ਨਵੀਂ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿਖੇ ਐੱਨਸੀਸੀ ਕੈਡਿਟਸ ਰੈਲੀ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 27th, 05:00 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਸ਼੍ਰੀ ਅਜੈ ਭੱਟ ਜੀ, ਸੀਡੀਐੱਸ ਜਨਰਲ ਅਨਿਲ ਚੌਹਾਨ ਜੀ, ਤਿੰਨਾਂ ਸੈਨਾਵਾਂ ਦੇ ਪ੍ਰਮੁੱਖ, ਰੱਖਿਆ ਸਕੱਤਰ, ਡੀਜੀ ਐੱਨਸੀਸੀ, ਸਾਰੇ ਅਤਿਥੀਗਣ, ਅਤੇ NCC ਦੇ ਮੇਰੇ ਯੁਵਾ ਸਾਥੀਓ।ਪ੍ਰਧਾਨ ਮੰਤਰੀ ਨੇ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ
January 27th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਸਲਾਨਾ ਐੱਨਸੀਸੀ ਪੀਐੱਮ ਰੈਲੀ (annual NCC PM rally) ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦੇਖਿਆ ਅਤੇ ਬਿਹਤਰੀਨ ਕੈਡਿਟ ਪੁਰਸਕਾਰ ਪ੍ਰਦਾਨ ਕੀਤੇ। ਉਨ੍ਹਾਂ ਨੇ ਐੱਨਸੀਸੀ ਗਰਲਸ ਅਤੇ ਨਾਰੀ ਸ਼ਕਤੀ ਵੰਦਨ ਰਨ (ਐੱਨਐੱਸਆਰਵੀ-NSRV) ਦਾ ਭੀ ਸੁਆਗਤ ਕੀਤਾ। ਇਹ ਮੈਗਾ ਸਾਈਕਲੋਥੌਨ (Mega Cyclothon) ਝਾਂਸੀ ਤੋਂ ਦਿੱਲੀ ਤੱਕ ਸੀ।PM Modi urges NCC/NSS volunteers to share their experiences of Republic Day Parade
January 24th, 05:02 pm
Ahead of the Republic Day Celebrations, Prime Minister Narendra Modi addressed the tableaux artists, NCC/NSS volunteers who would be taking part in the Republic Day parade this year. The PM urged them to share their memorable experiences of participating in the Parade with him on the NaMo app.ਨਵੀਂ ਦਿੱਲੀ ਵਿੱਚ ਐੱਨਸੀਸੀ/ਐੱਨਐੱਸਐੱਸ ਕੈਡਿਟਾਂ ਦੇ ਨਾਲ ਗੱਲਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 24th, 03:26 pm
ਤੁਸੀਂ ਹੁਣ ਇੱਥੇ ਜੋ ਸੱਭਿਆਚਾਰਕ ਪ੍ਰਸਤੁਤੀ ਦਿੱਤੀ, ਉਸ ਨੂੰ ਦੇਖ ਕੇ ਗਰਵ (ਮਾਣ) ਦੀ ਅਨੁਭੂਤੀ ਹੋ ਰਹੀ ਹੈ। ਰਾਣੀ ਲਕਸ਼ਮੀਬਾਈ ਦੇ ਇਤਿਹਾਸਿਕ ਵਿਅਕਤਿਤਵ ਅਤੇ ਇਤਿਹਾਸ ਦੀਆਂ ਘਟਨਾਵਾਂ ਨੂੰ ਤੁਸੀਂ ਇੱਥੇ ਕੁਝ ਹੀ ਪਲ ਵਿੱਚ ਜੀਵੰਤ ਕਰ ਦਿੱਤਾ। ਅਸੀਂ ਸਾਰੇ ਇਨ੍ਹਾਂ ਘਟਨਾਵਾਂ ਤੋਂ ਪਰੀਚਿਤ ਹਾਂ, ਲੇਕਿਨ ਜਿਸ ਤਰ੍ਹਾਂ ਨਾਲ ਤੁਸੀਂ ਇਸ ਨੂੰ ਪ੍ਰਸਤੁਤ ਕੀਤਾ, ਉਹ ਵਾਕਈ ਅਦਭੁਤ ਹੈ। ਆਪ (ਤੁਸੀਂ) ਗਣਤੰਤਰ ਦਿਵਸ ਦੀ ਪਰੇਡ ਦਾ ਹਿੱਸਾ ਬਣਨ ਜਾ ਰਹੇ ਹੋ। ਅਤੇ ਇਸ ਵਾਰ ਇਹ ਦੋ ਵਜ੍ਹਾਂ ਕਰਕੇ ਹੋਰ ਵਿਸ਼ੇਸ਼ ਹੋ ਗਿਆ ਹੈ। ਇਹ 75ਵਾਂ ਗਣਤੰਤਰ ਦਿਵਸ ਹੈ। ਅਤੇ ਦੂਸਰਾ, ਪਹਿਲੀ ਵਾਰ ਗਣਤੰਤਰ ਦਿਵਸ ਦੀ ਪਰੇਡ, ਦੇਸ਼ ਦੀ ਨਾਰੀਸ਼ਕਤੀ ਨੂੰ ਸਮਰਪਿਤ ਹੈ। ਮੈਂ ਅੱਜ ਇੱਥੇ ਇਤਨੀ ਬੜੀ ਸੰਖਿਆ ਵਿੱਚ ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਤੋਂ ਆਈਆਂ ਬੇਟੀਆਂ ਨੂੰ ਦੇਖ ਰਿਹਾ ਹਾਂ।ਪ੍ਰਧਾਨ ਮੰਤਰੀ ਨੇ ਐੱਨਸੀਸੀ ਕੈਡਿਟਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਨੂੰ ਸੰਬੋਧਨ ਕੀਤਾ
January 24th, 03:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐੱਨਸੀਸੀ ਕੈਡਿਟਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਨੂੰ ਸੰਬੋਧਨ ਕੀਤਾ। ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰਾਣੀ ਲਕਸ਼ਮੀ ਬਾਈ ਦੇ ਜੀਵਨ ਨੂੰ ਦਰਸਾਉਂਦੇ ਸੱਭਿਆਚਾਰਕ ਪ੍ਰੋਗਰਾਮ 'ਤੇ ਮਾਣ ਪ੍ਰਗਟ ਕੀਤਾ ਅਤੇ ਕਿਹਾ ਕਿ ਇਸ ਨੇ ਅੱਜ ਭਾਰਤ ਦੇ ਇਤਿਹਾਸ ਨੂੰ ਜ਼ਿੰਦਾ ਕਰ ਦਿੱਤਾ ਹੈ। ਉਨ੍ਹਾਂ ਨੇ ਪ੍ਰੋਗਰਾਮ ਵਿੱਚ ਸ਼ਾਮਲ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਹੁਣ ਗਣਤੰਤਰ ਦਿਵਸ ਪਰੇਡ ਦਾ ਹਿੱਸਾ ਹੋਣਗੇ। ਪ੍ਰਧਾਨ ਮੰਤਰੀ ਨੇ ਕਿਹਾ, ਇਹ ਅਵਸਰ ਦੋ ਕਾਰਨਾਂ, ਭਾਵ 75ਵੇਂ ਗਣਤੰਤਰ ਦਿਵਸ ਦੇ ਜਸ਼ਨ ਅਤੇ ਭਾਰਤ ਦੀ ਨਾਰੀ ਸ਼ਕਤੀ ਨੂੰ ਸਮਰਪਣ ਕਰਕੇ ਵਿਸ਼ੇਸ਼ ਹੈ। ਭਾਰਤ ਭਰ ਦੀਆਂ ਮਹਿਲਾ ਪ੍ਰਤੀਭਾਗੀਆਂ ਦਾ ਜ਼ਿਕਰ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਉਹ ਇੱਥੇ ਇਕੱਲੀਆਂ ਨਹੀਂ ਹਨ, ਬਲਕਿ ਆਪਣੇ-ਆਪਣੇ ਰਾਜਾਂ, ਉਨ੍ਹਾਂ ਦੇ ਸੱਭਿਆਚਾਰ, ਪਰੰਪਰਾਵਾਂ ਅਤੇ ਆਪਣੇ ਸਮਾਜਾਂ ਦੀ ਅਗਾਂਹਵਧੂ ਸੋਚ ਨੂੰ ਨਾਲ ਲੈ ਕੇ ਆਈਆਂ ਹਨ। ਅੱਜ ਇੱਕ ਹੋਰ ਵਿਸ਼ੇਸ਼ ਮੌਕੇ ਦਾ ਜ਼ਿਕਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਰਾਸ਼ਟਰੀਯ ਬਾਲਿਕਾ ਦਿਵਸ ਦਾ ਜ਼ਿਕਰ ਕੀਤਾ ਜੋ ਉਨ੍ਹਾਂ ਦੀ ਹਿੰਮਤ, ਦ੍ਰਿੜ੍ਹਤਾ ਅਤੇ ਉਪਲਬਧੀਆਂ ਦਾ ਜਸ਼ਨ ਹੈ। ਪ੍ਰਧਾਨ ਮੰਤਰੀ ਨੇ ਵੱਖ-ਵੱਖ ਇਤਿਹਾਸਿਕ ਦੌਰਾਂ ਵਿੱਚ ਸਮਾਜ ਦੀ ਨੀਂਹ ਰੱਖਣ ਵਿੱਚ ਮਹਿਲਾਵਾਂ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਕਿਹਾ, “ਭਾਰਤ ਦੀਆਂ ਬੇਟੀਆਂ ਵਿੱਚ ਚੰਗੇ ਲਈ ਸਮਾਜ ਨੂੰ ਸੁਧਾਰਨ ਦੀ ਸਮਰੱਥਾ ਹੈ, ਇਹ ਵਿਸ਼ਵਾਸ ਅੱਜ ਦੇ ਸੱਭਿਆਚਾਰਕ ਪ੍ਰਦਰਸ਼ਨ ਵਿੱਚ ਦੇਖਿਆ ਗਿਆ ਹੈ।ਐੱਨਪੀਡੀਆਰਆਰ ਅਤੇ ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ-2023 ਦੀ ਤੀਸਰੀ ਬੈਠਕ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 10th, 09:43 pm
ਸਭ ਤੋਂ ਪਹਿਲਾਂ ਮੈਂ Disaster resilience ਅਤੇ disaster management ਨਾਲ ਜੁੜੇ ਸਾਰੇ ਸਾਥੀਆਂ ਨੂੰ ਵਧਾਈ ਦਿੰਦਾ ਹਾਂ। ਕਿਉਂਕਿ ਕੰਮ ਐਸਾ ਹੈ ਕਿ ਤੁਸੀਂ ਕਈ ਵਾਰ ਆਪਣੀ ਜਾਨ ਜ਼ੋਖਿਮ ਵਿੱਚ ਪਾ ਕੇ ਹੋਰਾਂ ਦੀ ਜ਼ਿੰਦਗੀ ਬਚਾਉਣ ਦੇ ਲਈ ਬਹੁਤ ਹੀ ਸ਼ਾਨਦਾਰ ਕੰਮ ਕਰਦੇ ਹੋ। ਹਾਲ ਹੀ ਵਿੱਚ ਤੁਰਕੀ ਅਤੇ ਸੀਰੀਆ ਵਿੱਚ ਭਾਰਤੀ ਦਲ ਦੇ ਪ੍ਰਯਾਸਾਂ ਦੀ ਪੂਰੀ ਦੁਨੀਆ ਨੇ ਸ਼ਲਾਘਾ ਕੀਤੀ ਹੈ ਅਤੇ ਇਹ ਬਾਤ ਹਰ ਭਾਰਤੀ ਦੇ ਲਈ ਗੌਰਵ ਦਾ ਵਿਸ਼ਾ ਹੈ।ਪ੍ਰਧਾਨ ਮੰਤਰੀ ਨੇ ਨੈਸ਼ਨਲ ਪਲੈਟਫਾਰਮ ਫੌਰ ਡਿਜ਼ਾਸਟਰ ਰਿਸਕ ਰਿਡਕਸ਼ਨ ਦੇ ਤੀਸਰੇ ਸੈਸ਼ਨ ਦਾ ਉਦਘਾਟਨ ਕੀਤਾ
March 10th, 04:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਨੈਸ਼ਨਲ ਪਲੈਟਫਾਰਮ ਫੌਰ ਡਿਜ਼ਾਸਟਰ ਰਿਸਕ ਰਿਡਕਸ਼ਨ (ਐੱਨਪੀਡੀਆਰਆਰ) ਦੇ ਤੀਸਰੇ ਸੈਸ਼ਨ ਦਾ ਉਦਘਾਟਨ ਕੀਤਾ। ਇਸ ਮੰਚ ਦੇ ਤੀਸਰੇ ਸੈਸ਼ਨ ਦਾ ਮੁੱਖ ਥੀਮ ‘ਬਦਲਦੀ ਜਲਵਾਯੂ ਵਿੱਚ ਸਥਾਨਕ ਪੱਧਰ ‘ਤੇ ਮਜ਼ਬੂਤੀ ਸੁਨਿਸ਼ਚਿਤ ਕਰਨਾ’ ਹੈ।ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿੱਚ ਐੱਨਸੀਸੀ ਰੈਲੀ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 28th, 09:51 pm
ਆਜ਼ਾਦੀ ਦੇ 75 ਵਰ੍ਹੇ ਦੇ ਇਸ ਪੜਾਅ ਵਿੱਚ ਐੱਨਸੀਸੀ ਵੀ ਆਪਣੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਇਨ੍ਹਾਂ ਵਰ੍ਹਿਆਂ ਵਿੱਚ ਜਿਨ੍ਹਾਂ ਲੋਕਾਂ ਨੇ ਐੱਨਸੀਸੀ ਦੀ ਪ੍ਰਤੀਨਿਧਤਾ ਕੀਤੀ ਹੈ, ਜੋ ਇਸ ਦਾ ਹਿੱਸਾ ਰਹੇ ਹਨ, ਮੈਂ ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸਰਾਹਨਾ ਕਰਦਾ ਹਾਂ। ਅੱਜ ਇਸ ਸਮੇਂ ਮੇਰੇ ਸਾਹਮਣੇ ਜੋ ਕੈਡਿਟਸ ਹਨ, ਜੋ ਇਸ ਸਮੇਂ NCC ਵਿੱਚ ਹਨ, ਉਹ ਤਾਂ ਹੋਰ ਵੀ ਵਿਸ਼ੇਸ਼ ਹਨ, ਸਪੈਸ਼ਲ ਹਨ। ਅੱਜ ਜਿਸ ਪ੍ਰਕਾਰ ਨਾਲ ਕਾਰਜਕ੍ਰਮ ਦੀ ਰਚਨਾ ਹੋਈ ਹੈ, ਸਿਰਫ਼ ਸਮਾਂ ਨਹੀਂ ਬਦਲਿਆ ਹੈ, ਸਵਰੂਪ ਵੀ ਬਦਲਿਆ ਹੈ। ਪਹਿਲਾਂ ਦੀ ਤੁਲਨਾ ਵਿੱਚ ਦਰਸ਼ਕ ਵੀ ਬਹੁਤ ਬੜੀ ਮਾਤਰਾ ਵਿੱਚ ਹਨ। ਅਤੇ ਕਾਰਜਕ੍ਰਮ ਦੀ ਰਚਨਾ ਵੀ ਵਿਵਿਧਤਾਵਾਂ ਨਾਲ ਭਰੀ ਹੋਈ ਲੇਕਿਨ ‘ਏਕ ਭਾਰਤ ਸ਼੍ਰੇਸ਼ਠ ਭਾਰਤ’ ਦੇ ਮੂਲ ਮੰਤਰ ਨੂੰ ਗੂੰਜਦਾ ਹੋਇਆ ਹਿੰਦੁਸਤਾਨ ਦੇ ਕੋਨੇ-ਕੋਨੇ ਵਿੱਚ ਲੈ ਜਾਣ ਵਾਲਾ ਇਹ ਸਮਾਰੋਹ ਹਮੇਸ਼ਾ- ਹਮੇਸ਼ਾ ਯਾਦ ਰਹੇਗਾ। ਅਤੇ ਇਸ ਲਈ ਮੈਂ ਐੱਨਸੀਸੀ ਦੀ ਪੂਰੀ ਟੀਮ ਨੂੰ ਉਨ੍ਹਾਂ ਦੇ ਸਾਰੇ ਅਧਿਕਾਰੀ ਅਤੇ ਵਿਵਸਥਾਪਕ ਸਭ ਨੂੰ ਹਿਰਦੇ ਤੋਂ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਤੁਸੀਂ ਐੱਨਸੀਸੀ ਕੈਡਿਟਸ ਦੇ ਰੂਪ ਵਿੱਚ ਵੀ ਅਤੇ ਦੇਸ਼ ਦੀ ਯੁਵਾ ਪੀੜ੍ਹੀ ਦੇ ਰੂਪ ਵਿੱਚ ਵੀ, ਇੱਕ ਅੰਮ੍ਰਿਤ ਪੀੜ੍ਹੀ ਦੀ ਪ੍ਰਤੀਨਿਧਤਾ ਕਰਦੇ ਹੋ। ਇਹ ਅੰਮ੍ਰਿਤ ਪੀੜ੍ਹੀ, ਆਉਣ ਵਾਲੇ 25 ਵਰ੍ਹਿਆਂ ਵਿੱਚ ਦੇਸ਼ ਨੂੰ ਇੱਕ ਨਵੀਂ ਉਚਾਈ ’ਤੇ ਲੈ ਜਾਵੇਗੀ, ਭਾਰਤ ਨੂੰ ਆਤਮਨਿਰਭਰ ਬਣਾਵੇਗੀ, ਵਿਕਸਿਤ ਬਣਾਵੇਗੀ।ਪ੍ਰਧਾਨ ਮੰਤਰੀ ਨੇ ਕਰਿਅੱਪਾ ਮੈਦਾਨ ਵਿੱਚ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ
January 28th, 05:19 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਸਲਾਨਾ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ। ਇਸ ਸਾਲ, ਐੱਨਸੀਸੀ ਆਪਣੀ ਸਥਾਪਨਾ ਦਾ 75ਵਾਂ ਸਾਲ ਮਨਾ ਰਿਹਾ ਹੈ। ਸਮਾਗਮ ਦੌਰਾਨ, ਪ੍ਰਧਾਨ ਮੰਤਰੀ ਨੇ ਐੱਨਸੀਸੀ ਦੇ 75 ਸਫ਼ਲ ਸਾਲਾਂ ਦੀ ਯਾਦ ਵਿੱਚ ਇੱਕ ਵਿਸ਼ੇਸ਼ ਡੇਅ ਕਵਰ ਅਤੇ 75/- ਰੁਪਏ ਦਾ ਇੱਕ ਯਾਦਗਾਰੀ ਵਿਸ਼ੇਸ਼ ਸਿੱਕਾ ਜਾਰੀ ਕੀਤਾ। ਕੰਨਿਆਕੁਮਾਰੀ ਤੋਂ ਦਿੱਲੀ ਪਹੁੰਚੀ ਏਕਤਾ ਮਸ਼ਾਲ (ਯੂਨਿਟੀ ਫਲੇਮ) ਪ੍ਰਧਾਨ ਮੰਤਰੀ ਨੂੰ ਸੌਂਪੀ ਗਈ ਅਤੇ ਕਰਿਅੱਪਾ ਮੈਦਾਨ ਵਿੱਚ ਜਗਾਈ ਗਈ। ਇਹ ਰੈਲੀ ਇੱਕ ਹਾਈਬ੍ਰਿਡ ਦਿਨ ਅਤੇ ਰਾਤ ਦੇ ਸਮਾਰੋਹ ਵਜੋਂ ਆਯੋਜਿਤ ਕੀਤੀ ਗਈ ਸੀ ਅਤੇ ਇਸ ਵਿੱਚ 'ਏਕ ਭਾਰਤ ਸ਼੍ਰੇਸ਼ਠ ਭਾਰਤ' ਥੀਮ 'ਤੇ ਇੱਕ ਸੱਭਿਆਚਾਰਕ ਪ੍ਰੋਗਰਾਮ ਵੀ ਸ਼ਾਮਲ ਹੋਵੇਗਾ। ਵਸੁਧੈਵ ਕੁਟੁੰਬਕਮ ਦੀ ਸੱਚੀ ਭਾਰਤੀ ਭਾਵਨਾ ਤਹਿਤ 19 ਦੇਸ਼ਾਂ ਦੇ 196 ਅਫਸਰਾਂ ਅਤੇ ਕੈਡਿਟਾਂ ਨੂੰ ਸਮਾਰੋਹ ਦਾ ਹਿੱਸਾ ਬਣਨ ਲਈ ਸੱਦਾ ਦਿੱਤਾ ਗਿਆ ਸੀ।ਪ੍ਰਧਾਨ ਮੰਤਰੀ 28 ਜਨਵਰੀ ਨੂੰ ਕਰਿਅੱਪਾ ਗ੍ਰਾਊਂਡ ਵਿੱਚ ਐੱਨਸੀਸੀ ਦੀ ਪੀਐੱਮ ਰੈਲੀ ਨੂੰ ਸੰਬੋਧਨ ਕਰਨਗੇ
January 26th, 08:59 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 28 ਜਨਵਰੀ, 2023 ਨੂੰ ਸ਼ਾਮ ਲਗਭਗ 5:45 ਵਜੇ ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿੱਚ ਐੱਨਸੀਸੀ ਦੀ ਸਲਾਨਾ ਪੀਐੱਮ ਰੈਲੀ ਨੂੰ ਸੰਬੋਧਨ ਕਰਨਗੇ।ਨਵੀਂ ਦਿੱਲੀ ਵਿੱਚ ਆਪਣੇ ਆਵਾਸ 'ਤੇ NCC ਕੈਡਿਟਾਂ ਅਤੇ NSS ਵਲੰਟੀਅਰਾਂ ਨੂੰ ਕੀਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 25th, 06:40 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਵਰਿਸ਼ਠ ਸਾਥੀ, ਦੇਸ਼ ਦੇ ਰੱਖਿਆ ਮੰਤਰੀ ਸ਼੍ਰੀਮਾਨ ਰਾਜਨਾਥ ਸਿੰਘ ਜੀ, DG NCC, ਸ਼ਿਕਸ਼ਕਗਣ (ਅਧਿਆਪਕਗਣ), ਅਤਿਥੀਗਣ, ਮੇਰੇ ਆਂਤਰਿਕ ਮੰਤਰੀ ਪਰਿਸ਼ਦ ਦੇ ਸਾਰੇ ਹੋਰ ਸਾਥੀ, ਹੋਰ ਅਤਿਥੀਗਣ, ਗਣਤੰਤਰ ਦਿਵਸ ਦੀ ਪਰੇਡ ਵਿੱਚ ਸ਼ਾਮਲ ਹੋ ਰਹੇ ਵਿਭਿੰਨ ਆਰਟਿਸਟਸ, NCC ਅਤੇ NSS ਦੇ ਮੇਰੇ ਯੁਵਾ ਸਾਥੀਓ!ਪ੍ਰਧਾਨ ਮੰਤਰੀ ਨੇ ਐੱਨਸੀਸੀ ਕੈਡਿਟਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਨੂੰ ਸੰਬੋਧਨ ਕੀਤਾ
January 25th, 04:31 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐੱਨਸੀਸੀ ਕੈਡਿਟਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਪੁਸ਼ਾਕ ਵਿੱਚ ਬਹੁਤ ਸਾਰੇ ਬੱਚੇ ਪ੍ਰਧਾਨ ਮੰਤਰੀ ਨਿਵਾਸ ਆਏ ਸਨ। ਪ੍ਰਧਾਨ ਮੰਤਰੀ ਨੇ ਕਿਹਾ, ਜੈ ਹਿੰਦ ਦਾ ਮੰਤਰ ਸਾਰਿਆਂ ਨੂੰ ਪ੍ਰੇਰਿਤ ਕਰਦਾ ਹੈ।Double engine government is committed to the development of Arunachal Pradesh: PM Modi in Itanagar
November 19th, 09:40 am
PM Modi inaugurated Donyi Polo Airport, Itanagar and dedicated 600 MW Kameng Hydro Power Station to the nation. “Our government worked by considering the villages in the border areas as the first village of the country. This has resulted in making the development of the Northeast a priority for the government,” the PM remarked addressing a gathering at the inaugural event.PM inaugurates first greenfield airport ‘Donyi Polo Airport, Itanagar’ in Arunachal Pradesh
November 19th, 09:30 am
PM Modi inaugurated Donyi Polo Airport, Itanagar and dedicated 600 MW Kameng Hydro Power Station to the nation. “Our government worked by considering the villages in the border areas as the first village of the country. This has resulted in making the development of the Northeast a priority for the government,” the PM remarked addressing a gathering at the inaugural event.For me, every village at the border is the first village of the country: PM Modi in Mana, Uttarakhand
October 21st, 01:10 pm
PM Modi laid the foundation stone of road and ropeway projects worth more than Rs 3400 crore in Mana, Uttarakhand. Noting that Mana village is known as the last village at India’s borders, the Prime Minister said, For me, every village at the border is the first village of the country and the people residing near the border make for the country's strong guard.PM lays foundation stone of road and ropeway projects worth more than Rs 3400 crore in Mana, Uttarakhand
October 21st, 01:09 pm
PM Modi laid the foundation stone of road and ropeway projects worth more than Rs 3400 crore in Mana, Uttarakhand. Noting that Mana village is known as the last village at India’s borders, the Prime Minister said, For me, every village at the border is the first village of the country and the people residing near the border make for the country's strong guard.ਗੁਜਰਾਤ ਵਿੱਚ ਰਾਸ਼ਟਰੀਯ ਰਕਸ਼ਾ ਯੂਨੀਵਰਸਿਟੀ ਦੀ ਪਹਿਲੀ ਕਨਵੋਕੇਸ਼ਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 12:14 pm
ਗੁਜਰਾਤ ਦੇ ਗਵਰਨਰ, ਆਚਾਰੀਆ ਦੇਵਵ੍ਰਤ ਜੀ, ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ, ਰਾਸ਼ਟਰੀਯ ਰਕਸ਼ਾ ਯੂਨੀਵਰਸਿਟੀਜ਼ ਦੇ ਵਾਈਸ ਚਾਂਸਲਰ, ਵਿਮਲ ਪਟੇਲ ਜੀ, ਆਫਿਸਰਸ, ਟੀਚਰਸ, ਯੂਨੀਵਰਸਿਟੀ ਦੇ ਵਿਦਿਆਰਥੀਗਣ, ਅਭਿਭਾਵਕ ਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਨੇ ਰਾਸ਼ਟਰੀਯ ਰਕਸ਼ਾ ਯੂਨੀਵਰਸਿਟੀ ਦੀ ਇਮਾਰਤ ਰਾਸ਼ਟਰ ਨੂੰ ਸਮਰਪਿਤ ਕੀਤੀ ਅਤੇ ਇਸ ਦੀ ਪਹਿਲੀ ਕਨਵੋਕੇਸ਼ਨ ਨੂੰ ਸੰਬੋਧਨ ਕੀਤਾ
March 12th, 12:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀਯ ਰਕਸ਼ਾ ਯੂਨੀਵਰਸਿਟੀ ਦੀ ਇਮਾਰਤ ਰਾਸ਼ਟਰ ਨੂੰ ਸਮਰਪਿਤ ਕੀਤੀ ਅਤੇ ਅਹਿਮਦਾਬਾਦ ਵਿਖੇ ਇਸ ਦੀ ਪਹਿਲੀ ਕਨਵੋਕੇਸ਼ਨ ਨੂੰ ਸੰਬੋਧਨ ਕੀਤਾ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ, ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰੱਤ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰਭਾਈ ਪਟੇਲ ਮੌਜੂਦ ਸਨ।ਸਿੰਬਾਇਓਸਿਸ ਯੂਨੀਵਰਸਿਟੀ, ਪੁਣੇ ਦੇ ਗੋਲਡਨ ਜੁਬਲੀ ਸਮਾਰੋਹ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 06th, 05:17 pm
ਮਹਾਰਾਸ਼ਟਰ ਦੇ ਗਵਰਨਰ ਸ਼੍ਰੀ ਭਗਤ ਸਿੰਘ ਕੋਸ਼ਿਯਾਰੀ ਜੀ, ਸ਼੍ਰੀਮਾਨ ਦੇਵੇਂਦਰ ਫਾੜਨਵੀਸ ਜੀ, ਸ਼੍ਰੀਮਾਨ ਸੁਭਾਸ਼ ਦੇਸਾਈ ਜੀ, ਇਸ ਯੂਨੀਵਰਸਿਟੀ ਦੇ founder president ਪ੍ਰੋਫੈਸਰ ਐੱਸਬੀ ਮਜੂਮਦਾਰ ਜੀ, principal director ਡਾ. ਵਿੱਦਿਆ ਯੇਰਾਵਦੇਕਰ ਜੀ , ਸਾਰੇ ਫ਼ੈਕਲਟੀ ਮੈਂਬਰਸ, ਵਿਸ਼ਿਸ਼ਟ ਅਤਿਥੀਗਣ, ਅਤੇ ਮੇਰੇ ਯੁਵਾ ਸਾਥੀਓ!ਪ੍ਰਧਾਨ ਮੰਤਰੀ ਨੇ ਸਿੰਬਾਇਓਸਿਸ ਯੂਨੀਵਰਸਿਟੀ, ਪੁਣੇ ਦੇ ਗੋਲਡਨ ਜੁਬਲੀ ਸਮਾਰੋਹ ਦਾ ਉਦਘਾਟਨ ਕੀਤਾ
March 06th, 01:36 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੰਬਾਇਓਸਿਸ ਯੂਨੀਵਰਸਿਟੀ, ਪੁਣੇ ਦੇ ਗੋਲਡਨ ਜੁਬਲੀ ਸਮਾਰੋਹ ਦਾ ਉਦਘਾਟਨ ਕੀਤਾ। ਉਨ੍ਹਾਂ ਸਿੰਬਾਇਓਸਿਸ ਆਰੋਗਿਆ ਧਾਮ ਦਾ ਉਦਘਾਟਨ ਵੀ ਕੀਤਾ। ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀ ਭਗਤ ਸਿੰਘ ਕੋਸ਼ਿਯਾਰੀ ਵੀ ਇਸ ਮੌਕੇ ਹਾਜ਼ਰ ਸਨ।