ਆਈਟੀਯੂ-ਵਿਸ਼ਵ ਦੂਰਸੰਚਾਰ ਮਾਨਕੀਕਰਣ ਸਭਾ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 15th, 10:05 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਜਯੋਤੀਰਾਦਿੱਤਿਯ ਸਿੰਧੀਆ ਜੀ, ਚੰਦ੍ਰਸ਼ੇਖਰ ਜੀ, ITU ਦੀ Secretary-General, ਵਿਭਿੰਨ ਦੇਸ਼ਾਂ ਦੇ ਮੰਤਰੀਗਣ, ਭਾਰਤ ਦੇ ਭਿੰਨ-ਭਿੰਨ ਰਾਜਾਂ ਤੋਂ ਆਏ ਹੋਏ ਸਾਰੇ ਮੰਤਰੀਗਣ, industry leaders, telecom experts, startups ਦੀ ਦੁਨੀਆ ਦੇ ਮੇਰੇ ਪ੍ਰਿਯ ਨੌਜਵਾਨ, ਦੇਸ਼-ਦੁਨੀਆ ਤੋਂ ਆਏ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਆਈਟੀਯੂ ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ, 2024 ਦਾ ਉਦਘਾਟਨ ਕੀਤਾ
October 15th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਡਬਲਿਊਟੀਐੱਸਏ) 2024 ਦਾ ਉਦਘਾਟਨ ਕੀਤਾ। ਪ੍ਰੋਗਰਾਮ ਦੇ ਦੌਰਾਨ ਸ਼੍ਰੀ ਮੋਦੀ ਨੇ 8ਵੇਂ ਇੰਡੀਆ ਮੋਬਾਈਲ ਕਾਂਗਰਸ ਦਾ ਭੀ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ।The BJP government has diligently tackled the issues faced by sugarcane farmers: PM Modi in Pilibhit
April 09th, 11:00 am
Prime Minister Narendra Modi showered his love and admiration upon the crowd of Pilibhit, Uttar Pradesh. The crowd gathered to celebrate PM Modi’s arrival to the city. PM Modi graced the event and discussed his vision of Uttar Pradesh with the audience. “Amid the various difficulties being faced by the world now, India is showing that there is nothing impossible for it to achieve,” said the PM.PM Modi in his high spirits addresses a public meeting in Pilibhit, Uttar Pradesh
April 09th, 10:42 am
Prime Minister Narendra Modi showered his love and admiration upon the crowd of Pilibhit, Uttar Pradesh. The crowd gathered to celebrate PM Modi’s arrival to the city. PM Modi graced the event and discussed his vision of Uttar Pradesh with the audience. “Amid the various difficulties being faced by the world now, India is showing that there is nothing impossible for it to achieve,” said the PM.TV 9 ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 26th, 08:55 pm
ਮੇਰੇ ਇੱਥੇ ਪੁਰਾਣੇ ਜ਼ਮਾਨੇ ਵਿੱਚ ਯੁੱਧ ਵਿੱਚ ਜਾਣ ਤੋਂ ਪਹਿਲੇ ਬਹੁਤ ਜੋਰੋ ਦੀ ਡੁਗਡੁਗੀ ਵਜਾਈ ਜਾਂਦੀ ਸੀ, ਵੱਡੇ ਬਿਗੁਲ ਵਜਾਏ ਜਾਂਦੇ ਸਨ ਤਾਕਿ ਜਾਣ ਵਾਲਾ ਜ਼ਰਾ ਜੋਸ਼ ਵਿੱਚ ਜਾਵੇ, ਥੈਕਿਉਂ ਦਾਸ! TV Nine ਦੇ ਸਾਰੇ ਦਹਾਕਿਆਂ ਨੂੰ ਮੇਰਾ ਨਮਸਕਾਰ ਅਤੇ ਇੱਥੇ ਮੌਜੂਦ ਆਪ ਸਭ ਨੂੰ ਵੀ...ਮੈਂ ਅਕਸਰ ਭਾਰਤ ਦੀ ਡਾਇਵਰਸਿਟੀ ਦੀ ਚਰਚਾ ਕਰਦਾ ਰਹਿੰਦਾ ਹਾਂ। ਇਸ ਡਾਇਵਰਸਿਟੀ ਨੂੰ TV Nine ਦਾ ਨਿਊਜ਼ਰੂਮ, ਤੁਹਾਡੀ ਰਿਪੋਰਟਿੰਗ ਟੀਮ ਵਿੱਚ ਬਖੂਬੀ ਉਹ ਨਜ਼ਰ ਆਉਂਦਾ ਹੈ, ਇਹ ਰਿਪ੍ਰੇਜੈਂਟ ਕਰਦਾ ਹੈ। TV Nine ਦੀਆਂ ਕਈ ਭਾਰਤੀ ਭਾਸ਼ਾਵਾਂ ਵਿੱਚ ਮੀਡੀਆ ਪਲੈਟਫਾਰਮਸ ਹਨ।ਤੁਸੀਂ ਭਾਰਤ ਦੀ ਵਾਈਬ੍ਰੈਂਟ ਡੇਮੋਕ੍ਰੇਸੀ, ਉਸ ਦੇ ਪ੍ਰਤੀਨਿਧੀ ਵੀ ਹੋ। ਮੈਂ ਅਲਗ-ਅਲਗ ਰਾਜਾਂ ਵਿੱਚ, ਅਲਗ-ਅਲਗ ਭਾਸ਼ਾਵਾਂ ਵਿੱਚ, TV Nine ਵਿੱਚ ਕੰਮ ਕਰਨ ਵਾਲੇ ਸਾਰੇ ਪੱਤਰਕਾਰ ਸਾਥਿਆਂ ਦਾ, ਤੁਹਾਡੀ ਟੈਕਨੀਕਲ ਟੀਮ ਦਾ ਬਹੁਤ-ਬਹੁਤ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਨਿਊਜ਼ 9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ
February 26th, 07:50 pm
ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਟੀਵੀ9 ਦੀ ਰਿਪੋਰਟਿੰਗ ਟੀਮ ਭਾਰਤ ਦੀ ਵਿਭਿੰਨਤਾ ਨੂੰ ਦਰਸਾਉਂਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਬਹੁ-ਭਾਸ਼ੀ ਨਿਊਜ਼ ਪਲੈਟਫਾਰਮਾਂ ਨੇ ਟੀਵੀ9 ਨੂੰ ਭਾਰਤ ਦੇ ਗੁੰਜਾਇਮਾਨ ਲੋਕਤੰਤਰ ਦਾ ਪ੍ਰਤੀਨਿਧ ਬਣਾਇਆ ਹੈ।ਰਾਜ ਸਭਾ ਦੇ ਸੇਵਾਮੁਕਤ ਹੋ ਰਹੇ ਮੈਂਬਰਾਂ ਦੀ ਵਿਦਾਇਗੀ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 08th, 12:20 pm
ਹਰ ਦੋ ਸਾਲ ਬਾਅਦ ਇਸ ਸਦਨ ਵਿੱਚ ਇਸ ਪ੍ਰਕਾਰ ਦਾ ਪ੍ਰਸੰਗ ਆਉਂਦਾ ਹੈ, ਲੇਕਿਨ ਇਹ ਸਦਨ ਨਿਰੰਤਰਤਾ ਦਾ ਪ੍ਰਤੀਕ ਹੈ। ਲੋਕ ਸਭਾ 5 ਸਾਲ ਦੇ ਬਾਅਦ ਨਵੇਂ ਰੰਗ-ਰੂਪ ਦੇ ਨਾਲ ਸਜ ਜਾਂਦੀ ਹੈ। ਇਹ ਸਦਨ ਹਰ 2 ਸਾਲ ਦੇ ਬਾਅਦ ਇੱਕ ਨਵੀਂ ਪ੍ਰਾਣ ਸ਼ਕਤੀ ਪ੍ਰਾਪਤ ਕਰਦਾ ਹੈ, ਇੱਕ ਨਵੀਂ ਊਰਜਾ ਪ੍ਰਾਪਤ ਕਰਦਾ ਹੈ, ਇੱਕ ਨਵੇਂ ਉਮੰਗ ਅਤੇ ਉਤਸ਼ਾਹ ਦਾ ਵਾਤਾਵਰਣ ਭਰ ਦਿੰਦਾ ਹੈ। ਅਤੇ ਇਸ ਲਈ ਹਰ 2 ਸਾਲ ਵਿੱਚ ਜੋ ਹੋਣ ਵਾਲੀ ਵਿਦਾਈ ਹੈ, ਉਹ ਵਿਦਾਈ ਇੱਕ ਪ੍ਰਕਾਰ ਨਾਲ ਵਿਦਾਈ ਨਹੀਂ ਹੁੰਦੀ ਹੈ। ਉਹ ਅਜਿਹੀਆਂ ਯਾਦਾਂ ਨੂੰ ਇੱਥੇ ਛੱਡ ਕੇ ਜਾਂਦੇ ਹਨ, ਜੋ ਯਾਦਾਂ ਆਉਣ ਵਾਲੀ ਜੋ ਨਵੀਂ ਬੈਚ ਹੁੰਦੀ ਹੈ, ਉਨ੍ਹਾਂ ਦੇ ਲਈ ਇਹ ਅਨਮੋਲ ਵਿਰਾਸਤ ਹੁੰਦੀ ਹੈ। ਜਿਸ ਵਿਰਾਸਤ ਨੂੰ ਉਹ ਇੱਥੇ ਆਪਣੇ ਕਾਰਜਕਾਲ ਦੇ ਦਰਮਿਆਨ ਹੋਰ ਅਧਿਕ ਮੁੱਲਵਾਨ ਬਣਾਉਣ ਦਾ ਪ੍ਰਯਾਸ ਕਰਦੇ ਹਨ।ਪ੍ਰਧਾਨ ਮੰਤਰੀ ਨੇ ਰਾਜ ਸਭਾ ਦੇ ਰਿਟਾਇਰ ਹੋ ਰਹੇ ਮੈਂਬਰਾਂ ਨੂੰ ਵਿਦਾਈ ਦਿੱਤੀ
February 08th, 12:16 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਦੇ ਰਿਟਾਇਰ ਹੋ ਰਹੇ ਮੈਂਬਰਾਂ ਨੂੰ ਵਿਦਾਈ ਦਿੱਤੀ।In a democracy like India, people of the country should be prioritized over ‘Familial Dynastic Politics’: PM Modi
October 03rd, 10:39 pm
Addressing a public meeting in Nizamabad in Telangana, Prime Minister Modi said that he is happy to have presented the state with various developmental projects worth Rs. 8,000 crores. “The BJP government at the Centre had given money to the BRS-led government here for the development of Telangana but unfortunately, BRS indulged in looting the money sent for the welfare of the state,” he said while slamming the state government.PM Modi addresses a public meeting in Nizamabad, Telangana
October 03rd, 04:18 pm
Addressing a public meeting in Nizamabad in Telangana, Prime Minister Modi said that he is happy to have presented the state with various developmental projects worth Rs. 8,000 crores. “The BJP government at the Centre had given money to the BRS-led government here for the development of Telangana but unfortunately, BRS indulged in looting the money sent for the welfare of the state,” he said while slamming the state government.ਰਾਜਕੋਟ, ਗੁਜਰਾਤ ਦੇ ਰਾਜਕੋਟ, ਵਿੱਚ ਵਿੰਭਿੰਨ ਵਿਕਾਸਤਮਕ ਕਾਰਜਾਂ ਦੇ ਉਦਘਾਟਨ ਦੇ ਅਵਸਰ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
July 27th, 04:00 pm
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਮੰਤਰੀ-ਮੰਡਲ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤਿਰਾਦਿੱਤਯ ਸਿੰਧੀਆ ਜੀ, ਸਾਬਕਾ ਮੁੱਖ ਮੰਤਰੀ ਭਾਈ ਵਿਜੈ ਰੂਪਾਣੀ ਜੀ, ਸੀ ਆਰ ਪਾਟੀਲ ਜੀ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਰਾਜਕੋਟ ਵਿੱਚ ਰਾਜਕੋਟ ਅੰਤਰਰਾਸ਼ਟਰੀ ਹਵਾਈ ਅੱਡਾ ਰਾਸ਼ਟਰ ਨੂੰ ਸਮਰਪਿਤ ਕੀਤਾ
July 27th, 03:43 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਰਾਜਕੋਟ ਵਿੱਚ ਰਾਜਕੋਟ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ 860 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸੌਨੀ ਯੋਜਨਾ (Sauni Yojana) ਲਿੰਕ 3 ਪੈਕੇਜ 8 ਅਤੇ 9 ਦਵਾਰਕਾ ਗ੍ਰਾਮੀਣ ਜਲ ਸਪਲਾਈ ਅਤੇ ਸਵੱਛਤਾ (ਆਰਡਬਲਿਊਐੱਸਐੱਸ) ਦਾ ਅੱਪਗ੍ਰੇਡੇਸ਼ਨ; ਉਪਰਕੋਟ ਕਿਲੇ ਦੀ ਸੰਭਾਲ਼, ਪੁਨਰਸਥਾਪਨਾ ਅਤੇ ਵਿਕਾਸ, ਪੜਾਅ I ਅਤੇ II; ਵਾਟਰ ਟ੍ਰੀਟਮੈਂਟ ਪਲਾਂਟ, ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਫਲਾਈਓਵਰ ਬ੍ਰਿਜ ਦਾ ਨਿਰਮਾਣ ਆਦਿ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਉਦਘਾਟਨ ਕੀਤੇ ਗਏ ਨਵੇਂ ਰਾਜਕੋਟ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ ਭਵਨ ਦਾ ਨਿਰੀਖਣ ਕੀਤਾ।ਦੇਹਰਾਦੂਨ ਤੋਂ ਦਿੱਲੀ ਦੇ ਲਈ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 25th, 11:30 am
ਉੱਤਰਾਖੰਡ ਦੇ ਰਾਜਪਾਲ ਸ਼੍ਰੀਮਾਨ ਗੁਰਮੀਤ ਸਿੰਘ ਜੀ, ਉੱਤਰਾਖੰਡ ਦੇ ਲੋਕਾਂ ਨੂੰ ਲੋਕਪ੍ਰਿਯ (ਮਕਬੂਲ) ਮੁੱਖ ਮੰਤਰੀ, ਸ਼੍ਰੀਮਾਨ ਪੁਸ਼ਕਰ ਸਿੰਘ ਧਾਮੀ, ਰੇਲ ਮੰਤਰੀ ਅਸ਼ਵਿਨੀ ਵੈਸ਼ਣਵ, ਉੱਤਰਾਖੰਡ ਸਰਕਾਰ ਦੇ ਮੰਤਰੀਗਣ, ਵਿਭਿੰਨ ਸਾਂਸਦਗਣ, ਵਿਧਾਇਕ, ਮੇਅਰ, ਜ਼ਿਲ੍ਹਾ ਪਰਿਸ਼ਦ ਦੇ ਮੈਂਬਰ, ਹੋਰ ਮਹਾਨੁਭਾਵ, ਅਤੇ ਉੱਤਰਾਖੰਡ ਦੇ ਮੇਰੇ ਪ੍ਰਿਯ ਭਾਈਓ ਅਤੇ ਭੈਣੋਂ, ਉੱਤਰਾਖੰਡ ਦੇ ਸਾਰੇ ਲੋਕਾਂ ਨੂੰ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦੀਆਂ ਬਹੁਤ-ਬਹੁਤ ਵਧਾਈ ।ਪ੍ਰਧਾਨ ਮੰਤਰੀ ਨੇ ਦੇਹਰਾਦੂਨ ਤੋਂ ਦਿੱਲੀ ਵਿਚਕਾਰ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਦੀ ਪਹਿਲੀ ਯਾਤਰਾ ਨੂੰ ਝੰਡੀ ਦਿਖਾਈ
May 25th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਦੇਹਰਾਦੂਨ ਤੋਂ ਦਿੱਲੀ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸ ਦੇ ਉਦਘਾਟਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਨਵੇਂ ਇਲੈਕਟ੍ਰੀਫਾਈਡ ਰੇਲਵੇ ਸੈਕਸ਼ਨਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉੱਤਰਾਖੰਡ ਨੂੰ 100 ਪ੍ਰਤੀਸ਼ਤ ਇਲੈਕਟ੍ਰਿਕ ਟ੍ਰੈਕਸ਼ਨ ਵਾਲਾ ਰਾਜ ਘੋਸ਼ਿਤ ਕੀਤਾ।ਰਿਪਬਲਿਕ ਟੀਵੀ ਦੇ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 26th, 08:01 pm
ਅਰਣਬ ਗੋਸੁਆਮੀ ਜੀ, ਰਿਪਬਲਿਕ ਮੀਡੀਆ ਨੈੱਟਵਰਕ ਦੇ ਸਾਰੇ ਸਾਥੀ, ਦੇਸ਼-ਵਿਦੇਸ਼ ਵਿੱਚ ਨੇ ਆਤਮਹੱਤਿਆ ਦੀ, ਤਾਂ ਇੱਕ ਚਿਟ ਛੱਡ ਕੇ ਗਈ ਕਿ ਮੈਂ ਜ਼ਿੰਦਗੀ ਵਿੱਚ ਥੱਕ ਗਈ ਹਾਂ, ਮੈਂ ਜੀਣਾ ਨਹੀਂ ਚਾਹੁੰਦੀ ਹਾਂ, ਤਾਂ ਮੈਂ ਇਹ ਖਾ ਕੇ ਤਾਲਾਬ ਵਿੱਚ ਕੁੱਦ ਕੇ ਮਰ ਜਾਓਗੀ। ਹੁਣ ਸਵੇਰੇ ਦੇਖਿਆ ਬੇਟੀ ਘਰ ਵਿੱਚ ਨਹੀਂ ਹੈ। ਤਾਂ ਬਿਸਤਰ ਵਿੱਚ ਚਿੱਠੀ ਮਿਲੀ ਤਾਂ ਪਿਤਾਜੀ ਨੂੰ ਬੜਾ ਗੁੱਸਾ ਆਇਆ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਰੀਪਬਲਿਕ ਸੰਮੇਲਨ ਨੂੰ ਸੰਬੋਧਨ ਕੀਤਾ
April 26th, 08:00 pm
ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰੀਪਬਲਿਕ ਸੰਮੇਲਨ ਦਾ ਹਿੱਸਾ ਬਣਨ ਲਈ ਧੰਨਵਾਦ ਪ੍ਰਗਟਾਇਆ ਅਤੇ ਅਗਲੇ ਮਹੀਨੇ 6 ਸਾਲ ਪੂਰੇ ਹੋਣ 'ਤੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਸਾਲ 2019 ਵਿੱਚ 'ਇੰਡਿਆਜ਼ ਮੂਮੈਂਟ' ਥੀਮ ਦੇ ਨਾਲ ਰੀਪਬਲਿਕ ਸੰਮੇਲਨ ਵਿੱਚ ਆਪਣੀ ਭਾਗੀਦਾਰੀ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਵਿੱਚ ਲੋਕਾਂ ਦੇ ਫਤਵੇ ਦਾ ਪਿਛੋਕੜ ਸੀ, ਜਦੋਂ ਨਾਗਰਿਕਾਂ ਨੇ ਲਗਾਤਾਰ ਦੂਜੀ ਵਾਰ ਭਾਰੀ ਬਹੁਮਤ ਅਤੇ ਸਥਿਰਤਾ ਨਾਲ ਸਰਕਾਰ ਚੁਣੀ ਸੀ। ਪ੍ਰਧਾਨ ਮੰਤਰੀ ਨੇ ਕਿਹਾ, ''ਦੇਸ਼ ਨੇ ਮਹਿਸੂਸ ਕੀਤਾ ਕਿ ਭਾਰਤ ਦਾ ਪਲ ਹੁਣ ਆ ਗਿਆ ਹੈ। ਇਸ ਸਾਲ ਦੇ ਥੀਮ ‘ਟਾਇਮ ਆਵ੍ ਟ੍ਰਾਂਸਫਾਰਮੇਸ਼ਨ’ ‘ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਨਾਗਰਿਕ ਹੁਣ ਜ਼ਮੀਨੀ ਪੱਧਰ ‘ਤੇ ਉਸ ਬਦਲਾਅ ਨੂੰ ਦੇਖ ਸਕਦੇ ਹਨ, ਜਿਸ ਦੀ ਕਲਪਨਾ 4 ਸਾਲ ਪਹਿਲਾਂ ਕੀਤੀ ਗਈ ਸੀ।ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਨੈਸ਼ਨਲ ਲੌਜਿਸਟਿਕਸ ਪਾਲਿਸੀ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 17th, 05:38 pm
ਆਜ਼ਾਦੀ ਕੇ ਅੰਮ੍ਰਿਤਕਾਲ ਵਿੱਚ ਅੱਜ ਦੇਸ਼ ਨੇ ਵਿਕਸਿਤ ਭਾਰਤ ਦੇ ਨਿਰਮਾਣ ਦੀ ਤਰਫ਼ ਇੱਕ ਮਹੱਤਵਪੂਰਨ ਕਦਮ ਉਠਾਇਆ ਹੈ। ਭਾਰਤ ਵਿੱਚ Last Mile Delivery ਤੇਜ਼ੀ ਨਾਲ ਹੋਵੇ, ਟ੍ਰਾਂਸਪੋਰਟ ਨਾਲ ਜੁੜੀਆਂ ਚੁਣੌਤੀਆਂ ਸਮਾਪਤ ਹੋਣ, ਸਾਡੇ ਮੈਨੂਫੈਕਚਰਰਸ ਦਾ, ਸਾਡੇ ਉਦਯੋਗਾਂ ਦਾ ਸਮਾਂ ਅਤੇ ਪੈਸਾ ਦੋਨੋਂ ਬਚਣ, ਉਸੇ ਪ੍ਰਕਾਰ ਨਾਲ ਸਾਡਾ ਜੋ ਐਗਰੋ ਪ੍ਰੋਡਕਟ ਹੈ। ਵਿਲੰਭ ਦੇ ਕਾਰਨ ਉਸ ਦੀ ਜੋ ਬਰਬਾਦੀ ਹੁੰਦੀ ਹੈ। ਉਸ ਤੋਂ ਅਸੀਂ ਕਿਵੇਂ ਮੁਕਤੀ ਪ੍ਰਾਪਤ ਕਰੀਏ?PM launches National Logistics Policy
September 17th, 05:37 pm
PM Modi launched the National Logistics Policy. He pointed out that the PM Gatishakti National Master Plan will be supporting the National Logistics Policy in all earnest. The PM also expressed happiness while mentioning the support that states and union territories have provided and that almost all the departments have started working together.ਮੰਗਲੁਰੂ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 02nd, 05:11 pm
ਅੱਜ ਭਾਰਤ ਦੀ ਸਮੁੰਦਰੀ ਤਾਕਤ ਦੇ ਲਈ ਬਹੁਤ ਬੜਾ ਦਿਨ ਹੈ। ਰਾਸ਼ਟਰ ਦੀ ਮਿਲਿਟਰੀ ਸੁਰੱਖਿਆ ਹੋਵੇ ਜਾਂ ਫਿਰ ਰਾਸ਼ਟਰ ਦੀ ਆਰਥਿਕ ਸੁਰੱਖਿਆ, ਭਾਰਤ ਅੱਜ ਬੜੇ ਅਵਸਰਾਂ ਦਾ ਸਾਖੀ ਬਣ ਰਿਹਾ ਹੈ। ਹੁਣ ਤੋਂ ਕੁਝ ਸਮਾਂ ਪਹਿਲਾਂ, ਕੋਚੀ ਵਿੱਚ ਭਾਰਤ ਦੇ ਪਹਿਲੇ ਸਵਦੇਸ਼ੀ ਏਅਰਕ੍ਰਾਫਟ ਕੈਰੀਅਰ ਦੇ ਲੋਕਅਰਪਣ ਨੇ ਹਰ ਭਾਰਤੀ ਨੂੰ ਮਾਣ ਨਾਲ ਭਰ ਦਿੱਤਾ ਹੈ।ਪ੍ਰਧਾਨ ਮੰਤਰੀ ਨੇ ਮੰਗਲੁਰੂ ਵਿਖੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
September 02nd, 03:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੰਗਲੁਰੂ ਵਿੱਚ ਲਗਭਗ 3800 ਕਰੋੜ ਰੁਪਏ ਦੇ ਮਸ਼ੀਨੀਕਰਨ ਅਤੇ ਉਦਯੋਗੀਕਰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਸਭਾ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਭਾਰਤ ਦੇ ਇਤਿਹਾਸ ਵਿੱਚ ਇੱਕ ਵਿਲੱਖਣ ਮਹੱਤਤਾ ਵਾਲਾ ਦਿਨ ਹੈ। ਭਾਵੇਂ ਇਹ ਖੇਤਰੀ ਸੁਰੱਖਿਆ ਹੋਵੇ ਜਾਂ ਆਰਥਿਕ ਸੁਰੱਖਿਆ, ਭਾਰਤ ਬਹੁਤ ਵੱਡੇ ਮੌਕਿਆਂ ਦਾ ਗਵਾਹ ਬਣ ਰਿਹਾ ਹੈ। ਅੱਜ ਦੀ ਸ਼ੁਰੂਆਤ ਵਿੱਚ ਆਈਐੱਨਐੱਸ ਵਿਕ੍ਰਾਂਤ ਦੇ ਕਮਿਸ਼ਨ ਕੀਤੇ ਜਾਣ ਨੂੰ ਯਾਦ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਉਸ ਮਾਣ ਨੂੰ ਜ਼ਾਹਰ ਕੀਤਾ, ਜਿਸ ਦਾ ਹਰ ਭਾਰਤੀ ਅਨੁਭਵ ਕਰ ਰਿਹਾ ਹੈ।