ਭਾਰਤ- ਪੋਲੈਂਡ ਰਣਨੀਤਕ ਸਾਂਝੇਦਾਰੀ ਦੇ ਲਾਗੂ ਕਰਨ ਲਈ ਐਕਸ਼ਨ ਪਲਾਨ (2024-2028)
August 22nd, 08:22 pm
22 ਅਗਸਤ, 2024 ਨੂੰ ਵਾਰਸੌ (Warsaw) ਵਿੱਚ ਆਯੋਜਿਤ ਵਾਰਤਾ ਦੌਰਾਨ ਭਾਰਤ ਅਤੇ ਪੋਲੈਂਡ ਦੇ ਪ੍ਰਧਾਨ ਮੰਤਰੀਆਂ ਦਰਮਿਆਨ ਬਣੀ ਆਮ ਸਹਿਮਤੀ ਦੇ ਅਧਾਰ ‘ਤੇ ਅਤੇ ਰਣਨੀਤਕ ਸਾਂਝੇਦਾਰੀ ਦੀ ਸਥਾਪਨਾ ਨਾਲ ਦੁਵੱਲੇ ਸਹਿਯੋਗ ਵਿੱਚ ਆਈ ਤੇਜ਼ੀ ਨੂੰ ਮਾਨਤਾ ਦਿੰਦੇ ਹੋਏ, ਦੋਵੇਂ ਧਿਰਾਂ ਨੇ ਇੱਕ ਪੰਜ ਵਰ੍ਹੇ ਐਕਸ਼ਨ ਪਲਾਨ ਤਿਆਰ ਕਰਨ ਅਤੇ ਉਸ ਨੂੰ ਲਾਗੂਕਰਨ ‘ਤੇ ਸਹਿਮਤੀ ਵਿਅਕਤੀ ਕੀਤੀ। ਇਹ ਐਕਸ਼ਨ ਪਲਾਨ ਸਾਲ 2024-2028 ਦੌਰਾਨ ਹੇਠ ਲਿਖੇ ਖੇਤਰਾਂ ਵਿੱਚ ਪ੍ਰਾਥਮਿਕਤਾ ਦੇ ਅਧਾਰ ‘ਤੇ ਦੁਵੱਲੇ ਸਹਿਯੋਗ ਦਾ ਮਾਰਗਦਰਸ਼ਨ ਕਰਨਗੀਆਂ:ਭਾਰਤ-ਪੋਲੈਂਡ ਸੰਯੁਕਤ ਸਟੇਟਮੈਂਟ ‘ਰਣਨੀਤਕ ਸਾਂਝੇਦਾਰੀ ਦੀ ਸਥਾਪਨਾ’
August 22nd, 08:21 pm
ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੋਲੈਂਡ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਡੋਨਾਲਡ ਟਸਕ ਦੇ ਸੱਦੇ ‘ਤੇ 21 ਤੋਂ 22 ਅਗਸਤ, 2024 ਤੱਕ ਪੋਲੈਂਡ ਦੀ ਸਰਕਾਰੀ ਯਾਤਰਾ ਕੀਤੀ। ਇਹ ਇਤਿਹਾਸਿਕ ਯਾਤਰਾ ਅਜਿਹੇ ਸਮੇਂ ਵਿੱਚ ਹੋਈ ਹੈ ਜਦੋ ਦੋਵੇਂ ਦੇਸ਼ ਆਪਣੇ ਡਿਪਲੋਮੈਟਿਕ ਸਬੰਧਾਂ ਦੀ 70ਵੀਂ ਵਰ੍ਹੇਗੰਢ ਮਨਾ ਰਹੇ ਹਨ।ਪੋਲੈਂਡ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
August 22nd, 03:00 pm
ਵਾਰਸਾ ਜਿਹੇ ਖੂਬਸੂਰਤ ਸ਼ਹਿਰ ਵਿੱਚ ਗਰਮਜੋਸ਼ੀ ਭਰੇ ਸੁਆਗਤ, ਸ਼ਾਨਦਾਰ ਪ੍ਰਾਹੁਣਚਾਰੀ ਸਤਿਕਾਰ, ਅਤੇ ਮਿੱਤਰਤਾ ਭਰੇ ਸ਼ਬਦਾਂ ਲਈ ਮੈਂ ਪ੍ਰਧਾਨ ਮੰਤਰੀ ਟੁਸਕ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ। ਤੁਸੀਂ ਲੰਬੇ ਸਮੇਂ ਤੋਂ ਭਾਰਤ ਦੇ ਚੰਗੇ ਮਿੱਤਰ ਰਹੇ ਹਨ। ਭਾਰਤ ਅਤੇ ਪੋਲੈਂਡ ਦੀ ਮਿੱਤਰਤਾ ਨੂੰ ਮਜ਼ਬੂਤ ਕਰਨ ਵਿੱਚ ਤੁਹਾਡਾ ਬਹੁਤ ਵੱਡਾ ਯੋਗਦਾਨ ਹੈ।ਸੋਲਰ ਅਤੇ ਸਪੇਸ ਸੈਕਟਰ ਵਿੱਚ ਭਾਰਤ ਦੀਆਂ ਉਪਲਬਧੀਆਂ ਦੇਖ ਕੇ ਦੁਨੀਆ ਹੈਰਾਨ ਹੈ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
October 30th, 11:30 am
ਸਾਥੀਓ, ਕੀ ਤੁਸੀਂ ਕਦੇ ਕਲਪਨਾ ਕਰ ਸਕਦੇ ਹੋ ਕਿ ਤੁਸੀਂ ਮਹੀਨਾ ਭਰ ਬਿਜਲੀ ਦਾ ਉਪਯੋਗ ਕਰੋ ਅਤੇ ਤੁਹਾਡਾ ਬਿਜਲੀ ਦਾ ਬਿਲ ਆਉਣ ਦੀ ਬਜਾਏ ਤੁਹਾਨੂੰ ਬਿਜਲੀ ਦੇ ਪੈਸੇ ਮਿਲਣ? ਸੌਰ ਊਰਜਾ ਨੇ ਇਹ ਵੀ ਕਰ ਵਿਖਾਇਆ ਹੈ। ਤੁਸੀਂ ਕੁਝ ਦਿਨ ਪਹਿਲਾਂ ਦੇਸ਼ ਦੇ ਪਹਿਲੇ ਸੂਰਜੀ ਪਿੰਡ ਗੁਜਰਾਤ ਦੇ ਮੋਢੇਰਾ ਦੀ ਖੂਬ ਚਰਚਾ ਸੁਣੀ ਹੋਵੇਗੀ, ਮੋਢੇਰਾ ਸੂਰਜੀ ਪਿੰਡ ਦੇ ਜ਼ਿਆਦਾਤਰ ਘਰ ਸੋਲਰ ਪਾਵਰ ਤੋਂ ਬਿਜਲੀ ਪੈਦਾ ਕਰਨ ਲਗੇ ਹਨ। ਹੁਣ ਉੱਥੋਂ ਦੇ ਕਈ ਘਰਾਂ ਵਿੱਚ ਮਹੀਨੇ ਦੇ ਅਖੀਰ ’ਚ ਬਿਜਲੀ ਦਾ ਬਿਲ ਨਹੀਂ ਆ ਰਿਹਾ। ਬਲਕਿ ਬਿਜਲੀ ਤੋਂ ਕਮਾਈ ਦਾ ਚੈੱਕ ਆ ਰਿਹਾ ਹੈ। ਇਹ ਹੁੰਦਾ ਦੇਖ ਹੁਣ ਦੇਸ਼ ਦੇ ਬਹੁਤ ਸਾਰੇ ਪਿੰਡਾਂ ਦੇ ਲੋਕ ਮੈਨੂੰ ਚਿੱਠੀਆਂ ਲਿਖ ਕੇ ਕਹਿ ਰਹੇ ਹਨ ਕਿ ਉਨ੍ਹਾਂ ਦੇ ਪਿੰਡ ਨੂੰ ਵੀ ਸੂਰਜੀ ਪਿੰਡ ’ਚ ਬਦਲ ਦਿੱਤਾ ਜਾਵੇ। ਯਾਨੀ ਉਹ ਦਿਨ ਦੂਰ ਨਹੀਂ, ਜਦੋਂ ਭਾਰਤ ਵਿੱਚ ਸੂਰਜੀ ਪਿੰਡਾਂ ਦਾ ਨਿਰਮਾਣ ਬਹੁਤ ਵੱਡਾ ਜਨ-ਅੰਦੋਲਨ ਬਣੇਗਾ ਅਤੇ ਇਸ ਦੀ ਸ਼ੁਰੂਆਤ ਮੋਢੇਰਾ ਪਿੰਡ ਦੇ ਲੋਕ ਕਰ ਹੀ ਚੁੱਕੇ ਹਨ। ਆਓ ‘ਮਨ ਕੀ ਬਾਤ’ ਦੇ ਸਰੋਤਿਆਂ ਨੂੰ ਵੀ ਮੋਢੇਰਾ ਦੇ ਲੋਕਾਂ ਨਾਲ ਮਿਲਵਾਉਂਦੇ ਹਾਂ। ਸਾਡੇ ਨਾਲ ਇਸ ਸਮੇਂ ਫੋਨ ਲਾਈਨ ’ਤੇ ਜੁੜੇ ਹਨ ਸ਼੍ਰੀਮਾਨ ਵਿਪਿਨ ਭਾਈ ਪਟੇਲ:-PM congratulates NSIL and ISRO on the success of the 1st dedicated commercial launch of PSLV-C51/Amazonia-1 Mission
February 28th, 01:30 pm
The Prime Minister, Shri Narendra Modi has congratulated NSIL and ISRO on the success of the 1st dedicated commercial launch of PSLV-C51/Amazonia-1 Mission.Historic reforms initiated in the Space sector
June 24th, 04:02 pm
Union Cabinet chaired by PM Modi approved far reaching reforms in the Space sector aimed at boosting private sector participation in the entire range of space activities. The decision taken is in line with the PM's long-term vision of making the country self-reliant and technologically advanced.