ਦਰਭੰਗਾ, ਬਿਹਾਰ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ, ਉਦਘਾਟਨ ਅਤੇ ਸਮਰਪਣ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 13th, 11:00 am
ਰਾਜਾ ਜਨਕ, ਸੀਤਾ ਮੈਯਾ ਕਵਿਰਾਜ ਵਿਦਿਆਪਤੀ ਕੇ ਈ ਪਾਵਨ ਮਿਥਿਲਾ ਭੂਮੀ ਦੇ ਨਮਨ ਕਰੇਂ ਛੀ। ਗਿਆਨ-ਧਾਨ-ਪਾਨ-ਮਖਾਨ- ਇਹ ਸਮ੍ਰਿੱਧ ਗੌਰਵਸ਼ਾਲੀ ਧਰਤੀ ‘ਤੇ ਆਪਣੇ ਸਭ ਦੇ ਅਭਿਨੰਦਨ ਕਰੇ ਛੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਵਿੱਚ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ, ਨੀਂਹ ਪੱਥਰ ਰੱਖ ਕੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
November 13th, 10:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਦਰਭੰਗਾ ਵਿੱਚ ਲਗਭਗ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਵਿੱਚ ਸਿਹਤ, ਰੇਲ, ਸੜਕ, ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਖੇਤਰ ਸ਼ਾਮਲ ਹਨ।ਅੰਤਰਰਾਸ਼ਟਰੀ ਅਭਿਧੱਮ ਦਿਵਸ ਦੇ ਉਦਘਟਾਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 17th, 10:05 am
ਸੰਸਕ੍ਰਿਤੀ ਮੰਤਰੀ ਸ਼੍ਰੀਮਾਨ ਗਜੇਂਦਰ ਸਿੰਘ ਸ਼ੇਖਾਵਤ ਜੀ, ਮਾਇਨੌਰਿਟੀ ਅਫੇਅਰਸ ਮਿਨਿਸਟਰ ਸ਼੍ਰੀ ਕਿਰਨ ਰਿਜਿਜੂ ਜੀ, ਭੰਤੇ ਭਦੰਤ ਰਾਹੁਲ ਬੋਧੀ ਮਹਾਥੇਰੋ ਜੀ, ਵੇਨੇਰੇਬਲ ਚਾਂਗਚੁਪ ਛੋਦੈਨ ਜੀ, ਮਹਾਸੰਘ ਦੇ ਸਾਰੇ ਪਤਵੰਤੇ ਮੈਂਬਰ, Excellencies, Diplomatic community ਦੇ ਮੈਂਬਰ, Buddhist Scholars, ਧੱਮ ਦੇ ਅਨੁਯਾਈ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਅਭਿਧੱਮ ਦਿਵਸ ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ
October 17th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਅੰਤਰਰਾਸ਼ਟਰੀ ਅਭਿਧੱਮ ਦਿਵਸ (International Abhidhamma Divas) ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ। ਅਭਿਧੱਮ ਦਿਵਸ ਭਗਵਾਨ ਬੁੱਧ ਦੇ ਅਭਿਧੱਮ ਦੀ ਸਿੱਖਿਆ ਦੇਣ ਦੀ ਘਟਨਾ ਨਾਲ ਜੁੜਿਆ ਹੈ। ਹਾਲ ਹੀ ਵਿੱਚ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਨਾਲ ਇਸ ਵਰ੍ਹੇ ਦੇ ਅਭਿਧੱਮ ਦਿਵਸ ਸਮਾਰੋਹ ਦਾ ਮਹੱਤਵ ਹੋਰ ਵਧ ਗਿਆ ਹੈ, ਕਿਉਂਕਿ ਭਗਵਾਨ ਬੁੱਧ ਦੀਆਂ ਅਭਿਧੱਮ ‘ਤੇ ਸਿੱਖਿਆਵਾਂ ਮੂਲ ਤੌਰ ‘ਤੇ ਪਾਲੀ ਭਾਸ਼ਾ ਵਿੱਚ ਉਪਲਬਧ ਹਨ।PM Modi meets Prime Minister of Nepal
September 23rd, 06:25 am
PM Modi met PM K.P. Sharma Oli of Nepal in New York. The two leaders reviewed the unique and close bilateral relationship between India and Nepal, and expressed satisfaction at the progress made in perse sectors including development partnership, hydropower cooperation, people-to-people ties, and enhancing connectivity – physical, digital and in the domain of energy.PM Modi's conversation with Lakhpati Didis in Jalgaon, Maharashtra
August 26th, 01:46 pm
PM Modi had an enriching interaction with Lakhpati Didis in Jalgaon, Maharashtra. The women, who are associated with various self-help groups shared their life journeys and how the Lakhpati Didi initiative is transforming their lives.ਮਹਾਰਾਸ਼ਟਰ ਦੇ ਜਲਗਾਂਓ ਵਿੱਚ ਲਖਪਤੀ ਦੀਦੀ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 01:00 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀ ਸੀਪੀ ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ, ਦੇਸ਼ ਦੇ ਖੇਤੀਬਾੜੀ ਮੰਤਰੀ, ਗ੍ਰਾਮੀਣ ਵਿਕਾਸ ਮੰਤਰੀ ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ ਜੀ, ਇਸੇ ਧਰਤੀ ਦੀ ਸੰਤਾਨ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ, ਪ੍ਰਤਾਪ ਰਾਵ ਜਾਧਵ, ਕੇਂਦਰੀ ਸਰਕਾਰ ਵਿੱਚ ਸਾਡੇ ਮੰਤਰੀ ਸ਼੍ਰੀ ਚੰਦ੍ਰਸ਼ੇਖਰ ਜੀ, ਇਸੇ ਧਰਤੀ ਦੀ ਸੰਤਾਨ ਭੈਣ ਰਕਸ਼ਾ ਖਡਸੇ ਜੀ, ਉੱਪ-ਮੁੱਖ ਮੰਤਰੀ ਸ਼੍ਰੀ ਅਜੀਤ ਪਵਾਰ ਜੀ, ਦੇਵੇਂਦਰ ਫਡਣਵੀਸ ਜੀ, ਮਹਾਰਾਸ਼ਟਰ ਸਰਕਾਰ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਵਿਸ਼ਾਲ ਸੰਖਿਆ ਵਿੱਚ ਸਾਨੂੰ ਅਸ਼ੀਰਵਾਦ ਦੇਣ ਦੇ ਲਈ ਆਈਆਂ ਹੋਈਆਂ ਮਾਤਾਵਾਂ-ਭੈਣਾਂ। ਦੂਰ-ਦੂਰ ਮੇਰੀ ਜਿੱਥੇ ਵੀ ਨਜ਼ਰ ਪਹੁੰਚ ਰਹੀ ਹੈ, ਅਜਿਹਾ ਲਗ ਰਿਹਾ ਹੈ ਮਾਤਾਵਾਂ ਦਾ ਮਹਾਸਾਗਰ ਉਮੜ ਪਿਆ ਹੈ। ਇਹ ਦ੍ਰਿਸ਼ ਆਪਣੇ-ਆਪ ਵਿੱਚ ਸਕੂਨ ਦਿੰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਜਲਗਾਂਓ ਵਿੱਚ ਲਖਪਤੀ ਦੀਦੀ ਸੰਮੇਲਨ ਨੂੰ ਸੰਬੋਧਨ ਕੀਤਾ
August 25th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਜਲਗਾਂਓ ਵਿੱਚ ਲਖਪਤੀ ਦੀਦੀ ਸੰਮੇਲਨ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਹਾਲ ਹੀ ਵਿੱਚ ਮੌਜੂਦਾ ਸਰਕਾਰ ਦੇ ਤੀਸਰੇ ਕਾਰਜਕਾਲ ਦੇ ਦੌਰਾਨ ਲਖਪਤੀ ਬਣੀਆਂ 11 ਲੱਖ ਨਵੀਂਆਂ ਲਖਪਤੀ ਦੀਦੀਆਂ ਨੂੰ ਸਰਟੀਫਿਕੇਟ ਦਿੱਤੇ ਅਤੇ ਉਨ੍ਹਾਂ ਦਾ ਅਭਿਨੰਦਨ ਕੀਤਾ। ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੀ ਲਖਪਤੀ ਦੀਦੀਆਂ ਨਾਲ ਗੱਲਬਾਤ ਵੀ ਕੀਤੀ। ਸ਼੍ਰੀ ਮੋਦੀ ਨੇ 2,500 ਕਰੋੜ ਰੁਪਏ ਦਾ ਰਿਵੌਲਵਿੰਗ ਫੰਡ ਜਾਰੀ ਕੀਤਾ, ਜਿਸ ਨਾਲ 4.3 ਲੱਖ ਸੈਲਫ ਹੈਲਪ ਗੁੱਪਸ (ਐੱਸਐੱਚਜੀ) ਦੇ ਲਗਭਗ 48 ਲੱਖ ਮੈਂਬਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਨੇ 5,000 ਕਰੋੜ ਰੁਪਏ ਦੇ ਬੈਂਕ ਲੋਨ ਵੀ ਪ੍ਰਦਾਨ ਕੀਤੇ, ਜਿਸ ਨਾਲ 2.35 ਲੱਖ ਐੱਸਐੱਚਜੀ ਦੇ 25.8 ਲੱਖ ਮੈਂਬਰਾਂ ਨੂੰ ਲਾਭ ਮਿਲੇਗਾ। ਲਖਪਤੀ ਦੀਦੀ ਯੋਜਨਾ ਦੀ ਸ਼ੁਰੂਆਤ ਤੋਂ ਹੁਣ ਤੱਕ ਇੱਕ ਕਰੋੜ ਮਹਿਲਾਵਾਂ ਨੂੰ ਲਖਪਤੀ ਦੀਦੀ ਬਣਾਇਆ ਜਾ ਚੁੱਕਿਆ ਹੈ ਅਤੇ ਸਰਕਾਰ ਨੇ ਤਿੰਨ ਕਰੋੜ ਲਖਪਤੀ ਦੀਦੀਆਂ ਬਣਾਉਣ ਦਾ ਲਕਸ਼ ਰੱਖਿਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਪਾਲ ਦੇ ਤਨਾਹੁਨ (Tanahun) ਵਿੱਚ ਬਸ ਦੁਰਘਟਨਾ ਦੇ ਪੀੜਤਾਂ ਦੇ ਲਈ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ।
August 24th, 02:51 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਪਾਲ ਦੇ ਤਨਾਹੁਨ (Tanahun) ਜ਼ਿਲ੍ਹੇ ਵਿੱਚ ਬਸ ਦੁਰਘਟਨਾ ਦੇ ਪੀੜਤਾਂ ਦੇ ਲਈ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਣ ਕੀਤਾ ਹੈ। ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਪਾਲ ਦੇ ਤਨਾਹੁਨ (Tanahun) ਜ਼ਿਲ੍ਹੇ ਵਿੱਚ ਸੜਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ
August 23rd, 10:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੇਪਾਲ ਦੇ ਤਨਾਹੁਨ (Tanahun) ਜ਼ਿਲ੍ਹੇ ਵਿੱਚ ਸੜਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਭਾਰਤੀ ਦੂਤਾਵਾਸ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ।ਨੇਪਾਲ ਦੇ ਵਿਦੇਸ਼ ਮਾਮਲੇ ਮੰਤਰੀ, ਮਹਾਮਹਿਮ ਡਾਕਟਰ ਆਰਜ਼ੂ ਰਾਣਾ ਦੈਉਬਾ (Arzu Rana Deuba) ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
August 19th, 10:14 pm
ਨੇਪਾਲ ਦੇ ਵਿਦੇਸ਼ ਮੰਤਰੀ ਮਹਾਮਹਿਮ ਡਾ. ਆਰਜ਼ੂ ਰਾਣਾ ਦੈਉਬਾ, ਜੋ ਵਿਦੇਸ਼ ਮੰਤਰੀ ਦੇ ਸੱਦੇ 'ਤੇ ਭਾਰਤ ਦੇ ਸਰਕਾਰੀ ਦੌਰੇ 'ਤੇ ਹਨ, ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ 'ਤੇ ਵਧਾਈਆਂ ਦੇਣ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ
August 15th, 09:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ 'ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਮੋਦੀ ਨੇ ਕੇ ਪੀ ਸ਼ਰਮਾ ਓਲੀ (K P Sharma Oli) ਨੂੰ ਨੇਪਾਲ ਦਾ ਪ੍ਰਧਾਨ ਮੰਤਰੀ ਨਿਯੁਕਤ ਹੋਣ ‘ਤੇ ਵਧਾਈਆਂ ਦਿੱਤੀਆਂ
July 15th, 11:39 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਕੇ.ਪੀ. ਸ਼ਰਮਾ ਓਲੀ (K P Sharma Oli) ਨੂੰ ਨੇਪਾਲ ਦਾ ਪ੍ਰਧਾਨ ਮੰਤਰੀ ਨਿਯੁਕਤ ਹੋਣ ‘ਤੇ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਭਾਰਤ ਅਤੇ ਨੇਪਾਲ ਦੇ ਦਰਮਿਆਨ ਮਿੱਤਰਤਾ ਦੇ ਗਹਿਰੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਆਪਸੀ ਤੌਰ ‘ਤੇ ਲਾਭਕਾਰੀ ਸਹਿਯੋਗ ਦਾ ਵਿਸਤਾਰ ਕਰਨ ਲਈ ਮਿਲ ਕੇ ਕੰਮ ਕਰਨ ਦੀ ਉਮੀਦ ਜਤਾਈ।ਨੇਪਾਲ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਇਤਿਹਾਸਕ ਤੀਜੇ ਕਾਰਜਕਾਲ ਲਈ ਵਧਾਈ ਦਿੱਤੀ
June 05th, 08:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਮਾਨਯੋਗ ਪੁਸ਼ਪਾ ਕਮਲ ਦਹਲ ‘ਪ੍ਰਚੰਡ’ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਪ੍ਰਚੰਡ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਭਾਰਤ ਦੀਆਂ ਹਾਲ ਹੀ ਵਿੱਚ ਸੰਪੰਨ ਹੋਈਆਂ ਆਮ ਚੋਣਾਂ ਵਿੱਚ ਤੀਜੇ ਕਾਰਜਕਾਲ ਲਈ ਇਤਿਹਾਸਕ ਜਿੱਤ 'ਤੇ ਵਧਾਈ ਦਿੱਤੀ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਭਾਰਤ-ਨੇਪਾਲ ਸਬੰਧ ਹੋਰ ਮਜ਼ਬੂਤ ਹੁੰਦੇ ਰਹਿਣਗੇ।ਸ੍ਰੀ ਲੰਕਾ ਅਤੇ ਮਾਰੀਸ਼ਸ ਵਿੱਚ ਯੂਪੀਆਈ ਸੇਵਾਵਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
February 12th, 01:30 pm
Your Excellency President Ranil Wickremesinghe Ji, Your Excellency Prime Minister Pravind Jugnauth Ji, ਭਾਰਤ ਦੇ ਵਿਦੇਸ਼ ਮੰਤਰੀ ਡਾਕਟਰ ਜੈਸ਼ੰਕਰ ਜੀ, ਸ੍ਰੀਲੰਕਾ, ਮਾਰੀਸ਼ਸ ਅਤੇ ਭਾਰਤ ਦੇ Central Banks ਦੇ ਗਵਰਨਰ, ਅਤੇ ਅੱਜ ਇਸ ਮਹੱਤਵਪੂਰਨ ਸਮਾਰੋਹ (this significant event) ਨਾਲ ਜੁੜੇ ਸਾਰੇ ਸਾਥੀਗਣ!ਪ੍ਰਧਾਨ ਮੰਤਰੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਅਤੇ ਸ੍ਰੀ ਲੰਕਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਰੂਪ ਨਾਲ ਯੂਪੀਆਈ ਸੇਵਾਵਾਂ ਦਾ ਉਦਘਾਟਨ ਕੀਤਾ
February 12th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਲੰਕਾ ਦੇ ਰਾਸ਼ਟਰਪਤੀ ਸ਼੍ਰੀ ਰਾਨਿਲ ਵਿਕਰਮਸਿੰਘੇ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਜਗਨਨਾਥ ਦੇ ਨਾਲ ਸੰਯੁਕਤ ਰੂਪ ਨਾਲ ਸ੍ਰੀ ਲੰਕਾ ਅਤੇ ਮਾਰੀਸ਼ਸ ਵਿੱਚ ਯੂਨੀਫਾਇਡ ਪੇਮੈਂਟ ਇੰਟਰਫੇਸ (ਯੂਪੀਆਈ- UPI) ਸੇਵਾਵਾਂ ਅਤੇ ਮਾਰੀਸ਼ਸ ਵਿੱਚ ਰੁਪੇ ਕਾਰਡ (RuPay card) ਸੇਵਾਵਾਂ ਦੇ ਲਾਂਚ ਦਾ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਉਦਘਾਟਨ ਕੀਤਾ।ਪ੍ਰਧਾਨ ਮੰਤਰੀ ਨੇ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦੇ ਲਈ ਨੇਪਾਲ ਦੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ
January 26th, 11:02 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਣਤੰਤਰ ਦਿਵਸ ਦੇ ਅਵਸਰ ‘ਤੇ ਨੇਪਾਲ ਦੇ ਪ੍ਰਧਾਨ ਮੰਤਰੀ ਸ਼੍ਰੀ ਪੁਸ਼ਪ ਕਮਲ ਦਹਲ (Prime Minister of Nepal Pushpa Kamal Dahal) ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।ਦੂਸਰੇ ਵਾਇਸ ਆਵ੍ ਦ ਗਲੋਬਲ ਸਾਊਥ ਸਮਿਟ ਦੇ ਸਮਾਪਨ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦਾ ਉਦਘਾਟਨੀ ਬਿਆਨ
November 17th, 05:41 pm
ਦੂਸਰੇ Voice of Global South Summit ਦੇ ਅੰਤਿਮ ਸੈਸ਼ਨ ਵਿੱਚ ਤੁਹਾਡਾ ਸਭ ਦਾ ਹਾਰਦਿਕ ਸੁਆਗਤ ਹੈ। ਮੈਨੂੰ ਖੁਸ਼ੀ ਹੈ ਕਿ ਅੱਜ ਪੂਰੇ ਦਿਨ ਚਲੇ ਇਸ ਸਮਿਟ ਵਿਚ ਲੈਟਿਨ ਅਮਰੀਕਾ ਅਤੇ ਕੈਰਿਬੀਅਨ ਦੇਸ਼ਾਂ ਤੋਂ ਲੈ ਕੇ, ਅਫਰੀਕਾ, ਏਸ਼ੀਆ ਅਤੇ ਪੈਸਿਫਿਕ ਆਇਲੈਂਡ ਤੋਂ ਕਰੀਬ ਕਰੀਬ 130 ਦੇਸ਼ਾਂ ਨੇ ਹਿੱਸਾ ਲਿਆ ਹੈ। ਇੱਕ ਸਾਲ ਦੇ ਅੰਦਰ ਗਲੋਬਲ ਸਾਊਥ ਦੇ ਦੋ ਸਮਿਟ ਹੋਣਾ, ਅਤੇ ਉਸ ਵਿੱਚ ਬੜੀ ਸੰਖਿਆ ਵਿੱਚ ਆਪ ਸਭ ਦਾ ਜੁੜਨਾ, ਆਪਣੇ ਆਪ ਵਿੱਚ ਦੁਨੀਆ ਦੇ ਲਈ ਇੱਕ ਬਹੁਤ ਬੜਾ ਮੈਸੇਜ ਹੈ।ਪ੍ਰਧਾਨ ਮੰਤਰੀ ਨੇ ਨੇਪਾਲ ਵਿੱਚ ਭੁਚਾਲ ਦੇ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ
November 04th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੇਪਾਲ ਵਿੱਚ ਭੁਚਾਲ ਦੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।77ਵੇਂ ਸੁਤੰਤਰਤਾ ਦਿਵਸ ’ਤੇ ਸ਼ੁਭਕਾਮਨਾਵਾਂ ਦੇ ਲਈ ਪ੍ਰਧਾਨ ਮੰਤਰੀ ਨੇ ਵਿਸ਼ਵ ਦੇ ਨੇਤਾਵਾਂ ਦਾ ਧੰਨਵਾਦ ਕੀਤਾ
August 15th, 04:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 77ਵੇਂ ਸੁਤੰਤਰਤਾ ਦਿਵਸ ’ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦੇ ਲਈ ਵਿਸ਼ਵ ਦੇ ਨੇਤਾਵਾਂ ਦਾ ਧੰਨਵਾਦ ਕੀਤਾ।