Congress has always been an anti-middle-class party: PM Modi in Hyderabad

May 10th, 04:00 pm

Addressing his second public meeting, PM Modi highlighted the significance of Hyderabad and the determination of the people of Telangana to choose BJP over other political parties. Hyderabad is special indeed. This venue is even more special, said PM Modi, reminiscing about the pivotal role the city played in igniting hope and change a decade ago.

PM Modi addresses public meetings in Mahabubnagar & Hyderabad, Telangana

May 10th, 03:30 pm

Prime Minister Narendra Modi addressed public meetings in Mahabubnagar & Hyderabad, Telangana, emphasizing the significance of the upcoming elections for the future of the country. Speaking passionately, PM Modi highlighted the contrast between the false promises made by Congress and the concrete guarantees offered by the BJP-led government.

ਤੇਲੰਗਾਨਾ ਦੇ ਆਦਿਲਾਬਾਦ ਵਿਖੇ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

March 04th, 11:31 am

ਅੱਜ ਆਦਿਲਾਬਾਦ ਦੀ ਧਰਤੀ ਤੇਲੰਗਾਨਾ ਹੀ ਨਹੀਂ, ਪੂਰੇ ਦੇਸ਼ ਲਈ ਕਈ ਵਿਕਾਸ ਧਾਰਾਵਾਂ ਦੀ ਗਵਾਹ ਬਣ ਰਹੀ ਹੈ। ਅੱਜ ਮੈਂ ਆਪ ਸਭ ਦੇ ਦਰਮਿਆਨ 30 ਤੋਂ ਜ਼ਿਆਦਾ ਵਿਕਾਸ ਕਾਰਜਾਂ ਦੇ ਲੋਕਅਰਪਣ ਕਰਨ ਅਤੇ ਨੀਂਹ ਪੱਥਰ ਰੱਖਣ ਦਾ ਮੈਨੂੰ ਅੱਜ ਇੱਥੇ ਅਵਸਰ ਮਿਲਿਆ ਹੈ। 56 ਹਜ਼ਾਰ ਕਰੋੜ -Fifty Six Thousand Crore Rupees ਉਸ ਤੋਂ ਭੀ ਜ਼ਿਆਦਾ, ਇਹ ਪ੍ਰੋਜੈਕਟਸ, ਤੇਲੰਗਾਨਾ ਸਮੇਤ ਦੇਸ਼ ਦੇ ਅਨੇਕ ਰਾਜਾਂ ਵਿੱਚ ਵਿਕਾਸ ਦਾ ਨਵਾਂ ਅਧਿਆਇ ਲਿਖਣਗੇ। ਇਨ੍ਹਾਂ ਵਿੱਚ ਊਰਜਾ ਨਾਲ ਜੁੜੇ ਕਈ ਬੜੇ ਪ੍ਰੋਜੈਕਟਸ ਹਨ, ਵਾਤਾਵਰਣ ਦੀ ਰੱਖਿਆ ਲਈ ਕੀਤੇ ਜਾ ਰਹੇ ਕਾਰਜ ਹਨ, ਅਤੇ ਤੇਲੰਗਾਨਾ ਵਿੱਚ ਆਧੁਨਿਕ ਰੋਡ ਨੈੱਟਵਰਕ ਵਿਕਸਿਤ ਕਰਨ ਵਾਲੇ ਹਾਈਵੇਜ਼ ਭੀ ਹਨ। ਮੈਂ ਤੇਲੰਗਾਨਾ ਦੇ ਮੇਰੇ ਭਾਈ-ਭੈਣਾਂ ਨੂੰ, ਅਤੇ ਨਾਲ ਹੀ ਸਾਰੇ ਦੇਸ਼ਵਾਸੀਆਂ ਨੂੰ ਇਨ੍ਹਾਂ ਪਰਿਯੋਜਨਾਵਾਂ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ।

ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਆਦਿਲਾਬਾਦ ਵਿੱਚ 56,000 ਕਰੋੜ ਰੁਪਏ ਤੋਂ ਅਧਿਕ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ

March 04th, 11:30 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਆਦਿਲਾਬਾਦ ਵਿੱਚ 56,000 ਕਰੋੜ ਰੁਪਏ ਤੋਂ ਅਧਿਕ ਲਾਗਤ ਦੇ ਪਾਵਰ, ਰੇਲ ਅਤੇ ਰੋਡ ਖੇਤਰਾਂ ਨਾਲ ਸਬੰਧਿਤ ਕਈ ਵਿਕਾਸਾਤਮਕ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ।

ਵਿਕਸਿਤ ਭਾਰਤ ਵਿਕਸਿਤ ਛੱਤੀਸਗੜ੍ਹ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ

February 24th, 12:31 pm

ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਯ ਜੀ, ਛੱਤੀਸਗੜ੍ਹ ਦੇ ਮੰਤਰੀਗਣ, ਹੋਰ ਜਨ ਪ੍ਰਤੀਨਿਧੀ ਅਤੇ ਛੱਤੀਸਗੜ੍ਹ ਦੇ ਕੋਨੇ-ਕੋਨੇ ਵਿੱਚ, ਮੈਨੂੰ ਦੱਸਿਆ ਗਿਆ ਕਿ 90 ਤੋਂ ਵੱਧ ਸਥਾਨਾਂ ‘ਤੇ ਹਜ਼ਾਰਾਂ ਲੋਕ ਉੱਥੇ ਜੁੜੇ ਹੋਏ ਹਨ। ਕੋਨੇ-ਕੋਨੇ ਤੋਂ ਜੁੜੇ ਮੇਰੇ ਪਰਿਵਾਰਜਨੋਂ! ਸਭ ਤੋਂ ਪਹਿਲੇ ਤਾਂ ਮੈਂ ਛੱਤੀਸਗੜ੍ਹ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਨਾਲ ਜੁੜੇ ਲੱਖਾਂ ਪਰਿਵਾਰਜਨਾਂ ਦਾ ਅਭਿਨੰਦਨ ਕਰਦਾ ਹਾਂ। ਵਿਧਾਨ ਸਭਾ ਚੋਣਾਂ ਵਿੱਚ ਤੁਸੀਂ ਸਾਰਿਆਂ ਨੇ ਸਾਨੂੰ ਬਹੁਤ ਅਸ਼ੀਰਵਾਦ ਦਿੱਤਾ ਹੈ। ਤੁਹਾਡੇ ਇਸੇ ਅਸ਼ੀਰਵਾਦ ਦਾ ਨਤੀਜਾ ਹੈ ਕਿ ਅੱਜ ਅਸੀਂ ਵਿਕਸਿਤ ਛੱਤੀਸਗੜ੍ਹ ਦੇ ਸੰਕਲਪ ਦੇ ਨਾਲ ਤੁਹਾਡੇ ਦਰਮਿਆਨ ਹਾਂ। ਭਾਜਪਾ ਨੇ ਬਣਾਇਆ ਹੈ, ਭਾਜਪਾ ਹੀ ਸੰਵਾਰੇਗੀ, ਇਹ ਗੱਲ ਅੱਜ ਇਸ ਆਯੋਜਨ ਨਾਲ ਹੋਰ ਪੁਸ਼ਟ ਹੋ ਰਹੀ ਹੈ।

ਪ੍ਰਧਾਨ ਮੰਤਰੀ ਨੇ ‘ਵਿਕਸਿਤ ਭਾਰਤ ਵਿਕਸਿਤ ਛੱਤੀਸਗੜ੍ਹ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ

February 24th, 12:30 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਵਿਕਸਿਤ ਭਾਰਤ ਵਿਕਸਿਤ ਛੱਤੀਸਗੜ੍ਹ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ 34,400 ਕਰੋੜ ਰੁਪਏ ਤੋਂ ਵੀ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਸੜਕ, ਰੇਲਵੇ, ਕੋਲਾ, ਬਿਜਲੀ ਅਤੇ ਸੌਰ ਊਰਜਾ ਸਹਿਤ ਕਈ ਮਹੱਤਵਪੂਰਨ ਖੇਤਰਾਂ ਨਾਲ ਸਬੰਧਿਤ ਹਨ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 24 ਫਰਵਰੀ ਨੂੰ ‘ਵਿਕਸਿਤ ਭਾਰਤ, ਵਿਕਸਿਤ ਛੱਤੀਸਗੜ੍ਹ’ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ

February 22nd, 05:05 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਫਰਵਰੀ 2024 ਨੂੰ ਦੁਪਹਿਰ 12:30 ਵਜੇ ਵੀਡੀਓ ਕਾਨਫਰੰਸ ਰਾਹੀਂ ‘ਵਿਕਸਿਤ ਭਾਰਤ ਵਿਕਸਿਤ ਛੱਤੀਸਗੜ੍ਹ’ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਪ੍ਰੋਗਰਾਮ ਦੌਰਾਨ 34,400 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ, ਲੋਕਅਰਪਣ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਹ ਪ੍ਰੋਜੈਕਟਸ ਸੜਕਾਂ, ਰੇਲਵੇ, ਕੋਲਾ, ਬਿਜਲੀ ਅਤੇ ਸੂਰਜੀ ਊਰਜਾ ਸਮੇਤ ਕਈ ਮਹੱਤਵਪੂਰਨ ਖੇਤਰਾਂ ਨੂੰ ਪੂਰਾ ਕਰਦੇ ਹਨ।

ਪ੍ਰਧਾਨ ਮੰਤਰੀ 3-4 ਫਰਵਰੀ ਨੂੰ ਓਡੀਸ਼ਾ ਅਤੇ ਅਸਾਮ ਦਾ ਦੌਰਾ ਕਰਨਗੇ

February 02nd, 11:07 am

ਪ੍ਰਧਾਨ ਮੰਤਰੀ 3 ਫਰਵਰੀ ਨੂੰ ਲਗਭਗ 2:15 ਵਜੇ, ਓਡੀਸ਼ਾ ਦੇ ਸੰਬਲਪੁਰ ਵਿੱਚ ਇੱਕ ਜਨਤਕ ਪ੍ਰੋਗਰਾਮ ਦੇ ਦੌਰਾਨ 68,000 ਕਰੋੜ ਰੁਪਏ ਤੋਂ ਅਧਿਕ ਲਾਗਤ ਦੇ ਕਈ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦੇ ਉਦਘਾਟਨ ਕਰਨਗੇ, ਲੋਕਅਰਪਣ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਅਸਾਮ ਜਾਣਗੇ। 4 ਫਰਵਰੀ ਨੂੰ ਲਗਭਗ 11:30 ਵਜੇ ਪ੍ਰਧਾਨ ਮੰਤਰੀ ਗੁਵਹਾਟੀ ਵਿੱਚ ਇੱਕ ਜਨਤਕ ਪ੍ਰੋਗਰਾਮ ਦੇ ਦੌਰਾਨ 11,000 ਕਰੋੜ ਰੁਪਏ ਤੋਂ ਅਧਿਕ ਦੀਆਂ ਵਿਭਿੰਨ ਵਿਕਾਸ ਯੋਜਨਾਵਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।

ਭਾਰਤ ਅਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ 1 ਨਵੰਬਰ ਨੂੰ ਤਿੰਨ ਵਿਕਾਸ ਪ੍ਰੋਜੈਕਟਾਂ ਦਾ ਸੰਯੁਕਤ ਤੌਰ ‘ਤੇ ਉਦਘਾਟਨ ਕਰਨਗੇ

October 31st, 05:02 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਭਾਰਤ ਦੀ ਸਹਾਇਤਾ ਨਾਲ ਤਿਆਰ ਤਿੰਨ ਵਿਕਾਸ ਪ੍ਰੋਜੈਕਟਾਂ ਦਾ 1 ਨਵੰਬਰ, 2023 ਨੂੰ ਸਵੇਰੇ ਲਗਭਗ 11 ਵਜੇ ਵੀਡੀਓ ਕਾਨਫਰੰਸਿੰਗ ਨਾਲ ਸੰਯੁਕਤ ਤੌਰ ‘ਤੇ ਉਦਘਾਟਨ ਕਰਨਗੇ। ਇਹ ਤਿੰਨ ਪ੍ਰੋਜੈਕਟ ਹਨ- ਅਖੌਰਾ-ਅਗਰਤਲਾ ਕ੍ਰੌਸ-ਬੌਰਡਰ ਰੇਲ ਲਿੰਕ; ਖੁਲਨਾ-ਮੋਂਗਲਾ ਬੰਦਰਗਾਹ ਰੇਲ ਲਾਈਨ; ਅਤੇ ਮੈਤ੍ਰੀ ਸੁਪਰ ਥਰਮਲ ਬਿਜਲੀ ਪਲਾਂਟ ਦੀ ਯੂਨਿਟ-II.

ਪ੍ਰਧਾਨ ਮੰਤਰੀ ਤਿੰਨ ਅਕਤੂਬਰ ਨੂੰ ਛੱਤੀਸਗੜ੍ਹ ਅਤੇ ਤੇਲੰਗਾਨਾ ਦਾ ਦੌਰਾ ਕਰਨਗੇ

October 02nd, 10:12 am

ਲਗਭਗ 11 ਵਜੇ ਸਵੇਰੇ ਜਗਦਲਪੁਰ, ਬਸਤਰ ਪਹੁੰਚ ਕੇ ਪ੍ਰਧਾਨ ਮੰਤਰੀ ਛੱਤੀਸਗੜ੍ਹ ਵਿੱਚ 26,000 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਨਗਰਨਾਰ ਸਥਿਤ ਐੱਨਐੱਮਡੀਸੀ ਸਟੀਲ ਲਿਮਿਟਿਡ ਦਾ ਸਟੀਲ ਪਲਾਂਟ ਭੀ ਸ਼ਾਮਲ ਹੈ। ਲਗਭਗ ਤਿੰਨ ਵਜੇ ਬਾਅਦ ਦੁਪਹਿਰ ਪ੍ਰਧਾਨ ਮੰਤਰੀ ਤੇਲੰਗਾਨਾ ਦੇ ਨਿਜ਼ਾਮਾਬਾਦ ਪਹੁੰਚਣਗੇ, ਜਿੱਥੇ ਉਹ ਬਿਜਲੀ, ਰੇਲ ਅਤੇ ਸਿਹਤ ਜਿਹੇ ਮਹੱਤਵਪੂਰਨ ਸੈਕਟਰਾਂ ਦੇ ਲਗਭਗ 8000 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।

In a historic initiative, PM to launch Power Sector’s Revamped Distribution Sector Scheme on 30th July

July 29th, 02:22 pm

Prime Minister Shri Narendra Modi will participate in the Grand Finale marking the culmination of ‘Ujjwal Bharat Ujjwal Bhavishya – Power @2047’ on 30th July at 12:30 PM via video conferencing. During the programme, Prime Minister will launch the Revamped Distribution Sector Scheme. He will dedicate and lay the foundation stone of various green energy projects of NTPC. He will also launch the National Solar rooftop portal.

‘Statue of Unity’ is a tribute to the great Sardar Patel, who devoted his energy for India's unity: PM Modi

October 17th, 06:00 pm

Prime Minister Narendra Modi interacted with Bhartiya Janta Party Booth Karyakartas from five Lok Sabha seats, Hoshangabad, Chatra, Pali, Ghazipur and Mumbai (North). He appreciated the hardworking and devoted Karyakartas of the BJP for the party's reach and presence across the country.

Prime Minister Modi interacts with BJP Karyakartas from Five Lok Sabha Seats

October 17th, 06:00 pm

Prime Minister Narendra Modi interacted with Bhartiya Janta Party Booth Karyakartas from five Lok Sabha seats, Hoshangabad, Chatra, Pali, Ghazipur and Mumbai (North). He appreciated the hardworking and devoted Karyakartas of the BJP for the party's reach and presence across the country.

Connectivity is at the core of all round development: PM Modi

September 22nd, 01:26 pm

Prime Minister Shri Narendra Modi today inaugurated Jharsuguda airport in Odisha. Also, the Prime Minister dedicated the Garjanbahal coal mines and the Jharsuguda-Barapali-Sardega rail link to the nation. Addressing the gathering, PM Modi said, “This airport in Jharsuguda is well located to serve the needs of the people of Odisha. This is going to be the second airport in the state. While being happy this airport is opening, we also need to wonder why it took so many years for a second airport in Odisha. Also, PM Modi said these projects in Odisha will benefit the energy sector and enhance connectivity.

PM in Odisha: Work commences for revival of Talcher Fertilizer Plant, Jharsuguda airport inaugurated

September 22nd, 01:12 pm

Prime Minister Shri Narendra Modi today inaugurated Jharsuguda airport in Odisha. Also, the Prime Minister dedicated the Garjanbahal coal mines and the Jharsuguda-Barapali-Sardega rail link to the nation. Addressing the gathering, PM Modi said, “This airport in Jharsuguda is well located to serve the needs of the people of Odisha. This is going to be the second airport in the state. While being happy this airport is opening, we also need to wonder why it took so many years for a second airport in Odisha.

PM announces ex-gratia for victims of accident at Raebareli NTPC plant

November 02nd, 01:11 pm

The Prime Minister Shri Narendra Modi has approved an ex- gratia of Rs. 2 lakh each for the next of kin of those who have lost their lives due to the accident at the NTPC plant in Raebareli, Uttar Pradesh.

PM expresses grief over accident at Raebareli NTPC plant

November 01st, 09:42 pm

PM Narendra Modi expressed his grief over the accident at NTPC Plant in Raebareli. Deeply pained by the accident at the NTPC plant in Raebareli. My thoughts are with the bereaved families. May the injured recover quickly. The situation is being closely monitored & officials are ensuring normalcy is restored, the PM said.