ਪ੍ਰਧਾਨ ਮੰਤਰੀ ਨੇ ਪੈਰਿਸ ਓਲੰਪਿਕ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਨੀਰਜ ਚੋਪੜਾ ਨੂੰ ਵਧਾਈਆਂ ਦਿੱਤੀਆਂ
August 09th, 08:14 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫਰਾਂਸ ਦੇ ਪੈਰਿਸ ਵਿੱਚ ਚਲ ਰਹੇ ਓਲੰਪਿਕਸ ਵਿੱਚ ਜੈਵਲਿਨ ਥਰੋਅ (ਭਾਲਾ ਸੁੱਟਣ ਦੇ) ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਨੀਰਜ ਚੋਪੜਾ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ ‘ਚ ਨੀਰਜ ਚੋਪੜਾ ਦੁਆਰਾ ਲਗਾਤਾਰ ਦੂਸਰੇ ਗੋਲਡ ਮੈਡਲ ਦਾ ਜਸ਼ਨ ਮਨਾਇਆ
October 04th, 08:21 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ਿਆਈ ਖੇਡਾਂ 2022 ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ 'ਚ ਲਗਾਤਾਰ ਦੂਸਰਾ ਗੋਲਡ ਮੈਡਲ ਜਿੱਤਣ 'ਤੇ ਨੀਰਜ ਚੋਪੜਾ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪਸ ਵਿੱਚ ਗੋਲਡ ਮੈਡਲ ਜਿੱਤਣ ‘ਤੇ ਨੀਰਜ ਚੋਪੜਾ ਨੂੰ ਵਧਾਈਆਂ ਦਿੱਤੀਆਂ
August 28th, 07:49 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪਸ ਵਿੱਚ ਗੋਲਡ ਮੈਡਲ ਜਿੱਤਣ ‘ਤੇ ਨੀਰਜ ਚੋਪੜਾ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਨੀਰਜ ਚੋਪੜਾ ਨੂੰ ਲੁਸਾਨੇ ਡਾਇਮੰਡ ਲੀਗ 2023 (Lausanne Diamond League 2023) ਜਿੱਤਣ ‘ਤੇ ਵਧਾਈਆਂ ਦਿੱਤੀਆਂ
July 01st, 02:44 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੀਰਜ ਚੋਪੜਾ ਨੂੰ ਲੁਸਾਨੇ ਡਾਇਮੰਡ ਲੀਗ 2023 (Lausanne Diamond League 2023) ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਨੀਰਜ ਚੋਪੜਾ ਨੂੰ ਦੋਹਾ ਡਾਇਮੰਡ ਲੀਗ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ‘ਤੇ ਵਧਾਈਆਂ ਦਿੱਤੀਆਂ
May 06th, 10:57 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੀਰਜ ਚੋਪੜਾ ਨੂੰ ਦੋਹਾ ਡਾਇਮੰਡ ਲੀਗ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ‘ਤੇ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਨੀਰਜ ਚੋਪੜਾ ਨੂੰ ਡਾਇਮੰਡ ਲੀਗ ਟਰਾਫੀ ਜਿੱਤਣ 'ਤੇ ਵਧਾਈ ਦਿੱਤੀ
September 09th, 02:55 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਤਿਸ਼ਠਿਤ ਡਾਇਮੰਡ ਲੀਗ ਟ੍ਰਾਫੀ ਜਿੱਤਣ ਵਾਲੇ ਪਹਿਲੇ ਭਾਰਤੀ ਹੋਣ ‘ਤੇ ਨੀਰਜ ਚੋਪੜਾ ਨੂੰ ਇੱਕ ਵਾਰ ਫਿਰ ਤੋਂ ਇਤਿਹਾਸ ਸਿਰਜਣ ਦੇ ਲਈ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਨੀਰਜ ਚੋਪੜਾ ਨੂੰ ਵਰਲਡ ਚੈਂਪੀਅਨਸ਼ਿਪਸ ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ ‘ਚ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
July 24th, 09:51 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੀਰਜ ਚੋਪੜਾ ਨੂੰ ਵਰਲਡ ਚੈਂਪੀਅਨਸ਼ਿਪਸ ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ ‘ਚ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।‘ਮਨ ਕੀ ਬਾਤ’ ਦੀ 90ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (26.06.2022)
June 26th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਹਮੇਸ਼ਾ ਦੇ ਵਾਂਗ ਇਸ ਵਾਰ ਵੀ ‘ਮਨ ਕੀ ਬਾਤ’ ਦੇ ਜ਼ਰੀਏ ਤੁਹਾਡੇ ਸਾਰਿਆਂ ਨਾਲ ਜੁੜਨ ਦਾ ਇਹ ਅਨੁਭਵ ਬਹੁਤ ਸੁਖਦ ਰਿਹਾ। ਅਸੀਂ ਦੇਸਵਾਸੀਆਂ ਦੀਆਂ ਸਫ਼ਲਤਾਵਾਂ ਅਤੇ ਪ੍ਰਾਪਤੀਆਂ ਦੀ ਚਰਚਾ ਕੀਤੀ। ਇਸ ਸਾਰੇ ਵਿਚਕਾਰ ਅਸੀਂ ਕੋਰੋਨਾ ਦੇ ਖ਼ਿਲਾਫ਼ ਸਾਵਧਾਨੀ ਨੂੰ ਵੀ ਧਿਆਨ ਵਿੱਚ ਰੱਖਣਾ ਹੈ। ਹਾਲਾਂਕਿ ਸੰਤੋਸ਼ ਦੀ ਗੱਲ ਹੈ ਕਿ ਅੱਜ ਦੇਸ਼ ਦੇ ਕੋਲ ਵੈਕਸੀਨ ਦਾ ਵਿਆਪਕ ਸੁਰੱਖਿਆ ਕਵਚ ਮੌਜੂਦ ਹੈ। ਅਸੀਂ 200 ਕਰੋੜ ਵੈਕਸੀਨ ਡੋਜ਼ ਦੇ ਨਜ਼ਦੀਕ ਪਹੁੰਚ ਗਏ ਹਾਂ। ਦੇਸ਼ ਵਿੱਚ ਤੇਜ਼ੀ ਨਾਲ ਪ੍ਰੀਕੌਸ਼ਨ ਡੋਜ਼ ਵੀ ਲਗਾਈ ਜਾ ਰਹੀ ਹੈ। ਜੇਕਰ ਤੁਹਾਡੀ ਸੈਕਿੰਡ ਡੋਜ਼ ਤੋਂ ਬਾਅਦ ਪ੍ਰੀਕੌਸ਼ਨ ਡੋਜ਼ ਦਾ ਸਮਾਂ ਹੋ ਗਿਆ ਹੈ ਤਾਂ ਤੁਸੀਂ ਇਹ ਤੀਸਰੀ ਡੋਜ਼ ਜ਼ਰੂਰ ਲਓ। ਆਪਣੇ ਪਰਿਵਾਰ ਦੇ ਲੋਕਾਂ ਨੂੰ, ਖਾਸ ਕਰਕੇ ਬਜ਼ੁਰਗਾਂ ਨੂੰ ਵੀ ਪ੍ਰੀਕੌਸ਼ਨ ਡੋਜ਼ ਲਗਵਾਓ। ਅਸੀਂ ਹੱਥਾਂ ਦੀ ਸਫਾਈ ਅਤੇ ਮਾਸਕ ਵਰਗੀਆਂ ਜ਼ਰੂਰੀ ਸਾਵਧਾਨੀਆਂ ਵੀ ਵਰਤਣੀਆਂ ਹੀ ਹਨ। ਅਸੀਂ ਬਾਰਿਸ਼ ਦੇ ਦੌਰਾਨ ਆਸ-ਪਾਸ ਗੰਦਗੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਵੀ ਸੁਚੇਤ ਰਹਿਣਾ ਹੈ। ਤੁਸੀਂ ਸਾਰੇ ਸੁਚੇਤ ਰਹੋ, ਸਵਸਥ ਰਹੋ ਅਤੇ ਅਜਿਹੀ ਹੀ ਊਰਜਾ ਨਾਲ ਅੱਗੇ ਵਧਦੇ ਰਹੋ। ਅਗਲੇ ਮਹੀਨੇ ਅਸੀਂ ਇੱਕ ਵਾਰੀ ਫਿਰ ਮਿਲਾਂਗੇ। ਉਦੋਂ ਤੱਕ ਦੇ ਲਈ ਬਹੁਤ-ਬਹੁਤ ਧੰਨਵਾਦ, ਨਮਸਕਾਰ।ਸਾਨੂੰ ਅਜਿਹਾ ਕਦੇ ਨਹੀਂ ਲਗਿਆ ਕਿ ਅਸੀਂ ਭਾਰਤ ਦੇ ਪ੍ਰਧਾਨ ਮੰਤਰੀ ਨਾਲ ਗੱਲ ਕਰ ਰਹੇ ਹਾਂ: ਨੀਰਜ ਚੋਪੜਾ...ਜਾਣੋ ਕਿਉਂ!
March 29th, 02:00 pm
ਓਲੰਪਿਕ ਗੋਲਡ ਮੈਡਲਿਸਟ ਨੀਰਜ ਚੋਪੜਾ ਪ੍ਰਧਾਨ ਮੰਤਰੀ ਮੋਦੀ ਦੇ ਸਰਲ ਵਿਵਹਾਰ ਤੋਂ ਕਾਫੀ ਪ੍ਰਭਾਵਿਤ ਹਨ। ਨਾਸ਼ਤੇ ‘ਤੇ ਐਥਲੀਟਾਂ ਅਤੇ ਸਪੋਰਟਿੰਗ ਸਟਾਫ਼ ਦੀ ਮੇਜ਼ਬਾਨੀ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਨਾਲ ਆਪਣੀ ਗੱਲਬਾਤ ਨੂੰ ਯਾਦ ਕਰਦੇ ਹੋਏ, ਨੀਰਜ ਚੋਪੜਾ ਨੇ ਕਿਹਾ ਕਿ ਅਜਿਹਾ ਕਦੇ ਨਹੀਂ ਲਗਿਆ ਕਿ ਅਸੀਂ ਪ੍ਰਧਾਨ ਮੰਤਰੀ ਨਾਲ ਗੱਲ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਉੱਥੇ ਮੌਜੂਦ ਹਰ ਸ਼ਖਸ ਦੇ ਨਾਲ ਬਹੁਤ ਹੀ ਪਿਆਰ ਨਾਲ ਪੇਸ਼ ਆਏ।ਆਓ ਅਸੀਂ ਉਤਸ਼ਾਹ ਬਣਾਈ ਰੱਖੀਏ ਅਤੇ ਆਪਣੇ ਨੌਜਵਾਨਾਂ ਨੂੰ ਖੇਡ ਦੇ ਮੈਦਾਨ 'ਤੇ ਉਪਲਬਧੀਆਂ ਹਾਸਲ ਕਰਨ ਦੇ ਲਈ ਪ੍ਰੇਰਿਤ ਕਰੀਏ: ਪ੍ਰਧਾਨ ਮੰਤਰੀ
December 05th, 10:46 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਆਓ ਅਸੀਂ ਉਤਸ਼ਾਹ ਬਣਾਈ ਰੱਖੀਏ ਅਤੇ ਆਪਣੇ ਨੌਜਵਾਨਾਂ ਨੂੰ ਖੇਡ ਦੇ ਮੈਦਾਨ ਵਿੱਚ ਉਪਲਬਧੀਆਂ ਹਾਸਲ ਕਰਨ ਦੇ ਲਈ ਪ੍ਰੇਰਿਤ ਕਰੀਏ।Exclusive Pictures! PM Modi meets Olympians who made India proud!
August 16th, 10:56 am
A day after praising them from the ramparts of the Red Fort and getting the whole nation to applaud them, Prime Minister Narendra Modi met the Indian athletes who participated in the Olympics and made India proud.Here are some exclusive pictures from the event!PM congratulates Neeraj Chopra for winning Gold Medal in Javelin Throw at Tokyo Olympics 2020
August 07th, 06:12 pm
The Prime Minister, Shri Narendra Modi has congratulated Neeraj Chopra for winning the Gold Medal in Javelin Throw at Tokyo Olympics 2020. The Prime Minister also said that he played with remarkable passion and showed unparalleled grit.Wishes of 135 crore Indians are blessings of the country for all of you: PM Modi to Tokyo bound athletes
July 13th, 05:02 pm
Prime Minister Narendra Modi interacted with Indian athletes’ contingent bound for Tokyo Olympics. In an informal and spontaneous interaction, the Prime Minister motivated the athletes and thanked their families for their sacrifice.Let us all #Cheer4India: PM Modi
July 13th, 05:01 pm
Prime Minister Narendra Modi interacted with Indian athletes’ contingent bound for Tokyo Olympics. In an informal and spontaneous interaction, the Prime Minister motivated the athletes and thanked their families for their sacrifice.PM interacts with Indian athletes’ contingent bound for Tokyo Olympics
July 13th, 05:00 pm
Prime Minister Narendra Modi interacted with Indian athletes’ contingent bound for Tokyo Olympics. In an informal and spontaneous interaction, the Prime Minister motivated the athletes and thanked their families for their sacrifice.PM Congratulates Neeraj Chopra on winning Gold in the Men’s Javelin Throw Final
August 27th, 08:44 pm
The Prime Minister, Shri Narendra Modi has Congratulated Neeraj Chopra on winning Gold in the Men’s Javelin Throw Final at the 18th Asian Games 2018 in Jakarta - Palembang, Indonesia.