ਐੱਨਪੀਡੀਆਰਆਰ ਅਤੇ ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ-2023 ਦੀ ਤੀਸਰੀ ਬੈਠਕ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 10th, 09:43 pm
ਸਭ ਤੋਂ ਪਹਿਲਾਂ ਮੈਂ Disaster resilience ਅਤੇ disaster management ਨਾਲ ਜੁੜੇ ਸਾਰੇ ਸਾਥੀਆਂ ਨੂੰ ਵਧਾਈ ਦਿੰਦਾ ਹਾਂ। ਕਿਉਂਕਿ ਕੰਮ ਐਸਾ ਹੈ ਕਿ ਤੁਸੀਂ ਕਈ ਵਾਰ ਆਪਣੀ ਜਾਨ ਜ਼ੋਖਿਮ ਵਿੱਚ ਪਾ ਕੇ ਹੋਰਾਂ ਦੀ ਜ਼ਿੰਦਗੀ ਬਚਾਉਣ ਦੇ ਲਈ ਬਹੁਤ ਹੀ ਸ਼ਾਨਦਾਰ ਕੰਮ ਕਰਦੇ ਹੋ। ਹਾਲ ਹੀ ਵਿੱਚ ਤੁਰਕੀ ਅਤੇ ਸੀਰੀਆ ਵਿੱਚ ਭਾਰਤੀ ਦਲ ਦੇ ਪ੍ਰਯਾਸਾਂ ਦੀ ਪੂਰੀ ਦੁਨੀਆ ਨੇ ਸ਼ਲਾਘਾ ਕੀਤੀ ਹੈ ਅਤੇ ਇਹ ਬਾਤ ਹਰ ਭਾਰਤੀ ਦੇ ਲਈ ਗੌਰਵ ਦਾ ਵਿਸ਼ਾ ਹੈ।ਪ੍ਰਧਾਨ ਮੰਤਰੀ ਨੇ ਨੈਸ਼ਨਲ ਪਲੈਟਫਾਰਮ ਫੌਰ ਡਿਜ਼ਾਸਟਰ ਰਿਸਕ ਰਿਡਕਸ਼ਨ ਦੇ ਤੀਸਰੇ ਸੈਸ਼ਨ ਦਾ ਉਦਘਾਟਨ ਕੀਤਾ
March 10th, 04:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਨੈਸ਼ਨਲ ਪਲੈਟਫਾਰਮ ਫੌਰ ਡਿਜ਼ਾਸਟਰ ਰਿਸਕ ਰਿਡਕਸ਼ਨ (ਐੱਨਪੀਡੀਆਰਆਰ) ਦੇ ਤੀਸਰੇ ਸੈਸ਼ਨ ਦਾ ਉਦਘਾਟਨ ਕੀਤਾ। ਇਸ ਮੰਚ ਦੇ ਤੀਸਰੇ ਸੈਸ਼ਨ ਦਾ ਮੁੱਖ ਥੀਮ ‘ਬਦਲਦੀ ਜਲਵਾਯੂ ਵਿੱਚ ਸਥਾਨਕ ਪੱਧਰ ‘ਤੇ ਮਜ਼ਬੂਤੀ ਸੁਨਿਸ਼ਚਿਤ ਕਰਨਾ’ ਹੈ।ਨਵੀਂ ਦਿੱਲੀ ਵਿੱਚ ਆਪਣੇ ਆਵਾਸ 'ਤੇ NCC ਕੈਡਿਟਾਂ ਅਤੇ NSS ਵਲੰਟੀਅਰਾਂ ਨੂੰ ਕੀਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 25th, 06:40 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਵਰਿਸ਼ਠ ਸਾਥੀ, ਦੇਸ਼ ਦੇ ਰੱਖਿਆ ਮੰਤਰੀ ਸ਼੍ਰੀਮਾਨ ਰਾਜਨਾਥ ਸਿੰਘ ਜੀ, DG NCC, ਸ਼ਿਕਸ਼ਕਗਣ (ਅਧਿਆਪਕਗਣ), ਅਤਿਥੀਗਣ, ਮੇਰੇ ਆਂਤਰਿਕ ਮੰਤਰੀ ਪਰਿਸ਼ਦ ਦੇ ਸਾਰੇ ਹੋਰ ਸਾਥੀ, ਹੋਰ ਅਤਿਥੀਗਣ, ਗਣਤੰਤਰ ਦਿਵਸ ਦੀ ਪਰੇਡ ਵਿੱਚ ਸ਼ਾਮਲ ਹੋ ਰਹੇ ਵਿਭਿੰਨ ਆਰਟਿਸਟਸ, NCC ਅਤੇ NSS ਦੇ ਮੇਰੇ ਯੁਵਾ ਸਾਥੀਓ!ਪ੍ਰਧਾਨ ਮੰਤਰੀ ਨੇ ਐੱਨਸੀਸੀ ਕੈਡਿਟਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਨੂੰ ਸੰਬੋਧਨ ਕੀਤਾ
January 25th, 04:31 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐੱਨਸੀਸੀ ਕੈਡਿਟਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਪੁਸ਼ਾਕ ਵਿੱਚ ਬਹੁਤ ਸਾਰੇ ਬੱਚੇ ਪ੍ਰਧਾਨ ਮੰਤਰੀ ਨਿਵਾਸ ਆਏ ਸਨ। ਪ੍ਰਧਾਨ ਮੰਤਰੀ ਨੇ ਕਿਹਾ, ਜੈ ਹਿੰਦ ਦਾ ਮੰਤਰ ਸਾਰਿਆਂ ਨੂੰ ਪ੍ਰੇਰਿਤ ਕਰਦਾ ਹੈ।ਸਿੰਬਾਇਓਸਿਸ ਯੂਨੀਵਰਸਿਟੀ, ਪੁਣੇ ਦੇ ਗੋਲਡਨ ਜੁਬਲੀ ਸਮਾਰੋਹ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 06th, 05:17 pm
ਮਹਾਰਾਸ਼ਟਰ ਦੇ ਗਵਰਨਰ ਸ਼੍ਰੀ ਭਗਤ ਸਿੰਘ ਕੋਸ਼ਿਯਾਰੀ ਜੀ, ਸ਼੍ਰੀਮਾਨ ਦੇਵੇਂਦਰ ਫਾੜਨਵੀਸ ਜੀ, ਸ਼੍ਰੀਮਾਨ ਸੁਭਾਸ਼ ਦੇਸਾਈ ਜੀ, ਇਸ ਯੂਨੀਵਰਸਿਟੀ ਦੇ founder president ਪ੍ਰੋਫੈਸਰ ਐੱਸਬੀ ਮਜੂਮਦਾਰ ਜੀ, principal director ਡਾ. ਵਿੱਦਿਆ ਯੇਰਾਵਦੇਕਰ ਜੀ , ਸਾਰੇ ਫ਼ੈਕਲਟੀ ਮੈਂਬਰਸ, ਵਿਸ਼ਿਸ਼ਟ ਅਤਿਥੀਗਣ, ਅਤੇ ਮੇਰੇ ਯੁਵਾ ਸਾਥੀਓ!ਪ੍ਰਧਾਨ ਮੰਤਰੀ ਨੇ ਸਿੰਬਾਇਓਸਿਸ ਯੂਨੀਵਰਸਿਟੀ, ਪੁਣੇ ਦੇ ਗੋਲਡਨ ਜੁਬਲੀ ਸਮਾਰੋਹ ਦਾ ਉਦਘਾਟਨ ਕੀਤਾ
March 06th, 01:36 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੰਬਾਇਓਸਿਸ ਯੂਨੀਵਰਸਿਟੀ, ਪੁਣੇ ਦੇ ਗੋਲਡਨ ਜੁਬਲੀ ਸਮਾਰੋਹ ਦਾ ਉਦਘਾਟਨ ਕੀਤਾ। ਉਨ੍ਹਾਂ ਸਿੰਬਾਇਓਸਿਸ ਆਰੋਗਿਆ ਧਾਮ ਦਾ ਉਦਘਾਟਨ ਵੀ ਕੀਤਾ। ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀ ਭਗਤ ਸਿੰਘ ਕੋਸ਼ਿਯਾਰੀ ਵੀ ਇਸ ਮੌਕੇ ਹਾਜ਼ਰ ਸਨ।No power can stop the country whose youth is moving ahead with the resolve of Nation First: PM Modi
January 28th, 01:37 pm
Prime Minister Narendra Modi addressed the National Cadet Corps Rally at Cariappa Ground in New Delhi. The PM talked about the steps being taken to strengthen the NCC in the country in a period when the country is moving forward with new resolutions. He elaborated on the steps being taken to open the doors of the defence establishments for girls and women.ਪ੍ਰਧਾਨ ਮੰਤਰੀ ਨੇ ਕਰਿਅੱਪਾ ਮੈਦਾਨ ਵਿਖੇ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ
January 28th, 01:36 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਿਅੱਪਾ ਮੈਦਾਨ ਵਿਖੇ ਨੈਸ਼ਨਲ ਕੈਡਿਟ ਕੋਰ (ਐੱਨਸੀਸੀ) ਰੈਲੀ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਗਾਰਡ ਆਵ੍ ਆਨਰ ਦਾ ਨਿਰੀਖਣ ਕੀਤਾ, ਐੱਨਸੀਸੀ ਟੁਕੜੀਆਂ ਦੁਆਰਾ ਮਾਰਚ ਪਾਸਟ ਦੀ ਸਮੀਖਿਆ ਕੀਤੀ ਅਤੇ ਐੱਨਸੀਸੀ ਕੈਡਿਟਾਂ ਨੂੰ ਆਰਮੀ ਐਕਸ਼ਨ, ਸਲਿਦਰਿੰਗ, ਮਾਇਕ੍ਰੋਲਾਈਟ ਫਲਾਇੰਗ, ਪੈਰਾਸੇਲਿੰਗ ਦੇ ਨਾਲ-ਨਾਲ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਦੇ ਹੋਏ ਦੇਖਿਆ। ਬਿਹਤਰੀਨ ਕੈਡਿਟਾਂ ਨੇ ਪ੍ਰਧਾਨ ਮੰਤਰੀ ਤੋਂ ਮੈਡਲ ਅਤੇ ਬੈਟਨ ਵੀ ਪ੍ਰਾਪਤ ਕੀਤੇ।PM’s remarks at review meeting with districts having low vaccination coverage
November 03rd, 01:49 pm
ਇਟਲੀ ਅਤੇ ਗਲਾਸਗੋ ਦੀ ਯਾਤਰਾ ਤੋਂ ਪਰਤਣ ਦੇ ਤੁਰੰਤ ਬਾਅਦ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਜ਼ਿਲ੍ਹਿਆਂ ਨਾਲ ਇੱਕ ਸਮੀਖਿਆ ਬੈਠਕ ਕੀਤੀ, ਜਿੱਥੇ ਟੀਕਾਕਰਣ ਦੀ ਕਵਰੇਜ ਘੱਟ ਹੋਈ ਹੈ। ਇਸ ਬੈਠਕ ਵਿੱਚ ਉਨ੍ਹਾਂ ਜ਼ਿਲ੍ਹਿਆਂ ਨੂੰ ਸ਼ਾਮਲ ਕੀਤਾ ਗਿਆ ਸੀ, ਜਿੱਥੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਦੀ ਕਵਰੇਜ 50% ਤੋਂ ਵੀ ਘੱਟ ਹੋਈ ਹੈ ਤੇ ਦੂਜੀ ਡੋਜ਼ ਦੀ ਕਵਰੇਜ ਵੀ ਘੱਟ ਰਹੀ ਹੈ। ਪ੍ਰਧਾਨ ਮੰਤਰੀ ਨੇ ਝਾਰਖੰਡ, ਮਣੀਪੁਰ, ਨਾਗਾਲੈਂਡ, ਅਰੁਣਾਚਲ ਪ੍ਰਦੇਸ਼, ਮਹਾਰਾਸ਼ਟਰ, ਮੇਘਾਲਿਆ ਤੇ ਹੋਰ ਰਾਜਾਂ ਦੇ ਘੱਟ ਟੀਕਾਕਰਣ ਕਵਰੇਜ ਵਾਲੇ 40 ਜ਼ਿਲ੍ਹਿਆਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ ਘੱਟ ਟੀਕਾਕਰਣ ਕਵਰੇਜ ਵਾਲੇ ਜ਼ਿਲ੍ਹਿਆਂ ਦੇ ਨਾਲ ਸਮੀਖਿਆ ਬੈਠਕ ਕੀਤੀ
November 03rd, 01:30 pm
ਇਟਲੀ ਅਤੇ ਗਲਾਸਗੋ ਦੀ ਯਾਤਰਾ ਤੋਂ ਪਰਤਣ ਦੇ ਤੁਰੰਤ ਬਾਅਦ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਜ਼ਿਲ੍ਹਿਆਂ ਨਾਲ ਇੱਕ ਸਮੀਖਿਆ ਬੈਠਕ ਕੀਤੀ, ਜਿੱਥੇ ਟੀਕਾਕਰਣ ਦੀ ਕਵਰੇਜ ਘੱਟ ਹੋਈ ਹੈ। ਇਸ ਬੈਠਕ ਵਿੱਚ ਉਨ੍ਹਾਂ ਜ਼ਿਲ੍ਹਿਆਂ ਨੂੰ ਸ਼ਾਮਲ ਕੀਤਾ ਗਿਆ ਸੀ, ਜਿੱਥੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਦੀ ਕਵਰੇਜ 50% ਤੋਂ ਵੀ ਘੱਟ ਹੋਈ ਹੈ ਤੇ ਦੂਜੀ ਡੋਜ਼ ਦੀ ਕਵਰੇਜ ਵੀ ਘੱਟ ਰਹੀ ਹੈ। ਪ੍ਰਧਾਨ ਮੰਤਰੀ ਨੇ ਝਾਰਖੰਡ, ਮਣੀਪੁਰ, ਨਾਗਾਲੈਂਡ, ਅਰੁਣਾਚਲ ਪ੍ਰਦੇਸ਼, ਮਹਾਰਾਸ਼ਟਰ, ਮੇਘਾਲਿਆ ਤੇ ਹੋਰ ਰਾਜਾਂ ਦੇ ਘੱਟ ਟੀਕਾਕਰਣ ਕਵਰੇਜ ਵਾਲੇ 40 ਜ਼ਿਲ੍ਹਿਆਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਗੱਲਬਾਤ ਕੀਤੀ।How can one become a ‘Covid Warrior’? Know more here…
April 26th, 07:43 pm
During Mann Ki Baat, Prime Minister Modi expressed deepest respect, for the sentiment displayed by 130 crore Indians in the fight against COVID-19 pandemic. PM Modi said that to facilitate the selfless endeavour of people towards our country, the government has come up with a digital platform - covidwarriors.gov.in.Take part in ‘Janata Curfew’ and add strength to the fight against Coronavirus
March 20th, 10:02 am
Addressing the nation, PM Narendra Modi made an appeal to people across India. He urged all countrymen to follow ‘Janata Curfew’ on Sunday, 22nd March, from 7 AM to 9 PM.Urge citizens to observe 'Janta Curfew' on 22nd March: PM Modi
March 19th, 08:02 pm
Addressing the nation on Coronavirus, PM Modi said the entire world is going through a deep crisis. PM Modi urged citizens to exercise restraint by staying at home and not stepping out as much as possible during the Coronavirus pandemic. Social distancing measures are very important at this time, he said. PM Modi urged all citizens to follow 'Janta Curfew' on 22nd March, from 7 AM to 9 PM.PM addresses nation on combating COVID-19
March 19th, 08:01 pm
Addressing the nation on Coronavirus, PM Modi said the entire world is going through a deep crisis. PM Modi urged citizens to exercise restraint by staying at home and not stepping out as much as possible during the Coronavirus pandemic. Social distancing measures are very important at this time, he said. PM Modi urged all citizens to follow 'Janta Curfew' on 22nd March, from 7 AM to 9 PM.Our resolve must be to always strengthen India’s unity: PM
January 24th, 04:19 pm
The Prime Minister Shri Narendra Modi today interacted in an At Home event with over 1730 Tribal Guests,, NCC Cadets, NSS Volunteers and Tableaux Artists who would be a part of the 71st Republic Day parade in the National Capital.Prime Minister Interacts with Tribal Guests, NCC cadets, NSS Volunteers and Tableaux Artists who would be showcasing India at 71st Republic Day Parade
January 24th, 04:09 pm
The Prime Minister Shri Narendra Modi today interacted in an At Home event with over 1730 Tribal Guests,, NCC Cadets, NSS Volunteers and Tableaux Artists who would be a part of the 71st Republic Day parade in the National Capital.PM to interact with winners of Rashtriya Bal Puraskar 2020
January 23rd, 04:54 pm
Prime Minister, Shri Narendra Modi will meet and interact with the 49 Children who are winners of the Pradhan Mantri Rashtriya Bal Puraskar 2020, tomorrow i.e January 24, 2020.Prime Minister attends At Home with Tableaux Artists, Tribal Guests, NCC Cadets & NSS Volunteers
January 24th, 05:26 pm
Prime Minister welcomed Tableaux Artists, Tribal Guests, NCC Cadets & NSS Volunteers to his residence at Lok Kalyan Marg today.PM meets tableaux artists, people from tribal communities, NCC cadets, NSS volunteers & other officers
January 24th, 09:29 pm
PM Narendra Modi today met tableaux artists, guests from tribal communities, NCC cadets, NSS volunteers and other officers.