ਵੀਡੀਓ ਕਾਨਫਰੰਸ ਦੇ ਜ਼ਰੀਏ ਨਿਊਜ਼9 ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ- ਪਾਠ
November 22nd, 10:50 pm
ਮਨਿਸਟਰ ਵਿਨਫ਼੍ਰੀਡ, ਕੈਬਨਿਟ ਵਿੱਚ ਮੇਰੇ ਸਹਿਯੋਗੀ ਯਜੋਤਰਾ ਦਿੱਤਿਆ ਸਿੰਧੀਆ (Jyotiraditya Scindia) ਅਤੇ ਇਸ ਸਮਿਟ ਵਿੱਚ ਸ਼ਾਮਲ ਹੋ ਰਹੇ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਨਿਊਜ਼9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ
November 22nd, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਜਰਮਨੀ ਦੇ ਸਟੱਟਗਾਰਟ ਵਿੱਚ ਆਯੋਜਿਤ ਨਿਊਜ਼ 9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਸਮਿਟ ਭਾਰਤ-ਜਰਮਨੀ ਸਾਂਝੇਦਾਰੀ ਵਿੱਚ ਇੱਕ ਨਵੇਂ ਅਧਿਆਇ ਜੋੜੇਗਾ। ਪ੍ਰਧਾਨ ਮੰਤਰੀ ਨੇ ਕਿਹਾ, “ਮੈਨੂੰ ਖੁਸ਼ੀ ਹੈ ਕਿ ਭਾਰਤ ਦਾ ਇੱਕ ਮੀਡੀਆ ਸਮੂਹ ਅੱਜ ਦੇ ਸੂਚਨਾ ਯੁੱਗ ਵਿੱਚ ਜਰਮਨੀ ਅਤੇ ਜਰਮਨੀ ਲੋਕਾਂ ਨਾਲ ਜੁੜਨ ਦਾ ਪ੍ਰਯਾਸ ਕਰ ਰਿਹਾ ਹੈ। ਇਸ ਨਾਲ ਭਾਰਤ ਦੇ ਲੋਕਾਂ ਨੂੰ ਜਰਮਨੀ ਅਤੇ ਜਰਮਨੀ ਦੇ ਲੋਕਾਂ ਨੂੰ ਸਮਝਣ ਦਾ ਇੱਕ ਪਲੈਟਫਾਰਮ ਭੀ ਮਿਲੇਗਾ।”TV 9 ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 26th, 08:55 pm
ਮੇਰੇ ਇੱਥੇ ਪੁਰਾਣੇ ਜ਼ਮਾਨੇ ਵਿੱਚ ਯੁੱਧ ਵਿੱਚ ਜਾਣ ਤੋਂ ਪਹਿਲੇ ਬਹੁਤ ਜੋਰੋ ਦੀ ਡੁਗਡੁਗੀ ਵਜਾਈ ਜਾਂਦੀ ਸੀ, ਵੱਡੇ ਬਿਗੁਲ ਵਜਾਏ ਜਾਂਦੇ ਸਨ ਤਾਕਿ ਜਾਣ ਵਾਲਾ ਜ਼ਰਾ ਜੋਸ਼ ਵਿੱਚ ਜਾਵੇ, ਥੈਕਿਉਂ ਦਾਸ! TV Nine ਦੇ ਸਾਰੇ ਦਹਾਕਿਆਂ ਨੂੰ ਮੇਰਾ ਨਮਸਕਾਰ ਅਤੇ ਇੱਥੇ ਮੌਜੂਦ ਆਪ ਸਭ ਨੂੰ ਵੀ...ਮੈਂ ਅਕਸਰ ਭਾਰਤ ਦੀ ਡਾਇਵਰਸਿਟੀ ਦੀ ਚਰਚਾ ਕਰਦਾ ਰਹਿੰਦਾ ਹਾਂ। ਇਸ ਡਾਇਵਰਸਿਟੀ ਨੂੰ TV Nine ਦਾ ਨਿਊਜ਼ਰੂਮ, ਤੁਹਾਡੀ ਰਿਪੋਰਟਿੰਗ ਟੀਮ ਵਿੱਚ ਬਖੂਬੀ ਉਹ ਨਜ਼ਰ ਆਉਂਦਾ ਹੈ, ਇਹ ਰਿਪ੍ਰੇਜੈਂਟ ਕਰਦਾ ਹੈ। TV Nine ਦੀਆਂ ਕਈ ਭਾਰਤੀ ਭਾਸ਼ਾਵਾਂ ਵਿੱਚ ਮੀਡੀਆ ਪਲੈਟਫਾਰਮਸ ਹਨ।ਤੁਸੀਂ ਭਾਰਤ ਦੀ ਵਾਈਬ੍ਰੈਂਟ ਡੇਮੋਕ੍ਰੇਸੀ, ਉਸ ਦੇ ਪ੍ਰਤੀਨਿਧੀ ਵੀ ਹੋ। ਮੈਂ ਅਲਗ-ਅਲਗ ਰਾਜਾਂ ਵਿੱਚ, ਅਲਗ-ਅਲਗ ਭਾਸ਼ਾਵਾਂ ਵਿੱਚ, TV Nine ਵਿੱਚ ਕੰਮ ਕਰਨ ਵਾਲੇ ਸਾਰੇ ਪੱਤਰਕਾਰ ਸਾਥਿਆਂ ਦਾ, ਤੁਹਾਡੀ ਟੈਕਨੀਕਲ ਟੀਮ ਦਾ ਬਹੁਤ-ਬਹੁਤ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਨਿਊਜ਼ 9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ
February 26th, 07:50 pm
ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਟੀਵੀ9 ਦੀ ਰਿਪੋਰਟਿੰਗ ਟੀਮ ਭਾਰਤ ਦੀ ਵਿਭਿੰਨਤਾ ਨੂੰ ਦਰਸਾਉਂਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਬਹੁ-ਭਾਸ਼ੀ ਨਿਊਜ਼ ਪਲੈਟਫਾਰਮਾਂ ਨੇ ਟੀਵੀ9 ਨੂੰ ਭਾਰਤ ਦੇ ਗੁੰਜਾਇਮਾਨ ਲੋਕਤੰਤਰ ਦਾ ਪ੍ਰਤੀਨਿਧ ਬਣਾਇਆ ਹੈ।