Northeast is the 'Ashtalakshmi' of India: PM Modi
December 06th, 02:10 pm
PM Modi inaugurated the Ashtalakshmi Mahotsav at Bharat Mandapam, New Delhi. The event showcased North-East India's culture, cuisine, and business potential, aiming to attract investments and celebrate regional achievers.Prime Minister Shri Narendra Modi inaugurates the Ashtalakshmi Mahotsav
December 06th, 02:08 pm
PM Modi inaugurated the Ashtalakshmi Mahotsav at Bharat Mandapam, New Delhi. The event showcased North-East India's culture, cuisine, and business potential, aiming to attract investments and celebrate regional achievers.“ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ” ਵਿਸ਼ੇ ‘ਤੇ ਜੀ20 ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
November 18th, 08:00 pm
ਸਭ ਤੋਂ ਪਹਿਲੇ, ਮੈਂ ਜੀ20 ਸਮਿਟ (G20 summit) ਦੇ ਸ਼ਾਨਦਾਰ ਆਯੋਜਨ ਅਤੇ ਜੀ20 ਦੀ ਸਫ਼ਲ ਪ੍ਰਧਾਨਗੀ (successful G20 Presidency) ਦੇ ਲਈ ਰਾਸ਼ਟਰਪਤੀ ਲੂਲਾ ਨੂੰ ਵਧਾਈਆਂ ਦੇਣਾ ਚਾਹੁੰਦਾ ਹਾਂ।ਪ੍ਰਧਾਨ ਮੰਤਰੀ ਨੇ ‘ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ’ ਵਿਸ਼ੇ ‘ਤੇ ਜੀ 20 ਸੈਸ਼ਨ ਨੂੰ ਸੰਬੋਧਨ ਕੀਤਾ
November 18th, 07:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ’ ਵਿਸ਼ੇ ‘ਤੇ ਜੀ 20 ਸਮਿਟ(G 20 Summit) ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਅਤੇ ਉਨ੍ਹਾਂ ਦੀ ਸ਼ਾਨਦਾਰ ਪ੍ਰਾਹੁਣਚਾਰੀ ਦੇ ਲਈ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਇਸ ਇਨਾਸਿਓ ਲੂਲਾ ਦਾ ਸਿਲਵਾ (President of Brazil, H.E Mr. Luis Inacio Lula Da Silva) ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਟਿਕਾਊ ਵਿਕਾਸ ਲਕਸ਼ਾਂ ‘ਤੇ ਕੇਂਦ੍ਰਿਤ ਬ੍ਰਾਜ਼ੀਲ ਦੇ ਜੀ 20 ਏਜੰਡਾ (Brazilian G20 agenda) ਦੀ ਸ਼ਲਾਘਾ ਕੀਤੀ ਅਤੇ ਉਲੇਖ ਕੀਤਾ ਕਿ ਇਸ ਦ੍ਰਿਸ਼ਟੀਕੋਣ ਨੇ ਗਲੋਬਲ ਸਾਊਥ (Global South) ਦੇ ਦੇਸ਼ਾਂ ਦੀਆਂ ਚਿੰਤਾਵਾਂ ਨੂੰ ਰੇਖਾਂਕਿਤ ਕੀਤਾ ਹੈ ਅਤੇ ਨਵੀਂ ਦਿੱਲੀ ਜੀ 20 ਸਮਿਟ ਦੇ ਜਨ-ਕੇਂਦ੍ਰਿਤ ਨਿਰਣਿਆਂ ਨੂੰ ਅੱਗੇ ਵਧਾਇਆ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਭਾਰਤ ਦੀ ਜੀ-20 ਪ੍ਰਧਾਨਗੀ (Indian G20 presidency) ਦਾ “ਇੱਕ ਪ੍ਰਿਥਵੀ,ਇੱਕ ਪਰਿਵਾਰ, ਇੱਕ ਭਵਿੱਖ” (One Earth, One Family, One Future”) ਦਾ ਸੱਦਾ (call) ਰੀਓ ਵਿੱਚ ਹੋਣ ਵਾਲੀ ਵਾਰਤਾਲਾਪ (Rio conversations) ਵਿੱਚ ਭੀ ਗੂੰਜਦਾ ਰਿਹਾ ਹੈ।For the BJP, the aspirations and pride of tribal communities have always been paramount: PM Modi in Chaibasa
November 04th, 12:00 pm
PM Modi addressed a massive election rally in Chaibasa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”PM Modi campaigns in Jharkhand’s Garhwa and Chaibasa
November 04th, 11:30 am
Prime Minister Narendra Modi today addressed massive election rallies in Garhwa and Chaibasa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ) ਅਤੇ ਹੋਰ ਕਲਿਆਣਕਾਰੀ ਯੋਜਨਾਵਾਂ ਦੇ ਤਹਿਤ ਕੈਬਨਿਟ ਨੇ ਜੁਲਾਈ, 2024 ਤੋਂ ਦਸੰਬਰ, 2028 ਤੱਕ ਮੁਫ਼ਤ ਫੋਰਟੀਫਾਈਡ ਚੌਲ਼ਾਂ ਦੀ ਸਪਲਾਈ ਜਾਰੀ ਰੱਖਣ ਨੂੰ ਪ੍ਰਵਾਨਗੀ ਦਿੱਤੀ
October 09th, 03:07 pm
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ) ਅਤੇ ਹੋਰ ਕਲਿਆਣ ਯੋਜਨਾਵਾਂ ਆਦਿ ਸਮੇਤ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਦੇ ਤਹਿਤ ਫੋਰਟਿਫਾਇਡ ਚੌਲ਼ਾਂ ਦੀ ਸਰਵ ਵਿਆਪੀ ਸਪਲਾਈ ਨੂੰ ਇਸ ਦੇ ਮੌਜੂਦਾ ਰੂਪ ਵਿੱਚ ਜੁਲਾਈ 2024 ਤੋਂ ਦਸੰਬਰ 2028 ਤੱਕ ਜਾਰੀ ਰੱਖਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਕੇਂਦਰੀ ਮੰਤਰੀ ਮੰਡਲ ਨੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (PM Rashtriya Krishi Vikas Yojana) ਅਤੇ ਆਤਮ -ਨਿਰਭਰਤਾ ਲਈ ਖੁਰਾਕ ਸੁਰੱਖਿਆ ਪ੍ਰਾਪਤ ਕਰਨ ਲਈ ਕ੍ਰਿਸ਼ੋਨਤੀ ਯੋਜਨਾ (Krishonnati Yojana -ਕੇਵਾਈ) ਨੂੰ ਪ੍ਰਵਾਨਗੀ ਦਿੱਤੀ
October 03rd, 09:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਅਧੀਨ ਚਲਾਈਆਂ ਜਾਂਦੀਆਂ ਸਾਰੀਆਂ ਕੇਂਦਰੀ ਪ੍ਰਾਯੋਜਿਤ ਸਕੀਮਾਂ (ਸੀਐੱਸਐੱਸ) ਨੂੰ ਦੋ ਸਮੱਗਰ ਯੋਜਨਾਵਾਂ - ਪ੍ਰਧਾਨ ਮੰਤਰੀ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਪੀਐੱਮ-ਆਰਕੇਵੀਵਾਈ), ਜੋ ਕਿ ਇੱਕ ਕੈਫੇਟੇਰੀਆ ਯੋਜਨਾ ਹੈ ਅਤੇ ਕ੍ਰਿਸ਼ੋਨਤੀ ਯੋਜਨਾ (ਕੇਵਾਈ) ਦੇ ਅਧੀਨ ਤਰਕਸ਼ੀਲਤਾ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਡੀਏਅਤੇ ਐੱਫਡਬਲਿਊ) ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ। ਪੀਐੱਮ-ਆਰਕੇਵੀਵਾਈ ਜਿੱਥੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰੇਗੀ, ਕੇਵਾਈ ਖੁਰਾਕ ਸੁਰੱਖਿਆ ਅਤੇ ਖੇਤੀਬਾੜੀ ਵਿੱਚ ਆਤਮ-ਨਿਰਭਰਤਾ ਦੇ ਟੀਚੇ ਨੂੰ ਪੂਰਾ ਕਰੇਗੀ। ਸਾਰੇ ਭਾਗ ਵੱਖ-ਵੱਖ ਹਿੱਸਿਆਂ ਦੇ ਕੁਸ਼ਲ ਅਤੇ ਪ੍ਰਭਾਵੀ ਅਮਲ ਨੂੰ ਯਕੀਨੀ ਬਣਾਉਣ ਲਈ ਟੈਕਨੋਲੋਜੀ ਦਾ ਲਾਭ ਉਠਾਉਣਗੇ।ਵਰਲਡ ਫੂਡ ਇੰਡੀਆ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ ਪਾਠ
September 19th, 12:30 pm
ਵਰਲਡ ਫੂਡ ਇੰਡੀਆ 2024 ਦੇ ਆਯੋਜਨ ਬਾਰੇ ਜਾਣ ਕੇ ਖੁਸ਼ੀ ਹੋਈ। ਦੁਨੀਆ ਦੇ ਵਿਭਿੰਨ ਹਿੱਸਿਆਂ ਤੋਂ ਸਾਰੇ ਪ੍ਰਤੀਭਾਗੀਆਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ।ਪੁਲਾੜ ਖੇਤਰ ਵਿੱਚ ਸੁਧਾਰਾਂ ਨਾਲ ਦੇਸ਼ ਦੇ ਨੌਜਵਾਨਾਂ ਨੂੰ ਲਾਭ ਹੋਇਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
August 25th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਮੇਰੇ ਸਾਰੇ ਪਰਿਵਾਰਜਨਾਂ ਦਾ ਸਵਾਗਤ ਹੈ। ਅੱਜ ਇਕ ਵਾਰ ਫਿਰ ਗੱਲ ਹੋਵੇਗੀ - ਦੇਸ਼ ਦੀਆਂ ਪ੍ਰਾਪਤੀਆਂ ਦੀ, ਦੇਸ਼ ਦੇ ਲੋਕਾਂ ਦੇ ਸਮੂਹਿਕ ਯਤਨਾਂ ਦੀ। 21ਵੀਂ ਸਦੀ ਦੇ ਭਾਰਤ ਵਿੱਚ ਕਿੰਨਾ ਕੁਝ ਅਜਿਹਾ ਹੋ ਰਿਹਾ ਹੈ ਜੋ ਵਿਕਸਿਤ ਭਾਰਤ ਦੀ ਨੀਂਹ ਮਜ਼ਬੂਤ ਕਰ ਰਿਹਾ ਹੈ। ਜਿਵੇਂ ਇਸ 23 ਅਗਸਤ ਨੂੰ ਹੀ ਅਸੀਂ ਸਾਰੇ ਦੇਸ਼ਵਾਸੀਆਂ ਨੇ ਪਹਿਲਾ ਨੈਸ਼ਨਲ ਸਪੇਸ ਡੇ ਮਨਾਇਆ। ਮੈਨੂੰ ਵਿਸ਼ਵਾਸ ਹੈ ਕਿ ਤੁਸੀਂ ਸਾਰਿਆਂ ਨੇ ਇਸ ਦਿਨ ਨੂੰ ਸੈਲੀਬਰੇਟ ਕੀਤਾ ਹੋਵੇਗਾ। ਇਕ ਵਾਰ ਫਿਰ ਚੰਦਰਯਾਨ-3 ਦੀ ਸਫਲਤਾ ਦਾ ਜਸ਼ਨ ਮਨਾਇਆ ਹੋਵੇਗਾ। ਪਿਛਲੇ ਸਾਲ ਇਸੇ ਦਿਨ ਚੰਦਰਯਾਨ-3 ਨੇ ਚੰਨ ਦੇ ਦੱਖਣੀ ਹਿੱਸੇ ਵਿੱਚ ਸ਼ਿਵਸ਼ਕਤੀ ਪੁਆਇੰਟ ’ਤੇ ਸਫਲਤਾਪੂਰਵਕ ਲੈਂਡਿੰਗ ਕੀਤੀ ਸੀ। ਭਾਰਤ ਇਸ ਮਾਣਮੱਤੀ ਪ੍ਰਾਪਤੀ ਨੂੰ ਹਾਸਿਲ ਕਰਨ ਵਾਲਾ ਦੁਨੀਆਂ ਦਾ ਪਹਿਲਾ ਦੇਸ਼ ਬਣਿਆ ਹੈ।ਬਜਟ 2024-25 ‘ਤੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
July 23rd, 02:57 pm
ਦੇਸ਼ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ‘ਤੇ ਲੈ ਜਾਣ ਵਾਲੇ ਇਸ ਮਹੱਤਵਪੂਰਨ ਬਜਟ ਦੇ ਲਈ ਮੈਂ ਸਾਰੇ ਦੇਸ਼ਵਾਸੀਆਂ ਨੂੰ ਵਧਾਈ ਦਿੰਦਾ ਹਾਂ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਜੀ ਅਤੇ ਉਨ੍ਹਾਂ ਦੀ ਪੂਰੀ ਟੀਮ ਬਹੁਤ-ਬਹੁਤ ਵਧਾਈ ਦੇ ਪਾਤਰ ਹੈ।ਬਜਟ 2024-25 ਬਾਰੇ ਪ੍ਰਧਾਨ ਮੰਤਰੀ ਦੇ ਵਿਚਾਰ
July 23rd, 01:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਵਿੱਤ ਮੰਤਰੀ, ਸ਼੍ਰੀਮਤੀ ਨਿਰਮਲਾ ਸੀਤਾਰਮਣ ਦੁਆਰਾ ਅੱਜ ਲੋਕ ਸਭਾ ਵਿੱਚ ਪ੍ਰਸਤੁਤ ਕੇਂਦਰੀ ਬਜਟ 2024-25 ਦੀ ਸ਼ਲਾਘਾ ਕੀਤੀ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਮਤੇ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲਪਾਠ
July 03rd, 12:45 pm
ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ‘ਤੇ ਧੰਨਵਾਦ ਕਰਨ ਲਈ ਮੈਂ ਵੀ ਇਸ ਚਰਚਾ ਵਿੱਚ ਸ਼ਾਮਲ ਹੋਇਆ ਹਾਂ। ਰਾਸ਼ਟਰਪਤੀ ਮਹੋਦਯਾ ਦੇ ਭਾਸ਼ਣ ਵਿੱਚ ਦੇਸ਼ਵਾਸੀਆਂ ਦੇ ਲਈ ਪ੍ਰੇਰਣਾ ਵੀ ਸੀ, ਪ੍ਰੋਤਸਾਹਨ ਵੀ ਸੀ ਅਤੇ ਇੱਕ ਪ੍ਰਕਾਰ ਨਾਲ ਸੱਚੇ ਮਾਰਗ ਨੂੰ ਪੁਰਸਕ੍ਰਿਤ ਵੀ ਕੀਤਾ ਗਿਆ ਸੀ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਪ੍ਰਧਾਨ ਮੰਤਰੀ ਦਾ ਜਵਾਬ
July 03rd, 12:00 pm
ਪ੍ਰਧਾਨ ਮੰਤਰੀ ਨੇ ਸਦਨ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਦੇ ਪ੍ਰੇਰਣਾਦਾਇਕ ਅਤੇ ਉਤਸ਼ਾਹਜਨਕ ਭਾਸ਼ਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਰਾਸ਼ਟਰਪਤੀ ਦੇ ਭਾਸ਼ਣ ‘ਤੇ ਲਗਭਗ 70 ਮੈਂਬਰਾਂ ਨੇ ਆਪਣੇ ਵਿਚਾਰ ਰੱਖੇ ਅਤੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਮੈਂਬਰਾਂ ਦਾ ਧੰਨਵਾਦ ਕੀਤਾ।As long as Modi is alive, no one can take away ST-SC-OBC reservation: PM Modi in Banaskantha
May 01st, 04:30 pm
Prime Minister Narendra Modi addressed a public meeting in Banaskantha, Gujarat, marking the celebration of Gujarat's Foundation Day. PM Modi began his speech by expressing gratitude for the opportunity to seek blessings for his third term in the central government, emphasizing the significance of Gujarat in his political journey.PM Modi addresses public meetings in Banaskantha and Sabarkantha, Gujarat
May 01st, 04:00 pm
Prime Minister Narendra Modi addressed public meetings in Banaskantha and Sabarkantha, Gujarat, marking the celebration of Gujarat's Foundation Day. PM Modi began his speech by expressing gratitude for the opportunity to seek blessings for his third term in the central government, emphasizing the significance of Gujarat in his political journey.Our Sankalp Patra is a reflection of the young aspirations of Yuva Bharat: PM Modi at BJP HQ
April 14th, 09:02 am
Releasing the BJP Sankalp Patra at Party headquarters today, PM Modi stated, The entire nation eagerly awaits the BJP's manifesto. There is a significant reason for this. Over the past 10 years, the BJP has implemented every point of its manifesto as a guarantee. The BJP has once again demonstrated the integrity of its manifesto. Our Sankalp Patra empowers 4 strong pillars of developed India - Youth, women, poor and farmers.”PM Modi delivers key address during BJP Sankalp Patra Release at Party HQ
April 14th, 09:01 am
Releasing the BJP Sankalp Patra at Party headquarters today, PM Modi stated, The entire nation eagerly awaits the BJP's manifesto. There is a significant reason for this. Over the past 10 years, the BJP has implemented every point of its manifesto as a guarantee. The BJP has once again demonstrated the integrity of its manifesto. Our Sankalp Patra empowers 4 strong pillars of developed India - Youth, women, poor and farmers.”PM Modi's insightful conversation with Bill Gates
March 29th, 02:59 pm
PM Modi engaged in a conversation with Bill Gates, covering a spectrum of critical topics ranging from AI to India's impressive advancements in digital technology. Their conversation delved into the transformative role of technology in healthcare, showcasing India's innovative use of drones to empower the 'Nari Shakti.' Moreover, they touched upon India's proactive stance in addressing climate change, underscoring the country's commitment to sustainable development.ਰਾਜਕੋਟ,ਗੁਜਰਾਤ ਵਿੱਚ ਵਿਭਿੰਨ ਪ੍ਰੋਜੈਕਟਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 25th, 07:52 pm
ਮੰਚ ‘ਤੇ ਮੌਜੂਦ ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਕੇਂਦਰ ਵਿੱਚ ਮੰਤਰੀ ਪਰਿਸ਼ਦ ਦੇ ਮੇਰੇ ਸਹਿਯੋਗੀ ਮਨਸੁਖ ਮਾਂਡਵੀਯਾ, ਗੁਜਰਾਤ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਵਿੱਚ ਮੇਰੇ ਸਾਥੀ ਸੀ ਆਰ ਪਾਟਿਲ, ਮੰਚ ‘ਤੇ ਵਿਰਾਜਮਾਨ ਹੋਰ ਸਾਰੇ ਸੀਨੀਅਰ ਮਹਾਨੁਭਾਵ, ਅਤੇ ਰਾਜਕੋਟ ਦੇ ਮੇਰੇ ਭਾਈਓ ਅਤੇ ਭੈਣੋਂ, ਨਮਸਕਾਰ।