
Our youth, imbued with the spirit of nation-building, are moving ahead towards the goal of Viksit Bharat by 2047: PM Modi in Nagpur
March 30th, 11:53 am
PM Modi laid the foundation stone of Madhav Netralaya Premium Centre in Nagpur, emphasizing its role in quality eye care. He highlighted India’s healthcare strides, including Ayushman Bharat, Jan Aushadhi Kendras and AIIMS expansion. He also paid tribute to Dr. Hedgewar and Pujya Guruji, acknowledging their impact on India’s cultural and social consciousness.
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਨਾਗਪੁਰ ਵਿੱਚ ਮਾਧਵ ਨੇਤ੍ਰਾਲਯ ਪ੍ਰੀਮੀਅਮ ਸੈਂਟਰ (Madhav Netralaya Premium Centre) ਦਾ ਨੀਂਹ ਪੱਥਰ ਰੱਖਿਆ
March 30th, 11:52 am
ਪ੍ਰਧਾਨ ਮੰਤਰੀ ਨੇ ਅੱਜ ਮਹਾਰਾਸ਼ਟਰ ਦੇ ਨਾਗਪੁਰ ਵਿੱਚ ਮਾਧਵ ਨੇਤ੍ਰਾਲਯ ਪ੍ਰੀਮੀਅਮ ਸੈਂਟਰ (Madhav Netralaya Premium Centre) ਦਾ ਨੀਂਹ ਪੱਥਰ ਰੱਖਿਆ। ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਚੇਤਰ ਸ਼ੁਕਲ ਪ੍ਰਤਿਪਦਾ (Chaitra Shukla Pratipada) ਦੇ ਮਹੱਤਵ ‘ਤੇ ਪ੍ਰਕਾਸ਼ ਪਾਇਆ। ਇਹ ਪਵਿੱਤਰ ਨਵਰਾਤ੍ਰਿਆਂ ਦੇ ਉਤਸਵ (Navratri festival) ਦੀ ਸ਼ੁਰੂਆਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਭਰ ਵਿੱਚ ਅੱਜ ਗੁੜੀ ਪੜਵਾ, ਉਗਾਦਿ ਅਤੇ ਨਵਰੇਹ (Gudi Padwa, Ugadi, and Navreh) ਜਿਹੇ ਤਿਉਹਾਰ ਮਨਾਏ ਜਾ ਰਹੇ ਹਨ। ਉਨ੍ਹਾਂ ਨੇ ਇਸ ਦਿਨ ਦੇ ਮਹੱਤਵ ‘ਤੇ ਜ਼ੋਰ ਦਿੱਤਾ ਕਿਉਂਕਿ ਇਸੇ ਦਿਨ ਭਗਵਾਨ ਝੂਲੇਲਾਲ ਅਤੇ ਗੁਰੂ ਅੰਗਦ ਦੇਵ ਜੀ ਦੀ ਜਨਮ ਵਰ੍ਹੇਗੰਢ (birth anniversaries of Bhagwan Jhulelal and Guru Angad Dev) ਭੀ ਹੈ। ਉਨ੍ਹਾਂ ਨੇ ਇਸ ਅਵਸਰ ਨੂੰ ਪ੍ਰੇਰਣਾਦਾਈ ਡਾ. ਕੇ ਬੀ ਹੇਡਗੇਵਾਰ ਦੀ ਜਯੰਤੀ ਅਤੇ ਰਾਸ਼ਟਰੀਯ ਸਵਯੰਸੇਵਕ ਸੰਘ (ਆਰਐੱਸਐੱਸ- RSS) ਦੀ ਸ਼ਾਨਦਾਰ ਯਾਤਰਾ ਦੇ ਸ਼ਤਾਬਦੀ ਵਰ੍ਹੇ ਦੇ ਰੂਪ ਵਿੱਚ ਭੀ ਸਵੀਕਾਰ ਕੀਤਾ। ਉਨ੍ਹਾਂ ਨੇ ਇਸ ਮਹੱਤਵਪੂਰਨ ਦਿਨ ‘ਤੇ ਡਾ. ਹੇਡਗੇਵਾਰ ਅਤੇ ਸ਼੍ਰੀ ਗੋਲਵਲਕਰ ਗੁਰੂਜੀ (Dr. Hedgewar and Shri Golwalkar Guruji) ਨੂੰ ਸ਼ਰਧਾਂਜਲੀ ਦੇਣ ਦੇ ਲਈ ਸਮ੍ਰਿਤੀ ਮੰਦਿਰ (Smruti Mandir) ਜਾਣ ‘ਤੇ ਆਪਣਾ ਸਨਮਾਨ ਵਿਅਕਤ ਕੀਤਾ।
ਮਾਰੀਸ਼ਸ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 06:07 am
ਜਦੋਂ 10 ਵਰ੍ਹੇ ਪਹਿਲਾਂ ਅੱਜ ਦੀ ਹੀ ਮਿਤੀ ਨੂੰ ਮੈਂ ਮਾਰੀਸ਼ਸ ਆਇਆ ਸੀ....ਉਸ ਸਾਲ ਤਦ ਹੋਲੀ ਇੱਕ ਹਫ਼ਤੇ ਪਹਿਲਾਂ ਹੀ ਬੀਤੀ ਸੀ....ਤਦ ਮੈਂ ਭਾਰਤ ਤੋਂ ਫਗੁਆ ਦੀ ਉਮੰਗ ਆਪਣੇ ਨਾਲ ਲਿਆਇਆ ਸੀ..... ਹੁਣ ਇਸ ਵਾਰ ਮਾਰੀਸ਼ਸ ਤੋਂ ਹੋਲੀ ਦੇ ਰੰਗ ਆਪਣੇ ਨਾਲ ਲੈ ਕੇ ਭਾਰਤ ਜਾਵਾਂਗਾ....ਇੱਕ ਦਿਨ ਬਾਅਦ ਹੀ ਉੱਥੇ ਵੀ ਹੋਲੀ ਹੈ....14 ਤਾਰੀਖ ਨੂੰ ਹਰ ਤਰਫ਼ ਰੰਗ ਹੀ ਰੰਗ ਹੋਵੇਗਾ.........ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
March 11th, 07:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਨਵੀਨਚੰਦਰ ਰਾਮਗੁਲਾਮ ਦੇ ਨਾਲ ਅੱਜ ਟ੍ਰਾਇਨੋਨ ਕਨਵੈਂਨਸ਼ਨ ਸੈਂਟਰ (Trianon Convention Centre) ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਵਿੱਚ ਮੌਰੀਸ਼ਸ ਦੇ ਭਾਰਤੀ ਭਾਈਚਾਰੇ ਅਤੇ ਭਾਰਤ ਦੇ ਮਿੱਤਰਾਂ ਦੀ ਇੱਕ ਸਭਾ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਵਿਦਿਆਰਥੀਆਂ, ਪੇਸ਼ੇਵਰਾਂ, ਸਮਾਜਿਕ-ਸੱਭਿਆਚਾਰਕ ਸੰਗਠਨਾਂ ਅਤੇ ਕਾਰੋਬਾਰ ਜਗਤ ਦੇ ਪ੍ਰਮੁੱਖ ਵਿਅਕਤੀਆਂ ਸਮੇਤ ਭਾਰਤੀ ਪ੍ਰਵਾਸੀਆਂ ਦੀ ਉਤਸ਼ਾਹੀ ਭਾਗੀਦਾਰੀ ਰਹੀ। ਇਸ ਵਿੱਚ ਮੌਰੀਸ਼ਸ ਦੇ ਕਈ ਮੰਤਰੀ, ਸੰਸਦ ਮੈਂਬਰ ਅਤੇ ਹੋਰ ਪਤਵੰਤੇ ਵੀ ਸ਼ਾਮਲ ਹੋਏ।ਪਰਾਕ੍ਰਮ ਦਿਵਸ (Parakram Diwas) ‘ਤੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
January 23rd, 11:30 am
ਅੱਜ ਨੇਤਾ ਜੀ ਸੁਭਾਸ਼ ਚੰਦਰ ਬੋਸ ਜੀ ਦੀ ਜਨਮ ਜਯੰਤੀ (ਜਨਮ ਵਰ੍ਹੇਗੰਢ) ਦੇ ਇਸ ਪਾਵਨ ਅਵਸਰ ‘ਤੇ ਪੂਰਾ ਦੇਸ਼ ਸ਼ਰਧਾਪੂਰਵਕ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ। ਮੈਂ ਨੇਤਾ ਜੀ ਸੁਭਾਸ਼ ਬਾਬੂ ਨੂੰ ਸ਼ਰਧਾਪੂਰਵਕ ਨਮਨ ਕਰਦਾ ਹਾਂ। ਇਸ ਵਰ੍ਹੇ ਦੇ ਪਰਾਕ੍ਰਮ ਦਿਵਸ ਦਾ ਭਵਯ (ਸ਼ਾਨਦਾਰ) ਉਤਸਵ ਨੇਤਾ ਜੀ ਦੀ ਜਨਮ ਭੂਮੀ ‘ਤੇ ਹੋ ਰਿਹਾ ਹੈ। ਮੈਂ ਉੜੀਸਾ ਦੀ ਜਨਤਾ ਨੂੰ, ਉੜੀਸਾ ਦੀ ਸਰਕਾਰ ਨੂੰ ਇਸ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਕਟਕ ਵਿੱਚ ਨੇਤਾ ਜੀ ਦੇ ਜੀਵਨ ਨਾਲ ਜੁੜੀ ਇੱਕ ਵਿਸ਼ਾਲ ਪ੍ਰਦਰਸ਼ਨੀ ਭੀ ਲਗਾਈ ਗਈ ਹੈ। ਇਸ ਪ੍ਰਦਰਸ਼ਨੀ ਵਿੱਚ ਨੇਤਾ ਜੀ ਦੇ ਜੀਵਨ ਨਾਲ ਜੁੜੀਆਂ ਅਨੇਕ ਵਿਰਾਸਤਾਂ ਨੂੰ ਇਕੱਠਿਆਂ ਸਹੇਜਿਆ ਗਿਆ ਹੈ। ਕਈ ਚਿੱਤਰਕਾਰਾਂ ਨੇ ਕੈਨਵਾਸ ‘ਤੇ ਨੇਤਾ ਜੀ ਦੇ ਜੀਵਨ ਪ੍ਰਸੰਗ ਦੀਆਂ ਤਸਵੀਰਾਂ ਉਕੇਰੀਆਂ ਹਨ। ਇਨ੍ਹਾਂ ਸਭ ਦੇ ਨਾਲ ਨੇਤਾ ਜੀ ‘ਤੇ ਅਧਾਰਿਤ ਕਈ ਪੁਸਤਕਾਂ ਨੂੰ ਭੀ ਇਕੱਠਾ ਕੀਤਾ ਗਿਆ ਹੈ। ਨੇਤਾ ਜੀ ਦੀ ਜੀਵਨ ਯਾਤਰਾ ਦੀ ਇਹ ਸਾਰੀ ਵਿਰਾਸਤ ਮੇਰੇ ਯੁਵਾ ਭਾਰਤ ਮਾਈ ਭਾਰਤ ਨੂੰ ਇੱਕ ਨਵੀਂ ਊਰਜਾ ਦੇਵੇਗੀ।ਪਰਾਕ੍ਰਮ ਦਿਵਸ (Parakram Diwas) ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ
January 23rd, 11:25 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਦੇ ਅਵਸਰ ‘ਤੇ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ। ਨੇਤਾਜੀ ਦੀ ਜਯੰਤੀ ਨੂੰ ਪਰਾਕ੍ਰਮ ਦਿਵਸ (Parakram Diwas) ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਇਸ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਆਦਰਪੂਰਵਕ ਯਾਦ ਕਰ ਰਿਹਾ ਹੈ। ਨੇਤਾਜੀ ਸੁਭਾਸ਼ ਬੋਸ ਨੂੰ ਸ਼ਰਧਾਂਜਲੀ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਵਰ੍ਹੇ ਪਰਾਕ੍ਰਮ ਦਿਵਸ ਦਾ ਭਵਯ (ਸ਼ਾਨਦਾਰ) ਸਮਾਰੋਹ ਉਨ੍ਹਾਂ ਦੇ ਜਨਮ ਸਥਾਨ ਓਡੀਸ਼ਾ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਅਵਸਰ ‘ਤੇ ਓਡੀਸ਼ਾ ਦੇ ਲੋਕਾਂ ਅਤੇ ਉੱਥੋਂ ਦੀ ਸਰਕਾਰ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਓਡੀਸ਼ਾ ਦੇ ਕਟਕ ਵਿੱਚ ਨੇਤਾਜੀ ਦੇ ਜੀਵਨ ਦੀ ਵਿਰਾਸਤ ‘ਤੇ ਅਧਾਰਿਤ ਇੱਕ ਵਿਸ਼ਾਲ ਪ੍ਰਦਰਸ਼ਨੀ ਲਗਾਈ ਗਈ ਹੈ। ਉਨ੍ਹਾਂ ਨੇ ਇਹ ਭੀ ਦੱਸਿਆ ਕਿ ਕਈ ਕਲਾਕਾਰਾਂ ਨੇ ਨੇਤਾਜੀ ਦੇ ਜੀਵਨ ਨਾਲ ਜੁੜੀਆਂ ਘਟਨਾਵਾਂ ਨੂੰ ਕੈਨਵਾਸ ‘ਤੇ ਉਕੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਨੇਤਾਜੀ ‘ਤੇ ਅਧਾਰਿਤ ਕਈ ਪੁਸਤਕਾਂ ਭੀ ਇਕੱਤਰਿਤ ਕੀਤੀਆਂ ਗਈਆਂ ਹਨ। ਸ਼੍ਰੀ ਮੋਦੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਨੇਤਾਜੀ ਦੀ ਜੀਵਨ ਯਾਤਰਾ ਦੀਆਂ ਇਹ ਸਾਰੀਆਂ ਵਿਰਾਸਤਾਂ ਮੇਰੇ ਯੁਵਾ ਭਾਰਤ (Meri Yuva Bharat or MY Bharat) ਨੂੰ ਇੱਕ ਨਵੀਂ ਊਰਜਾ ਦੇਣਗੀਆਂ।People are regarding BJP's ‘Sankalp Patra’ as Modi Ki Guarantee card: PM Modi in Tirunelveli
April 15th, 04:33 pm
Prime Minister Narendra Modi graced a public meeting ahead of the Lok Sabha Elections, 2024 in Tirunelveli, Tamil Nadu. The audience welcomed the PM with love and adoration. Manifesting a third term, PM Modi exemplified his vision for Tamil Nadu and the entire nation as a whole.PM Modi holds a public meeting in Tirunelveli, Tamil Nadu
April 15th, 04:23 pm
Prime Minister Narendra Modi graced a public meeting ahead of the Lok Sabha Elections, 2024 in Tirunelveli, Tamil Nadu. The audience welcomed the PM with love and adoration. Manifesting a third term, PM Modi exemplified his vision for Tamil Nadu and the entire nation as a whole.ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਵਰ੍ਹੇਗੰਢ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 08th, 01:00 pm
ਇਸ ਪਵਿੱਤਰ ਆਯੋਜਨ ਵਿੱਚ ਉਪਸਥਿਤ ਸਾਰੇ ਪੂਜਯ ਸੰਤਗਣ, ਅਚਾਰੀਆ ਗੌੜੀਯ ਮਿਸ਼ਨ ਦੇ ਸ਼੍ਰਧੇਯ (ਸਤਿਕਾਰਯੋਗ) ਭਗਤੀ ਸੁੰਦਰ ਸੰਨਿਆਸੀ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਅਰਜੁਨਰਾਮ ਮੇਘਵਾਲ ਜੀ, ਮੀਨਾਕਸ਼ੀ ਲੇਖੀ ਜੀ, ਦੇਸ਼ ਅਤੇ ਦੁਨੀਆ ਨਾਲ ਜੁੜੇ ਸਾਰੇ ਕ੍ਰਿਸ਼ਨ ਭਗਤ, ਹੋਰ ਮਹਾਨੁਭਾਵ, ਦੇਵੀਓ ਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
February 08th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਮੈਦਾਨ ਦੇ ਭਾਰਤ ਮੰਡਪਮ ਵਿੱਚ ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਜਯੰਤੀ (ਵਰ੍ਹੇਗੰਢ) ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਅਚਾਰੀਆ ਸ੍ਰੀਲ ਪ੍ਰਭੁਪਾਦ (Acharya Srila Prabhupada ) ਦੀ ਪ੍ਰਤਿਮਾ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਸਮਾਰਕ ਟਿਕਟ ਅਤੇ ਇੱਕ ਸਿੱਕਾ ਜਾਰੀ ਕੀਤੇ। ਗੌੜੀਯ ਮਿਸ਼ਨ (Gaudiya Mission) ਦੇ ਸੰਸਥਾਪਕ, ਅਚਾਰੀਆ ਸ੍ਰੀਲ ਪ੍ਰਭੁਪਾਦ (Acharya Srila Prabhupada) ਨੇ ਵੈਸ਼ਣਵ ਆਸਥਾ (Vaishnava faith) ਦੇ ਮੂਲਭੂਤ ਸਿਧਾਂਤਾਂ ਦੀ ਸੰਭਾਲ਼ ਅਤੇ ਪ੍ਰਸਾਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।ਲਾਲ ਕਿਲੇ ਵਿਖੇ ਪਰਾਕ੍ਰਮ ਦਿਵਸ (Parakram Diwas) ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 23rd, 06:31 pm
ਕੇਂਦਰੀ ਮੰਤਰੀ ਮੰਡਲ (ਕੈਬਨਿਟ) ਦੇ ਮੇਰੇ ਸਾਥੀ ਕਿਸ਼ਨ ਰੈੱਡੀ ਜੀ, ਅਰਜੁਨ ਰਾਮ ਮੇਘਵਾਲ ਜੀ, ਮੀਨਾਕਸ਼ੀ ਲੇਖੀ ਜੀ, ਅਜੈ ਭੱਟ ਜੀ, ਬ੍ਰਿਗੇਡੀਅਰ ਆਰ ਐੱਸ ਚਿਕਾਰਾ ਜੀ, INA Veteran ਲੈਫਟੀਨੈਂਟ ਆਰ ਮਾਧਵਨ ਜੀ, ਅਤੇ ਮੇਰੇ ਪਿਆਰੇ ਦੇਸ਼ਵਾਸੀਓ।ਪ੍ਰਧਾਨ ਮੰਤਰੀ ਨੇ ਦਿੱਲੀ ਦੇ ਲਾਲ ਕਿਲੇ ਵਿੱਚ ਪਰਾਕ੍ਰਮ ਦਿਵਸ (Parakram Diwas) ਸਮਾਰੋਹ ਦੇ ਅਵਸਰ ‘ਤੇ ਸੰਬੋਧਨ ਕੀਤਾ
January 23rd, 06:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਾਲ ਕਿਲੇ ਵਿੱਚ ਪਰਾਕ੍ਰਮ ਦਿਵਸ( Parakram Diwas) ਸਮਾਰੋਹ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਭਾਰਤ ਪਰਵ (Bharat Parv) ਭੀ ਲਾਂਚ ਕੀਤਾ ਜੋ ਗਣਤੰਤਰ ਦਿਵਸ ਦੀਆਂ ਝਾਂਕੀਆਂ ਅਤੇ ਸੱਭਿਆਚਾਰਕ ਪ੍ਰਦਰਸ਼ਨੀਆਂ (Republic Day Tableaux and cultural exhibitions) ਦੇ ਨਾਲ ਰਾਸ਼ਟਰ ਦੀ ਸਮ੍ਰਿੱਧ ਵਿਵਿਧਤਾ (nation's rich persity) ਨੂੰ ਪ੍ਰਦਰਸ਼ਿਤ ਕਰੇਗਾ। ਪ੍ਰਧਾਨ ਮੰਤਰੀ ਨੇ ਰਾਸ਼ਟਰੀ ਅਭਿਲੇਖਾਗਾਰ (National Archives) ਦੀ ਟੈਕਨੋਲੋਜੀ-ਅਧਾਰਿਤ ਇੰਟਰੈਕਟਿਵ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ। ਇਸ ਵਿੱਚ ਨੇਤਾਜੀ ਦੀਆਂ ਤਸਵੀਰਾਂ, ਪੇਂਟਿੰਗਾਂ, ਕਿਤਾਬਾਂ ਅਤੇ ਮੂਰਤੀਆਂ ਭੀ ਸ਼ਾਮਲ ਹਨ। ਉਨ੍ਹਾਂ ਨੇ ਨੇਤਾਜੀ ਦੇ ਜੀਵਨ ‘ਤੇ ਅਧਾਰਿਤ ਨੈਸ਼ਨਲ ਸਕੂਲ ਆਵ੍ ਡ੍ਰਾਮਾ (National School of Drama) ਦੁਆਰਾ ਪ੍ਰਸਤੁਤ ਨਾਟਕ ਭੀ ਦੇਖਿਆ। ਇਸ ਨੂੰ ਪ੍ਰੋਜੈਕਸ਼ਨ ਮੈਪਿੰਗ ਦੇ ਨਾਲ ਸਿੰਕ ਕੀਤਾ ਗਿਆ ਸੀ। ਉਨ੍ਹਾਂ ਨੇ ਆਜ਼ਾਦ ਹਿੰਦ ਫ਼ੌਜ (ਆਈਐੱਨਏ) ਦੇ ਇਕਲੌਤੇ ਜੀਵਿਤ ਬਜ਼ੁਰਗ ਲੈਫਟੀਨੈਂਟ ਆਰ. ਮਾਧਵਨ (Lt. R Madhavan, the only living INA Veteran) ਨੂੰ ਭੀ ਸਨਮਾਨਿਤ ਕੀਤਾ। ਸੁਤੰਤਰਤਾ ਸੰਗ੍ਰਾਮ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਦਿੱਗਜਾਂ ਦੇ ਯੋਗਦਾਨ ਦਾ ਵਿਧੀਵਤ ਸਨਮਾਨ ਕਰਨ ਦੇ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਦੇ ਅਨੁਰੂਪ, ਪਰਾਕ੍ਰਮ ਦਿਵਸ (Parakram Diwas) 2021 ਤੋਂ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਨਮ ਵਰ੍ਹੇਗੰਢ (birth anniversary of Netaji Subhas Chandra Bose) ‘ਤੇ ਮਨਾਇਆ ਜਾਂਦਾ ਹੈ।ਅਯੁੱਧਿਆ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ, ਉਦਘਾਟਨ ਅਤੇ ਲੋਕਅਰਪਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 30th, 02:15 pm
ਅਯੁੱਧਿਆ ਜੀ ਦੇ ਸਾਰੇ ਲੋਕਾਂ ਨੂੰ ਮੇਰਾ ਪ੍ਰਣਾਮ! ਅੱਜ ਪੂਰੀ ਦੁਨੀਆ ਉਤਸੁਕਤਾ ਦੇ ਨਾਲ 22 ਜਨਵਰੀ ਦੇ ਇਤਿਹਾਸਕ ਪਲ ਦਾ ਇੰਤਜ਼ਾਰ ਕਰ ਰਹੀ ਹੈ। ਅਜਿਹੇ ਵਿੱਚ ਅਯੁੱਧਿਆਵਾਸੀਆਂ ਵਿੱਚ ਇਹ ਉਤਸ਼ਾਹ, ਇਹ ਉਮੰਗ ਬਹੁਤ ਸੁਭਾਵਿਕ ਹੈ। ਭਾਰਤ ਦੀ ਮਿੱਟੀ ਦੇ ਕਣ-ਕਣ ਅਤੇ ਭਾਰਤ ਦੇ ਜਨ-ਜਨ ਦਾ ਮੈਂ ਪੁਜਾਰੀ ਹਾਂ ਅਤੇ ਮੈਂ ਵੀ ਤੁਹਾਡੀ ਤਰ੍ਹਾਂ ਉਤਨਾ ਹੀ ਉਤਸੁਕ ਹਾਂ। ਅਸੀਂ ਸਾਰਿਆਂ ਦਾ ਇਹ ਉਤਸ਼ਾਹ, ਇਹ ਉਮੰਗ, ਥੋੜ੍ਹੀ ਦੇਰ ਪਹਿਲਾਂ ਅਯੁੱਧਿਆਜੀ ਦੀਆਂ ਸੜਕਾਂ ‘ਤੇ ਵੀ ਪੂਰੀ ਤਰ੍ਹਾਂ ਨਜ਼ਰ ਆ ਰਿਹਾ ਸੀ। ਅਜਿਹਾ ਲੱਗਦਾ ਸੀ ਕਿ ਪੂਰੀ ਅਯੁੱਧਿਆ ਨਗਰੀ ਹੀ ਸੜਕ ‘ਤੇ ਉਤਰ ਆਈ ਹੋਵੇ. ਇਸ ਪਿਆਰ, ਇਸ ਅਸ਼ੀਰਵਾਦ ਦੇ ਲਈ ਮੈਂ ਆਪ ਸਾਰਿਆਂ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ। ਮੇਰੇ ਨਾਲ ਬੋਲੋ- ਸਿਯਾਵਰ ਰਾਮ ਚੰਦਰ ਕੀ ....ਜੈ। ਸਿਯਾਵਰ ਰਾਮ ਚੰਦਰ ਕੀ.... ਜੈ। ਸਿਯਾਵਰ ਰਾਮ ਚੰਦਰ ਕੀ .... ਜੈ।ਪ੍ਰਧਾਨ ਮੰਤਰੀ ਨੇ 15,700 ਕਰੋੜ ਰੁਪਏ ਤੋਂ ਅਧਿਕ ਦੇ ਅਨੇਕ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ
December 30th, 02:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਯੁੱਧਿਆ ਧਾਮ ਵਿੱਚ 15,700 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿੱਚ ਅਯੁੱਧਿਆ ਅਤੇ ਉਸ ਦੇ ਆਸਪਾਸ ਦੇ ਖੇਤਰਾਂ ਦੀ 11,100 ਕਰੋੜ ਰੁਪਏ ਤੋਂ ਅਧਿਕ ਰੁਪਏ ਦੇ ਵਿਕਾਸ ਪ੍ਰੋਜੈਕਟਸ ਅਤੇ ਪੂਰੇ ਉੱਤਰ ਪ੍ਰਦੇਸ਼ ਵਿੱਚ ਹੋਰ ਪ੍ਰੋਜੈਕਟਸ ਨਾਲ ਸੰਬੰਧਿਤ ਲਗਭਗ 4600 ਕਰੋੜ ਰੁਪਏ ਦੇ ਪ੍ਰੋਜੈਕਟਸ ਸ਼ਾਮਲ ਹਨ।ਐੱਨਪੀਡੀਆਰਆਰ ਅਤੇ ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ-2023 ਦੀ ਤੀਸਰੀ ਬੈਠਕ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 10th, 09:43 pm
ਸਭ ਤੋਂ ਪਹਿਲਾਂ ਮੈਂ Disaster resilience ਅਤੇ disaster management ਨਾਲ ਜੁੜੇ ਸਾਰੇ ਸਾਥੀਆਂ ਨੂੰ ਵਧਾਈ ਦਿੰਦਾ ਹਾਂ। ਕਿਉਂਕਿ ਕੰਮ ਐਸਾ ਹੈ ਕਿ ਤੁਸੀਂ ਕਈ ਵਾਰ ਆਪਣੀ ਜਾਨ ਜ਼ੋਖਿਮ ਵਿੱਚ ਪਾ ਕੇ ਹੋਰਾਂ ਦੀ ਜ਼ਿੰਦਗੀ ਬਚਾਉਣ ਦੇ ਲਈ ਬਹੁਤ ਹੀ ਸ਼ਾਨਦਾਰ ਕੰਮ ਕਰਦੇ ਹੋ। ਹਾਲ ਹੀ ਵਿੱਚ ਤੁਰਕੀ ਅਤੇ ਸੀਰੀਆ ਵਿੱਚ ਭਾਰਤੀ ਦਲ ਦੇ ਪ੍ਰਯਾਸਾਂ ਦੀ ਪੂਰੀ ਦੁਨੀਆ ਨੇ ਸ਼ਲਾਘਾ ਕੀਤੀ ਹੈ ਅਤੇ ਇਹ ਬਾਤ ਹਰ ਭਾਰਤੀ ਦੇ ਲਈ ਗੌਰਵ ਦਾ ਵਿਸ਼ਾ ਹੈ।ਪ੍ਰਧਾਨ ਮੰਤਰੀ ਨੇ ਨੈਸ਼ਨਲ ਪਲੈਟਫਾਰਮ ਫੌਰ ਡਿਜ਼ਾਸਟਰ ਰਿਸਕ ਰਿਡਕਸ਼ਨ ਦੇ ਤੀਸਰੇ ਸੈਸ਼ਨ ਦਾ ਉਦਘਾਟਨ ਕੀਤਾ
March 10th, 04:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਨੈਸ਼ਨਲ ਪਲੈਟਫਾਰਮ ਫੌਰ ਡਿਜ਼ਾਸਟਰ ਰਿਸਕ ਰਿਡਕਸ਼ਨ (ਐੱਨਪੀਡੀਆਰਆਰ) ਦੇ ਤੀਸਰੇ ਸੈਸ਼ਨ ਦਾ ਉਦਘਾਟਨ ਕੀਤਾ। ਇਸ ਮੰਚ ਦੇ ਤੀਸਰੇ ਸੈਸ਼ਨ ਦਾ ਮੁੱਖ ਥੀਮ ‘ਬਦਲਦੀ ਜਲਵਾਯੂ ਵਿੱਚ ਸਥਾਨਕ ਪੱਧਰ ‘ਤੇ ਮਜ਼ਬੂਤੀ ਸੁਨਿਸ਼ਚਿਤ ਕਰਨਾ’ ਹੈ।'ਮਨ ਕੀ ਬਾਤ' ਜਨਤਕ ਭਾਗੀਦਾਰੀ ਦੇ ਪ੍ਰਗਟਾਵੇ ਦਾ ਇੱਕ ਸ਼ਾਨਦਾਰ ਮਾਧਿਅਮ ਬਣ ਗਿਆ ਹੈ: ਪ੍ਰਧਾਨ ਮੰਤਰੀ ਮੋਦੀ
February 26th, 11:00 am
ਸਾਥੀਓ, ਅੱਜ ਇਸ ਮੌਕੇ ’ਤੇ ਮੈਨੂੰ ਲਤਾ ਮੰਗੇਸ਼ਕਰ ਜੀ, ਲਤਾ ਦੀਦੀ ਦੀ ਯਾਦ ਆਉਣਾ ਬਹੁਤ ਸੁਭਾਵਿਕ ਹੈ, ਕਿਉਂਕਿ ਜਦੋਂ ਇਹ ਮੁਕਾਬਲਾ ਸ਼ੁਰੂ ਹੋਇਆ ਸੀ, ਉਸ ਦਿਨ ਲਤਾ ਦੀਦੀ ਨੇ ਟਵੀਟ ਕਰਕੇ ਦੇਸ਼ਵਾਸੀਆਂ ਨੂੰ ਅਨੁਰੋਧ ਕੀਤਾ ਸੀ ਕਿ ਉਹ ਇਸ ਪ੍ਰਥਾ ਵਿੱਚ ਜ਼ਰੂਰ ਸ਼ਾਮਲ ਹੋਣ।ਨਵੀਂ ਦਿੱਲੀ ਵਿੱਚ ਕਰਤਵਯ ਪਥ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 08th, 10:41 pm
ਅੱਜ ਦੇ ਇਸ ਇਤਿਹਾਸਿਕ ਪ੍ਰੋਗਰਾਮ 'ਤੇ ਪੂਰੇ ਦੇਸ਼ ਦੀ ਦ੍ਰਿਸ਼ਟੀ ਹੈ, ਸਾਰੇ ਦੇਸ਼ਵਾਸੀ ਇਸ ਸਮੇਂ ਇਸ ਪ੍ਰੋਗਰਾਮ ਨਾਲ ਜੁੜੇ ਹੋਏ ਹਨ। ਮੈਂ ਇਸ ਇਤਿਹਾਸਿਕ ਖਿਣ ਦੇ ਸਾਖੀ ਬਣ ਰਹੇ ਸਾਰੇ ਦੇਸ਼ਵਾਸੀਆਂ ਦਾ ਹਿਰਦੇ ਤੋਂ ਸੁਆਗਤ ਕਰਦਾ ਹਾਂ, ਅਭਿਨੰਦਨ ਕਰਦਾ ਹਾਂ। ਇਸ ਇਤਿਹਾਸਿਕ ਖਿਣ ਵਿੱਚ ਮੇਰੇ ਨਾਲ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਹਰਦੀਪ ਪੁਰੀ ਜੀ, ਸ਼੍ਰੀ ਜੀ ਕਿਸ਼ਨ ਰੈੱਡੀ ਜੀ, ਸ਼੍ਰੀ ਅਰਜੁਨਰਾਮ ਮੇਘਵਾਲ ਜੀ, ਸ਼੍ਰੀਮਤੀ ਮੀਨਾਕਸ਼ੀ ਲੇਖੀ ਜੀ, ਸ਼੍ਰੀ ਕੌਸ਼ਲ ਕਿਸ਼ੋਰ ਜੀ, ਅੱਜ ਮੇਰੇ ਨਾਲ ਮੰਚ ’ਤੇ ਵੀ ਉਪਸਥਿਤ ਹਨ। ਦੇਸ਼ ਦੇ ਅਨੇਕ ਗਣਮਾਨਯ ਅਤਿਥੀ ਗਣ(ਪਤਵੰਤੇ), ਉਹ ਵੀ ਅੱਜ ਇੱਥੇ ਉਪਸਥਿਤ ਹਨ।PM inaugurates 'Kartavya Path' and unveils the statue of Netaji Subhas Chandra Bose at India Gate
September 08th, 07:00 pm
PM Modi inaugurated Kartavya Path and unveiled the statue of Netaji Subhas Chandra Bose. Kingsway i.e. Rajpath, the symbol of colonialism, has become a matter of history from today and has been erased forever. Today a new history has been created in the form of Kartavya Path, he said.ਪ੍ਰਧਾਨ ਮੰਤਰੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਮੂਰਤੀ ਪ੍ਰਾਪਤ ਕੀਤੀ
April 05th, 02:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਲਾਕਾਰ ਅਰੁਣ ਯੋਗੀਰਾਜ ਤੋਂ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਇੱਕ ਮੂਰਤੀ ਪ੍ਰਾਪਤ ਕੀਤੀ।