ਪ੍ਰਧਾਨ ਮੰਤਰੀ ਨੇ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ

January 12th, 08:17 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਜਯੰਤੀ ਅਤੇ ਰਾਸ਼ਟਰੀ ਯੁਵਾ ਦਿਵਸ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ। ਪ੍ਰਧਾਨ ਮੰਤਰੀ ਨੇ ਸਵਾਮੀ ਵਿਵੇਕਾਨੰਦ ‘ਤੇ ਆਪਣੇ ਵਿਚਾਰਾਂ ਵਾਲੀ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ।

ਪ੍ਰਧਾਨ ਮੰਤਰੀ 5 ਫਰਵਰੀ ਨੂੰ ਜੈਪੁਰ ਮਹਾਖੇਲ ਦੇ ਪ੍ਰਤੀਭਾਗੀਆਂ ਨੂੰ ਸੰਬੋਧਨ ਕਰਨਗੇ

February 04th, 10:54 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 5 ਫਰਵਰੀ, 2023 ਨੂੰ ਦੁਪਹਿਰ 1 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਜੈਪੁਰ ਮਹਾਖੇਲ ਦੇ ਪ੍ਰਤੀਭਾਗੀਆਂ ਨੂੰ ਸੰਬੋਧਨ ਕਰਨਗੇ।

ਉੱਤਰ ਪ੍ਰਦੇਸ਼ ਦੇ ਬਸਤੀ ਵਿੱਚ ਦੂਸਰੇ ਸਾਂਸਦ ਖੇਲ ਮਹਾਕੁੰਭ ਦੇ ਉਦਘਾਟਨ ਸਮੇਂ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

January 18th, 04:39 pm

ਯੂਪੀ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਸੰਸਦ ਵਿੱਚ ਮੇਰੇ ਸਾਥੀ ਸਾਡੇ ਯੁਵਾ ਮਿੱਤਰ ਭਾਈ ਹਰੀਸ਼ ਦ੍ਵਿਵੇਦੀ ਜੀ, ਵਿਭਿੰਨ ਖੇਡਾਂ ਦੇ ਖਿਡਾਰੀ, ਰਾਜ ਸਰਕਾਰ ਦੇ ਮੰਤਰੀਗਣ, ਵਿਧਾਇਕਗਣ ਹੋਰ ਸਾਰੇ ਜਨਪ੍ਰਤੀਨਿਧੀ, ਹੋਰ ਸਾਰੇ ਵਰਿਸ਼ਠ ਮਹਾਨੁਭਾਵ ਅਤੇ ਵਿਸ਼ਾਲ ਸੰਖਿਆ ਵਿੱਚ ਮੈਂ ਦੇਖ ਰਿਹਾ ਹਾਂ ਚਾਰੋਂ ਤਰਫ਼ ਨੌਜਵਾਨ ਹੀ ਨੌਜਵਾਨ ਹਨ। ਮੇਰੇ ਪਿਆਰੇ ਭਾਈਓ ਅਤੇ ਭੈਣੋਂ।

ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਬਸਤੀ ਜ਼ਿਲ੍ਹੇ ਵਿੱਚ ਸਾਂਸਦ ਖੇਲ ਮਹਾਕੁੰਭ 2022-23 ਦੇ ਦੂਸਰੇ ਪੜਾਅ ਦਾ ਉਦਘਾਟਨ ਕੀਤਾ

January 18th, 01:00 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਾਂਸਦ ਖੇਲ ਮਹਾਕੁੰਭ 2022-23 ਦੇ ਦੂਸਰੇ ਪੜਾਅ ਦਾ ਉਦਘਾਟਨ ਕੀਤਾ। ਸਾਲ 2021 ਤੋਂ ਬਸਤੀ ਤੋਂ ਸਾਂਸਦ ਸ਼੍ਰੀ ਹਰੀਸ਼ ਦਿਵੇਦੀ ਦੁਆਰਾ ਬਸਤੀ ਜ਼ਿਲੇ ਵਿੱਚ ਸਾਂਸਦ ਖੇਲ ਮਹਾਕੁੰਭ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਖੇਲ ਮਹਾਕੁੰਭ ਵਿੱਚ ਕੁਸ਼ਤੀ, ਕਬੱਡੀ, ਖੋ-ਖੋ, ਬਾਸਕਟਬਾਲ, ਫੁੱਟਬਾਲ, ਹਾਕੀ, ਵਾਲੀਬਾਲ, ਜਿਹੀਆਂ ਇਨਡੋਰ ਅਤੇ ਆਊਟਡੋਰ ਖੇਡਾਂ ਵਿੱਚ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ। ਖੇਲ ਮਹਾਕੁੰਭ ਦੌਰਾਨ ਹੈਂਡਬਾਲ, ਸ਼ਤਰੰਜ, ਕੈਰਮ, ਬੈਡਮਿੰਟਨ, ਟੇਬਲ ਟੈਨਿਸ ਆਦਿ ਤੋਂ ਇਲਾਵਾ ਲੇਖ ਲਿਖਣ, ਪੇਂਟਿੰਗ, ਰੰਗੋਲੀ ਬਣਾਉਣ ਆਦਿ ਦੇ ਮੁਕਾਬਲੇ ਵੀ ਕਰਵਾਏ ਜਾਂਦੇ ਹਨ।

ਪੁਦੂਚੇਰੀ ਵਿੱਚ 25ਵੇਂ ਨੈਸ਼ਨਲ ਯੂਥ ਫੈਸਟੀਵਲ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

January 12th, 03:02 pm

ਪੁਦੂਚੇਰੀ ਦੇ ਲੈਫਟੀਨੈਂਟ ਗਵਰਨਰ ਤਮਿਲ-ਸਾਈ ਜੀ, ਮੁੱਖ ਮੰਤਰੀ ਐੱਨ ਰੰਗਾਸਾਮੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਨਾਰਾਇਣ ਰਾਣੇ ਜੀ, ਸ਼੍ਰੀ ਅਨੁਰਾਗ ਠਾਕੁਰ ਜੀ, ਸ਼੍ਰੀ ਨਿਸ਼ੀਤ ਪ੍ਰਮਾਣਿਕ ਜੀ, ਸ਼੍ਰੀ ਭਾਨੂ ਪ੍ਰਤਾਪ ਸਿੰਘ ਵਰਮਾ ਜੀ, ਪੁਦੂਚੇਰੀ ਸਰਕਾਰ ਦੇ ਸੀਨੀਅਰ ਮੰਤਰੀਗਣ, ਸਾਂਸਦ ਗਣ, ਵਿਧਾਇਕ ਗਣ, ਦੇਸ਼ ਦੇ ਹੋਰ ਰਾਜਾਂ ਦੇ ਮੰਤਰੀਗਣ, ਅਤੇ ਮੇਰੇ ਯੁਵਾ ਸਾਥੀਓ! ਵਣੱਕਮ! ਆਪ ਸਭ ਨੂੰ ਰਾਸ਼ਟਰੀ ਯੁਵਾ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ!

ਪ੍ਰਧਾਨ ਮੰਤਰੀ ਨੇ ਪੁਦੂਚੇਰੀ ’ਚ 25ਵੇਂ ਨੈਸ਼ਨਲ ਯੂਥ ਫੈਸਟੀਵਲ ਦਾ ਉਦਘਾਟਨ ਕੀਤਾ

January 12th, 11:01 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੁਦੂਚੇਰੀ ’ਚ 25ਵੇਂ ‘ਨੈਸ਼ਨਲ ਯੂਥ ਫੈਸਟੀਵਲ’ (ਰਾਸ਼ਟਰੀ ਯੁਵਾ ਉਤਸਵ) ਦਾ ਉਦਘਾਟਨ ਕੀਤਾ। ਅੱਜ ਸਵਾਮੀ ਵਿਵੇਕਾਨੰਦ ਦੀ ਜਯੰਤੀ ‘ਰਾਸ਼ਟਰੀ ਯੁਵਾ ਦਿਵਸ’ ਵਜੋਂ ਮਨਾਈ ਜਾ ਰਹੀ ਹੈ। ਇਸ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਨੇ ‘ਮੇਰੇ ਸਪਨੋਂ ਕਾ ਭਾਰਤ’ ਅਤੇ ‘ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਅਣਗੌਲ਼ੇ ਨਾਇਕ’ ਵਿਸ਼ਿਆਂ ਬਾਰੇ ਚੋਣਵੇਂ ਲੇਖ ਜਾਰੀ ਕੀਤੇ। ਇਹ ਲੇਖ ਦੋ ਵਿਸ਼ਿਆਂ ’ਤੇ ਇੱਕ ਲੱਖ ਨੌਜਵਾਨਾਂ ਵੱਲੋਂ ਭੇਜੇ ਲੇਖਾਂ ’ਚੋਂ ਚੁਣੇ ਗਏ ਹਨ। ਪ੍ਰਧਾਨ ਮੰਤਰੀ ਨੇ ਪੁਦੂਚੇਰੀ ਵਿੱਚ ਐੱਮਐੱਸਐੱਮਈ (MSME) ਮੰਤਰਾਲੇ ਦੇ ਇੱਕ ਟੈਕਨੋਲੋਜੀ ਕੇਂਦਰ ਦਾ ਵੀ ਉਦਘਾਟਨ ਕੀਤਾ, ਜਿਸ ਨੂੰ ਲਗਭਗ 122 ਕਰੋੜ ਰੁਪਏ ਦੇ ਨਿਵੇਸ਼ ਨਾਲ ਬਣਾਇਆ ਗਿਆ ਹੈ। ਪ੍ਰਧਾਨ ਮੰਤਰੀ ਨੇ ਪੁਦੂਚੇਰੀ ਸਰਕਾਰ ਦੁਆਰਾ ਲਗਭਗ 23 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਓਪਨ-ਏਅਰ ਥੀਏਟਰ ਆਡੀਟੋਰੀਅਮ, ਪੇਰੁਨਥਲਾਈਵਰ ਕਾਮਰਾਜਰ ਮਨੀਮੰਡਪਮ ਦਾ ਵੀ ਉਦਘਾਟਨ ਕੀਤਾ। ਇਸ ਮੌਕੇ 'ਤੇ ਕੇਂਦਰੀ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ, ਸ਼੍ਰੀ ਨਾਰਾਇਣ ਰਾਣੇ, ਸ਼੍ਰੀ ਭਾਨੂ ਪ੍ਰਤਾਪ ਸਿੰਘ ਵਰਮਾ ਅਤੇ ਸ਼੍ਰੀ ਨਿਸਿਥ ਪ੍ਰਮਾਣਿਕ, ਡਾ. ਤਮਿਲਿਸਾਈ ਸੁੰਦਰਰਾਜਨ, ਪੁਦੂਚੇਰੀ ਦੇ ਮੁੱਖ ਮੰਤਰੀ ਸ਼੍ਰੀ ਐੱਨ. ਰੰਗਾਸਵਾਮੀ, ਰਾਜ ਮੰਤਰੀ ਅਤੇ ਸੰਸਦ ਮੈਂਬਰ ਮੌਜੂਦ ਸਨ।

ਪ੍ਰਧਾਨ ਮੰਤਰੀ 12 ਜਨਵਰੀ ਨੂੰ 25ਵੇਂ ਰਾਸ਼ਟਰੀ ਯੂਥ ਫੈਸਟੀਵਲ ਦਾ ਉਦਘਾਟਨ ਕਰਨਗੇ

January 10th, 12:47 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 12 ਜਨਵਰੀ, 2022 ਨੂੰ ਸਵੇਰੇ 11 ਵਜੇ ਪੁੱਦੂਚੇਰੀ ਵਿੱਚ ਵੀਡੀਓ ਕਾਨਫਰੰਸਿੰਗ ਜ਼ਰੀਏ 25ਵੇਂ ਨੈਸ਼ਨਲ ਯੂਥ ਫੈਸਟੀਵਲ ਦਾ ਉਦਘਾਟਨ ਕਰਨਗੇ। ਜ਼ਿਕਰਯੋਗ ਹੈ ਕਿ ਇਹ ਦਿਨ ਸਵਾਮੀ ਵਿਵੇਕਾਨੰਦ ਦਾ ਜਨਮ ਦਿਨ ਹੈ, ਜਿਸ ਨੂੰ ਰਾਸ਼ਟਰੀ ਯੁਵਾ ਦਿਵਸ ਵਜੋਂ ਮਨਾਇਆ ਜਾਂਦਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਅਰਬਿੰਦੋ ਦੀ 150ਵੀਂ ਜਯੰਤੀ 'ਤੇ ਆਯੋਜਿਤ ਕੀਤੇ ਜਾਣ ਵਾਲੇ ਯਾਦਗਾਰੀ ਸਮਾਗਮ ਲਈ ਗਠਿਤ ਉੱਚ ਪੱਧਰੀ ਕਮੇਟੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕੀਤੀ

December 24th, 06:52 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਚ ਪੱਧਰੀ ਕਮੇਟੀ (ਐੱਚਐੱਲਸੀ) ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸਦਾ ਗਠਨ ਸ਼੍ਰੀ ਅਰਬਿੰਦੋ ਦੀ 150ਵੀਂ ਜਯੰਤੀ ਮਨਾਉਣ ਲਈ ਕੀਤਾ ਗਿਆ ਹੈ। ਐੱਚਐੱਲਸੀ ਦੀ ਨੋਟੀਫਿਕੇਸ਼ਨ 20 ਦਸੰਬਰ, 2021 ਨੂੰ ਜਾਰੀ ਕੀਤੀ ਗਈ ਸੀ। ਕਮੇਟੀ ਵਿੱਚ ਵੱਖ-ਵੱਖ ਖੇਤਰਾਂ ਦੇ 53 ਮੈਂਬਰ ਸ਼ਾਮਲ ਹਨ।

Prime Minister Exhorts Youth to Contribute Selflessly and Constructively in Politics

January 12th, 03:31 pm

The Prime Minister, Shri Narendra Modi has called uponthe youth of the country to contribute selflessly and constructively in politics.

Prime Minister explains Swami Vivekanada’s leadership advice to the youth

January 12th, 03:28 pm

The Prime Minister, Shri Narendra Modi has asked the youth of the nation to follow Swami Vivekananda’s leadership advice and praised the revered monk for his contribution in developing inpiduals and institutions.

Impact and Influence of Swami Vivekananda remains intact in our national life: PM Modi

January 12th, 10:36 am

PM Modi addressed the valedictory function of the second National Youth Parliament Festival via video conferencing. Remembering Swami Vivekananda on his birth anniversary, the Prime Minister remarked that even with the passage of time, impact and influence of Swami Vivekananda remains intact in our national life.

PM addresses Valedictory Function of 2nd National Youth Parliament Festival

January 12th, 10:35 am

PM Modi addressed the valedictory function of the second National Youth Parliament Festival via video conferencing. Remembering Swami Vivekananda on his birth anniversary, the Prime Minister remarked that even with the passage of time, impact and influence of Swami Vivekananda remains intact in our national life.

PM to address valedictory function of 2nd National Youth Parliament Festival on 12th January

January 10th, 12:31 pm

PM Narendra Modi will address the valedictory function of the second National Youth Parliament Festival on 12th January 2021 at 10:30 AM. The objective of the National Youth Parliament Festival (NYPF) is to hear the voice of youth between 18 and 25 years of age, who are allowed to vote and will join various careers in coming years, including public services.

Powered by the talented youth, a New India is taking shape: PM Modi

January 13th, 11:13 am

Prime Minister Modi addressed the nation on the occasion of National Youth Day. PM Modi said that a new India was being built, powered by the talented youth. The spoke at length how youth were at the forefront of making India a startup hub.

Social Media Corner 12 January 2018

January 12th, 07:32 pm

Your daily dose of governance updates from Social Media. Your tweets on governance get featured here daily. Keep reading and sharing!

PM addresses two video conferences on the occasion of National Youth Day

January 12th, 06:25 pm

PM Narendra Modi addressed two video conferences today, on National Youth Day. He said that it was the government’s endeavour to boost innovation and make the youth job creators. He also added that some people were trying to pide the nation but the youth of this country were giving a fitting answer to such elements.

PM Modi addresses Youth Day & Sarvadharma Sabha in Belagavi via video conferencing

January 12th, 05:31 pm

While addressing a programme in Belagavi via video conferencing, PM Modi today said that Swami Vivekananda emphasised on brotherhood and believed that our well-being rested in development of India. The PM said that ‘Seva Bhaav’ was a part of India’s culture and he commended several inpiduals and organisations who were selflessly serving the society.

We want to make our youth job creators: PM Modi

January 12th, 12:45 pm

Prime Minister, Shri Narendra Modi today addressed the National Youth Day 2018 at Gautam Buddha University in Noida via video-conferencing.

PM bows to Swami Vivekananda on his Jayanti

January 12th, 11:13 am

The Prime Minister, Shri Narendra Modi has bowed to Swami Vivekananda, on his Jayanti.