ਜਸਟਿਸ ਸੂਰਿਆ ਕਾਂਤ ਦੇ ਭਾਰਤ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨੇ ਸ਼ਿਰਕਤ ਕੀਤੀ
November 24th, 11:37 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਸਟਿਸ ਸੂਰਿਆ ਕਾਂਤ ਦੇ ਭਾਰਤ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ।ਪ੍ਰਧਾਨ ਮੰਤਰੀ ਨੇ ਬਿਹਾਰ ਦੇ ਨਵੇਂ ਮੁੱਖ ਮੰਤਰੀ, ਉਪ ਮੁੱਖ ਮੰਤਰੀਆਂ ਅਤੇ ਮੰਤਰੀਆਂ ਨੂੰ ਵਧਾਈਆਂ ਦਿੱਤੀਆਂ
November 20th, 01:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਨਿਤੀਸ਼ ਕੁਮਾਰ ਨੂੰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਨਿਤੀਸ਼ ਕੁਮਾਰ ਇੱਕ ਤਜਰਬੇਕਾਰ ਪ੍ਰਸ਼ਾਸਕ ਹਨ ਅਤੇ ਕਈ ਵਰ੍ਹਿਆਂ ਤੋਂ ਚੰਗੇ ਸ਼ਾਸਨ ਦਾ ਉਨ੍ਹਾਂ ਦਾ ਟਰੈਕ ਰਿਕਾਰਡ ਰਿਹਾ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਨਵੇਂ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਉਪ ਰਾਸ਼ਟਰਪਤੀ ਦੇ ਰੂਪ ਵਿੱਚ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ
September 12th, 12:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਦੇ ਰੂਪ ਵਿੱਚ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਸ਼੍ਰੀ ਰਾਧਾਕ੍ਰਿਸ਼ਨਨ ਨੂੰ ਜਨਤਾ ਦੀ ਸੇਵਾ ਦੇ ਲਈ ਸਮਰਪਿਤ ਇੱਕ ਸਫਲ ਉਪਰਾਸ਼ਟਰਪਤੀ ਕਾਰਜਕਾਲ ਲਈ, ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਜਸਟਿਸ ਭੂਸ਼ਣ ਰਾਮਕ੍ਰਿਸ਼ਣ ਗਵਈ ਦੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ
May 14th, 02:32 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਜਸਟਿਸ ਭੂਸ਼ਣ ਰਾਮਕ੍ਰਿਸ਼ਣ ਗਵਈ ਦੇ ਭਾਰਤ ਦੀ ਸੁਪਰੀਮ ਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ।ਪ੍ਰਧਾਨ ਮੰਤਰੀ ਨੇ ਸ਼੍ਰੀ ਪਰਵੇਸ਼ ਸਾਹਿਬ ਸਿੰਘ, ਸ਼੍ਰੀ ਆਸ਼ੀਸ਼ ਸੂਦ, ਸਰਦਾਰ ਮਨਜਿੰਦਰ ਸਿੰਘ ਸਿਰਸਾ, ਸ਼੍ਰੀ ਰਵਿੰਦਰ ਇੰਦਰਾਜ ਸਿੰਘ, ਸ਼੍ਰੀ ਕਪਿਲ ਮਿਸ਼ਰਾ ਅਤੇ ਸ਼੍ਰੀ ਪੰਕਜ ਕੁਮਾਰ ਸਿਘ ਨੂੰ ਦਿੱਲੀ ਸਰਕਾਰ ਵਿੱਚ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ‘ਤੇ ਵਧਾਈ ਦਿੱਤੀ
February 20th, 01:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਪਰਵੇਸ਼ ਸਾਹਿਬ ਸਿੰਘ, ਸ਼੍ਰੀ ਆਸ਼ੀਸ਼ ਸੂਦ, ਸਰਦਾਰ ਮਨਜਿੰਦਰ ਸਿੰਘ ਸਿਰਸਾ, ਸ਼੍ਰੀ ਰਵਿੰਦਰ ਇੰਦਰਾਜ ਸਿੰਘ, ਸ਼੍ਰੀ ਕਪਿਲ ਮਿਸ਼ਰਾ ਅਤੇ ਸ਼੍ਰੀ ਪੰਕਜ ਕੁਮਾਰ ਸਿਘ ਨੂੰ ਦਿੱਲੀ ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਰੇਖਾ ਗੁਪਤਾ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ
February 20th, 01:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀਮਤੀ ਰੇਖਾ ਗੁਪਤਾ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ ਤੋਂ ਉੱਠ ਕੇ ਆਏ ਹਨ, ਕੈਂਪਸ ਰਾਜਨੀਤੀ, ਰਾਜ ਸੰਗਠਨ, ਨਗਰ ਨਿਗਮ ਪ੍ਰਸ਼ਾਸਨ ਵਿੱਚ ਸਰਗਰਮ ਰਹੇ ਅਤੇ ਹੁਣ ਵਿਧਾਇਕ ਦੇ ਨਾਲ-ਨਾਲ ਮੁੱਖ ਮੰਤਰੀ ਵੀ ਹਨ।ਪ੍ਰਧਾਨ ਮੰਤਰੀ ਨੇ ਸ਼੍ਰੀ ਦੇਵੇਂਦਰ ਫੜਨਵੀਸ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ
December 05th, 08:45 pm
ਪ੍ਰਧਾਨ ਮੰਤਰੀ ਨੇ ਸ਼੍ਰੀ ਏਕਨਾਥ ਸ਼ਿੰਦੇ ਅਤੇ ਸ਼੍ਰੀ ਅਜੀਤ ਪਵਾਰ ਨੂੰ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ 'ਤੇ ਵਧਾਈ ਦਿੱਤੀਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਸ਼੍ਰੀ ਹੇਮੰਤ ਸੋਰੇਨ ਨੂੰ ਵਧਾਈਆਂ ਦਿੱਤੀਆਂ
November 28th, 07:27 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਝਾਰਖੰਡ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਸ਼੍ਰੀ ਹੇਮੰਤ ਸੋਰੇਨ ਨੂੰ ਵਧਾਈਆਂ ਦਿੱਤੀਆਂ।PM Modi conveys best wishes to Justice Sanjiv Khanna on taking oath as Chief Justice of Supreme Court of India
November 11th, 01:34 pm
The Prime Minister, Shri Narendra Modi has conveyed his best wishes to Justice Sanjiv Khanna on taking oath as Chief Justice of Supreme Court of India.ਪ੍ਰਧਾਨ ਮੰਤਰੀ ਨੇ ਸ਼੍ਰੀ ਨਾਇਬ ਸਿੰਘ ਸੈਣੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ 'ਤੇ ਵਧਾਈਆਂ ਦਿੱਤੀਆਂ
October 17th, 03:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਨਾਇਬ ਸਿੰਘ ਸੈਣੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ 'ਤੇ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਸ਼੍ਰੀ ਉਮਰ ਅਬਦੁੱਲਾ ਨੂੰ ਵਧਾਈਆਂ ਦਿੱਤੀਆਂ
October 16th, 01:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਅੱਜ ਸ਼੍ਰੀ ਉਮਰ ਅਬਦੁੱਲਾ ਨੂੰ ਵਧਾਈਆਂ ਦਿੱਤੀਆਂ।18ਵੀਂ ਲੋਕ ਸਭਾ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਬਿਆਨ ਦਾ ਮੂਲ-ਪਾਠ
June 24th, 11:44 am
ਸੰਸਦੀ ਲੋਕਤੰਤਰ ਵਿੱਚ ਅੱਜ ਦਾ ਦਿਵਸ ਗੌਰਵਮਈ ਹੈ, ਇਹ ਵੈਭਵ ਦਾ ਦਿਨ ਹੈ। ਆਜ਼ਾਦੀ ਦੇ ਬਾਅਦ ਪਹਿਲੀ ਵਾਰ ਸਾਡੀ ਆਪਣੀ ਨਵੀਂ ਸੰਸਦ ਵਿੱਚ ਇਹ ਸਹੁੰ ਚੁੱਕ (ਸ਼ਪਥ) ਸਮਾਰੋਹ ਹੋ ਰਿਹਾ ਹੈ। ਹੁਣ ਤੱਕ ਇਹ ਪ੍ਰਕਿਰਿਆ ਪੁਰਾਣੇ ਸਦਨ ਵਿੱਚ ਹੋਇਆ ਕਰਦੀ ਸੀ। ਅੱਜ ਦੇ ਇਸ ਮਹੱਤਵਪੂਰਨ ਦਿਵਸ ‘ਤੇ ਮੈਂ ਸਾਰੇ ਨਵੇਂ ਚੁਣੇ ਗਏ ਸਾਂਸਦਾਂ ਦਾ ਹਿਰਦੇ ਤੋਂ ਸੁਆਗਤ ਕਰਦਾ ਹਾਂ, ਸਭ ਦਾ ਅਭਿਨੰਦਨ ਕਰਦਾ ਹਾਂ ਅਤੇ ਸਭ ਨੂੰ ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ।18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ
June 24th, 11:30 am
ਪ੍ਰਧਾਨ ਮੰਤਰੀ ਨੇ ਆਪਣੇ ਬਿਆਨ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਅੱਜ ਦਾ ਦਿਨ ਸੰਸਦੀ ਲੋਕਤੰਤਰ ਦੇ ਲਈ ਗੌਰਵ ਦਾ ਦਿਨ ਹੈ, ਗਰਵ (ਮਾਣ) ਕਰਨ ਦਾ ਦਿਨ ਹੈ ਕਿਉਂਕਿ ਸੁਤੰਤਰਤਾ ਪ੍ਰਾਪਤੀ ਦੇ ਬਾਅਦ ਪਹਿਲੀ ਵਾਰ ਸ਼ਪਥ ਗ੍ਰਹਿਣ (ਸਹੁੰ ਚੁੱਕ) ਸਮਾਰੋਹ ਨਵੀਂ ਸੰਸਦ ਵਿੱਚ ਹੋਵੇਗਾ। ਪ੍ਰਧਾਨ ਮੰਤਰੀ ਨੇ ਕਿਹਾ, “ਇਸ ਮਹੱਤਵਪੂਰਨ ਦਿਨ ‘ਤੇ ਮੈਂ ਸਾਰੇ ਨਵੇਂ ਚੁਣੇ ਗਏ ਸਾਂਸਦਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ ਅਤੇ ਸਭ ਨੂੰ ਵਧਾਈ ਦਿੰਦਾ ਹਾਂ।”ਪ੍ਰਧਾਨ ਮੰਤਰੀ ਨੇ 18ਵੀਂ ਲੋਕ ਸਭਾ ਦੇ ਲਈ ਸੰਸਦ ਮੈਂਬਰ ਦੇ ਰੂਪ ਵਿੱਚ ਸਹੁੰ ਚੁੱਕੀ
June 24th, 11:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 18ਵੀਂ ਲੋਕ ਸਭਾ ਦੇ ਲਈ ਸੰਸਦ ਮੈਂਬਰ ਦੇ ਰੂਪ ਵਿੱਚ ਸਹੁੰ ਚੁੱਕੀ।ਪ੍ਰਧਾਨ ਮੰਤਰੀ ਨੇ ਪੇਮਾ ਖਾਂਡੂ (Pema Khandu) ਨੂੰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ
June 13th, 01:36 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, ਨੇ ਅੱਜ ਸ਼੍ਰੀ ਪੇਮਾ ਖਾਂਡੂ (Pema Khandu) ਨੂੰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਓਡੀਸ਼ਾ ਵਿੱਚ ਸਹੁੰ ਚੁੱਕ ਸਮਾਰੋਹ ਦੀ ਝਲਕੀਆਂ ‘ਤੇ ਇੱਕ ਵੀਡਿਓ ਸਾਂਝਾ ਕੀਤਾ
June 12th, 11:18 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੋ ਓਡੀਸ਼ਾ ਵਿੱਚ ਇਤਿਹਾਸਿਕ ਸਹੁੰ ਚੁੱਕ ਸਮਾਰੋਹ ਦੀ ਝਲਕੀਆਂ ‘ਤੇ ਇੱਕ ਵੀਡਿਓ ਸਾਂਝਾ ਕੀਤਾ ਹੈ।ਪ੍ਰਧਾਨ ਮੰਤਰੀ ਨੇ ਓਡੀਸ਼ਾ ਦੀ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ
June 12th, 09:46 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਮੋਹਨ ਚਰਨ ਮਾਝੀ (Mohan Charan Majhi) ਨੂੰ ਓਡੀਸ਼ਾ ਦੇ ਮੁੱਖ ਮੰਤਰੀ ਵਜੋਂ ਸਹੁੰ ਲੈਣ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸ਼੍ਰੀ ਕਨਕ ਵਰਧਨ ਸਿੰਘ ਦੇਵ (Shri Kanak Vardhan Singh Deo) ਅਤੇ ਪ੍ਰਾਵਤੀ ਪਰਿਦਾ (Smt. Pravati Parida) ਨੂੰ ਵੀ ਉਪ-ਮੁੱਖ ਮੰਤਰੀ ਪਦ ਦੀ ਸਹੁੰ ਲੈਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੀ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ
June 12th, 02:17 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਐੱਨ. ਚੰਦਰਬਾਬੂ ਨਾਇਡੂ ਨੂੰ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਲੈਣ ‘ਤੇ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਸ਼੍ਰੀ ਪ੍ਰੇਮ ਸਿੰਘ ਤਮਾਂਗ ਨੂੰ ਸਿੱਕਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ।
June 10th, 10:06 pm
“ਸਿੱਕਮ ਦੇ ਮੁੱਖ ਮੰਤਰੀ ਰੂਪ ਵਿੱਚ ਸਹੁੰ ਚੁੱਕਣ ‘ਤੇ ਸ਼੍ਰੀ ਪ੍ਰੇਮ ਸਿੰਘ ਤਮਾਂਗ ਗੋਲੇ ਨੂੰ ਵਧਾਈਆਂ। ਉਨ੍ਹਾਂ ਦੇ ਸਫ਼ਲ ਕਾਰਜਕਾਲ ਦੀ ਕਾਮਨਾ ਕਰਦਾ ਹਾਂ ਅਤੇ ਸਿੱਕਮ ਦੀ ਪ੍ਰਗਤੀ ਦੇ ਲਈ ਉਨ੍ਹਾਂ ਦੇ ਨਾਲ ਕੰਮ ਕਰਨ ਦੀ ਉਮੀਦ ਕਰਦਾ ਹਾਂ।”ਸ਼੍ਰੀ ਨਰੇਂਦਰ ਮੋਦੀ ਨੇ ਤੀਸਰੀ ਵਾਰ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕੀ
June 09th, 11:55 pm
ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ ਨਿਰੰਤਰ ਤੀਸਰੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕੀ। ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਸਹਿਯੋਗੀਆਂ ਨੂੰ ਸਹੁੰ ਚੁਕਾਈ।