ਜੀ-20 ਵਪਾਰ ਅਤੇ ਨਿਵੇਸ਼ ਮੰਤਰੀਆਂ ਦੀ ਬੈਠਕ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 24th, 09:57 am
ਇਤਿਹਾਸ ਗਵਾਹ ਹੈ ਕਿ ਵਪਾਰ ਨੇ ਵਿਚਾਰਾਂ, ਸੱਭਿਆਚਾਰਾਂ ਅਤੇ ਟੈਕਨੋਲੋਜੀ ਦੇ ਅਦਾਨ- ਪ੍ਰਦਾਨ ਨੂੰ ਹੁਲਾਰਾ ਦਿੱਤਾ ਹੈ। ਇਹ ਲੋਕਾਂ ਨੂੰ ਕਰੀਬ ਲਿਆਇਆ ਹੈ। ਵਪਾਰ ਅਤੇ ਵਿਸ਼ਵੀਕਰਣ ਨੇ ਕਰੋੜਾਂ ਲੋਕਾਂ ਨੂੰ ਅਤਿਅੰਤ ਗ਼ਰੀਬੀ ਤੋਂ ਬਾਹਰ ਕੱਢਿਆ ਹੈ।ਪ੍ਰਧਾਨ ਮੰਤਰੀ ਨੇ ਜੀ20 ਵਪਾਰ ਅਤੇ ਨਿਵੇਸ਼ ਮੰਤਰੀਆਂ ਦੀ ਬੈਠਕ ਨੂੰ ਸੰਬੋਧਨ ਕੀਤਾ
August 24th, 09:02 am
ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਗੁਲਾਬੀ ਸ਼ਹਿਰ ਦੀ ਜਨਤਾ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ ਅਤੇ ਕਿਹਾ ਕਿ ਇਹ ਖੇਤਰ ਆਪਣੇ ਗਤੀਸ਼ੀਲ ਅਤੇ ਉੱਦਮਸ਼ੀਲ ਲੋਕਾਂ ਦੇ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਵਪਾਰ ਨੇ ਵਿਚਾਰਾਂ, ਸੰਸਕ੍ਰਿਤੀਆਂ ਅਤੇ ਟੈਕਨੋਲੋਜੀ ਦੇ ਅਦਾਨ-ਪ੍ਰਦਾਨ ਨੂੰ ਹੁਲਾਰਾ ਦਿੱਤਾ ਹੈ, ਨਾਲ ਹੀ ਇਤਿਹਾਸ ਗਵਾਹ ਹੈ ਕਿ ਇਹ ਲੋਕਾਂ ਨੂੰ ਨਿਕਟ ਲਿਆਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਵਪਾਰ ਅਤੇ ਵਿਸ਼ਵੀਕਰਣ ਨੇ ਕਰੋੜਾਂ ਲੋਕਾਂ ਨੂੰ ਅਤਿਅੰਤ ਗ਼ਰੀਬੀ ਤੋਂ ਬਾਹਰ ਕੱਢਿਆ ਹੈ।”PM Modi addresses National Traders' Convention
April 19th, 04:54 pm
PM Narendra Modi addressed the National Traders' Convention in Delhi. PM Modi said that BJP-led NDA government in the last five years at the Centre worked to simplify lives and businesses of traders by scraping 1,500 archaic laws and simplifying processes. Taking a swipe at previous UPA government, PM Modi further added, Traders are the biggest stakeholder in our economy, but opposition parties remember you only on special occasions.