ਪ੍ਰਧਾਨ ਮੰਤਰੀ ਨੇ ਰਿਪਬਲਿਕ ਸਮਿਟ 2024 ਨੂੰ ਸੰਬੋਧਨ ਕੀਤਾ
March 07th, 08:50 pm
ਇਸ ਮੌਕੇ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਦਹਾਕਾ ਭਾਰਤ ਦਾ ਹੈ ਅਤੇ ਇਸ ਤੱਥ ਦੀ ਪੁਸ਼ਟੀ ਕੀਤੀ ਗਈ ਹੈ ਕਿ ਇਹ ਬਿਆਨ ਕੋਈ ਰਾਜਨੀਤਕ ਨਹੀਂ ਸੀ। ਉਨ੍ਹਾਂ ਥੀਮ ਦੇ ਅਨੁਸਾਰ ਅਗਲੇ ਦਹਾਕੇ ਦੇ ਭਾਰਤ ਬਾਰੇ ਚਰਚਾ ਸ਼ੁਰੂ ਕਰਨ ਲਈ ਰਿਪਬਲਿਕ ਟੀਮ ਦੇ ਦ੍ਰਿਸ਼ਟੀਕੋਣ ਦੀ ਸ਼ਲਾਘਾ ਕਰਦੇ ਹੋਏ ਕਿਹਾ, “ਦੁਨੀਆ ਦਾ ਮੰਨਣਾ ਹੈ ਕਿ ਇਹ ਭਾਰਤ ਦਾ ਦਹਾਕਾ ਹੈ।” ਪ੍ਰਧਾਨ ਮੰਤਰੀ ਨੇ ਰੇਖਾਂਕਿਤ ਕੀਤਾ ਕਿ ਮੌਜੂਦਾ ਦਹਾਕਾ ਵਿਕਸਿਤ ਭਾਰਤ ਦੇ ਸੰਕਲਪਾਂ ਨੂੰ ਪੂਰਾ ਕਰਨ ਦਾ ਮਾਧਿਅਮ ਬਣੇਗਾ।India's path to development will be strong through a developed Tamil Nadu: PM Modi
March 04th, 06:08 pm
Prime Minister Narendra Modi addressed a public gathering in Chennai, Tamil Nadu, where he expressed his enthusiasm for the city's vibrant atmosphere and acknowledged its significance as a hub of talent, trade, and tradition. Emphasizing the crucial role of Chennai in India's journey towards development, PM Modi reiterated his commitment to building a prosperous Tamil Nadu as an integral part of his vision for a developed India.PM Modi addresses a public meeting in Chennai, Tamil Nadu
March 04th, 06:00 pm
Prime Minister Narendra Modi addressed a public gathering in Chennai, Tamil Nadu, where he expressed his enthusiasm for the city's vibrant atmosphere and acknowledged its significance as a hub of talent, trade, and tradition. Emphasizing the crucial role of Chennai in India's journey towards development, PM Modi reiterated his commitment to building a prosperous Tamil Nadu as an integral part of his vision for a developed India.ਪ੍ਰਧਾਨ ਮੰਤਰੀ 4-6 ਮਾਰਚ ਤੱਕ ਤੇਲੰਗਾਨਾ, ਤਮਿਲ ਨਾਡੂ, ਓਡੀਸ਼ਾ, ਪੱਛਮ ਬੰਗਾਲ ਅਤੇ ਬਿਹਾਰ ਦਾ ਦੌਰਾ ਕਰਨਗੇ
March 03rd, 11:58 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 4 ਤੋਂ 6 ਮਾਰਚ, 2024 ਤੱਕ ਤੇਲੰਗਾਨਾ, ਤਮਿਲ ਨਾਡੂ, ਓਡੀਸ਼ਾ, ਪੱਛਮ ਬੰਗਾਲ ਅਤੇ ਬਿਹਾਰ ਦਾ ਦੌਰਾ ਕਰਨਗੇ।ਪੱਛਮ ਬੰਗਾਲ ਦੇ ਕ੍ਰਿਸ਼ਣਾਨਗਰ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 02nd, 11:00 am
ਪੱਛਮ ਬੰਗਾਲ ਦੇ ਰਾਜਪਾਲ ਸੀਵੀ ਆਨੰਦਬੋਸ ਜੀ, ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼ਾਂਤਨੁ ਠਾਕੁਰ ਜੀ, ਬੰਗਾਲ ਵਿਧਾਨ ਸਭਾ ਵਿੱਚ ਨੇਤਾ ਵਿਰੋਧੀ ਧਿਰ ਸੁਵੇਂਦੁ ਅਧਿਕਾਰੀ ਜੀ, ਸੰਸਦ ਵਿੱਚ ਮੇਰੇ ਸਾਥੀ ਜਗਨਨਾਥ ਸਰਕਾਰ ਜੀ, ਰਾਜ ਸਰਕਾਰ ਦੇ ਮੰਤਰੀ ਮਹੋਦਯ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਦੇ ਨਾਦੀਆ ਜ਼ਿਲ੍ਹੇ ਦੇ ਕ੍ਰਿਸ਼ਣਾਨਗਰ ਵਿੱਚ 15,000 ਕਰੋੜ ਰੁਪਏ ਦੇ ਵਿਵਿਧ ਵਿਕਾਸ ਪ੍ਰੋਜਕੈਟ ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ
March 02nd, 10:36 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮ ਬੰਗਾਲ ਦੇ ਨਾਦੀਆ ਜ਼ਿਲ੍ਹੇ ਦੇ ਕ੍ਰਿਸ਼ਣਾਨਗਰ ਵਿੱਚ 15,000 ਕਰੋੜ ਰੁਪਏ ਦੇ ਵਿਵਿਧ ਵਿਕਾਸ ਪ੍ਰੋਜਕੈਟ ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ । ਅੱਜ ਦੇ ਇਹ ਵਿਕਾਸ ਪ੍ਰੋਜੈਕਟ ਬਿਜਲੀ, ਰੇਲ ਅਤੇ ਸੜਕ ਜਿਹੇ ਖੇਤਰਾਂ ਨਾਲ ਸਬੰਧਿਤ ਹਨ।ਪ੍ਰਧਾਨ ਮੰਤਰੀ 3-4 ਫਰਵਰੀ ਨੂੰ ਓਡੀਸ਼ਾ ਅਤੇ ਅਸਾਮ ਦਾ ਦੌਰਾ ਕਰਨਗੇ
February 02nd, 11:07 am
ਪ੍ਰਧਾਨ ਮੰਤਰੀ 3 ਫਰਵਰੀ ਨੂੰ ਲਗਭਗ 2:15 ਵਜੇ, ਓਡੀਸ਼ਾ ਦੇ ਸੰਬਲਪੁਰ ਵਿੱਚ ਇੱਕ ਜਨਤਕ ਪ੍ਰੋਗਰਾਮ ਦੇ ਦੌਰਾਨ 68,000 ਕਰੋੜ ਰੁਪਏ ਤੋਂ ਅਧਿਕ ਲਾਗਤ ਦੇ ਕਈ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦੇ ਉਦਘਾਟਨ ਕਰਨਗੇ, ਲੋਕਅਰਪਣ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਅਸਾਮ ਜਾਣਗੇ। 4 ਫਰਵਰੀ ਨੂੰ ਲਗਭਗ 11:30 ਵਜੇ ਪ੍ਰਧਾਨ ਮੰਤਰੀ ਗੁਵਹਾਟੀ ਵਿੱਚ ਇੱਕ ਜਨਤਕ ਪ੍ਰੋਗਰਾਮ ਦੇ ਦੌਰਾਨ 11,000 ਕਰੋੜ ਰੁਪਏ ਤੋਂ ਅਧਿਕ ਦੀਆਂ ਵਿਭਿੰਨ ਵਿਕਾਸ ਯੋਜਨਾਵਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।In a democracy like India, people of the country should be prioritized over ‘Familial Dynastic Politics’: PM Modi
October 03rd, 10:39 pm
Addressing a public meeting in Nizamabad in Telangana, Prime Minister Modi said that he is happy to have presented the state with various developmental projects worth Rs. 8,000 crores. “The BJP government at the Centre had given money to the BRS-led government here for the development of Telangana but unfortunately, BRS indulged in looting the money sent for the welfare of the state,” he said while slamming the state government.PM Modi addresses a public meeting in Nizamabad, Telangana
October 03rd, 04:18 pm
Addressing a public meeting in Nizamabad in Telangana, Prime Minister Modi said that he is happy to have presented the state with various developmental projects worth Rs. 8,000 crores. “The BJP government at the Centre had given money to the BRS-led government here for the development of Telangana but unfortunately, BRS indulged in looting the money sent for the welfare of the state,” he said while slamming the state government.ਤੇਲੰਗਾਨਾ ਦੇ ਨਿਜ਼ਾਮਾਬਾਦ ਵਿੱਚ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 03rd, 04:09 pm
ਤੇਲੰਗਾਨਾ ਦੀ ਰਾਜਪਾਲ ਤਮਿਲਿਸਾਈ ਸੌਂਦਰਾਰਾਜਨ ਜੀ, ਕੇਂਦਰ ਸਰਕਾਰ ਵਿੱਚ ਮੇਰੇ ਸਹਿਯੋਗੀ ਭਾਈ ਜੀ, ਕਿਸ਼ਨ ਰੈੱਡੀ ਜੀ, ਇੱਥੇ ਉਪਸਥਿਤ ਸਾਰੇ ਵਰਿਸ਼ਠ (ਸੀਨੀਅਰ) ਮਹਾਨੁਭਾਵ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਨਿਜ਼ਾਮਾਬਾਦ ਵਿੱਚ ਲਗਭਗ 8000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
October 03rd, 04:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਿਜ਼ਾਮਾਬਾਦ, ਤੇਲੰਗਾਨਾ ਵਿੱਚ ਬਿਜਲੀ, ਰੇਲ ਅਤੇ ਸਿਹਤ ਜਿਹੇ ਮਹੱਤਵਪੂਰਨ ਖੇਤਰਾਂ ਵਿੱਚ 8000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਐੱਨਟੀਪੀਸੀ ਦੇ ਤੇਲੰਗਾਨਾ ਸੁਪਰ ਥਰਮਲ ਪਾਵਰ ਪ੍ਰੋਜੈਕਟ ਦੇ ਫੇਜ਼ 1 ਦੇ 800 ਮੈਗਾਵਾਟ ਯੂਨਿਟ ਦਾ ਰਾਸ਼ਟਰ ਨੂੰ ਸਮਰਪਣ, ਮਨੋਹਰਾਬਾਦ ਅਤੇ ਸਿੱਦੀਪੇਟ ਨੂੰ ਜੋੜਨ ਵਾਲੀ ਨਵੀਂ ਰੇਲਵੇ ਲਾਈਨ ਅਤੇ ਧਰਮਾਬਾਦ - ਮਨੋਹਰਾਬਾਦ ਅਤੇ ਮਹਿਬੂਬਨਗਰ - ਕੁਰਨੂਲ ਵਿਚਕਾਰ ਬਿਜਲੀਕਰਣ ਪ੍ਰੋਜੈਕਟ ਸਮੇਤ ਰੇਲ ਪ੍ਰੋਜੈਕਟ ਸ਼ਾਮਲ ਹਨ। ਉਨ੍ਹਾਂ ਪੀਐੱਮ - ਆਯੁਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਮਿਸ਼ਨ ਦੇ ਤਹਿਤ ਰਾਜ ਭਰ ਵਿੱਚ 20 ਕ੍ਰਿਟੀਕਲ ਕੇਅਰ ਬਲਾਕਾਂ (ਸੀਸੀਬੀ) ਦਾ ਨੀਂਹ ਪੱਥਰ ਰੱਖਿਆ। ਸ਼੍ਰੀ ਮੋਦੀ ਨੇ ਸਿੱਦੀਪੇਟ - ਸਿਕੰਦਰਾਬਾਦ - ਸਿੱਦੀਪੇਟ ਰੇਲ ਸੇਵਾ ਨੂੰ ਭੀ ਹਰੀ ਝੰਡੀ ਦਿਖਾਈ।ਛੱਤੀਸਗੜ੍ਹ ਦੇ ਰਾਏਗੜ੍ਹ ਵਿੱਚ ਰੇਲ ਸੈਕਟਰ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 14th, 03:58 pm
ਅੱਜ ਛੱਤੀਸਗੜ੍ਹ ਵਿਕਾਸ ਦੀ ਦਿਸ਼ਾ ਵਿੱਚ ਇੱਕ ਹੋਰ ਬੜਾ ਕਦਮ ਉਠਾ ਰਿਹਾ ਹੈ। ਅੱਜ ਛੱਤੀਸਗੜ੍ਹ ਨੂੰ 6400 ਕਰੋੜ ਰੁਪਏ ਤੋਂ ਅਧਿਕ ਦੀਆਂ ਰੇਲ ਪਰਿਯੋਜਨਾਵਾਂ ਦਾ ਉਪਹਾਰ ਮਿਲ ਰਿਹਾ ਹੈ। ਛੱਤੀਸਗੜ੍ਹ ਦੀ ਸਮਰੱਥਾ) ਊਰਜਾ ਉਤਪਾਦਨ ਵਿੱਚ ਵਧਾਉਣ ਦੇ ਲਈ, ਸਿਹਤ ਦੇ ਖੇਤਰ ਵਿੱਚ ਹੋਰ ਸੁਧਾਰ ਦੇ ਲਈ ਅੱਜ ਅਨੇਕ ਨਵੀਆਂ ਯੋਜਨਾਵਾਂ ਦਾ ਸ਼ੁਭ-ਅਰੰਭ ਹੋਇਆ ਹੈ। ਅੱਜ ਇੱਥੇ ਸਿੱਕਲ ਸੈੱਲ ਕੌਂਸਲਿੰਗ ਕਾਰਡਸ ਭੀ ਵੰਡੇ ਗਏ ਹਨ।ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਰਾਏਗੜ੍ਹ ਵਿੱਚ ਲਗਭਗ 6,350 ਕਰੋੜ ਰੁਪਏ ਦੇ ਰੇਲਵੇ ਪ੍ਰੋਜਕੈਟ ਰਾਸ਼ਟਰ ਨੂੰ ਸਮਰਪਿਤ ਕੀਤੇ
September 14th, 03:11 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛੱਤੀਸਗੜ੍ਹ ਦੇ ਰਾਏਗੜ੍ਹ ਵਿੱਚ ਲਗਭਗ 6,350 ਕਰੋੜ ਰੁਪਏ ਦੇ ਰੇਲ ਸੈਕਟਰ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ। ਉਨ੍ਹਾਂ ਨੇ ਛੱਤੀਸਗੜ੍ਹ ਦੇ 9 ਜ਼ਿਲ੍ਹਿਆਂ ਵਿੱਚ 50 ਬਿਸਤਰਿਆਂ ਵਾਲੇ ‘ਕ੍ਰਿਟੀਕਲ ਕੇਅਰ ਬਲਾਕਸ’ (‘critical care blocks’) ਦਾ ਨੀਂਹ ਪੱਥਰ ਰੱਖਿਆ ਅਤੇ ਜਾਂਚ ਕੀਤੀ ਗਈ ਆਬਾਦੀ ਨੂੰ 1 ਲੱਖ ਸਿਕਲ ਸੈੱਲ ਕੌਂਸਲਿੰਗ ਕਾਰਡ (sickle cell counseling cards) ਵੰਡੇ। ਇਨ੍ਹਾਂ ਰੇਲ ਪ੍ਰੋਜੈਕਟਾਂ ਵਿੱਚ ਛੱਤੀਸਗੜ੍ਹ ਪੂਰਬ ਰੇਲ ਪ੍ਰੋਜੈਕਟ, ਪੜਾਅ-I, ਚੰਪਾ ਤੋਂ ਜਮਗਾ (Champa to Jamga) ਦੇ ਦਰਮਿਆਨ ਤੀਸਰੀ ਰੇਲ ਲਾਈਨ, ਪੈਂਡਰਾ ਰੋਡ ਤੋਂ ਅਨੂਪਪੁਰ (Pendra Road to Anuppur) ਦੇ ਦਰਮਿਆਨ ਤੀਸਰੀ ਰੇਲ ਲਾਈਨ ਅਤੇ ਤਲਾਈਪੱਲੀ ਕੋਲਾ ਖਦਾਨ (Talaipalli Coal Mine) ਨੂੰ ਐੱਨਟੀਪੀਸੀ ਲਾਰਾ ਸੁਪਰ ਥਰਮਲ ਪਾਵਰ ਸਟੇਸ਼ਨ (NTPC Lara Super Thermal Power Station (STPS)) ਨਾਲ ਜੋੜਨ ਵਾਲਾ ਐੱਮਜੀਆਰ (ਮੇਰੀ-ਗੋ-ਰਾਊਂਡ) ਸਿਸਟਮ (MGR (Merry-Go-Round) system)ਸ਼ਾਮਲ ਹੈ।ਭਾਰਤ-ਬੰਗਲਾਦੇਸ਼ ਮੈਤ੍ਰੀ ਪਾਈਪਲਾਈਨ ਦੇ ਸੰਯੁਕਤ ਵਰਚੁਅਲ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ
March 18th, 05:10 pm
ਭਾਰਤ-ਬੰਗਲਾਦੇਸ਼ ਸੰਬੰਧਾਂ ਵਿੱਚ ਅੱਜ ਇੱਕ ਨਵੇਂ ਅਧਿਆਇ ਦੀ ਸ਼ੁਰੂਆਤ ਹੋਈ ਹੈ। India-Bangladesh Friendship Pipeline ਇਸ ਦੀ ਨੀਂਹ ਅਸੀਂ ਸਤੰਬਰ 2018 ਵਿੱਚ ਰੱਖੀ ਸੀ। ਅਤੇ ਮੈਨੂੰ ਖੁਸ਼ੀ ਹੈ ਕਿ ਅੱਜ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਜੀ ਦੇ ਨਾਲ ਇਸ ਦਾ ਉਦਘਾਟਨ ਕਰਨ ਦਾ ਵੀ ਅਵਸਰ ਆ ਗਿਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀਮਤੀ ਸ਼ੇਖ ਹਸੀਨਾ ਨੇ ਸੰਯੁਕਤ ਰੂਪ ਨਾਲ ਭਾਰਤ-ਬੰਗਲਾਦੇਸ਼ ਮੈਤ੍ਰੀ ਪਾਈਪਲਾਈਨ ਦਾ ਉਦਘਾਟਨ ਕੀਤਾ
March 18th, 05:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀਮਤੀ ਸ਼ੇਖ ਹਸੀਨਾ ਨੇ ਅੱਜ ਸੰਯੁਕਤ ਰੂਪ ਨਾਲ ਭਾਰਤ-ਬੰਗਲਾਦੇਸ਼ ਮੈਤ੍ਰੀ ਪਾਈਪਲਾਈਨ (ਆਈਬੀਐੱਫਪੀ) ਦਾ ਵਰਚੁਅਲ ਮੋਡ ਵਿੱਚ ਉਦਘਾਟਨ ਕੀਤਾ। ਦੋਹਾਂ ਪ੍ਰਧਾਨ ਮੰਤਰੀਆਂ ਨੇ ਸਤੰਬਰ 2018 ਵਿੱਚ ਇਸ ਪਾਈਪਲਾਈਨ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਸੀ। ਨੁਮਾਲੀਗੜ੍ਹ ਰਿਫਾਇਨਰੀ ਲਿਮਿਟਿਡ 2015 ਤੋਂ ਬੰਗਲਾਦੇਸ਼ ਨੂੰ ਪੈਟਰੋਲੀਅਮ ਉਤਪਾਦਾਂ ਦੀ ਸਪਲਾਈ ਕਰ ਰਹੀ ਹੈ। ਇਹ ਭਾਰਤ ਅਤੇ ਉਸ ਦੇ ਗੁਆਂਢੀ ਦੇਸ਼ਾਂ ਦੇ ਦਰਮਿਆਨ ਦੂਸਰੀ ਸੀਮਾ-ਪਾਰ ਊਰਜਾ ਪਾਈਪਲਾਈਨ ਹੈ।India’s commitment to port-led development can be seen through the Sagarmala Scheme: PM
February 25th, 04:14 pm
The Prime Minister, Shri Narendra Modi dedicated to the nation the 1000 MW Neyveli New Thermal Power Project and 709 MW Solar Power Project of NLCIL. He laid the foundation stone for design, supply, installation and commissioning of a 5MW grid connected ground based solar power plant at V.O.Chidambaranar Port and for the extension, renovation and modernisation of Lower Bhavani Project System.PM inaugurates and lays foundation stone of various development projects in Coimbatore
February 25th, 04:12 pm
The Prime Minister, Shri Narendra Modi dedicated to the nation the 1000 MW Neyveli New Thermal Power Project and 709 MW Solar Power Project of NLCIL. He laid the foundation stone for design, supply, installation and commissioning of a 5MW grid connected ground based solar power plant at V.O.Chidambaranar Port and for the extension, renovation and modernisation of Lower Bhavani Project System.Connectivity is at the core of all round development: PM Modi
September 22nd, 01:26 pm
Prime Minister Shri Narendra Modi today inaugurated Jharsuguda airport in Odisha. Also, the Prime Minister dedicated the Garjanbahal coal mines and the Jharsuguda-Barapali-Sardega rail link to the nation. Addressing the gathering, PM Modi said, “This airport in Jharsuguda is well located to serve the needs of the people of Odisha. This is going to be the second airport in the state. While being happy this airport is opening, we also need to wonder why it took so many years for a second airport in Odisha. Also, PM Modi said these projects in Odisha will benefit the energy sector and enhance connectivity.PM in Odisha: Work commences for revival of Talcher Fertilizer Plant, Jharsuguda airport inaugurated
September 22nd, 01:12 pm
Prime Minister Shri Narendra Modi today inaugurated Jharsuguda airport in Odisha. Also, the Prime Minister dedicated the Garjanbahal coal mines and the Jharsuguda-Barapali-Sardega rail link to the nation. Addressing the gathering, PM Modi said, “This airport in Jharsuguda is well located to serve the needs of the people of Odisha. This is going to be the second airport in the state. While being happy this airport is opening, we also need to wonder why it took so many years for a second airport in Odisha.Social Media Corner 4 June 2017
June 04th, 08:04 pm
Your daily dose of governance updates from Social Media. Your tweets on governance get featured here daily. Keep reading and sharing!