ਜਮੁਈ, ਬਿਹਾਰ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 15th, 11:20 am
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਬਿਹਾਰ ਦੇ ਲੋਕਪ੍ਰਿਅ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਆਲ ਓਰਾਉਂ ਜੀ, ਜੀਤਨ ਰਾਮ ਮਾਂਝੀ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਦੁਰਗਾਦਾਸ ਉਈਕੇ ਜੀ ਅਤੇ ਸਾਡਾ ਸੁਭਾਗਯ ਹੈ ਕਿ ਅੱਜ ਸਾਡੇ ਦਰਮਿਆਨ ਬਿਰਸਾ ਮੁੰਡਾ ਜੀ ਦੇ ਪਰਿਵਾਰ ਦੇ ਵੰਸ਼ਜ, ਵੈਸੇ ਅੱਜ ਉਨ੍ਹਾਂ ਦੇ ਇੱਥੇ ਬਹੁਤ ਵੱਡੀ ਪੂਜਾ ਹੁੰਦੀ ਹੈ, ਪਰਿਵਾਰ ਦੇ ਹੋਰ ਮੈਂਬਰ ਸਭ ਪੂਜਾ ਵਿੱਚ ਬਿਜ਼ੀ ਹਨ, ਉਸ ਦੇ ਬਾਵਜੂਦ ਵੀ ਬੁੱਧਰਾਮ ਮੁੰਡਾ ਜੀ ਸਾਡੇ ਵਿੱਚ ਆਏ, ਇਤਨਾ ਹੀ ਸਾਡਾ ਸੁਭਾਗ ਹੈ ਕਿ ਸਿੱਧੂ ਕਾਨਹੂ ਜੀ ਦੇ ਵੰਸ਼ਜ ਮੰਡਲ ਮੁਰਮੂ ਜੀ ਵੀ ਸਾਡੇ ਨਾਲ ਹਨ। ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਅੱਜ ਅਗਰ ਮੈਂ ਕਹਾਂ ਕਿ ਸਾਡਾ ਜੋ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਹੈ, ਉਸ ਵਿੱਚ ਅੱਜ ਅਗਰ ਕੋਈ ਸਭ ਤੋਂ ਸੀਨੀਅਰ ਨੇਤਾ ਹੈ ਤਾਂ ਸਾਡੇ ਕਰਿਆ ਮੁੰਡਾ ਜੀ ਹਨ। ਕਦੇ ਲੋਕ ਸਭਾ ਦੇ Deputy Speaker ਰਹੇ। ਪਦਮ ਵਿਭੂਸ਼ਣ ਨਾਲ ਸਨਮਾਨਿਤ ਹਨ ਅਤੇ ਅੱਜ ਵੀ ਅਸੀਂ ਲੋਕਾਂ ਦਾ ਮਾਰਗਦਰਸ਼ਨ ਕਰਦੇ ਹਾਂ। ਅਤੇ ਜਿਵੇਂ ਸਾਡੇ ਜੁਆਲ ਓਰਾਉਂ ਜੀ ਨੇ ਕਿਹਾ ਕਿ ਉਹ ਮੇਰੇ ਲਈ ਪਿਤਾ ਸਮਾਨ ਹਨ। ਅਜਿਹੇ ਸੀਨੀਅਰ ਕਰਿਆ ਮੁੰਡਾ ਜੀ ਅੱਜ ਵਿਸ਼ੇਸ਼ ਤੌਰ ‘ਤੇ ਝਾਰਖੰਡ ਤੋਂ ਇੱਥੇ ਆਏ ਹਨ। ਬਿਹਾਰ ਦੇ ਉਪ ਮੁਖ ਮੰਤਰੀ ਮੇਰੇ ਮਿੱਤਰ ਭਾਈ ਵਿਜੈ ਕੁਮਾਰ ਸਿਨਹਾ ਜੀ, ਭਾਈ ਸਮਰਾਟ ਚੌਧਰੀ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨਪ੍ਰਤੀਨਿਧੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਸਾਰੇ ਮਹਾਨੁਭਾਵ ਅਤੇ ਜਮੁਈ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ
November 15th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਜਮੁਈ ਵਿੱਚ ਜਾਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ ਅਤੇ ਲਗਭਗ 6,640 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।ਦਰਭੰਗਾ, ਬਿਹਾਰ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ, ਉਦਘਾਟਨ ਅਤੇ ਸਮਰਪਣ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 13th, 11:00 am
ਰਾਜਾ ਜਨਕ, ਸੀਤਾ ਮੈਯਾ ਕਵਿਰਾਜ ਵਿਦਿਆਪਤੀ ਕੇ ਈ ਪਾਵਨ ਮਿਥਿਲਾ ਭੂਮੀ ਦੇ ਨਮਨ ਕਰੇਂ ਛੀ। ਗਿਆਨ-ਧਾਨ-ਪਾਨ-ਮਖਾਨ- ਇਹ ਸਮ੍ਰਿੱਧ ਗੌਰਵਸ਼ਾਲੀ ਧਰਤੀ ‘ਤੇ ਆਪਣੇ ਸਭ ਦੇ ਅਭਿਨੰਦਨ ਕਰੇ ਛੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਵਿੱਚ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ, ਨੀਂਹ ਪੱਥਰ ਰੱਖ ਕੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
November 13th, 10:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਦਰਭੰਗਾ ਵਿੱਚ ਲਗਭਗ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਵਿੱਚ ਸਿਹਤ, ਰੇਲ, ਸੜਕ, ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਖੇਤਰ ਸ਼ਾਮਲ ਹਨ।Congress and its allies wasted 60 years of the country: PM Modi in Champaran, Bihar
May 21st, 11:30 am
PM Modi addressed a spirited public meeting in Champaran, Bihar, emphasizing the transformative journey India has undertaken under his leadership and the urgent need to continue this momentum. PM Modi highlighted the significant achievements of his government while exposing the failures of the opposition, particularly the INDI alliance.PM Modi addresses public meetings in Champaran & Maharajganj, Bihar
May 21st, 11:00 am
PM Modi addressed spirited public meetings in Champaran and Maharajganj, Bihar, emphasizing the transformative journey India has undertaken under his leadership and the urgent need to continue this momentum. PM Modi highlighted the significant achievements of his government while exposing the failures of the opposition, particularly the INDI alliance.ਬਿਹਾਰ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
February 07th, 05:09 pm
ਬਿਹਾਰ ਦੇ ਮੁੱਖ ਮੰਤਰੀ ਸ਼੍ਰੀ ਨਿਤੀਸ਼ ਕੁਮਾਰ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਸ਼੍ਰੀ ਨੀਤੀਸ਼ ਕੁਮਾਰ ਨੂੰ ਬਿਹਾਰ ਦੇ ਮੁੱਖ ਮੰਤਰੀ ਪਦ ਦੀ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ
January 28th, 06:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਨੀਤੀਸ਼ ਕੁਮਾਰ ਨੂੰ ਬਿਹਾਰ ਦੇ ਮੁੱਖ ਮੰਤਰੀ ਪਦ ਦੀ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਸ਼੍ਰੀ ਸਮਰਾਟ ਚੌਧਰੀ ਅਤੇ ਸ਼੍ਰੀ ਵਿਜੈ ਸਿਨਹਾ ਨੂੰ ਰਾਜ ਦੇ ਉਪ ਮੁੱਖ ਮੰਤਰੀ ਪਦ ਦੀ ਸਹੁੰ ਚੁੱਕਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪਟਨਾ ਵਿੱਚ ਬਿਹਾਰ ਵਿਧਾਨ ਸਭਾ ਦੇ ਸ਼ਤਾਬਦੀ ਜਸ਼ਨਾਂ ਦੇ ਸਮਾਪਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 12th, 06:44 pm
ਇਸ ਇਤਿਹਾਸਿਕ ਪ੍ਰੋਗਰਾਮ ਵਿੱਚ ਸਾਡੇ ਦਰਮਿਆਨ ਉਪਸਥਿਤ ਬਿਹਾਰ ਦੇ ਰਾਜਪਾਲ ਸ਼੍ਰੀ ਫਾਗੂ ਚੌਹਾਨ ਜੀ, ਇੱਥੋਂ ਦੇ ਜਨਪ੍ਰਿਯ ਮੁੱਖ ਮੰਤਰੀ ਸ਼੍ਰੀ ਨੀਤੀਸ਼ ਕੁਮਾਰ ਜੀ, ਵਿਧਾਨ ਸਭਾ ਸਪੀਕਾਰ ਸ਼੍ਰੀ ਵਿਜੈ ਸਿਨਹਾ ਜੀ, ਬਿਹਾਰ ਵਿਧਾਨ ਪਰਿਸ਼ਦ ਕੇ ਕਾਰਜਕਾਰੀ ਚੇਅਰਮੈਨ ਸ਼੍ਰੀ ਅਵਧੇਸ਼ ਨਾਰਾਇਣ ਸਿੰਘ, ਉਪ ਮੁੱਖ ਮੰਤਰੀ ਸ਼੍ਰੀਮਤੀ ਰੇਣੁ ਦੇਵੀ ਜੀ, ਤਾਰਾਕਿਸ਼ੋਰ ਪ੍ਰਸਾਦ ਜੀ, ਨੇਤਾ ਪ੍ਰਤੀਪੱਖ (ਵਿਰੋਧੀ ਧਿਰ ਦੇ ਨੇਤਾ) ਸ਼੍ਰੀ ਤੇਜਸਵੀ ਯਾਦਵ ਜੀ, ਸਭ ਮੰਤਰੀਗਣ ਵਿਧਾਇਕਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।PM addresses the closing ceremony of the Centenary celebrations of the Bihar Legislative Assembly
July 12th, 06:43 pm
PM Modi addressed closing ceremony of the Centenary celebrations of the Bihar Legislative Assembly in Patna. Recalling the glorious history of the Bihar Assembly, the Prime Minister said big and bold decisions have been taken in the Vidhan Sabha building here one after the other.PM congratulates Shri Nitish Kumar on taking oath as CM of Bihar
November 16th, 07:12 pm
PM Narendra Modi congratulated Shri Nitish Kumar on taking oath as Chief Minister of Bihar. In a tweet, the PM said, Congratulations to Nitish Kumar Ji on taking oath as Bihar’s CM. I also congratulate all those who took oath as Ministers in the Bihar Government. The NDA family will work together for the progress of Bihar. I assure all possible support from the Centre for the welfare of Bihar.PM undertakes aerial survey of flood affected areas in Bihar, announces relief package worth Rs.500 crores
August 26th, 12:56 pm
Prime Minister Narendra Modi undertakes aerial survey of flood affected areas in Bihar, announces relief package worth Rs.500 croresPM speaks to Bihar CM regarding flood situation in the State; assures all support to Bihar government
August 14th, 01:40 pm
The Prime Minister, Shri Narendra Modi has spoken to the Chief Minister of Bihar Shri Nitish Kumar regarding the flood situation in parts of the state.