ਨਵਸਾਰੀ ਵਿੱਚ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ, ਉਦਘਾਟਨ ਅਤੇ ਰਾਸ਼ਟਰ ਨੂੰ ਸਮਰਪਿਤ ਕਰਨ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 22nd, 04:40 pm
ਗੁਜਰਾਤ ਵਿੱਚ ਅੱਜ ਦਾ ਇਹ ਮੇਰਾ ਤੀਸਰਾ ਪ੍ਰੋਗਰਾਮ ਹੈ। ਅੱਜ ਸਵੇਰੇ ਹੀ ਮੈਨੂੰ ਅਹਿਮਦਾਬਾਦ ਵਿੱਚ ਪੂਰੇ ਗੁਜਰਾਤ ਦੇ ਲੱਖਾਂ ਪਸ਼ੂਪਾਲਕ ਸਾਥੀ, ਡੇਅਰੀ ਉਦਯੋਗ ਨਾਲ ਜੁੜੇ ਲੋਕ, ਉਨ੍ਹਾਂ ਦੇ ਦਰਸ਼ਨ ਕਰਨ ਦਾ ਅਵਸਰ ਮਿਲਿਆ, ਉਨ੍ਹਾਂ ਨਾਲ ਗੱਲ ਕਰਨ ਦਾ ਮੌਕਾ ਮਿਲਿਆ। ਉਸ ਦੇ ਬਾਅਦ ਮੇਹਸਾਣਾ ਵਿੱਚ ਵਾਡੀਨਾਥ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਦੇ ਆਯੋਜਨ ਨਾਲ ਜੁੜਨ ਦਾ ਸੁਭਾਗ ਮਿਲਿਆ। ਅਤੇ ਹੁਣ ਇੱਥੇ ਨਵਸਾਰੀ ਵਿੱਚ ਆਪ ਸਭ ਦੇ ਦਰਮਿਆਨ ਵਿਕਾਸ ਦੇ ਇਸ ਉਤਸਵ ਵਿੱਚ ਸ਼ਾਮਲ ਹੋ ਰਿਹਾ ਹਾਂ। ਤੁਸੀਂ ਇੱਕ ਕੰਮ ਕਰੋ, ਜਿਵੇਂ ਭੂਪੇਂਦਰ ਭਾਈ ਨੇ ਕਿਹਾ ਕਿ ਸ਼ਾਇਦ ਆਜ਼ਾਦੀ ਦੇ ਬਾਅਦ ਪਹਿਲੀ ਇੱਕ ਹੀ ਵਾਰ ਵਿੱਚ ਇੰਨੇ ਸਾਰੇ ਰੁਪਏ ਦੇ ਵਿਕਾਸ ਦੇ ਕੰਮ ਹੋਏ ਹੋਣ ਅਜਿਹਾ ਪਹਿਲੀ ਵਾਰ ਹੋਇਆ ਹੈ। ਤਾਂ ਵਿਕਾਸ ਦੇ ਇੰਨੇ ਵੱਡੇ ਉਤਸਵ ਵਿੱਚ ਇੱਕ ਕੰਮ ਕਰੋ ਆਪ ਸਭ, ਕਰੋਗੇ? ਆਪਣਾ ਮੋਬਾਈਲ ਕੱਢ ਕੇ ਉਸ ਦੀ ਫਲੈਸ਼ ਲਾਈਟ ਚਾਲੂ ਕਰੋ, ਅਤੇ ਵਿਕਾਸ ਉਤਸਵ ਵਿੱਚ ਭਾਗੀਦਾਰ ਬਣੋ। ਭਾਰਤ ਮਾਤਾ ਕੀ ਜੈ...ਅਜਿਹਾ ਨਹੀਂ ਚਲੇਗਾ ਠੰਡਾ-ਠੰਡਾ। ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ। ਸ਼ਾਬਾਸ਼। ਨਵਸਾਰੀ ਵਿੱਚ ਜਿਵੇਂ ਹੀਰਾ ਚਮਕਦਾ ਹੋਵੇ ਅਜਿਹਾ ਲਗ ਰਿਹਾ ਹੈ ਅੱਜ। ਥੋੜੀ ਦੇਰ ਪਹਿਲਾਂ ਵਡੋਦਰਾ, ਨਵਸਾਰੀ, ਭਰੂਚ, ਸੂਰਤ ਅਤੇ ਦੂਸਰੇ ਖੇਤਰਾਂ ਨੂੰ ਹਜ਼ਾਰਾਂ ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਸ ਮਿਲੇ ਹਨ। ਟੈਕਸਟਾਈਲ, ਬਿਜਲੀ ਅਤੇ ਸ਼ਹਿਰੀ ਵਿਕਾਸ ਨਾਲ ਜੁੜੇ 40 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੇ ਇਨ੍ਹਾਂ ਪ੍ਰੋਜੈਕਟਾਂ ਦੇ ਲਈ ਆਪ ਸਭ ਨੂੰ ਬਹੁਤ-ਬਹੁਤ ਵਧਾਈ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਨਵਸਾਰੀ ਵਿੱਚ 47,000 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
February 22nd, 04:25 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਨਵਸਾਰੀ ਵਿੱਚ 47,000 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰੋਜੈਕਟਾਂ ਵਿੱਚ ਬਿਜਲੀ ਉਤਪਾਦਨ, ਰੇਲ ਸੜਕ, ਕੱਪੜਾ, ਸਿੱਖਿਆ, ਵਾਟਰ ਸਪਲਾਈ, ਕਨੈਕਟੀਵਿਟੀ ਅਤੇ ਸ਼ਹਿਰੀ ਵਿਕਾਸ ਜਿਹੇ ਕਈ ਖੇਤਰ ਸ਼ਾਮਲ ਹਨ।ਪ੍ਰਧਾਨ ਮੰਤਰੀ 22 ਅਤੇ 23 ਫਰਵਰੀ ਨੂੰ ਗੁਜਰਾਤ ਅਤੇ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ
February 21st, 11:41 am
ਪ੍ਰਧਾਨ ਮੰਤਰੀ 22 ਫਰਵਰੀ ਨੂੰ ਸਵੇਰੇ ਕਰੀਬ 10:45 ਵਜੇ ਅਹਿਮਦਾਬਾਦ ਵਿੱਚ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਮਹਾਸੰਘ ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲੈਣਗੇ। ਦੁਪਹਿਰ ਕਰੀਬ 12:45 ਵਜੇ ਪ੍ਰਧਾਨ ਮੰਤਰੀ ਮੇਹਸਾਣਾ ਪਹੁੰਚਣਗੇ ਅਤੇ ਵਲੀਨਾਥ ਮਹਾਦੇਵ ਮੰਦਿਰ ਵਿੱਚ ਪੂਜਾ ਤੇ ਦਰਸ਼ਨ ਕਰਨਗੇ। ਦੁਪਹਿਰ ਲਗਭਗ 1 ਵਜੇ, ਪ੍ਰਧਾਨ ਮੰਤਰੀ ਤਾਰਭ, ਮੇਹਸਾਣਾ ਵਿੱਚ ਇੱਕ ਜਨਤਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ ਅਤੇ 13,500 ਕਰੋੜ ਰੁਪਏ ਤੋਂ ਅਧਿਕ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਲਗਭਗ 4:15 ਵਜੇ ਪ੍ਰਧਾਨ ਮੰਤਰੀ ਨਵਸਾਰੀ ਪਹੁੰਚਣਗੇ, ਜਿੱਥੇ ਉਹ ਲਗਭਗ 47,000 ਕਰੋੜ ਰੁਪਏ ਤੋਂ ਅਧਿਕ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਸ ਰਾਸ਼ਟਰ ਨੂੰ ਸਮਰਪਿਤ ਕਰਨਗੇ, ਨੀਂਹ ਪੱਥਰ ਰੱਖਣਗੇ ਅਤੇ ਕਾਰਜ ਸ਼ੁਰੂ ਕਰਨਗੇ। ਸ਼ਾਮ ਲਗਭਗ 6:15 ਵਜੇ, ਪ੍ਰਧਾਨ ਮੰਤਰੀ ਕਾਕਰਾਪਾਰ ਪਰਮਾਣੂ ਊਰਜਾ ਸਟੇਸ਼ਨ ਦਾ ਦੌਰਾ ਕਰਨਗੇ ਅਤੇ ਰਾਸ਼ਟਰ ਨੂੰ ਦੋ ਨਵੇਂ ਪ੍ਰੈਸ਼ਰਾਈਜ਼ਡ ਹੈਵੀ ਵਾਟਰ ਰਿਐਕਟਰ (ਪੀਐੱਚਡਬਲਿਊਆਰ) ਸਮਰਪਿਤ ਕਰਨਗੇ।ਪੀਐੱਮ-ਮਿਤ੍ਰ ਮੈਗਾ ਟੈਕਸਟਾਈਲ ਪਾਰਕ ਉਤਪਾਦਕਤਾ ਵਧਾਉਣਗੇ, ਇਨੋਵੇਸ਼ਨ ਨੂੰ ਹੁਲਾਰਾ ਦੇਣਗੇ ਅਤੇ ਰੋਜ਼ਗਾਰ ਦੇ ਅਨੇਕ ਅਵਸਰ ਵੀ ਸਿਰਜਣਗੇ: ਪ੍ਰਧਾਨ ਮੰਤਰੀ
July 16th, 08:39 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ ਕੁਝ ਦਿਨਾਂ ਵਿੱਚ ਮਹਾਰਾਸ਼ਟਰ ਅਤੇ ਗੁਜਰਾਤ ਵਿੱਚ 2 ਪੀਐੱਮ-ਮਿਤ੍ਰ ਮੈਗਾ ਟੈਕਸਟਾਈਲ ਪਾਰਕਾਂ ਦਾ ਨੀਂਹ ਪੱਥਰ ਰੱਖੇ ਜਾਣ ਦੀ ਸਰਾਹਨਾ ਕੀਤੀ ਹੈ।Gujarat has given the nation the practice of elections based on development: PM Modi in Jambusar
November 21st, 12:31 pm
In his second rally for the day at Jambusar, PM Modi enlightened people on how Gujarat has given the nation the practice of elections based on development and doing away with elections that only talked about corruption and scams. PM Modi further highlighted that Gujarat is able to give true benefits of schemes to the correct beneficiaries because of the double-engine government.There was a time when Gujarat didn't even manufacture cycles, today the state make planes: PM Modi in Surendranagar
November 21st, 12:10 pm
Continuing his election campaigning spree, Prime Minister Narendra Modi today addressed a public meeting in Gujarat’s Surendranagar. Highlighting the ongoing wave of pro-incumbency in the state, PM Modi said, “Gujarat has given a new culture to the country's democracy. In the decades after independence, whenever elections were held, there was a lot of discussion about anti-incumbency. But Gujarat changed this tradition to pro-incumbency.”Congress tried to subdue the heritage, culture, tribals and freedom fighters of Gujarat since ages: PM Modi in Navsari
November 21st, 12:01 pm
PM Modi in his final rally for the day at Navsari, Gujarat, started his address by iterating the value of one vote to the people of Navsari. PM Modi said that each vote from Navsari has contributed to the development of Navsari, be it by providing piped water connections or giving housing to several families.PM Modi campaigns in Gujarat’s Surendranagar, Jambusar & Navsari
November 21st, 12:00 pm
Continuing his election campaigning spree, Prime Minister Narendra Modi today addressed a public meeting in Gujarat’s Surendranagar, Jambusar & Navsari. Highlighting the ongoing wave of pro-incumbency in the state, PM Modi said, “Gujarat has given a new culture to the country's democracy. In the decades after independence, whenever elections were held, there was a lot of discussion about anti-incumbency. But Gujarat changed this tradition to pro-incumbency.”Modernization and accessibility of healthcare facilities is critical for empowerment of poor: PM
June 10th, 01:07 pm
PM Modi inaugurated A.M. Naik Healthcare Complex and Nirali Multi Speciality Hospital in Navsari. He also virtually inaugurated the Kharel education complex. The PM said modernization and accessibility of healthcare facilities is critical for empowerment and ease of life of the poor. “We have focussed on a holistic approach during the last 8 years for improving the country's health sector”, he said.ਪ੍ਰਧਾਨ ਮੰਤਰੀ ਨੇ ਨਵਸਾਰੀ ਵਿੱਚ ਏ ਐੱਮ ਨਾਇਕ ਹੈਲਥਕੇਅਰ ਕੰਪਲੈਕਸ ਅਤੇ ਨਿਰਾਲੀ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕੀਤਾ
June 10th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵਸਾਰੀ ਵਿੱਚ ਏ ਐੱਮ ਨਾਇਕ ਹੈਲਥਕੇਅਰ ਕੰਪਲੈਕਸ ਅਤੇ ਨਿਰਾਲੀ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕੀਤਾ। ਉਨ੍ਹਾਂ ਵਰਚੁਅਲੀ ਖਰੇਲ ਸਿੱਖਿਆ ਕੰਪਲੈਕਸ ਦਾ ਉਦਘਾਟਨ ਵੀ ਕੀਤਾ। ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰਭਾਈ ਪਟੇਲ ਵੀ ਇਸ ਮੌਕੇ ਹਾਜ਼ਰ ਸਨ।ਨਵਸਾਰੀ ਗੁਜਰਾਤ ਵਿੱਚ ‘ਗੁਜਰਾਤ ਗੌਰਵ ਅਭਿਯਾਨ'ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 10th, 10:16 am
ਭਾਰਤ ਮਾਤਾ ਕੀ - ਜੈ, ਭਾਰਤ ਮਾਤਾ ਕੀ - ਜੈ, ਭਾਰਤ ਮਾਤਾ ਕੀ - ਜੈ,ਗੁਜਰਾਤ ਦੇ ਲੋਕਪ੍ਰਿਯ ਮੁੱਖਮੰਤਰੀ ਮ੍ਰਿਦੁ ਅਤੇ ਮੱਕਮ ਸ਼੍ਰੀ ਭੂਪੇਂਦਰ ਭਾਈ ਪਟੇਲ,ਸੰਸਦ ਵਿੱਚ ਮੇਰੇ ਸੀਨੀਅਰ ਸਹਿਯੋਗੀ ਅਤੇ ਨਵਸਾਰੀ ਦੇ ਹੀ ਸਾਂਸਦ ਅਤੇ ਆਪ ਲੋਕਾਂ ਨੇ ਪਿਛਲੇ ਚੋਣ ਵਿੱਚ ਹਿੰਦੁਸਤਾਨ ਵਿੱਚ ਸਭਤੋਂ ਜ਼ਿਆਦਾ ਵੋਟ ਦੇ ਕਰ ਕੇ ਦੇ ਜਿਨ੍ਹਾਂ ਨੂੰ ਵਿਜਯੀ/ਜੇਤੂ ਬਣਾਇਆ ਅਤੇ ਦੇਸ਼ ਵਿੱਚ ਨਵਸਾਰੀ ਦਾ ਨਾਮ ਰੋਸ਼ਨ ਕੀਤਾ ਅਜਿਹੇ ਆਪ ਸਭ ਦੇ ਪ੍ਰਤੀਨਿੱਧੀ ਸ਼੍ਰੀ ਸੀਆਰ ਪਾਟਿਲ,ਕੇਂਦਰੀ ਮੰਤਰੀਮੰਡਲ ਵਿੱਚ ਮੇਰੇ ਸਹਿਯੋਗੀ ਭੈਣ ਦਰਸ਼ਨਾ ਜੀ, ਭਾਰਤ ਸਰਕਾਰ ਦੇ ਸਾਰੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਰਾਜ ਸਰਕਾਰ ਦੇ ਸਾਰੇ ਮੰਤਰੀਗਣ ਅਤੇ ਭਾਰੀ ਸੰਖਿਆ ਵਿੱਚ ਇੱਥੇ ਆਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ!PM Launches Multiple Development Projects During 'Gujarat Gaurav Abhiyan' in Navsari
June 10th, 10:15 am
PM Modi participated in a programme 'Gujarat Gaurav Abhiyan’, where he launched multiple development initiatives. The pride of Gujarat is the rapid and inclusive development in the last two decades and a new aspiration born out of this development. The double engine government is sincerely carrying forward this glorious tradition, he said.ਪ੍ਰਧਾਨ ਮੰਤਰੀ 10 ਜੂਨ ਨੂੰ ਗੁਜਰਾਤ ਦੇ ਦੌਰੇ ’ਤੇ ਜਾਣਗੇ
June 08th, 07:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 10 ਜੂਨ ਨੂੰ ਗੁਜਰਾਤ ਦੇ ਦੌਰੇ ’ਤੇ ਜਾਣਗੇ। ਪ੍ਰਧਾਨ ਮੰਤਰੀ ਸਵੇਰੇ ਲਗਭਗ 10:15 ਵਜੇ ਨਵਸਾਰੀ ਵਿੱਚ ‘ਗੁਜਰਾਤ ਗੌਰਵ ਅਭਿਯਾਨ’ ਦੇ ਦੌਰਾਨ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਰਨਗੇ। ਦੁਪਹਿਰ ਕਰੀਬ 12:15 ਵਜੇ ਉਹ ਨਵਸਾਰੀ ਵਿੱਚ ਏ. ਐੱਮ. ਨਾਇਕ ਹੈਲਥਕੇਅਰ ਕੰਪਲੈਕਸ ਅਤੇ ਨਿਰਾਲੀ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕਰਨਗੇ। ਇਸ ਦੇ ਬਾਅਦ,ਦੁਪਹਿਰ ਲਗਭਗ 3:45 ਵਜੇ,ਉਹ ਅਹਿਮਦਾਬਾਦ ਦੇ ਬੋਪਲ ਵਿੱਚ ਭਾਰਤੀ ਰਾਸ਼ਟਰੀ ਅੰਤਰਿਕਸ਼ ਸੰਵਰਧਨ ਅਤੇ ਅਥਾਰਟੀ ਕੇਂਦਰ (ਇਨ-ਸਪੇਸ) ਦੇ ਹੈੱਡਕੁਆਟਰ ਦਾ ਉਦਘਾਟਨ ਕਰਨਗੇ।Development for us is not winning polls, but serving citizens: PM Modi
November 29th, 11:20 am
Prime Minister Narendra Modi addressed public meetings at Morbi, Prachi, Palitana and Navsari in Gujarat. He hit out at the Congress party for being heavily indulged in corruption and dynastic politics. He also spoke about the annoyance of Congress party when Dr. Rajendra Prasad had come to Gujarat for inaugurating the Somnath Temple.Prime Minister Modi’s special initiatives for ‘Divyangs’
October 22nd, 03:04 pm
PM Narendra Modi will attend an event in Gujarat’s Vadodara and distribute assistive devices to the pyangs. The Centre aims to train over 25 lakh pyangs in seven years. Several initiatives that focus on education, health, financial inclusion and creation of infrastructure according to the requirements of the pyangs will be initiated.CM hands over land allotment letters to 15,000 tribals in south Gujarat
October 21st, 07:14 pm
CM hands over land allotment letters to 15,000 tribals in south Gujarat