The jungle raj of the RJD pushed Bihar back for decades: PM Modi in Muzaffarpur
May 13th, 10:51 am
In his second rally of the day in Muzaffarpur, PM Modi remarked, “This is a country's election, a choice to elect the country's leadership. The country does not want a weak, cowardly, and unstable government like the Congress. You can imagine... these are such frightened people, even in their dreams, they see Pakistan's nuclear bombs coming. Congress leaders, and leaders of the 'INDI Alliance,' what kind of statements are they making? Saying that Pakistan hasn't worn bangles. Someone is giving Pakistan a clean chit in the Mumbai attacks. Someone is questioning surgical and air strikes... Leftists even want to eliminate India's nuclear weapons altogether. Can such selfish people make tough decisions for national security? Can such parties build a strong India?”PM Modi energizes crowds in Hajipur, Muzaffarpur and Saran, Bihar, with his powerful words
May 13th, 10:30 am
Hajipur, Muzaffarpur and Saran welcomed Prime Minister Narendra Modi with great enthusiasm, today. Addressing the massive gathering in Bihar, PM Modi emphasized BJP’s unwavering dedication to building a Viksit Bharat and Viksit Bihar. He assured equal participation in decision-making for all.ਮਨ ਕੀ ਬਾਤ: ‘ਮੇਰਾ ਪਹਲਾ ਵੋਟ – ਦੇਸ਼ ਕੇ ਲੀਏ’…ਪ੍ਰਧਾਨ ਮੰਤਰੀ ਮੋਦੀ ਨੇ ਫਸਟ ਟਾਇਮ ਵੋਟਰਸ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਤਾਕੀਦ ਕੀਤੀ
February 25th, 11:00 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ! ‘ਮਨ ਕੀ ਬਾਤ’ ਦੇ 110ਵੇਂ ਐਪੀਸੋਡ ਵਿੱਚ ਤੁਹਾਡਾ ਸਵਾਗਤ ਹੈ। ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਤੁਹਾਡੇ ਢੇਰਾਂ ਸੁਝਾਓ, ਇਨਪੁਟ ਅਤੇ ਕਮੈਂਟ ਮਿਲੇ ਹਨ ਅਤੇ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਇਹ ਚੁਣੌਤੀ ਹੈ ਕਿ ਐਪੀਸੋਡ ਵਿੱਚ ਕਿਹੜੇ-ਕਿਹੜੇ ਵਿਸ਼ਿਆਂ ਨੂੰ ਸ਼ਾਮਿਲ ਕੀਤਾ ਜਾਵੇ, ਮੈਨੂੰ ਸਕਾਰਾਤਮਕਤਾ ਨਾਲ ਭਰੇ ਇਕ ਤੋਂ ਵੱਧ ਕੇ ਇਕ ਇਨਪੁਟ ਮਿਲੇ ਹਨ। ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਦੇਸ਼ਵਾਸੀਆਂ ਦਾ ਜ਼ਿਕਰ ਹੈ ਜੋ ਦੂਸਰਿਆਂ ਦੇ ਲਈ ਉਮੀਦ ਦੀ ਕਿਰਨ ਬਣ ਕੇ ਉਨ੍ਹਾਂ ਦੇ ਜੀਵਨ ਵਿੱਚ ਬਿਹਤਰੀ ਲਿਆਉਣ ਵਿੱਚ ਜੁਟੇ ਹੋਏ ਹਨ।ਲੋਕ ਸਭਾ ਵਿੱਚ 10 ਅਗਸਤ, 2023 ਨੂੰ ਅਵਿਸ਼ਵਾਸ ਪ੍ਰਸਤਾਵ (No Confidence Motion) ਲਈ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
August 10th, 04:30 pm
ਪਿਛਲੇ ਤਿੰਨ ਦਿਨਾਂ ਤੋਂ ਅਨੇਕ ਸੀਨੀਅਰ ਮਹਾਨੁਭਾਵ ਸਤਿਕਾਰਯੋਗ ਮੈਂਬਰਾਂ ਨੇ ਆਪਣੇ ਵਿਚਾਰ ਵਿਅਕਤ ਕੀਤੇ ਹਨ। ਕਰੀਬ ਸਾਰਿਆਂ ਦੇ ਵਿਚਾਰ ਮੇਰੇ ਤੱਕ ਵਿਸਤਾਰ ਨਾਲ ਪਹੁੰਚੇ ਵੀ ਹਨ। ਮੈਂ ਖ਼ੁਦ ਵੀ ਕੁਝ ਭਾਸ਼ਣ ਸੁਣੇ ਵੀ ਹਨ। ਸਤਿਕਾਰਯੋਗ ਸਪੀਕਰ ਜੀ, ਦੇਸ਼ ਦੀ ਜਨਤਾ ਨੇ ਸਾਡੀ ਸਰਕਾਰ ਦੇ ਪ੍ਰਤੀ ਵਾਰ-ਵਾਰ ਜੋ ਵਿਸ਼ਵਾਸ ਜਤਾਇਆ ਹੈ। ਮੈਂ ਅੱਜ ਦੇਸ਼ ਦੇ ਕੋਟਿ-ਕੋਟਿ ਨਾਗਰਿਕਾਂ ਦਾ ਧੰਨਵਾਦ ਵਿਅਕਤ ਕਰਨ ਲਈ ਉਪਸਥਿਤ ਹੋਇਆ ਹਾਂ। ਅਤੇ ਸਪੀਕਰ ਜੀ, ਕਹਿੰਦੇ ਹਨ, ਭਗਵਾਨ ਬਹੁਤ ਦਿਆਲੂ ਹਨ ਅਤੇ ਭਗਵਾਨ ਦੀ ਮਰਜ਼ੀ ਹੁੰਦੀ ਹੈ ਕਿ ਉਹ ਕਿਸੇ ਨਾ ਕਿਸੇ ਮਾਧਿਅਮ ਨਾਲ ਤੁਹਾਡੀ ਇੱਛਾ ਦੀ ਪੂਰਤੀ ਕਰਦਾ ਹੈ, ਕਿਸੇ ਨਾ ਕਿਸੇ ਨੂੰ ਮਾਧਿਅਮ ਬਣਾਉਂਦਾ ਹੈ। ਮੈਂ ਇਸ ਨੂੰ ਭਗਵਾਨ ਦਾ ਅਸ਼ੀਰਵਾਦ ਮੰਨਦਾ ਹਾਂ ਕਿ ਈਸ਼ਵਰ ਨੇ ਵਿਰੋਧੀ ਧਿਰ ਨੂੰ ਸੁਝਾਇਆ ਅਤੇ ਉਹ ਪ੍ਰਸਤਾਵ ਲੈ ਕੇ ਆਏ। 2018 ਵਿੱਚ ਵੀ ਇਹ ਈਸ਼ਵਰ ਦਾ ਹੀ ਆਦੇਸ਼ ਸੀ, ਜਦੋਂ ਵਿਰੋਧੀ ਧਿਰ ਦੇ ਮੇਰੇ ਸਾਥੀ ਅਵਿਸ਼ਵਾਸ ਪ੍ਰਸਤਾਵ ਲੈ ਕੇ ਆਏ ਸਨ।ਪ੍ਰਧਾਨ ਮੰਤਰੀ ਨੇ ਲੋਕ ਸਭਾ ਵਿੱਚ ਅਵਿਸ਼ਵਾਸ ਪ੍ਰਸਤਾਵ ਦਾ ਜਵਾਬ ਦਿੱਤਾ
August 10th, 04:00 pm
ਪ੍ਰਧਾਨ ਮੰਤਰੀ ਨੇ ਸਦਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਭਾਰਤ ਦੇ ਹਰੇਕ ਨਾਗਰਿਕ ਦੁਆਰਾ ਸਰਕਾਰ ‘ਤੇ ਵਾਰ-ਵਾਰ ਭਰੋਸਾ ਜਤਾਉਣ ਲਈ ਉਨ੍ਹਾਂ ਦੇ ਪ੍ਰਤੀ ਕੋਟੀ-ਕੋਟੀ ਆਭਾਰ ਵਿਅਕਤ ਕਰਨ ਆਏ ਹਨ। ਸ਼੍ਰੀ ਮੋਦੀ ਨੇ ਉਸ ਟਿੱਪਣੀ ਨੂੰ ਵੀ ਯਾਦ ਕੀਤਾ ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਇਹ ਸਰਕਾਰ ਦੇ ਲਈ ਫਲੌਰ ਟੈਸਟ ਨਹੀਂ ਹੈ ਬਲਕਿ ਉਨ੍ਹਾਂ ਲੋਕਾਂ ਦੇ ਲਈ ਹੈ, ਜਿਨ੍ਹਾਂ ਨੇ 2018 ਵਿੱਚ ਇਸ ਨੂੰ ਸਦਨ ਵਿੱਚ ਪੇਸ਼ ਕੀਤਾ ਸੀ, ਜਦੋਂ ਵਿਰੋਧੀ ਧਿਰ ਅਵਿਸ਼ਵਾਸ ਪ੍ਰਸਤਾਵ ਲੈ ਕੇ ਆਈ ਸੀ।ਪ੍ਰਧਾਨ ਮੰਤਰੀ ਨੇ ਰਥ ਯਾਤਰਾ ਦੇ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ
June 20th, 08:58 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਥ ਯਾਤਰਾ ਦੇ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ।ਮਨ ਕੀ ਬਾਤ ਦੀ 102ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (18.06.2023)
June 18th, 11:30 am
ਸਾਥੀਓ, ਬਹੁਤ ਸਾਰੇ ਲੋਕ ਕਹਿੰਦੇ ਹਨ ਕਿ ਪ੍ਰਧਾਨ ਮੰਤਰੀ ਦੇ ਤੌਰ ’ਤੇ ਮੈਂ ਇਹ ਚੰਗਾ ਕੰਮ ਕੀਤਾ, ਉਹ ਵੱਡਾ ਕੰਮ ਕੀਤਾ। ‘ਮਨ ਕੀ ਬਾਤ’ ਦੇ ਕਿੰਨੇ ਹੀ ਸਰੋਤੇ ਆਪਣੀਆਂ ਚਿੱਠੀਆਂ ਵਿੱਚ ਬਹੁਤ ਸਾਰੀ ਸ਼ਲਾਘਾ ਕਰਦੇ ਹਨ। ਕੋਈ ਕਹਿੰਦਾ ਹੈ ਇਹ ਕੀਤਾ, ਕੋਈ ਕਹਿੰਦਾ ਹੈ ਉਹ ਕੀਤਾ, ਇਹ ਚੰਗਾ ਕੀਤਾ, ਇਹ ਜ਼ਿਆਦਾ ਚੰਗਾ ਕੀਤਾ, ਇਹ ਵਧੀਆ ਕੀਤਾ, ਲੇਕਿਨ ਮੈਂ ਜਦੋਂ ਭਾਰਤ ਦੇ ਆਮ ਲੋਕਾਂ ਦੇ ਯਤਨ, ਉਨ੍ਹਾਂ ਦੀ ਮਿਹਨਤ, ਉਨ੍ਹਾਂ ਦੀ ਇੱਛਾ ਸ਼ਕਤੀ ਨੂੰ ਦੇਖਦਾ ਹਾਂ ਤਾਂ ਖੁਦ ਆਪਣੇ ਆਪ ਗਦ-ਗਦ ਹੋ ਜਾਂਦਾ ਹਾਂ। ਵੱਡੇ ਤੋਂ ਵੱਡਾ ਲਕਸ਼ ਹੋਵੇ, ਮੁਸ਼ਕਿਲ ਤੋਂ ਮੁਸ਼ਕਿਲ ਚੁਣੌਤੀ ਹੋਵੇ, ਭਾਰਤ ਦੇ ਲੋਕਾਂ ਦਾ ਸਮੂਹਿਕ ਬਲ, ਸਮੂਹਿਕ ਸ਼ਕਤੀ ਹਰ ਚੁਣੌਤੀ ਨੂੰ ਹੱਲ ਕਰ ਲੈਂਦੀ ਹੈ। ਅਜੇ ਅਸੀਂ ਦੋ-ਤਿੰਨ ਦਿਨ ਪਹਿਲਾਂ ਦੇਖਿਆ ਕਿ ਦੇਸ਼ ਦੇ ਪੱਛਮੀ ਸਿਰੇ ’ਤੇ ਕਿੰਨਾ ਵੱਡਾ ਸਾਇਕਲੋਨ ਆਇਆ। ਤੇਜ਼ ਚਲਣ ਵਾਲੀਆਂ ਹਵਾਵਾਂ, ਤੇਜ਼ ਬਾਰਿਸ਼ ਸਾਇਕਲੋਨ ‘ਬਿਪਰਜੌਯ’ (Cyclone Biparjoy) ਨੇ ਕੱਛ ਵਿੱਚ ਕਿੰਨਾ ਕੁਝ ਤਹਿਸ-ਨਹਿਸ ਕਰ ਦਿੱਤਾ। ਲੇਕਿਨ ਕੱਛ ਦੇ ਲੋਕਾਂ ਨੇ ਜਿਸ ਹਿੰਮਤ ਤੇ ਤਿਆਰੀ ਨਾਲ ਇੰਨੇ ਖਤਰਨਾਕ ਸਾਇਕਲੋਨ ਦਾ ਮੁਕਾਬਲਾ ਕੀਤਾ, ਉਹ ਵੀ ਓਨਾ ਹੀ ਅਨੋਖਾ ਹੈ। ਦੋ ਦਿਨਾਂ ਬਾਅਦ ਹੀ ਕੱਛ ਦੇ ਲੋਕ ਆਪਣਾ ਨਵਾਂ ਸਾਲ ਯਾਨੀ ਆਸ਼ਾੜੀ ਬੀਜ ਮਨਾਉਣ ਵਾਲੇ ਹਨ। ਇਹ ਵੀ ਸੰਯੋਗ ਦੀ ਗੱਲ ਹੈ ਕਿ ਆਸ਼ਾੜੀ ਬੀਜ ਕੱਛ ਵਿੱਚ ਵਰਖਾ ਦੀ ਸ਼ੁਰੂਆਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਮੈਂ ਇੰਨੇ ਸਾਲ ਕੱਛ ਆਉਂਦਾ-ਜਾਂਦਾ ਰਿਹਾ ਹਾਂ। ਉੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੈਨੂੰ ਸੁਭਾਗ ਵੀ ਮਿਲਿਆ ਹੈ, ਇਸ ਲਈ ਕੱਛ ਦੇ ਲੋਕਾਂ ਦਾ ਹੌਸਲਾ ਅਤੇ ਉਨ੍ਹਾਂ ਦੇ ਪੱਕੇ ਨਿਸ਼ਚੇ ਬਾਰੇ ਮੈਂ ਚੰਗੀ ਤਰ੍ਹਾਂ ਜਾਣਦਾ ਹਾਂ। ਦੋ ਦਹਾਕੇ ਪਹਿਲਾਂ ਦੇ ਵਿਨਾਸ਼ਕਾਰੀ ਭੁਚਾਲ ਤੋਂ ਬਾਅਦ ਇਸ ਕੱਛ ਦੇ ਬਾਰੇ ਕਿਹਾ ਜਾਂਦਾ ਸੀ, ਉਹ ਹੁਣ ਕਦੇ ਉੱਠ ਨਹੀਂ ਪਾਏਗਾ, ਅੱਜ ਉਹੀ ਜ਼ਿਲ੍ਹਾ ਦੇਸ਼ ਦੇ ਤੇਜ਼ੀ ਨਾਲ ਵਿਕਾਸ ਕਰਨ ਵਾਲੇ ਜ਼ਿਲ੍ਹਿਆਂ ’ਚੋਂ ਇੱਕ ਹੈ। ਮੈਨੂੰ ਵਿਸ਼ਵਾਸ ਹੈ ਸਾਇਕਲੋਨ ‘ਬਿਪਰਜੌਯ’ ਨੇ ਜੋ ਤਬਾਹੀ ਮਚਾਈ ਹੈ, ਉਸ ਤੋਂ ਵੀ ਕੱਛ ਦੇ ਲੋਕ ਬਹੁਤ ਤੇਜ਼ੀ ਨਾਲ ਉੱਭਰ ਜਾਣਗੇ।ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਸੀਮਾਵਰਤੀ ਪਿੰਡਾਂ ਵਿੱਚ ਜਾਣ ਦੀ ਤਾਕੀਦ ਕੀਤੀ
April 11th, 02:41 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਭ ਨੂੰ, ਖਾਸ ਤੌਰ ’ਤੇ ਭਾਰਤ ਦੇ ਨੌਜਵਾਨਾਂ ਨੂੰ ਸੀਮਾਵਰਤੀ ਪਿੰਡਾਂ ਵਿੱਚ ਜਾਣ ਦੀ ਤਾਕੀਦ ਕੀਤੀ ਹੈ।ਪ੍ਰਧਾਨ ਮੰਤਰੀ ਨੇ ਉਤਕਲ ਦਿਵਸ (Utkal Dibasa) ਦੀਆਂ ਵਧਾਈਆਂ ਦਿੱਤੀਆਂ
April 01st, 09:16 am
ਟਵੀਟਾਂ ਦੀ ਇੱਕ ਲੜੀ ਵਿੱਚ, ਸ਼੍ਰੀ ਮੋਦੀ ਨੇ ਕਿਹਾ:Connectivity has the power to eradicate any form of regional discrimination: PM Modi
September 22nd, 02:25 pm
Prime Minister Shri Narendra Modi today addressed a public meeting in Jharsuguda in Odisha. At the event, PM Modi said, “I was blessed to get the opportunity to launch the Jharsuguda Airport and dedicate the Garjanbahal coal mines to the nation.”PM Modi addresses a public meeting in Jharsuguda, Odisha
September 22nd, 02:25 pm
Prime Minister Shri Narendra Modi today addressed a public meeting in Jharsuguda in Odisha. At the event, PM Modi said, “I was blessed to get the opportunity to launch the Jharsuguda Airport and dedicate the Garjanbahal coal mines to the nation.”Connectivity is at the core of all round development: PM Modi
September 22nd, 01:26 pm
Prime Minister Shri Narendra Modi today inaugurated Jharsuguda airport in Odisha. Also, the Prime Minister dedicated the Garjanbahal coal mines and the Jharsuguda-Barapali-Sardega rail link to the nation. Addressing the gathering, PM Modi said, “This airport in Jharsuguda is well located to serve the needs of the people of Odisha. This is going to be the second airport in the state. While being happy this airport is opening, we also need to wonder why it took so many years for a second airport in Odisha. Also, PM Modi said these projects in Odisha will benefit the energy sector and enhance connectivity.PM in Odisha: Work commences for revival of Talcher Fertilizer Plant, Jharsuguda airport inaugurated
September 22nd, 01:12 pm
Prime Minister Shri Narendra Modi today inaugurated Jharsuguda airport in Odisha. Also, the Prime Minister dedicated the Garjanbahal coal mines and the Jharsuguda-Barapali-Sardega rail link to the nation. Addressing the gathering, PM Modi said, “This airport in Jharsuguda is well located to serve the needs of the people of Odisha. This is going to be the second airport in the state. While being happy this airport is opening, we also need to wonder why it took so many years for a second airport in Odisha.PM Modi addresses a public meeting in Talcher, Odisha
September 22nd, 11:18 am
Addressing a public rally in Talcher, Odisha, Prime Minister Narendra Modi today said that you have broken all records of previous rallies. This huge crowd portrays the sentiments of the people of Odisha.Our government is making sure that whatever money is allotted, all of it reaches the people: PM Modi
September 22nd, 11:18 am
Addressing a public rally in Talcher, Odisha, Prime Minister Narendra Modi today said that you have broken all records of previous rallies. This huge crowd portrays the sentiments of the people of Odisha.PM Modi receives grand welcome in Bhubaneswar, Odisha
April 15th, 10:16 pm
PM Narendra Modi who arrived in Bhubaneswar for two-day BJP National Executive Meet, was warmly received by people. Tremendous enthusiasm was seen among people to catch a glimpse of PM Modi.Narendra Modi addresses rally in Odisha, assures of the empowerment of the poor under BJP
April 11th, 04:04 pm
Narendra Modi addresses rally in Odisha, assures of the empowerment of the poor under BJPWATCH LIVE: Shri Narendra Modi to speak at various rallies across India, from 9th April to 15th April, 2014.
April 07th, 10:20 am
WATCH LIVE: Shri Narendra Modi to speak at various rallies across India, from 9th April to 15th April, 2014.