ਨਿਰਮਲਾ ਸੀਤਾਰਮਣ ਨੇ ਗ੍ਰਾਮੀਣ ਭਾਰਤ ਵਿੱਚ ਰਿਣ-ਅਧਾਰਿਤ ਖਪਤ ਦੀ ਸ਼ਲਾਘਾ ਕੀਤੀ, ਕਿਹਾ - ਪ੍ਰਧਾਨ ਮੰਤਰੀ ਮੋਦੀ ਨੇ ਗ੍ਰਾਮੀਣ ਗ਼ਰੀਬਾਂ ਨੂੰ ਦੇਸ਼ ਦੀ ਵਿਕਾਸ ਗਾਥਾ ਵਿੱਚ ਹਿੱਸਾ ਲੈਣ ਦੇ ਲਈ ਸਾਧਨ ਦਿੱਤੇ

October 02nd, 09:19 am

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀਆਂ ਵਿੱਤੀ ਸਮਾਵੇਸ਼ਨ ਨੀਤੀਆਂ ਦਾ ਜ਼ੋਰਦਾਰ ਸਮਰਥਨ ਕਰਦੇ ਹੋਏ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਗ੍ਰਾਮੀਣ ਭਾਰਤ ਵਿੱਚ ਰਿਣ-ਅਧਾਰਿਤ ਖਪਤ ਵਿੱਚ ਆਏ ਭਾਰੀ ਵਾਧੇ ਦੀ ਸ਼ਲਾਘਾ ਕੀਤੀ। ਇਸ ਵਾਧੇ ਦਾ ਕ੍ਰੈਡਿਟ ਮੁੱਖ ਤੌਰ 'ਤੇ ਪ੍ਰਧਾਨ ਮੰਤਰੀ ਜਨ ਧਨ ਯੋਜਨਾ (PMJDY) ਦੇ ਤਹਿਤ ਨਵੇਂ ਬੈਂਕ ਖਾਤੇ ਖੋਲ੍ਹਣ ਅਤੇ ਕੰਜ਼ਿਊਮਰ ਫਾਇਨੈਂਸਿੰਗ ਦੀ ਗਹਿਰੀ ਪੈਠ ਨੂੰ ਜਾਂਦਾ ਹੈ, ਜਿਸ ਨੂੰ ਸੀਤਾਰਮਣ ਨੇ ਕ੍ਰਾਂਤੀਕਾਰੀ ਬਦਲਾਅ ਦੱਸਿਆ ਹੈ।

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਭਾਰਤ ਦੇ ਮੈਨੂਫੈਕਚਰਿੰਗ ਕਮਬੈਕ ਦੀ ਸ਼ਲਾਘਾ ਕੀਤੀ: ਵਿੱਤ ਵਰ੍ਹੇ 23 ਵਿੱਚ ਨੌਕਰੀਆਂ 7.6%, ਤਨਖ਼ਾਹ 5.5% ਅਤੇ ਜੀਵੀਏ 21% ਵਧਿਆ

October 01st, 08:11 pm

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਵਿੱਤ ਵਰ੍ਹੇ 2023 ‘ਚ ਮੈਨੂਫੈਕਚਰਿੰਗ ਸੈਕਟਰ ਵਿੱਚ ਨੌਕਰੀਆਂ ਅਤੇ ਸ਼੍ਰਮਿਕਾਂ ਦੀਆਂ ਤਨਖ਼ਾਹ ਵਿੱਚ ਹਾਲ ਹੀ ਵਿੱਚ ਦਰਜ ਕੀਤੇ ਗਏ ਜ਼ਿਕਰਯੋਗ ਵਾਧੇ ਦੀ ਸ਼ਲਾਘਾ ਕੀਤੀ। ਇੱਕ ਸਰਕਾਰੀ ਸਰਵੇਖਣ ਦੇ ਅਨੁਸਾਰ, ਵਿੱਤ ਵਰ੍ਹੇ 2023 ਵਿੱਚ ਮੈਨੂਫੈਕਚਰਿੰਗ ਖੇਤਰ ਵਿੱਚ ਨੌਕਰੀਆਂ ‘ਚ 7.6% ਦਾ ਵਾਧਾ ਹੋਇਆ ਹੈ ਅਤੇ ਤਨਖ਼ਾਹ ਵਿੱਚ 5.5% ਦਾ ਵਾਧਾ ਦੇਖਿਆ ਗਿਆ ਹੈ।

Viksit Bharat Ambassador Campus Dialogue, Chennai at VELS University

April 02nd, 05:30 pm

The Viksit Bharat Ambassador Campus Dialogue was held at VELS University in Chennai. Over 1,000 students from perse s and more than 20 entrepreneurs, professionals, and actors from the city attended the event. Notable attendees included representatives from FICCI, FLO, EO, and YPO.

ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ (ਦੇ ਸੰਬੋਧਨ) ਦਾ ਮੂਲ-ਪਾਠ

January 31st, 10:45 am

ਇਸ ਨਵੇਂ ਸੰਸਦ ਭਵਨ ਵਿੱਚ ਜੋ ਪਹਿਲਾ ਸੈਸ਼ਨ ਹੋਇਆ ਸੀ, ਉਸ ਦੇ ਅਖੀਰ ਵਿੱਚ ਇਸ ਸੰਸਦ ਨੇ ਇੱਕ ਬਹੁਤ ਹੀ ਗਰਿਮਾਪੂਰਨ ਫ਼ੈਸਲਾ ਲਿਆ ਸੀ, ਅਤੇ ਉਹ ਫ਼ੈਸਲਾ ਸੀ- ਨਾਰੀ ਸ਼ਕਤੀ ਵੰਦਨ ਅਧਿਨਿਯਮ। ਅਤੇ ਉਸ ਦੇ ਬਾਅਦ 26 ਜਨਵਰੀ ਨੂੰ ਭੀ ਅਸੀਂ ਦੇਖਿਆ, ਕਿਸ ਪ੍ਰਕਾਰ ਨਾਲ ਦੇਸ਼ ਨੇ ਕਰਤਵਯ ਪਥ ‘ਤੇ ਨਾਰੀ ਸ਼ਕਤੀ ਦੀ ਸਮਰੱਥਾ ਨੂੰ, ਨਾਰੀ ਸ਼ਕਤੀ ਦੇ ਸ਼ੌਰਯ ਨੂੰ, ਨਾਰੀ ਸ਼ਕਤੀ ਦੇ ਸੰਕਲਪ ਦੀ ਸ਼ਕਤੀ ਨੂੰ ਅਨੁਭਵ ਕੀਤਾ। ਅਤੇ ਅੱਜ ਬਜਟ ਸੈਸ਼ਨ ਦਾ ਅਰੰਭ ਹੋ ਰਿਹਾ ਹੈ, ਤਦ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਜੀ ਦੇ ਮਾਰਗਦਰਸ਼ਨ ਅਤੇ ਕੱਲ੍ਹ ਨਿਰਮਲਾ ਸੀਤਾਰਮਣ ਜੀ ਦੁਆਰਾ Interim Budget ਇੱਕ ਪ੍ਰਕਾਰ ਨਾਲ ਇਹ ਨਾਰੀ ਸ਼ਕਤੀ ਦੇ ਸਾਖਿਆਤਕਾਰ ਦਾ ਪਰਵ (ਪੁਰਬ) ਹੈ।

ਪ੍ਰਧਾਨ ਮੰਤਰੀ ਨੇ ਸੰਸਦ ਸੈਸ਼ਨ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕੀਤਾ

January 31st, 10:30 am

ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਨਵੀਂ ਸੰਸਦ ਦੇ ਪਹਿਲੇ ਸੈਸ਼ਨ ਨੂੰ ਯਾਦ ਕੀਤਾ ਅਤੇ ਪਹਿਲੇ ਸੈਸ਼ਨ ਵਿੱਚ ਲਏ ਗਏ ਮਹੱਤਵਪੂਰਨ ਨਿਰਣੇ ‘ਤੇ ਪ੍ਰਕਾਸ਼ ਪਾਇਆ। ਸ਼੍ਰੀ ਮੋਦੀ ਨੇ ਕਿਹਾ, “ਨਾਰੀ ਸ਼ਕਤੀ ਵੰਦਨ ਅਧਿਨਿਯਮ (Women Empowerment and Adulation Act) ਦਾ ਪਾਸ ਹੋਣਾ ਸਾਡੇ ਦੇਸ਼ ਦੇ ਲਈ ਇੱਕ ਮਹੱਤਵਪੂਰਨ ਖਿਣ ਹੈ।” 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਦਾ ਜ਼ਿਕਰ ਕਰਦੇ ਹੋਏ, ਉਨ੍ਹਾਂ ਨੇ ਸਵੀਕਾਰ ਕੀਤਾ ਕਿ ਨਾਰੀ ਸ਼ਕਤੀ (Nari Shakti) ਦੀ ਤਾਕਤ, ਵੀਰਤਾ ਅਤੇ ਦ੍ਰਿੜ੍ਹ ਸੰਕਲਪ ਨੂੰ ਦੇਸ਼ ਨੇ ਗਲੇ ਲਗਾਇਆ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਸੰਬੋਧਨ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਦੁਆਰਾ ਅੰਤ੍ਰਿਮ ਬਜਟ ਪੇਸ਼ ਕੀਤੇ ਜਾਣ ਦੇ ਮਹੱਤਵ ‘ਤੇ ਬਲ ਦਿੰਦੇ ਹੋਏ ਇਸ ਨੂੰ ਮਹਿਲਾ ਸਸ਼ਕਤੀਕਰਣ ਦੇ ਲਈ ਆਨੰਦ ਦੇਣ ਵਾਲੇ ਵਿਸ਼ੇਸ਼ ਦਿਨ ਦਾ ਪ੍ਰਤੀਕ ਦੱਸਿਆ।

ਕੇਂਦਰੀ ਬਜਟ 2023 ’ਤੇ ਪ੍ਰਧਾਨ ਮੰਤਰੀ ਦੇ ਟਿੱਪਣੀਆਂ ਦਾ ਮੂਲ-ਪਾਠ

February 01st, 02:01 pm

ਅੰਮ੍ਰਿਤਕਾਲ ਦਾ ਇਹ ਪਹਿਲਾ ਬਜਟ ਵਿਕਸਿਤ ਭਾਰਤ ਦੇ ਵਿਰਾਟ ਸੰਕਲਪ ਨੂੰ ਪੂਰਾ ਕਰਨ ਦੇ ਲਈ ਇੱਕ ਮਜ਼ਬੂਤ ਨੀਂਹ ਦਾ ਨਿਰਮਾਣ ਕਰੇਗਾ। ਇਹ ਬਜਟ ਵੰਚਿਤਾਂ ਨੂੰ ਵਰੀਅਤਾ (ਪਹਿਲਾ ਤਰਜੀਹ) ਦਿੰਦਾ ਹੈ। ਇਹ ਬਜਟ ਅੱਜ ਦੀ Aspirational Society- ਪਿੰਡ - ਗ਼ਰੀਬ, ਕਿਸਾਨ, ਮੱਧ ਵਰਗ, ਸਭ ਦੇ ਸੁਪਨਿਆਂ ਨੂੰ ਪੂਰਾ ਕਰੇਗਾ।

ਇਹ ਬਜਟ ਵੰਚਿਤ ਲੋਕਾਂ ਨੂੰ ਪ੍ਰਾਥਮਿਕਤਾ ਦਿੰਦਾ ਹੈ: ਪ੍ਰਧਾਨ ਮੰਤਰੀ

February 01st, 02:00 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟਿੱਪਣੀ ਕੀਤੀ ਕਿ ਭਾਰਤ ਦੇ ਅੰਮ੍ਰਿਤ ਕਾਲ ਵਿੱਚ ਪਹਿਲੇ ਬਜਟ ਨੇ ਇੱਕ ਵਿਕਸਿਤ ਭਾਰਤ ਦੀਆਂ ਆਸਾਂ-ਉਮੀਦਾਂ ਅਤੇ ਸੰਕਲਪਾਂ ਨੂੰ ਪੂਰਾ ਕਰਨ ਲਈ ਇੱਕ ਮਜ਼ਬੂਤ ​​ਅਧਾਰ ਸਥਾਪਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਵੰਚਿਤ ਲੋਕਾਂ ਨੂੰ ਪ੍ਰਾਥਮਿਕਤਾ ਦਿੰਦਾ ਹੈ ਅਤੇ ਖਾਹਿਸ਼ੀ ਸਮਾਜ, ਗ਼ਰੀਬਾਂ, ਪਿੰਡਾਂ ਅਤੇ ਮੱਧ ਵਰਗ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ।

ਸੰਯੁਕਤ ਭਾਰਤ-ਸਿੰਗਾਪੁਰ ਮੰਤਰੀ ਪੱਧਰੀ ਵਫ਼ਦ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

September 19th, 08:19 pm

ਸਿੰਗਾਪੁਰ ਦੇ ਉਪ-ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਸ਼੍ਰੀ ਲਾਰੈਂਸ ਵੌਂਗ, ਵਪਾਰ ਅਤੇ ਉਦਯੋਗ ਮੰਤਰੀ ਸ਼੍ਰੀ ਗਾਨ ਕਿਮ ਯੋਂਗ ਅਤੇ ਵਿੱਤ ਮੰਤਰੀ ਸ਼੍ਰੀ ਨਿਰਮਲਾ ਸੀਤਾਰਮਣ ਸਹਿਤ ਇੱਕ ਸੰਯੁਕਤ ਭਾਰਤ-ਸਿੰਗਾਪੁਰ ਮੰਤਰੀ ਪੱਧਰੀ ਵਫ਼ਦ ਨੇ ਅੱਜ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਬੈਠਕ ਦੇ ਦੌਰਾਨ, ਮੰਤਰੀਆਂ ਨੇ 17 ਸਤੰਬਰ 2022 ਨੂੰ ਨਵੀਂ ਦਿੱਲੀ ਵਿੱਚ ਆਯੋਜਿਤ ਭਾਰਤ-ਸਿੰਗਾਪੁਰ ਮੰਤਰੀ ਪੱਧਰੀ ਗੋਲਮੇਜ਼ ਸੰਮੇਲਨ (ਆਈਐੱਸਐੱਮਆਰ) ਦੇ ਉਦਘਾਟਨੀ ਸ਼ੈਸਨ ਦੇ ਨਤੀਜਿਆਂ ਦੇ ਸੰਦਰਭ ਵਿੱਚ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ। ਉਪ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸ਼੍ਰੀ ਲਾਰੈਂਸ ਵੌਂਗ ਦੀ ਇਹ ਪਹਿਲੀ ਭਾਰਤ ਯਾਤਰਾ ਹੈ।

India ended three decades of political instability with the press of a button: PM Modi in Berlin

May 02nd, 11:51 pm

PM Narendra Modi addressed and interacted with the Indian community in Germany. PM Modi said that the young and aspirational India understood the need for political stability to achieve faster development and had ended three decades of instability at the touch of a button.

ਪ੍ਰਧਾਨ ਮੰਤਰੀ ਦੀ ਜਰਮਨੀ ਵਿੱਚ ਭਾਰਤੀ ਭਾਈਚਾਰੇ ਦੇ ਨਾਲ ਗੱਲਬਾਤ

May 02nd, 11:50 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਰਮਨੀ ਦੇ ਬਰਲਿਨ ਵਿੱਚ ਥੀਏਟਰ ਐੱਮ ਪੌਟਸਡੈਮਰ ਪਲਾਟਜ਼ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਦੇ ਨਾਲ ਗੱਲਬਾਤ ਕੀਤੀ। ਜਰਮਨੀ ਵਿੱਚ ਜੀਵੰਤ ਭਾਰਤੀ ਭਾਈਚਾਰੇ ਦੇ 1600 ਤੋਂ ਅਧਿਕ ਮੈਂਬਰਾਂ, ਜਿਨ੍ਹਾਂ ਵਿੱਚ ਵਿਦਿਆਰਥੀ, ਖੋਜਾਰਥੀ ਅਤੇ ਪੇਸ਼ੇਵਰ ਸ਼ਾਮਲ ਸਨ, ਨੇ ਇਸ ਸਮਾਗਮ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਜਰਮਨੀ ਦੀ ਅਰਥਵਿਵਸਥਾ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਰੇਖਾਂਕਿਤ ਕੀਤਾ ਅਤੇ ਆਲਮੀ ਪੱਧਰ 'ਤੇ ਭਾਰਤੀ ਉਤਪਾਦਾਂ ਨੂੰ ਹੁਲਾਰਾ ਦਿੰਦੇ ਹੋਏ ਉਨ੍ਹਾਂ ਨੂੰ ਭਾਰਤ ਦੀ ਪਹਿਲ, ਵੋਕਲ ਫੌਰ ਲੋਕਲ ਵਿੱਚ ਯੋਗਦਾਨ ਦੇਣ ਦੇ ਲਈ ਪ੍ਰੋਤਸਾਹਿਤ ਕੀਤਾ।

ਬਜਟ 2022-23 ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਮੂਲ-ਪਾਠ

February 01st, 02:23 pm

ਇਹ ਬਜਟ 100 ਸਾਲ ਦੀ ਭਿਆਨਕ ਆਪਦਾ ਦੇ ਦਰਮਿਆਨ, ਵਿਕਾਸ ਦਾ ਨਵਾਂ ਵਿਸ਼ਵਾਸ ਲੈ ਕੇ ਆਇਆ ਹੈ। ਇਹ ਬਜਟ, ਅਰਥਵਿਵਸਥਾ ਨੂੰ ਮਜ਼ਬੂਤੀ ਦੇਣ ਦੇ ਨਾਲ ਹੀ ਸਾਧਾਰਣ ਮਾਨਵੀ ਦੇ ਲਈ, ਅਨੇਕ ਨਵੇਂ ਅਵਸਰ ਬਣਾਏਗਾ। ਇਹ ਬਜਟ More Infrastructure, More Investment, More Growth , ਅਤੇ More Jobs ਦੀਆਂ ਨਵੀਆਂ ਸੰਭਾਵਨਾਵਾਂ ਨਾਲ ਭਰਿਆ ਹੋਇਆ ਹੈ। ਅਤੇ ਇੱਕ ਨਵਾਂ ਖੇਤਰ ਹੋਰ ਖੁੱਲ੍ਹਿਆ ਹੈ। ਅਤੇ ਉਹ ਹੋਵੇ Green Jobs ਦਾ। ਇਹ ਬਜਟ ਤਤਕਾਲੀਨ ਜ਼ਰੂਰਤਾਂ ਦਾ ਵੀ ਸਮਾਧਾਨ ਕਰਦਾ ਹੈ ਅਤੇ ਦੇਸ਼ ਦੇ ਨੌਜਵਾਨਾਂ ਦੇ ਉੱਜਵਲ ਭਵਿੱਖ ਨੂੰ ਵੀ ਸੁਨਿਸ਼ਚਿਤ ਕਰਦਾ ਹੈ।

ਪ੍ਰਧਾਨ ਮੰਤਰੀ ਨੇ ਵਿੱਤ ਮੰਤਰੀ ਅਤੇ ਉਨ੍ਹਾਂ ਦੀ ਟੀਮ ਨੂੰ ‘ਪੀਪਲ ਫ੍ਰੈਂਡਲੀ ਅਤੇ ਪ੍ਰੋਗ੍ਰੈਸਿਵ ਬਜਟ’ ਲਈ ਵਧਾਈ ਦਿੱਤੀ

February 01st, 02:22 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਇਹ ਬਜਟ 100 ਸਾਲ ਦੀ ਭਿਆਨਕ ਆਪਦਾ ਵਿਚਕਾਰ ਵਿਕਾਸ ਦਾ ਨਵਾਂ ਵਿਸ਼ਵਾਸ ਲੈ ਕੇ ਆਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਬਜਟ ਅਰਥਵਿਵਸਥਾ ਨੂੰ ਮਜ਼ਬੂਤੀ ਦੇਣ ਦੇ ਨਾਲ ਹੀ ਆਮ ਮਨੁੱਖ ਲਈ ਅਨੇਕ ਨਵੇਂ ਅਵਸਰ ਪੈਦਾ ਕਰੇਗਾ।”

ਪ੍ਰਧਾਨ ਮੰਤਰੀ ਮੋਦੀ ਦੀਆਂ ਸਾਲ 2021 ਦੀਆਂ 21 ਖਾਸ ਤਸਵੀਰਾਂ

December 31st, 11:59 am

ਜਿਵੇਂ ਕਿ ਸਾਲ 2021 ਸਮਾਪਤ ਹੋ ਰਿਹਾ ਹੈ, ਇੱਥੇ ਦੇਖੋ ਪ੍ਰਧਾਨ ਮੰਤਰੀ ਮੋਦੀ ਦੀਆਂ ਸਾਲ 2021 ਦੀਆਂ ਕੁਝ ਖਾਸ ਤਸਵੀਰਾਂ।

Budget carries a vision of Aatmanirbharta and inclusion of every citizen: PM Modi

February 01st, 03:01 pm

In his remarks after the budget, PM Modi said it has boosted India's self confidence. PM Modi said this year's budget focuses on ease of living and it will spur growth. From Covid-related reforms to Aatmanirbhar resolve, we moved ahead with this mantra in Budget 2021. It's a proactive and not a reactive budget, said PM Modi.

Budget carries a vision of Aatamnirbharta and inclusion of every citizen: PM

February 01st, 03:00 pm

In his remarks after the budget, PM Modi said it has boosted India's self confidence. PM Modi said this year's budget focuses on ease of living and it will spur growth. From Covid-related reforms to Aatmanirbhar resolve, we moved ahead with this mantra in Budget 2021. It's a proactive and not a reactive budget, said PM Modi.

Union Minister of Finance & Corporate Affairs Smt. Nirmala Sitharaman's Presentation on Measures to Boost Economic Growth

September 14th, 05:55 pm

Finance Minister Nirmala Sitharaman announced measures to boost economy. Among major areas that got economic boost today are exports and housing. 

Union Minister of Finance & Corporate Affairs Smt. Nirmala SItharaman's Presentation on amalgamation of National Banks

August 30th, 06:04 pm

Finance Minister Nirmala Sitharaman announced a big consolidation of public sector banks: 10 public sector banks to be merged into four.

Presentation made by Union Finance & Corporate Affairs Minister Smt. Nirmala Sitharaman on measures to boost Indian Economy

August 23rd, 07:40 pm

In a presentation made by Union Finance & Corporate Affairs Minister Smt. Nirmala Sitharaman, the government highlighted measures to boost Indian Economy.

Social Media Corner 20 June 2018

June 20th, 07:34 pm

Your daily dose of governance updates from Social Media. Your tweets on governance get featured here daily. Keep reading and sharing!

INS Kalvari is a fine example of 'Make in India': PM Modi

December 14th, 09:12 am

PM Narendra Modi today dedicated the INS Kalvari to the nation from Mumbai. Speaking at the occasion, the PM said that it was a perfect example of the 'Make in India’ initiative. He said that the INS Kalvari would further strengthen the Indian Navy.