ਰੋਚਕ ਬਣਾਉਣ ਦੇ ਲਈ ਅਪਣਾਈਆਂ ਜਾਣ ਵਾਲੀਆਂ ਦਿਲਚਸਪ ਤਕਨੀਕਾਂ ਬਾਰੇ ਭੀ ਬਾਤ ਕੀਤੀ। ਉਨ੍ਹਾਂ ਨੇ ਆਪਣੇ ਨਿਯਮਿਤ ਅਧਿਆਪਨ ਕਾਰਜ ਦੇ ਨਾਲ-ਨਾਲ ਆਪਣੇ ਸਮਾਜਿਕ ਕਾਰਜ ਦੀਆਂ ਉਦਾਹਰਣਾਂ ਭੀ ਸਾਂਝੀਆਂ ਕੀਤੀਆਂ। ਅਧਿਆਪਕਾਂ ਦੇ ਨਾਲ ਗੱਲਬਾਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਅਧਿਆਪਨ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਪਿਛਲੇ ਕੁਝ ਵਰ੍ਹਿਆਂ ਵਿੱਚ ਉਨ੍ਹਾਂ ਦੁਆਰਾ ਦਿਖਾਏ ਗਏ ਜ਼ਿਕਰਯੋਗ ਉਤਸ਼ਾਹ ਦੀ ਸ਼ਲਾਘਾ ਕੀਤੀ, ਜਿਸ ਨੂੰ ਪੁਰਸਕਾਰਾਂ ਦੇ ਜ਼ਰੀਏ ਮਾਨਤਾ ਮਿਲੀ ਹੈ।