PM Modi meets Chief Minister of Odisha
December 23rd, 05:50 pm
The Prime Minister, Shri Narendra Modi, met today Chief Minister of Odisha, Shri Mohan Charan Majhi.Prime Minister Narendra Modi to attend Christmas Celebrations hosted by the Catholic Bishops' Conference of India
December 22nd, 02:39 pm
PM Modi will attend the Christmas Celebrations hosted by the Catholic Bishops' Conference of India (CBCI) in New Delhi. The PM will interact with key leaders from the Christian community, including Cardinals, Bishops and prominent lay leaders of the Church.ਰਾਜ ਸਭਾ ਸਾਂਸਦ ਸ਼੍ਰੀ ਸ਼ਰਦ ਪਵਾਰ ਕਿਸਾਨਾਂ ਦੇ ਇੱਕ ਸਮੂਹ ਨਾਲ ਪ੍ਰਧਾਨ ਮੰਤਰੀ ਨੂੰ ਮਿਲੇ
December 18th, 02:13 pm
ਰਾਜ ਸਭਾ ਸਾਂਸਦ ਅਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਸ਼ਰਦ ਪਵਾਰ ਕਿਸਾਨਾਂ ਦੇ ਇੱਕ ਸਮੂਹ ਦੇ ਨਾਲ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਮਿਲੇ।ਪ੍ਰਧਾਨ ਮੰਤਰੀ ਨਰੇਂਦਰ ਮੋਦੀ 14 ਅਤੇ 15 ਦਸੰਬਰ 2024 ਨੂੰ ਦਿੱਲੀ ਵਿੱਚ ਮੁੱਖ ਸਕੱਤਰਾਂ ਦੀ ਚੌਥੀ ਨੈਸ਼ਨਲ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ
December 13th, 12:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 14 ਅਤੇ 15 ਦਸੰਬਰ 2024 ਨੂੰ ਦਿੱਲੀ ਵਿੱਚ ਮੁੱਖ ਸਕੱਤਰਾਂ ਦੀ ਚੌਥੀ ਨੈਸ਼ਨਲ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ। ਇਹ ਕੇਂਦਰ ਅਤੇ ਰਾਜ ਸਰਕਾਰਾਂ ਦਰਮਿਆਨ ਸਾਂਝੇਦਾਰੀ ਨੂੰ ਹੋਰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਹੋਵੇਗਾ।ਗੁਜਰਾਤ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
December 11th, 02:55 pm
ਗੁਜਰਾਤ ਦੇ ਮੁੱਖ ਮੰਤਰੀ, ਸ਼੍ਰੀ ਭੁਪੇਂਦਰ ਪਟੇਲ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ 11 ਦਸੰਬਰ 2024 ਨੂੰ ਮਹਾਨ ਤਮਿਲ ਕਵੀ ਅਤੇ ਸੁਤੰਤਰਤਾ ਸੈਨਾਨੀ ਸੁਬਰਾਮਣੀਆ ਭਾਰਤੀ (Subramania Bharati) ਦੀਆਂ ਸੰਪੂਰਨ ਰਚਨਾਵਾਂ ਦਾ ਸੰਗ੍ਰਹਿ ਜਾਰੀ ਕਰਨਗੇ
December 10th, 05:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਮਹਾਨ ਤਮਿਲ ਕਵੀ ਅਤੇ ਸੁਤੰਤਰਤਾ ਸੈਨਾਨੀ ਸੁਬਰਾਮਣੀਆ ਭਾਰਤੀ (Subramania Bharati) ਦੀਆਂ ਸੰਪੂਰਨ ਰਚਨਾਵਾਂ ਦਾ ਸੰਗ੍ਰਹਿ 11 ਦਸੰਬਰ ਨੂੰ ਦੁਪਹਿਰ 1 ਵਜੇ ਦੇ ਕਰੀਬ, 7 ਲੋਕ ਕਲਿਆਣ ਮਾਰਗ, ਨਵੀਂ ਦਿੱਲੀ ਵਿਖੇ ਜਾਰੀ ਕਰਨਗੇ।ਕੈਬਨਿਟ ਨੇ ਦਿੱਲੀ ਮੈਟਰੋ ਫੇਜ IV ਪ੍ਰੋਜੈਕਟ ਦੇ ਰਿਠਾਲਾ-ਕੁੰਡਲੀ ਕੌਰੀਡੋਰ ਨੂੰ ਮੰਜ਼ੂਰੀ ਦਿੱਤੀ
December 06th, 08:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ, ਕੇਂਦਰੀ ਕੈਬਨਿਟ ਨੇ ਦਿੱਲੀ ਮੈਟਰੋ ਦੇ ਫੇਜ-IV ਪ੍ਰੋਜੈਕਟ ਦੇ 26.463 ਕਿਲੋਮੀਟਰ ਲੰਬੇ ਰਿਠਾਲਾ-ਨਰੇਲਾ-ਨਾਥੂਪੁਰ (ਕੁੰਡਲੀ) ਕੌਰੀਡੋਰ ਨੂੰ ਮੰਜ਼ੂਰੀ ਦੇ ਦਿੱਤੀ ਹੈ ਜੋ ਰਾਸ਼ਟਰੀ ਰਾਜਧਾਨੀ ਅਤੇ ਗੁਆਂਢੀ ਰਾਜ ਹਰਿਆਣਾ ਦਰਮਿਆਨ ਸੰਪਰਕ ਨੂੰ ਹੋਰ ਵਧਾਏਗਾ। ਇਸ ਕੌਰੀਡੋਰ ਨੂੰ ਮੰਜ਼ੂਰੀ ਮਿਲਣ ਦੀ ਮਿਤੀ ਤੋਂ 4 ਸਾਲਾਂ ਵਿੱਚ ਪੂਰਾ ਕੀਤਾ ਜਾਣਾ ਤੈਅ ਹੈ।ਨਵੀਂ ਦਿੱਲੀ ਵਿੱਚ ਅਸ਼ਟਲਕਸ਼ਮੀ ਮਹੋਤਸਵ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 06th, 02:10 pm
ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਅਰੁਣਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ, ਮਿਜ਼ੋਰਮ ਅਤੇ ਨਾਗਾਲੈਂਡ ਦੀ ਸਰਕਾਰ ਦੇ ਮੰਤਰੀਗਣ, ਹੋਰ ਜਨਪ੍ਰਤੀਨਿਧੀ, ਨੌਰਥ ਈਸਟ ਤੋਂ ਆਏ ਸਾਰੇ ਭਰਾਵੋ ਅਤੇ ਭੈਣੋਂ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ
December 06th, 02:08 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ। ਇਸ ਸਮਾਗਮ ਵਿੱਚ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਇਹ ਬਾਬਾਸਾਹੇਬ ਡਾ ਬੀ.ਆਰ.ਅੰਬੇਡਕਰ ਦਾ ਮਹਾਪਰਿਨਿਰਵਾਣ ਦਿਵਸ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਬਾਸਾਹੇਬ ਅੰਬੇਡਕਰ ਦੁਆਰਾ ਤਿਆਰ ਕੀਤਾ ਗਿਆ ਸੰਵਿਧਾਨ, ਜਿਸ ਦੇ 75 ਸਾਲ ਪੂਰੇ ਹੋ ਗਏ ਹਨ, ਸਾਰੇ ਨਾਗਰਿਕਾਂ ਲਈ ਇੱਕ ਮਹਾਨ ਪ੍ਰੇਰਨਾ ਸਰੋਤ ਹੈ। ਸ਼੍ਰੀ ਮੋਦੀ ਨੇ ਭਾਰਤ ਦੇ ਸਾਰੇ ਨਾਗਰਿਕਾਂ ਵੱਲੋਂ ਬਾਬਾਸਾਹੇਬ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ।ਪ੍ਰਧਾਨ ਮੰਤਰੀ 6 ਦਸੰਬਰ ਨੂੰ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕਰਨਗੇ
December 05th, 06:28 pm
ਉੱਤਰ ਪੂਰਬ ਭਾਰਤ ਦੀ ਸੱਭਿਆਚਾਰਕ ਜੀਵੰਤਤਾ ਨੂੰ ਪ੍ਰਦਰਸ਼ਿਤ ਕਰਨ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਰੂਪ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਦਸੰਬਰ ਨੂੰ ਬਾਅਦ ਦੁਪਹਿਰ ਲਗਭਗ 3 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕਰਨਗੇ।ਪ੍ਰਧਾਨ ਮੰਤਰੀ ਨੇ ਭੂਟਾਨ ਦੇ ਮਹਾਰਾਜਾ ਅਤੇ ਮਹਾਰਾਣੀ ਨਾਲ ਮੁਲਾਕਾਤ ਕੀਤੀ
December 05th, 03:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭੂਟਾਨ ਦੇ ਮਹਾਰਾਜਾ ਜਿਗਮੇ ਖੇਸਰ ਨਮਗਿਯਾਲ ਵਾਂਗਚੁਕ (Jigme Khesar Namgyel Wangchuck) ਅਤੇ ਭੂਟਾਨ ਦੀ ਮਹਾਰਾਣੀ ਜੇਤਸੁਨ ਪੇਮਾ ਵਾਂਗਚੁਕ (Jetsun Pema Wangchuck) ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਮਾਰਚ 2024, ਦੇ ਆਪਣੇ ਸਰਕਾਰੀ ਦੌਰੇ ਦੌਰਾਨ ਭੂਟਾਨ ਦੀ ਸਰਕਾਰ ਅਤੇ ਲੋਕਾਂ ਵੱਲੋਂ ਕੀਤੀ ਗਈ ਬੇਮਿਸਾਲ ਨਿੱਘੀ ਮੇਜ਼ਬਾਨੀ ਨੂੰ ਯਾਦ ਕੀਤਾ।ਅਸਾਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
December 02nd, 02:07 pm
ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ ‘ ਤੇ ਪੋਸਟ ਕੀਤਾ:ਕਰਨਾਟਕ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 29th, 02:55 pm
ਕਰਨਾਟਕ ਦੇ ਮੁੱਖ ਮੰਤਰੀ, ਸ਼੍ਰੀ ਸਿੱਧਾਰਮਈਆ ਨੇ ਉਪ ਮੁੱਖ ਮੰਤਰੀ ਸ਼੍ਰੀ ਡੀ.ਕੇ.ਸ਼ਿਵ ਕੁਮਾਰ ਦੇ ਨਾਲ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ 30 ਨਵੰਬਰ ਤੋਂ 1 ਦਸੰਬਰ ਤੱਕ ਭੁਬਨੇਸ਼ਵਰ ਵਿੱਚ ਪੁਲਿਸ ਦੇ ਡਾਇਰੈਕਟਰ ਜਨਰਲਾਂ /ਇੰਸਪੈਕਟਰ ਜਨਰਲਾਂ ਦੀ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲੈਣਗੇ
November 29th, 09:54 am
29 ਨਵੰਬਰ ਤੋਂ 1 ਦਸੰਬਰ, 2024 ਤੱਕ ਆਯੋਜਿਤ ਹੋਣ ਵਾਲੇ ਤਿੰਨ ਦਿਨੀਂ ਕਾਨਫਰੰਸ ਵਿੱਚ ਰਾਸ਼ਟਰੀ ਸੁਰੱਖਿਆ ਦੇ ਮਹੱਤਵਪੂਰਨ ਘਟਕਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਜਿਸ ਵਿੱਚ ਆਤੰਕਵਾਦ ਵਿਰੋਧੀ, ਖੱਬੇ ਪੱਖੀ ਅਤਿਵਾਦ, ਤਟਵਰਤੀ ਸੁਰੱਖਿਆ, ਨਵੇਂ ਅਪਰਾਧਿਕ ਕਾਨੂੰਨ, ਨਾਰਕੌਟਿਕਸ (Counter Terrorism, Left Wing Extremism, Coastal Security, New Criminal Laws, Narcotics) ਆਦਿ ਸ਼ਾਮਲ ਹਨ। ਕਾਨਫਰੰਸ ਦੇ ਦੌਰਾਨ ਵਿਸ਼ਿਸ਼ਟ ਸੇਵਾ ਦੇ ਲਈ ਰਾਸ਼ਟਰਪਤੀ ਦਾ ਪੁਲਿਸ ਮੈਡਲ ਭੀ ਪ੍ਰਦਾਨ ਕੀਤਾ ਜਾਵੇਗਾ।ਹਿਮਾਚਲ ਪ੍ਰਦੇਸ਼ ਦੇ ਗਵਰਨਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 28th, 01:16 pm
ਹਿਮਾਚਲ ਪ੍ਰਦੇਸ਼ ਦੇ ਗਵਰਨਰ, ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਜੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 26th, 05:21 pm
ਝਾਰਖੰਡ ਦੇ ਮੁੱਖ ਮੰਤਰੀ ਸ਼੍ਰੀ ਹੇਮੰਤ ਸੋਰੇਨ ਅਤੇ ਚੁਣੇ ਗਏ ਵਿਧਾਇਕ ਸ਼੍ਰੀਮਤੀ ਕਲਪਨਾ ਸੋਰੇਨ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਆਲਮੀ ਸਹਿਕਾਰੀ ਸੰਮੇਲਨ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 25th, 03:30 pm
ਭੂਟਾਨ ਦੇ ਪ੍ਰਧਾਨ ਮੰਤਰੀ ਮੇਰੇ ਛੋਟੇ ਭਾਈ, ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ, ਭਾਰਤ ਦੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ, International Cooperative Alliance ਦੇ President, United Nations ਦੇ ਸਾਰੇ ਪ੍ਰਤੀਨਿਧੀਗਣ, ਦੁਨੀਆ ਭਰ ਤੋਂ ਇੱਥੇ ਆਏ Co-Operative World ਨਾਲ ਜੁੜੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ
November 25th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਭੂਟਾਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਦਾਸ਼ੋ ਸ਼ੇਰਿੰਗ ਟੋਬਗੇ (His Excellency Dasho Tshering Tobgay), ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ ਮਹਾਮਹਿਮ ਮਨੋਆ ਕਾਮਿਕਾਮਿਕਾ (His Excellency Manoa Kamikamica), ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਭਾਰਤ ਦੇ ਸੰਯੁਕਤ ਰਾਸ਼ਟਰ ਦੇ ਸਥਾਨਕ ਕੋਆਡੀਨੇਟਰ ਸ਼੍ਰੀ ਸ਼ੋਂਬੀ ਸ਼ਾਰਪ (Mr Shombi Sharp), ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਦੇ ਪ੍ਰੈਜ਼ੀਡੈਂਟ, ਸ਼੍ਰੀ ਏਰੀਅਲ ਗਵਾਰਕੋ (Mr. Ariel Guarco), ਵਿਭਿੰਨ ਦੇਸ਼ਾਂ ਦੇ ਪਤਵੰਤੇ ਵਿਅਕਤੀਆਂ ਅਤੇ ਹੋਰ ਮਹਿਲਾਵਾਂ ਤੇ ਪੁਰਸ਼ਾਂ ਦਾ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਵਿੱਚ ਸੁਆਗਤ ਕੀਤਾ।ਓਡੀਸ਼ਾ ਪਰਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 24th, 08:48 pm
ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਸ਼੍ਰੀਮਾਨ ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਓਡੀਆ ਸਮਾਜ ਸੰਸਥਾ ਦੇ ਪ੍ਰਧਾਨ ਸ਼੍ਰੀ ਸਿਧਾਰਥ ਪ੍ਰਧਾਨ ਜੀ (Shri Siddharth Pradhan), ਓਡੀਆ ਸਮਾਜ ਦੇ ਹੋਰ ਅਧਿਕਾਰੀ, ਓਡੀਸ਼ਾ ਦੇ ਸਾਰੇ ਕਲਾਕਾਰ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਓਡੀਸ਼ਾ ਪਰਵ 2024’ (‘Odisha Parba 2024’) ਸਮਾਰੋਹ ਵਿੱਚ ਹਿੱਸਾ ਲਿਆ
November 24th, 08:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਵਾਹਰ ਲਾਲ ਨਹਿਰੂ ਸਟੇਡੀਅਮ, ਨਵੀਂ ਦਿੱਲੀ ਵਿੱਚ ‘ਓਡੀਸ਼ਾ ਪਰਵ 2024’ (‘Odisha Parba 2024’) ਸਮਾਰੋਹ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਪਸਥਿਤ ਜਨਸਮੂਹ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਸਮਾਗਮ ਵਿੱਚ ਆਏ ਓਡੀਸ਼ਾ ਦੇ ਸਾਰੇ ਭਾਈਆਂ-ਭੈਣਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਇਸ ਵਰ੍ਹੇ ਸਵਭਾਵ ਕਵੀ ਗੰਗਾਧਰ ਮੇਹਰ (Swabhav Kavi Gangadhar Meher) ਦੀ ਪੁਣਯਤਿਥੀ (ਬਰਸੀ) ਦਾ ਸ਼ਤਾਬਦੀ ਵਰ੍ਹਾ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਅਰਪਿਤ ਕੀਤੀ। ਉਨ੍ਹਾਂ ਨੇ ਇਸ ਅਵਸਰ ‘ਤੇ ਭਗਤ ਦਾਸੀਆ ਭੌਰੀ, ਭਗਤ ਸਾਲਬੇਗਾ ਅਤੇ ਉੜੀਆ ਭਾਗਵਤ ਦੇ ਲੇਖਕ ਸ਼੍ਰੀ ਜਗਨਨਾਥ ਦਾਸ (Bhakta Dasia Bhauri, Bhakta Salabega and the writer of Oriya Bhagavatha, Shri Jagannath Das) ਨੂੰ ਭੀ ਸ਼ਰਧਾਂਜਲੀ ਅਰਪਿਤ ਕੀਤੀ।