ਪ੍ਰਧਾਨ ਮੰਤਰੀ ਨੇ ਹੌਰਨਬਿਲ ਫੈਸਟੀਵਲ ਦੇ 25 ਵਰ੍ਹੇ ਪੂਰੇ ਹੋਣ ‘ਤੇ ਨਾਗਾਲੈਂਡ ਦੇ ਲੋਕਾਂ ਨੂੰ ਵਧਾਈ ਦਿੱਤੀ

December 05th, 11:10 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹੌਰਨਬਿਲ ਫੈਸਟੀਵਲ ਦੇ 25 ਸਾਲ ਪੂਰੇ ਹੋਣ ‘ਤੇ ਨਾਗਾਲੈਂਡ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਫੈਸਟੀਵਲ ਵਿੱਚ ਵੇਸਟ ਮੈਨਜਮੈਂਟ ਅਤੇ ਸਥਿਰਤਾ ‘ਤੇ ਧਿਆਨ ਕੇਂਦ੍ਰਿਤ ਕੀਤੇ ਜਾਣ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਸ਼੍ਰੀ ਮੋਦੀ ਨੇ ਕੁਝ ਸਾਲ ਪਹਿਲਾਂ ਇਸ ਫੈਸਟੀਵਲ ਵਿੱਚ ਆਪਣੀ ਯਾਤਰਾ ਦੀਆਂ ਸੁਖਦ ਯਾਦਾਂ ਨੂੰ ਤਾਜ਼ਾ ਕੀਤਾ ਅਤੇ ਹੋਰ ਲੋਕਾਂ ਨੂੰ ਇਸ ਨੂੰ ਦੇਖਣ ਅਤੇ ਨਾਗਾ ਸੱਭਿਆਚਾਰ ਦੀ ਜੀਵੰਤਤਾ ਦਾ ਅਨੁਭਵ ਕਰਨ ਦੀ ਅਪੀਲ ਕੀਤੀ।

ਪ੍ਰਧਾਨ ਮੰਤਰੀ ਨੇ ਨਾਗਾਲੈਂਡ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ

August 09th, 02:23 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਨਾਗਾਲੈਂਡ ਦੇ ਮੁੱਖ ਮੰਤਰੀ, ਸ਼੍ਰੀ ਨੇਫਿਊ ਰੀਓ ਨਾਲ ਮੁਲਾਕਾਤ ਕੀਤੀ।

ਨਾਗਾਲੈਂਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

December 19th, 02:17 pm

ਨਾਗਾਲੈਂਡ ਦੇ ਮੁੱਖ ਮੰਤਰੀ, ਸ਼੍ਰੀ ਨੇਫਯੂ ਰਿਓ (Shri Neiphiu Rio), ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਨਾਗਾਲੈਂਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

March 13th, 06:33 pm

ਨਾਗਾਲੈਂਡ ਦੇ ਮੁੱਖ ਮੰਤਰੀ, ਸ਼੍ਰੀ ਨੇਫਿਉ ਰੀਓ (Shri Neiphiu Rio) ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਪ੍ਰਮੁੱਖ ਖੇਤਰਾਂ ਵਿੱਚ ਵਿਕਾਸ ਕਾਰਜਾਂ ਦੇ ਲਈ ਨਾਗਾਲੈਂਡ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ

January 07th, 04:00 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਨੈਕਟੀਵਿਟੀ, ਸਿੱਖਿਆ, ਟੂਰਿਜ਼ਮ ਅਤੇ ਊਰਜਾ ਜਿਹੇ ਪ੍ਰਮੁੱਖ ਖੇਤਰਾਂ ਵਿੱਚ ਵਿਕਾਸ ਕਾਰਜਾਂ ਦੇ ਲਈ ਨਾਗਾਲੈਂਡ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।