Our government has taken unprecedented steps for women empowerment in the last 10 years: PM in Panipat, Haryana
December 09th, 05:54 pm
PM Modi launched the ‘Bima Sakhi Yojana’ of Life Insurance Corporation, in line with his commitment to women empowerment and financial inclusion, in Panipat, Haryana. The Prime Minister stressed that it was imperative to ensure ample opportunities and remove every obstacle in their way to empower women. He added that when women were empowered, new doors of opportunities opened for the country.Prime Minister Shri Narendra Modi launches LIC’s Bima Sakhi Yojana
December 09th, 04:30 pm
PM Modi launched the ‘Bima Sakhi Yojana’ of Life Insurance Corporation, in line with his commitment to women empowerment and financial inclusion, in Panipat, Haryana. The Prime Minister stressed that it was imperative to ensure ample opportunities and remove every obstacle in their way to empower women. He added that when women were empowered, new doors of opportunities opened for the country.Institutional service has the ability to solve big problems of the society and the country: PM at the Karyakar Suvarna Mahotsav
December 07th, 05:52 pm
PM Modi addressed the Karyakar Suvarna Mahotsav in Ahmedabad via video conferencing. He highlighted the Karyakar Suvarna Mahotsav as a key milestone in 50 years of service by BAPS. He praised the initiative of connecting volunteers to service work, which began five decades ago and applauded the dedication of lakhs of BAPS workers.Prime Minister Shri Narendra Modi addresses Karyakar Suvarna Mahotsav in Ahmedabad
December 07th, 05:40 pm
PM Modi addressed the Karyakar Suvarna Mahotsav in Ahmedabad via video conferencing. He highlighted the Karyakar Suvarna Mahotsav as a key milestone in 50 years of service by BAPS. He praised the initiative of connecting volunteers to service work, which began five decades ago and applauded the dedication of lakhs of BAPS workers.ਕੁਦਰਤੀ ਖੇਤੀ 'ਤੇ ਰਾਸ਼ਟਰੀ ਮਿਸ਼ਨ ਦੀ ਸ਼ੁਰੂਆਤ
November 25th, 08:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਤਹਿਤ ਸੁਤੰਤਰ ਤੌਰ ‘ਤੇ ਕਾਰਜ ਕਰਨ ਵਾਲੀ ਇੱਕ ਸੈਂਟਰਲੀ ਸਪਾਂਸਰਡ ਸਕੀਮ ਦੇ ਰੂਪ ਵਿੱਚ ਰਾਸ਼ਟਰੀ ਕੁਦਰਤੀ ਖੇਤੀ ਮਿਸ਼ਨ (ਐੱਨਐੱਮਐੱਨਐੱਫ- NMNF) ਸ਼ੁਰੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।ਅੰਤਰਰਾਸ਼ਟਰੀ ਅਭਿਧੱਮ ਦਿਵਸ ਦੇ ਉਦਘਟਾਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 17th, 10:05 am
ਸੰਸਕ੍ਰਿਤੀ ਮੰਤਰੀ ਸ਼੍ਰੀਮਾਨ ਗਜੇਂਦਰ ਸਿੰਘ ਸ਼ੇਖਾਵਤ ਜੀ, ਮਾਇਨੌਰਿਟੀ ਅਫੇਅਰਸ ਮਿਨਿਸਟਰ ਸ਼੍ਰੀ ਕਿਰਨ ਰਿਜਿਜੂ ਜੀ, ਭੰਤੇ ਭਦੰਤ ਰਾਹੁਲ ਬੋਧੀ ਮਹਾਥੇਰੋ ਜੀ, ਵੇਨੇਰੇਬਲ ਚਾਂਗਚੁਪ ਛੋਦੈਨ ਜੀ, ਮਹਾਸੰਘ ਦੇ ਸਾਰੇ ਪਤਵੰਤੇ ਮੈਂਬਰ, Excellencies, Diplomatic community ਦੇ ਮੈਂਬਰ, Buddhist Scholars, ਧੱਮ ਦੇ ਅਨੁਯਾਈ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਅਭਿਧੱਮ ਦਿਵਸ ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ
October 17th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਅੰਤਰਰਾਸ਼ਟਰੀ ਅਭਿਧੱਮ ਦਿਵਸ (International Abhidhamma Divas) ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ। ਅਭਿਧੱਮ ਦਿਵਸ ਭਗਵਾਨ ਬੁੱਧ ਦੇ ਅਭਿਧੱਮ ਦੀ ਸਿੱਖਿਆ ਦੇਣ ਦੀ ਘਟਨਾ ਨਾਲ ਜੁੜਿਆ ਹੈ। ਹਾਲ ਹੀ ਵਿੱਚ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਨਾਲ ਇਸ ਵਰ੍ਹੇ ਦੇ ਅਭਿਧੱਮ ਦਿਵਸ ਸਮਾਰੋਹ ਦਾ ਮਹੱਤਵ ਹੋਰ ਵਧ ਗਿਆ ਹੈ, ਕਿਉਂਕਿ ਭਗਵਾਨ ਬੁੱਧ ਦੀਆਂ ਅਭਿਧੱਮ ‘ਤੇ ਸਿੱਖਿਆਵਾਂ ਮੂਲ ਤੌਰ ‘ਤੇ ਪਾਲੀ ਭਾਸ਼ਾ ਵਿੱਚ ਉਪਲਬਧ ਹਨ।ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 10:39 pm
ET World Leaders Forum ਦੇ ਇਸ ਪ੍ਰੋਗਰਾਮ ਵਿੱਚ ਆਉਣਾ, ਕਈ ਪੁਰਾਣੇ ਚਿਹਰੇ ਨਜ਼ਰ ਆ ਰਹੇ ਹਨ, ਤਾਂ ਇਹ ਆਪਣੇ ਆਪ ਵਿੱਚ ਇੱਕ ਖੁਸ਼ੀ ਦੀ ਗੱਲ ਹੈ। ਮੈਨੂੰ ਵਿਸ਼ਵਾਸ ਹੈ ਕਿ ਇੱਥੇ ਭਾਰਤ ਦੇ bright future ਨੂੰ ਲੈ ਕੇ ਬਿਹਤਰੀਨ ਸੰਵਾਦ ਹੋਏ ਹੋਣਗੇ। ਅਤੇ ਇਹ ਸੰਵਾਦ ਤਦ ਹੋਏ ਜਦੋਂ ਭਾਰਤ ਨੂੰ ਲੈ ਕੇ ਪੂਰਾ ਵਿਸ਼ਵ ਇੱਕ ਵਿਸ਼ਵਾਸ ਨਾਲ ਭਰਿਆ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਨੂੰ ਸੰਬੋਧਨ ਕੀਤਾ
August 31st, 10:13 pm
ਸਭਾ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਦੇਸ਼ ਦੇ ਉੱਜਵਲ ਭਵਿੱਖ ਲਈ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 'ਤੇ ਸ਼ਾਨਦਾਰ ਵਿਚਾਰ-ਵਟਾਂਦਰੇ ਹੋਏ ਹੋਣਗੇ ਅਤੇ ਉਨ੍ਹਾਂ ਰੇਖਾਂਕਿਤ ਕੀਤਾ ਕਿ ਇਹ ਵਿਚਾਰ-ਵਟਾਂਦਰੇ ਅਜਿਹੇ ਸਮੇਂ ਹੋ ਰਹੇ ਹਨ, ਜਦੋਂ ਦੁਨੀਆ ਭਾਰਤ 'ਤੇ ਭਰੋਸਾ ਕਰਦੀ ਹੈ।PM Modi's conversation with Lakhpati Didis in Jalgaon, Maharashtra
August 26th, 01:46 pm
PM Modi had an enriching interaction with Lakhpati Didis in Jalgaon, Maharashtra. The women, who are associated with various self-help groups shared their life journeys and how the Lakhpati Didi initiative is transforming their lives.ਮਹਾਰਾਸ਼ਟਰ ਦੇ ਜਲਗਾਂਓ ਵਿੱਚ ਲਖਪਤੀ ਦੀਦੀ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 01:00 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀ ਸੀਪੀ ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ, ਦੇਸ਼ ਦੇ ਖੇਤੀਬਾੜੀ ਮੰਤਰੀ, ਗ੍ਰਾਮੀਣ ਵਿਕਾਸ ਮੰਤਰੀ ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ ਜੀ, ਇਸੇ ਧਰਤੀ ਦੀ ਸੰਤਾਨ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ, ਪ੍ਰਤਾਪ ਰਾਵ ਜਾਧਵ, ਕੇਂਦਰੀ ਸਰਕਾਰ ਵਿੱਚ ਸਾਡੇ ਮੰਤਰੀ ਸ਼੍ਰੀ ਚੰਦ੍ਰਸ਼ੇਖਰ ਜੀ, ਇਸੇ ਧਰਤੀ ਦੀ ਸੰਤਾਨ ਭੈਣ ਰਕਸ਼ਾ ਖਡਸੇ ਜੀ, ਉੱਪ-ਮੁੱਖ ਮੰਤਰੀ ਸ਼੍ਰੀ ਅਜੀਤ ਪਵਾਰ ਜੀ, ਦੇਵੇਂਦਰ ਫਡਣਵੀਸ ਜੀ, ਮਹਾਰਾਸ਼ਟਰ ਸਰਕਾਰ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਵਿਸ਼ਾਲ ਸੰਖਿਆ ਵਿੱਚ ਸਾਨੂੰ ਅਸ਼ੀਰਵਾਦ ਦੇਣ ਦੇ ਲਈ ਆਈਆਂ ਹੋਈਆਂ ਮਾਤਾਵਾਂ-ਭੈਣਾਂ। ਦੂਰ-ਦੂਰ ਮੇਰੀ ਜਿੱਥੇ ਵੀ ਨਜ਼ਰ ਪਹੁੰਚ ਰਹੀ ਹੈ, ਅਜਿਹਾ ਲਗ ਰਿਹਾ ਹੈ ਮਾਤਾਵਾਂ ਦਾ ਮਹਾਸਾਗਰ ਉਮੜ ਪਿਆ ਹੈ। ਇਹ ਦ੍ਰਿਸ਼ ਆਪਣੇ-ਆਪ ਵਿੱਚ ਸਕੂਨ ਦਿੰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਜਲਗਾਂਓ ਵਿੱਚ ਲਖਪਤੀ ਦੀਦੀ ਸੰਮੇਲਨ ਨੂੰ ਸੰਬੋਧਨ ਕੀਤਾ
August 25th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਜਲਗਾਂਓ ਵਿੱਚ ਲਖਪਤੀ ਦੀਦੀ ਸੰਮੇਲਨ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਹਾਲ ਹੀ ਵਿੱਚ ਮੌਜੂਦਾ ਸਰਕਾਰ ਦੇ ਤੀਸਰੇ ਕਾਰਜਕਾਲ ਦੇ ਦੌਰਾਨ ਲਖਪਤੀ ਬਣੀਆਂ 11 ਲੱਖ ਨਵੀਂਆਂ ਲਖਪਤੀ ਦੀਦੀਆਂ ਨੂੰ ਸਰਟੀਫਿਕੇਟ ਦਿੱਤੇ ਅਤੇ ਉਨ੍ਹਾਂ ਦਾ ਅਭਿਨੰਦਨ ਕੀਤਾ। ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੀ ਲਖਪਤੀ ਦੀਦੀਆਂ ਨਾਲ ਗੱਲਬਾਤ ਵੀ ਕੀਤੀ। ਸ਼੍ਰੀ ਮੋਦੀ ਨੇ 2,500 ਕਰੋੜ ਰੁਪਏ ਦਾ ਰਿਵੌਲਵਿੰਗ ਫੰਡ ਜਾਰੀ ਕੀਤਾ, ਜਿਸ ਨਾਲ 4.3 ਲੱਖ ਸੈਲਫ ਹੈਲਪ ਗੁੱਪਸ (ਐੱਸਐੱਚਜੀ) ਦੇ ਲਗਭਗ 48 ਲੱਖ ਮੈਂਬਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਨੇ 5,000 ਕਰੋੜ ਰੁਪਏ ਦੇ ਬੈਂਕ ਲੋਨ ਵੀ ਪ੍ਰਦਾਨ ਕੀਤੇ, ਜਿਸ ਨਾਲ 2.35 ਲੱਖ ਐੱਸਐੱਚਜੀ ਦੇ 25.8 ਲੱਖ ਮੈਂਬਰਾਂ ਨੂੰ ਲਾਭ ਮਿਲੇਗਾ। ਲਖਪਤੀ ਦੀਦੀ ਯੋਜਨਾ ਦੀ ਸ਼ੁਰੂਆਤ ਤੋਂ ਹੁਣ ਤੱਕ ਇੱਕ ਕਰੋੜ ਮਹਿਲਾਵਾਂ ਨੂੰ ਲਖਪਤੀ ਦੀਦੀ ਬਣਾਇਆ ਜਾ ਚੁੱਕਿਆ ਹੈ ਅਤੇ ਸਰਕਾਰ ਨੇ ਤਿੰਨ ਕਰੋੜ ਲਖਪਤੀ ਦੀਦੀਆਂ ਬਣਾਉਣ ਦਾ ਲਕਸ਼ ਰੱਖਿਆ ਹੈ।ਵਾਇਸ ਆਵ੍ ਗਲੋਬਲ ਸਾਊਥ ਸਮਿਟ 3.0 ਵਿੱਚ ਨੇਤਾਵਾਂ ਦੇ ਉਦਘਾਟਨ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੁਆਰਾ ਦਿੱਤੇ ਗਏ ਸਮਾਪਤੀ ਸੰਬੋਧਨ ਦਾ ਮੂਲ ਪਾਠ
August 17th, 12:00 pm
ਤੁਹਾਡੇ ਸਾਰਿਆਂ ਦੇ ਵਡਮੁੱਲੇ ਵਿਚਾਰਾਂ ਅਤੇ ਸੁਝਾਵਾਂ ਦੇ ਲਈ ਮੈਂ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਤੁਸੀਂ ਸਾਰਿਆਂ ਨੇ ਸਾਡੀਆਂ ਸਾਂਝੀਆਂ ਚਿੰਤਾਵਾਂ ਅਤੇ ਮਹੱਤਵਅਕਾਂਖਿਆਵਾਂ ਨੂੰ ਸਾਹਮਣੇ ਰੱਖਿਆ ਹੈ। ਤੁਹਾਡੇ ਵਿਚਾਰਾਂ ਤੋਂ ਇਹ ਗੱਲ ਸਾਫ਼ ਹੈ ਕਿ ਗਲੋਬਲ ਸਾਊਥ ਇਕਜੁੱਟ ਹੈ।ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਿਸਾਨ ਸਨਮਾਨ ਸੰਮੇਲਨ (Kisan Samman Sammelan) ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 18th, 05:32 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼ਿਵਰਾਜ ਸਿੰਘ ਚੌਹਾਨ, ਭਾਗੀਰਥ ਚੌਧਰੀ ਜੀ, ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ, ਬ੍ਰਜੇਸ਼ ਪਾਠਕ, ਵਿਧਾਨ ਪਰਿਸ਼ਦ ਦੇ ਮੈਂਬਰ ਅਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀ ਭੂਪੇਂਦਰ ਚੌਧਰੀ ਜੀ, ਪ੍ਰਦੇਸ਼ ਸਰਕਾਰ ਦੇ ਹੋਰ ਮੰਤਰੀਗਣ, ਜਨਪ੍ਰਤੀਨਿਧੀਗਣ ਅਤੇ ਵਿਸ਼ਾਲ ਸੰਖਿਆ ਵਿੱਚ ਆਏ ਹੋਏ ਮੇਰੇ ਕਿਸਾਨ ਭਾਈ-ਭੈਣ, ਕਾਸ਼ੀ ਦੇ ਮੇਰੇ ਪਰਿਵਾਰਜਨੋਂ,ਪ੍ਰਧਾਨ ਮੰਤਰੀ ਨੇ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਕਿਸਾਨ ਸਨਮਾਨ ਸੰਮੇਲਨ (Kisan Samman Sammelan) ਨੂੰ ਸੰਬੋਧਨ ਕੀਤਾ
June 18th, 05:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਕਿਸਾਨ ਸਨਮਾਨ ਸੰਮੇਲਨ ਨੂੰ ਸੰਬੋਧਨ ਕੀਤਾ ਅਤੇ ਲਗਭਗ 9.26 ਕਰੋੜ ਲਾਭਾਰਥੀ ਕਿਸਾਨਾਂ ਨੂੰ ਪ੍ਰਤੱਖ ਲਾਭ ਤਬਾਦਲੇ ਦੇ ਮਾਧਿਅਮ ਨਾਲ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਦੀ 17ਵੀਂ ਕਿਸ਼ਤ ਜਾਰੀ ਕੀਤੀ, ਜਿਸ ਦੀ ਰਾਸ਼ੀ 20,000 ਕਰੋੜ ਰੁਪਏ ਤੋਂ ਅਧਿਕ ਹੈ। ਪ੍ਰੋਗਰਾਮ ਦੇ ਦੌਰਾਨ ਉਨ੍ਹਾਂ ਨੇ ਸੈਲਫ ਹੈਲਪ ਗਰੁੱਪਾਂ (ਐੱਸਐੱਚਜੀ) ਦੀਆਂ 30,000 ਤੋਂ ਅਧਿਕ ਮਹਿਲਾਵਾਂ ਨੂੰ ਕ੍ਰਿਸ਼ੀ ਸਖੀ ਦੇ ਰੂਪ ਵਿੱਚ ਸਰਟੀਫਿਕੇਟ ਭੀ ਪ੍ਰਦਾਨ ਕੀਤੇ। ਇਸ ਸਮਾਗਮ ਨਾਲ ਦੇਸ਼ਭਰ ਦੇ ਕਿਸਾਨ ਤਕਨੀਕ ਦੇ ਮਾਧਿਅਮ ਨਾਲ ਜੁੜੇ ਸਨ।While pursuing its appeasement politics, BRS even proposed a Muslim IT Park: PM Modi in Warangal
May 08th, 10:20 am
Addressing the second rally of the day, the PM said, “Warangal holds a special place in my heart and in the BJP's journey. 40 years ago, when the BJP had only 2 MPs, one of them was from Hanamkonda. We can never forget your blessings and affection. Whenever we faced difficulties, the people of Warangal have always supported us.”The BJP has always prioritized Nation First above all else: PM Modi in Karimnagar
May 08th, 10:00 am
Prime Minister Narendra Modi addressed a massive rally in Karimnagar, Telangana, amidst grandeur. He spoke about the bright future of Telangana and exposed the Opposition's nefarious intentions of piding the nation.PM Modi addresses massive crowds in Karimnagar & Warangal, Telangana, capturing audience's interest
May 08th, 09:09 am
PM Modi addressed two public meetings in Karimnagar & Warangal, Telangana, amidst grandeur. He spoke about the bright future of Telangana and exposed the Opposition's nefarious intentions of piding the nation.Our Sankalp Patra is a reflection of the young aspirations of Yuva Bharat: PM Modi at BJP HQ
April 14th, 09:02 am
Releasing the BJP Sankalp Patra at Party headquarters today, PM Modi stated, The entire nation eagerly awaits the BJP's manifesto. There is a significant reason for this. Over the past 10 years, the BJP has implemented every point of its manifesto as a guarantee. The BJP has once again demonstrated the integrity of its manifesto. Our Sankalp Patra empowers 4 strong pillars of developed India - Youth, women, poor and farmers.”PM Modi delivers key address during BJP Sankalp Patra Release at Party HQ
April 14th, 09:01 am
Releasing the BJP Sankalp Patra at Party headquarters today, PM Modi stated, The entire nation eagerly awaits the BJP's manifesto. There is a significant reason for this. Over the past 10 years, the BJP has implemented every point of its manifesto as a guarantee. The BJP has once again demonstrated the integrity of its manifesto. Our Sankalp Patra empowers 4 strong pillars of developed India - Youth, women, poor and farmers.”